Thursday, June 19, 2025
Breaking News

ਪੰਜਾਬ

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ 12 ਲੱਖ ਦੇ ਨਗਦ ਇਨਾਮਾਂ ਨਾਲ ਅਧਿਆਪਕ ਸਨਮਾਨਿਤ

ਬਠਿੰਡਾ, 5 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੱਜ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਅਤੇ ਵਿਲੱਖਣ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸਰਵੋਤਮ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਨੂੰ 12 ਲੱਖ ਦੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਵਿਚੋਂ ਬੀ.ਐਫ.ਜੀ.ਆਈ. ਟੈਲੇਂਟਡ ਟੀਚਰ ਚੁਣੇ ਗਏ। ਸੰਸਥਾ ਦੇ ਚੇਅਰਮੈਨ ਸ. …

Read More »

ਬਿਜਲੀ ਸਬੰਧੀ ਸ਼ਿਕਾਇਤ 1912 ਹੈਲਪ ਨੰਬਰ ‘ਤੇ ਦਰਜ ਕਰਾਈ ਜਾ ਸਕਦੀ ਹੈ

ਪਾਵਰਕਾਮ ਵੱਲੋਂ ਉੱਪ ਮੰਡਲ ਪੱਧਰ ਦੇ ਵੀ ਸ਼ਿਕਾਇਤ ਨੰਬਰ ਜਾਰੀ ਬਟਾਲਾ, 5 ਸਤੰਬਰ (ਨਰਿੰਦਰ ਬਰਨਾਲ) – ਲੋਕਾਂ ਦੀਆਂ ਬਿਜਲੀ ਸਪਲਾਈ ਨਾਲ ਸਬੰਧਤ ਸ਼ਿਕਾਇਤਾਂ ਨੂੰ ਫੌਰੀ ਹੱਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਬਿਜਲੀ ਵਿਭਾਗ) ਵੱਲੋਂ 1912 ਹੈਲਪ ਲਾਈਨ ਚਲਾਈ ਜਾ ਰਹੀ ਹੈ। ਇਹ ਹੈਲਪ ਲਾਈਨ ਪੰਜਾਬ ਪੱਧਰ ‘ਤੇ ਚੌਵੀ ਘੰਟੇ ਚੱਲ ਰਹੀ ਹੈ ਅਤੇ ਲੋਕ ਬਿਜਲੀ ਦੀ ਖਰਾਬੀ ਸਬੰਧੀ …

Read More »

ਛੱਤ ਡਿੱਗਣ ਨਾਲ ਇੱਕ ਅੋਰਤ ਦੀ ਮੌਤ – ਔਜਲਾ ਨੇ ਕੀਤਾ ਹਮਦਰਦੀ ਦਾ ਪ੍ਰਗਟਾਵਾ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ)- ਸਥਾਨਕ ਮੀਰਾ ਕੋਟ ਸਥਿਤ ਪ੍ਰੇਮ ਨਗਰ ਗਲੀ ਐਸ.ਪੀ ਵਾਲੀ ਵਿਖੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਅੋਰਤ ਦੀ ਮੌਤ ਹੋ ਗਈ ।ਮਿਲੀ ਜਾਣਕਾਰੀ ਅਨੁਸਾਰ ਜਸਵੰਤ ਕੌਰ ਨਾਮੀ ਔਰਤ ਜਦ ਕੁੱਝ ਸਮਾਨ ਲੈਣ ਘਰ ਦੇ ਅੰਦਰ ਗਈ ਤਾਂ ਅਚਾਨਕ ਛੱਤ ਡਿੱਗ ਜਾਣ ਕਰਕੇ ਛੱਤ ਹੇਠਾਂ ਦੱਬੀ ਗਈ, ਜਿਸ ਕਰਕੇ ਉਹ ਦਮ ਤੋੜ ਗਈ। ਜਸਵੰਤ ਕੋਰ …

Read More »

ਵਿਰਸਾ ਵਿਹਾਰ ਵਿੱਚ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਕੌਮੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾ ਨੂੰ ਸਨਮਾਨ ਕਰਨ ਵਾਸਤੇ ਇਕ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ 25 ਅਧਿਆਪਕਾਂ ਨੂੰ ਸਰਟੀਫਿਕੇਟ ਤੇ ਯਾਦ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਜ਼ਿੰਮੇਵਾਰੀ ਨਾਲ …

Read More »

ਮਜੀਠੀਆ ਦੀ ਪਾਰਟੀ ਵਿੱਚ ਜਨਰਲ ਸਕੱਤਰ ਵਜੋਂ ਨਿਯੁਕਤੀ ਨਾਲ ਮਾਝੇ ਦਾ ਮਾਣ ਵਧਿਆ-ਮਨਮੋਹਨ ਟੀਟੂ

ਅੰਮ੍ਰਿਤਸਰ 04 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ:ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਪ੍ਰਤੀ ਅਣਥੱਕ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਤੇ ