ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਨੈਸ਼ਨਲ ਪਲਾਨ ਐਕਸ਼ਨ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਪੈਰਾ ਲੀਗਲ ਵਲੰਟੀਅਰਜ਼ ਬਣਨ ਵਾਸਤੇ ਜੋ ਦਰਖਾਸਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਵਿਚੋਂ 23 ਪੈਰਾ ਲੀਗਲ ਵਲੰਟੀਅਰਜ਼ ਨੂੰ ਸਲੈਕਟ ਕਰਕੇ ਮਿਤੀ 7.7.2014 ਅਤੇ 8.7.2014 ਦੋ ਦਿਨਾਂ ਦੀ ਟ੍ਰੇਨਿੰਗ …
Read More »ਪੰਜਾਬ
ਜ਼ਿਲ੍ਹਾ ਪ੍ਰੀਸ਼ਦ ਦੇ ਸਕੂਲ ਮੁੱਖੀਆਂ ਦਾ ਇੱਕ ਰੋਜ਼ਾ ਸੈਮੀਨਾਰ ਹੋਇਆ ਸੰਪੰਨ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਜ਼ਿਲਾ੍ਹ ਪ੍ਰੀਸ਼ਦ ਬਠਿੰਡਾ ਦੇ ਅੰਤਰਗਤ ਚਲਦੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਸੋਨਾਲੀ ਗਿਰਿ ਦੇ ਨਿਰਦੇਸ਼ਾ ਹੇਠ ਡੀ ਈ ਓ ਜ਼ਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲ਼੍ਹੇ ਦੇ ਵੱਖ ਵੱਖ ਬਲਾਕਾਂ ਨਾਲ ਸਬੰਧਿਤ ਸਕੂਲ ਮੁਖੀਆਂ ਦੇ ਇੱਕ ਦਿਨਾਂ ਸੈਮੀਨਾਰ ਦੇ ਦੂਸਰੇ ਪੜਾਅ ਵਿੱਚ ਬਲਾਕ ਸੰਗਤ …
Read More »ਬਠਿੰਡਾ ਦੇ ਪੰਜ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਕੌਮੀ ਪੁਰਸਕਾਰ ਵਿਜੇਤਾ 53 ਬੱਚਿਆਂ ਦਾ ਏ. ਡੀ. ਸੀ ਵਲੋਂ ਸਨਮਾਨ
ਬਠਿੰਡਾ, 8 ਜੁਲਾਈ (ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹੇ ਦੇ ਵੱਖ ਵੱਖ ਪੰਜ ਪਾ੍ਰਇਮਰੀ ਸਕੂਲਾਂ ਦੇ ਕੌਮੀ ਅਵਾਰਡ ਵਿਜੇਤਾ ਬਣੇ ਕੁੱਲ ੫੩ ਬੱਚਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਅਧਿਆਪਕਾਂ ਦੇ ਸੈਮੀਨਾਰ ਮੌਕੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਮਲਕਾਣਾ ਦੇ ਰਣਜੀਤ ਸਿੰਘ ਬਰਾੜ ਦੀ ਅਗਵਾਈ ਹੇਠ 6 ਬੱਚਿਆਂ, ਲਾਲੇਆਣਾ ਦੇ ਬੂਟਾ ਸਿੰਘ ਦੀ ਅਗਵਾਈ ਵਿੱਚ 12 ਬੱਚਿਆਂ ਅਤੇ ਜ਼ਿਲ੍ਹਾ ਪੀ੍ਰਸ਼ਦ …
Read More »ਬਜ਼ੁਰਗ ਵਲੋਂ ਸਹਾਰਾ ਸੰਸਥਾ ਨੂੰ 50 ਹਜ਼ਾਰ ਰੁਪਏ ਦਾਨ
ਬਠਿੰਡਾ,੮ ਜੁਲਾਈ (ਜਸਵਿੰਦਰ ਸਿੰਘ ਜੱਸੀ)- ਦੁਨੀਆਂ ਵਿਚ ਸਮਾਜ ਸੇਵਾ ਕਰਨ ਦਾ ਹਰ ਇਕ ਪ੍ਰਾਣੀ ਸੇਵਾ ਕਰਨ ਦਾ ਕੋਈ ਨਾ ਕੋਈ ਰਸਤਾ ਕੱਢ ਹੀ ਲੈਂਦੇ ਹੈ ਜਿਥੇ ਲੋਕ ਪੈਸੇ ਪਿਛੇ ਭੱਜ ਦੇ ਹਨ ਉਥੇ ਕੁਝ ਅਜਿਹੇ ਇਨਸਾਨ ਵੀ ਦੁਨੀਆਂ ਵਿਚ ਹਨ, ਜੋ ਕਿ ਪੈਸੇ ਦੀ ਕੀਮਤ ਨੂੰ ਮਨੁੱਖੀ ਜਾਨ ਤੋਂ ਨਿਛਵਰ ਕਰਕੇ ਆਪਣੇ ਆਪ ਨੂੰ ਧੰਨ ਸਮਝਦੇ ਹਨ। ਇਸ ਤਹਿਤ ਹੀ ਬਜ਼ੁਰਗ …
Read More »ਸੱਤ ਸਾਲ ਦੀ ਮਸੂਮ ਬੱਚੀ ਹੋਈ ਹੈਵਾਨੀਅਤ ਦੀ ਸ਼ਿਕਾਰ
