…
Read More »ਪੰਜਾਬ
ਸਾਉਣ ਮਹੀਨੇ ਦੀ ਪਹਿਲੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ…..
ਮੋਗਾ, 17 ਜੁਲਾਈ (ਅਰਵਿੰਦਰ ਗਿੱਲ) – ਚੜੇ ਸਾਉਣ ਮਹੀਨੇ ਨੇ ਆਪਣਾ ਰੰਗ ਦਿਖਾ ਦਿੱਤਾ ਜਦ ਮੋਗਾ ਸ਼ਹਿਰ ਵਿੱਚ ਅੱਜ ਬਹੁਤ ਹੀ ਭਾਰੀ ਬਾਰਿਸ਼ ਹੋਈ। ਇਸ ਬਾਰਿਸ਼ ਕਾਰਨ ਗਲੀਆਂ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ।ਲੋਕਾਂ ਨੂੰ ਪਰੇਸ਼ਾਨੀ ਤਾਂ ਬਹੁਤ ਹੋ ਰਹੀ ਹੈ, ਪਰ ਗਰਮੀ ਤੋਂ ਰਾਹਤ ਮਿਲਣ ਨਾਲ ਵੱਡਿਆਂ ਅਤੇ ਬੱਚਿਆਂ ਨੇ ਬਾਰਿਸ਼ ਵਿੱਚ ਭਿੱਜ ਕੇ ਖੁਸ਼ਗਵਾਰ ਮੌਸਮ ਦਾ ਖੂਬ …
Read More »ਪੱਤਰਕਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਧਰਨਾ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਜਵਾਈ ਸੁਰਿੰਦਰਪਾਲ ਸਿੰਘ ਵਲੋ ਪੱਤਰਕਾਰਾਂ ਨਾਲ ਕੀਤੇ ਧੱਕੇ ਤੋ ਬਾਅਦ ਪੱਤਰਕਾਰਾਂ ਨੇ ਸਕਤਰੇਤ ਦੇ ਬਾਹਰ ਧਰਨਾ ਦਿੱਤਾ ਇਸ ਧਰਨੇ ਵਿਚ ਪੀ ਟੀ ਸੀ ਦੇ ਸ੍ਰੀ ਜੋਤੀ ਬਹਿਲ, ਏ ਬੀ ਪੀ ਨਿਉਂਜ਼ ਦੇ ਸ੍ਰੀ ਰਾਜੀਵ ਸ਼ਰਮਾਂ, ਕੈਮਰਾਮੈਨ ਸ੍ਰ ਜਤਿੰਦਰ ਸਿੰਘ, ਜਗਬਾਣੀ ਦੇ …
Read More »ਜਥੇਦਾਰ ਅਕਾਲ ਤਖਤ ਨੇ ਪੰਥ ਵਿਰੋਧੀ ਕਾਰਵਾਈਆਂ ਦੇ ਦੋਸ਼ ‘ਚ ਹਰਿਆਣਾ ਦੇ ਸਿੱਖ ਆਗੂ ਝੀਂਡਾ, ਨਲਵੀ ਤੇ ਚੱਠਾ ਪੰਥ ਚੋਂ ਛੇਕੇ
ਜੋ ਕੁੱਝ ਵੀ ਕੀਤਾ ਹਰਿਆਣਾ ਦੇ ਸਿੱਖਾਂ ਲਈ ਹੀ ਕੀਤਾ- ਝੀਂਡਾ ਅੰਮ੍ਰਿਤਸਰ, 16 ਜੁਲਾਈ (ਜਸਬੀਰ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋ ਹਰਿਆਣਾ ਦੀ ਵੱਖਰੀ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਵਿੱਚ ਉੱਘਾ ਯੋਗਦਾਨ ਪਾਉਣ ਵਾਲੇ ਸ੍ਰ. ਜਗਦੀਸ਼ ਸਿੰਘ ਝੀਡਾ, ਦੀਦਾਰ ਸਿੰਘ ਨਲਵੀ ਅਤੇ ਹਰਿਆਣਾ ਦੇ ਪਤਿੱਤ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਵੱਖਰੀ ਕਮੇਟੀ ਬਣਾ ਕੇ ਸਿੱਖਾਂ ਵਿੱਚ ਵੰਡੀਆਂ ਪਾਉਣ …
Read More »ਪ੍ਰਾਚੀਨ ਭੇਰੋਂ ਮੰਦਰ ਦੇ ਯੋਗੀ ਸ਼ਿਵ ਨਾਥ ਨੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 16 ਜੁਲਾਈ (ਸਾਜਨ/ਸੁਖਬੀਰ)- ਪ੍ਰਾਚੀਨ ਭੇਰੋਂ ਮੰਦਰ ਦੁਰਗਿਆਣਾ ਅਬਾਦੀ ਦੇ ਯੋਗੀ ਸ਼ਿਵ ਨਾਥ ਨੇ ਪ੍ਰਸ਼ਾਸਨ ਵਲੋਂ ਨਜਾਇਜ ਤੋਰ ਤੇ ਤੋੜੇ ਗਏ ਮੰਦਰ, ਲੰਗਰ ਘਰ ਦੇ ਸਬੰਧ ਵਿੱਚ ਆਪਣੇ ਸ਼ਰਧਾਲੂਆਂ ਸਮੇਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।ਮੰਗ ਪੱਤਰ ਦੇਣ ਉਪਰੰਤ ਸ਼ਿਵ ਨਾਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਚੀਨ ਭੇਰੋਂ ਮੰਦਰ 600 ਸਾਲ ਪੁਰਾਣਾ ਹੈ।ਜਦਕਿ ਦੁਰਗਿਆਣਾ ਮੰਦਰ ਬਣੇ ਨੂੰ ਅਜੇ 80 ਸਾਲ ਹੋਏ ਹਨ।ਉਨ੍ਹਾਂ ਕਿਹਾ …
Read More »ਵਾਕਸਵੈਗਨ ਕੰਪਨੀ ਨੇ ਪੋਲੋ 0.5 ਨਾਮ ਦੀ ਕਾਰ ਲਾਂਚ ਕੀਤੀ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ)- 5 ਤੋਂ 7 ਲੱਖ ਦੀ ਰੇਂਜ ਵਿੱਚ ਭਾਰਤ ਵਿੱਚ ਪ੍ਰਸਿੱਧ ਚੱਲ ਰਹੀਆਂ ਗੱਡੀਆਂ ਦੇ ਮੁਕਾਬਲੇ ਯੂਰਪ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਵਾਕਸਵੈਗਨ ਨੇ ਸਭ ਤੋਂ ਵਧੀਆ ਆਕਰਸ਼ਕ ਫੀਚਰ ਅਤੇ ਆਧੁਨਿਕ ਤਕਨੀਕ ਵਾਲੀ ਪੋਲੋ 0.5 ਨਾਮ ਦੀ ਕਾਰ ਅੱੱਜ ਇਥੇ ਭਗਤ ਆਟੋਮੋਬਾਇਲ ਪਾ੍ਰ: ਲਿਮ ਵਿਖੇ ਲਾਂਚ ਕੀਤੀ ਗਈ। ਇਸ ਸਬੰਧੀ ਜਲੰਧਰ ਜੀ.ਟੀ. ਰੋਡ, ਪੁੱਲ ਤਾਰਾਂ ਵਾਲਾ ਵਿਖੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 16 ਜੁਲਾਈ ( ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਸਕੂਲ ਦੀ ਨੌਵੀਂ-ਬੀ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਭਾਈ ਤਾਰੂ …
Read More »ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੜੀ ਸਿੰਘ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ …
Read More »ਸ਼੍ਰੋਮਣੀ ਕਮੇਟੀ ਤੋੜਨ ਵਾਲਿਆ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਕਾਰਵਾਈ ਕਰੇ- ਜਥੇ. ਅਵਤਾਰ ਸਿੰਘ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਿਆ ਅਹਿਮ ਫੈਸਲਾ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਦਫਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ ਜਿਸ ਵਿੱਚ ਸੂਬਾ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਕਰਕੇ ਸਿੱਖ ਸ਼ਕਤੀ (ਸ਼੍ਰੋਮਣੀ ਕਮੇਟੀ) …
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੱਖਰੀ ਹਰਿਆਣਾ ਕਮੇਟੀ ਤੋਂ ਪੈਦਾ ਹੋਏ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲਿਆਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਹੋਵੇ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਮੈਂਬਰ ਸਾਹਿਬਾਨਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਵਿੱਚ ਹਰਿਆਣਾ ਦੀ ਕਾਂਗਰਸ ਹੁੱਡਾ ਸਰਕਾਰ ਅਤੇ ਉਸ ਦੇ ਪਿੱਠੂਆਂ ਵਿਰੁਧ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸੰਸਥਾ …
Read More »