Saturday, July 27, 2024

ਪੰਜਾਬ

1 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵਲੋਂ ਵਿਚਾਰਿਆ ਜਾਵੇਗਾ ਮਜੀਠੀਆ ਦਾ ਮਾਮਲਾ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਵਲੋਂ ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਕੋਈ ਵੀ ਹੁਕਮਨਾਮਾ ਜਾਰੀ ਨਹੀ ਕੀਤਾ ਗਿਆ। ਇਹ ਐਲਾਨ ਤਖਤ ਸਾਹਿਬ ਦੇ ਜਥੇਦਾਰ ਗਿ: ਇਕਬਾਲ ਸਿੰਘ ਨੇ ਅੱਜ ਜਾਰੀ ਪੱਤਰ ਵਿੱਚ ਕੀਤਾ ਹੈ। ਉਨਾਂ ਕਿਹਾ ਕਿ ਸ੍ਰ. ਮਜੀਠੀਆ ਦਾ ਮਾਮਲਾ ਪੰਜ ਸਿੰਘ …

Read More »

ਤਖਤ ਸ੍ਰੀ ਹਜੂਰ ਸਾਹਿਬ ਵਲੋਂ ਸ੍ਰ. ਮਜੀਠੀਆ ਦਾ ਮਾਫੀਨਾਮਾ ਮਨਜੂਰ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਤਖਤ ਸ੍ਰੀ ਹਜੂਰ ਸਾਹਿਬ ਵਲੋਂ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਬਾਬਤ ਤਖਤ ਸਾਹਿਬ ਵਿਖੇ ਆਪਣੀ ਗਲਤੀ ਮੰਨਦਿਆਂ ਬਿਕਰਮ ਸਿੰਘ ਮਜੀਠੀਆ ਨੇ ਜੋ ਲਿਖਤੀ ਪੱਤਰ ਭੇਜਿਆ ਸੀ ਉਸ ਨੂੰ ਮਨਜੂਰ ਕਰ ਲਿਆ ਗਿਆ ਹੈ। ਇਸ ਪੱਤਰ ਵਿੱਚ ਸ੍ਰ. …

Read More »

ਵਿਰਸਾ ਵਿਹਾਰ ਵਿਖੇ ‘ਵਿਸ਼ਵ ਨ੍ਰਿਤ ਦਿਵਸ’ ਅੱਜ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ, ਮਿਤੀ 28 ਅਪ੍ਰੈਲ 2014 ਨੂੰ ਸ਼ਾਮ 5 ਤੋਂ 7 ਵੱਜੇ ਤੱਕ “ਵਿਸ਼ਵ ਨ੍ਰਿੱਤ ਦਿਵਸ” ਦਾ ਸਮਾਗਮ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਭਾਵਪੂਰਵਕ ਨ੍ਰਿੱਤ ਸਮਾਗਮ ਵਿਚ ਅੰਮ੍ਰਿਤਸਰ ਦੇ ਸਕੂਲਾਂ/ਕਾਲਿਜ਼ਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਹਿੱਸਾ …

Read More »

4 ਸਾਬਕਾ ਸਰਪੰਚਾ ਸਮੇਤ 2 ਦਰਜਨ ਕਾਂਗਰਸੀ ਅਕਾਲੀ ਦਲ ਵਿੱਚ ਸ਼ਾਮਿਲ

ਅੰਮ੍ਰਿਤਸਰ, 28  ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 4 ਸਾਬਕਾ ਕਾਂਗਰਸੀ ਸਰਪੰਚਾਂ ਸਮੇਤ 2 ਦਰਜਨ ਤੋਂ ਵੱਧ ਕਾਂਗਰਸੀਆਂ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਦਾਮਨ ਫੜਿਆ। ਇਸ ਮੌਕੇ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ਉੱਪਰ ਦੇਸ਼ ਦੇ ਸਨਮਾਨਯੋਗ ਅਤੇ ਵਕਾਰੀ ਅਹੁਦਿਆਂ …

Read More »

ਭੰਗਾਲੀ ਤੇ ਲਹਿਰਕੇ ਚੋਂ 40 ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦ੍ਰ ਸਿੰਘ ਨੂੰ ਹਲਕਾ ਮਜੀਠਾ ਵਿੱਚ ਅੱਜ ਉਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਪਿੰਡ ਭੰਗਾਲੀ ਅਤੇ ਲਹਿਰਕਾ ਤੋਂ 60 ਤੋਂ ਵੱਧ ਕਾਂਗਰਸੀ ਪਰਿਵਾਰ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ: ਮਜੀਠੀਆ ਨੇ ਪ੍ਰਭਾਵਸ਼ਾਲੀ ਰੈਲੀਆਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੀ ਤਰੱਕੀ …

Read More »

ਦਲਿਤਾਂ ਖਿਲਾਫ਼ ਬਾਬਾ ਰਾਮਦੇਵ ਵੱਲੋਂ ਦਿੱਤਾ ਗਿਆ ਬਿਆਨ ਬਹੁਤ ਅਤਨਿੰਦਨਯੋਗ-ਮਾਹੀਆ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਵਿਮੁਕਤ ਜਾਤੀ ਸੇਵਕ ਸੰਘ ਦੇ ਪੰਜਾਬ ਪ੍ਰਧਾਨ ਅਤੇ ਵਿਮੁਕਤ ਜਾਤੀ ਸੈੱਲ ਦੇ ਕਨਵੀਨਰ ਧਰਮਬੀਰ ਸਿੰਘ ਮਾਹੀਆ ਨੇ ਇੱਥੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਯੌਗਾ ਗੁਰੂ ਬਾਬਾ ਰਾਮਦੇਵ ਨੇ ਆਪਣੇ ਬਿਆਨ ਵਿੱਚ ਰਾਹੁਲ ਗਾਂਧੀ ਵੱਲੋਂ ਦਲਿਤਾਂ ਦੇ ਘਰਾਂ ਵਿੱਚ ਜਾ ਕੇ ਹਨੀਮੂਨ ਮਨਾਉਣ ਦੇ ਜੋ ਅਪ ਸ਼ਬਦ ਵਰਤੇ ਹਨ, ਉਸ ਨਾਲ ਪੂਰੇ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਸਹੋਦਿਯਾ ਕ੍ਰਿਕੇਟ ਟੂਰਨਾਂਮੈਂਟ ‘ਚ ਜਿੱਤੀ ਓਵਰਆਲ ਟਰਾਫ਼ੀ

ਅੰਮ੍ਰਿਤਸਰ, 28ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਪਬਲਿਕ ਸਕੂਲ ਨੇ 2 ਰੋਜ਼ਾ ਸਹੋਦਿਯਾ ਕ੍ਰਿਕੇਟ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਨਾ ਸਿਰਫ਼ ਓਵਰ ਆਲ ਟਰਾਫ਼ੀ ਆਪਣੇ ਨਾਂ ਕੀਤੀ, ਸਗੋਂ ਬਾਕੀ ਦੇ ਸਾਰੇ ਐਵਾਰਡ ਵੀ ਜਿੱਤਣ ‘ਚ ਸਫ਼ਲਤਾ ਪ੍ਰਾਪਤ ਕੀਤੀ। ਇਸ ਚੈਂਪੀਅਨਸ਼ਿਪ ਦਾ ਆਯੋਜਨ ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਹੋਇਆ, ਜਿਸ ‘ਚ ਸੀ. ਬੀ. ਐੱਸ. ਈ. ਨਾਲ ਸਬੰਧਿਤ 16 ਸਕੂਲ ਦੀਆਂ …

Read More »

ਅਕਾਲੀ ਆਗੂਆਂ ਨੇ ਸਰਨਾ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਇਕ ਵਫ਼ਦ ਨੇ ਅੱਜ ਅੰਮ੍ਰਿਤਸਰ ‘ਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ 25 ਅਕਤੂਬਰ 2012 ਨੂੰ ਦਲ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖਿਲਾਫ ਦਿੱਤੀ ਗਈ ਸ਼ਿਕਾਇਤ ਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ। ਅਕਾਲੀ ਦਲ ਦੇ ਕੌਮੀ ਜਨਰਲ …

Read More »

ਕੰਨਟੇਨਰ ਵਾਲੇ 115 ਸਰੂਪ ਵਾਪਿਸ ਦਿੱਲੀ ਕਮੇਟੀ ਪੁੱਜੇ

ਨਵੀਂ ਦਿੱਲੀ,  28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਨਟੇਨਰ ਰਾਹੀਂ ਵਿਦੇਸ਼ ‘ਚ ਭੇਜੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਕੰਨਟੇਨਰ ਨੂੰ ਕੁਝ ਨੌਜਵਾਨਾਂ ਵੱਲੋਂ ਜਮੂਨਾਪਾਰ ਸਥਿਤ ਇਕ ਗੁਰਦੁਆਰਾ ਸਾਹਿਬ ‘ਚ ਲੈ ਜਾਏ ਗਏ ਸਰੂਪ ਬੀਤੀ ਰਾਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਦੇ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ …

Read More »

ਸ: ਚਰਨਜੀਤ ਸਿੰਘ ਚੱਢਾ ਵਲੋਂ ਸ੍ਰੀ ਅਰੁਣ ਜੇਤਲੀ ਦੇ ਹੱਕ ਵਿਚ ਪ੍ਰਭਾਵਸ਼ਾਲੀ ਚੋਣ ਇਕੱਤਰਤਾ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਵਲੋਂ ਉਨ੍ਹਾਂ ਦੀ ਨਵੀਂ ਪ੍ਰਾਪਰਟੀ ਐਚ ਕੇ 52, ਰਣਜੀਤ ਐਵਿਨਿਊ ਵਿਖੇ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਦੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਨੁਮਾਇੰਦੇ ਸੀ੍ਰ ਅਰੁਣ ਜੇਤਲੀ ਦੇ ਹੱਕ ਵਿਚ ਇਕ ਪ੍ਰਭਾਵਸ਼ਾਲੀ ਚੋਣ ਇਕੱਤਰਤਾ ਕੀਤੀ ਗਈ ਜਿਸ ਵਿਚ ਮਾਣਯੋਗ ਮੁੱਖ ਮੰਤਰੀ ਸ: ਪ੍ਰਕਾਸ਼ …

Read More »