ਪੱਟੀ, 8 ਜੁਲਾਈ (ਰਣਜੀਤ ਸਿੰਘ ਮਾਹਲਾ) – ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਰਾਲੀ ਮੰਡਾਂ ਦੀ ਵਸਨੀਕ ਦਪਿੰਦਰਜੀਤ ਕੌਰ (ਕਾਲਪਨਿਕ ਨਾਂ) 7 ਸਾਲ ਪੁੱਤਰੀ ਅੰਗਰੇਜ਼ ਸਿੰਘ ਨਾਲ ਪਿੰਡ ਦੇ ਹੀ 22 ਸਾਲਾ ਨੋਜਵਾਨ ਵੱਲੋਂ ਦੁਸ਼ਕਰਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਅੰਗਰਜ਼ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਉਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੇਸਿਕ ਸਟੈਟਿਸਟਿਕਸ ਵਿਸ਼ੇ ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 8 ਜੁਲਾਈ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਬੇਸਿਕ ਸਟੈਟਿਸਟਿਕਸ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਅਧਿਆਪਕ ਅਤੇ ਖੋਜਾਰਥੀ ਨੇ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ …
Read More »ਮਾਤਾ ਚਿੰਤਪੁਰਨੀ ਮੱਥਾ ਟੇਕਣ ਗਿਆ ਬੱਚਾ ਗੁੰਮ
ਰਈਆ, 8 ਜੁਲਾਈ (ਬਲਵਿੰਦਰ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਡੁੱਬਗੜ੍ਹ, ਨਜ਼ਦੀਕ ਰਈਆ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਗਏ ਮਾਂ-ਪੁੱਤਰ, ਪਰ ਬੱਚਾ ਵਾਪਿਸ ਨਹੀਂ ਪਰਤਿਆ। ਇਸ ਮੌਕੇ ਬੱਚੇ ਦੀ ਮਾਂ ਦਲਬੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਪਣੇ ਬਿਆਨ ਰਾਹੀਂ ਦੱਸਿਆ ਕਿ ਅਸੀਂ ਦੋਵੇਂ ਮਾਂ ਪੁੱਤਰ 2 ਜਲਾਈ 2014 ਨੂੰ ਘਰੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਲਈ ਗਏ ਸੀ। 1-2 …
Read More »ਹਰਿਆਣਾ ਗੁਰਦੁਆਰਾ ਕਮੇਟੀ ਦੀ ਸਥਾਪਨਾ ਕਾਂਗਰਸ ਪਾਰਟੀ ਦਾ ਸਿਆਸੀ ਡਰਾਮਾ – ਲੋਧੀਨੰਗਲ
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਾਪਿਤ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਸ. ਲੋਧੀਨੰਗਲ ਨੇ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਹਰਿਆਣਾ ਸਰਕਾਰ ਦੇ ਅਧਿਕਾਰ ਖੇਤਰ ਵਿਚ …
Read More »ਨਸ਼ੇੜੀਆਂ ਲਈ ਵਰਦਾਨ ਸਾਬਤ ਹੋ ਰਿਹਾ ਬਟਾਲਾ ਦਾ ਨਸ਼ਾ ਮੁਕਤੀ ਕੇਂਦਰ
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਸਥਾਪਿਤ ਕੀਤਾ ਗਿਆ ਨਸ਼ਾ ਮੁਕਤੀ ਕੇਂਦਰ ਨਸ਼ੇ ਛੱਡਣ ਦੇ ਚਾਹਵਾਨ ਵਿਅਕਤੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਨਸ਼ੇ ਦੇ ਆਦੀ ਇਥੋਂ ਇਲਾਜ ਕਰਾ ਕੇ ਠੀਕ ਹੋ ਚੁੱਕੇ ਹਨ। ਜੁਲਾਈ 2013 ‘ਚ ਸ਼ੁਰੂ ਹੋਏ ਬਟਾਲਾ ਦੇ ਇਸ ਨਸ਼ਾ ਮੁਕਤੀ ਕੇਂਦਰ ‘ਚ …
Read More »ਪੰਜਾਬ ਦੇ ਹਜਾਰਾਂ ਸਕੂਲਾਂ ਵਿਚ ਮੁਖੀਆਂ ਦੀਆਂ ਅਸਾਮੀਆਂ ਖਾਲੀ – ਦਲਵਿੰਦਰਜੀਤ ਸਿੰਘ ਗਿੱਲ
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਵਿਚ ਸਟਾਫ ਦੀ ਘਾਟ ਵੱਲ ਸਰਕਾਰ ਦਾ ਧਿਆਨ ਹੀ ਨਹੀ ਹੈ । ਇੱਕ ਸਕੂਲ ਜਿਸ ਵਿਚ ਕੋਈ ਪੱਕਾ ਮੁਖੀ ਨਹੀ ਹੈ ਸਕੂਲੀ ਪ੍ਰਬੰਧ ਡਗਮਗਾ ਜਾਵੇਗਾ । ਇਹਨਾ ਸਬਦਾ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਫਾਉਡਰ ਮੈਬਰ ਦਲਵਿੰਦਰਜੀਤ ਸਿੰਘ ਗਿੱਲ ਨੇ ਆਪਣੈ ਵਿਚਾਰਾਂ ਵਿਚ ਕੀਤਾ ਹੈ ਉਹਨਾ ਦੱਸਿਆਂ ਹਜਾਰਾਂ ਹੀ ਅਸਾਮੀਆਂ ਸਕੂਲਾਂ …
Read More »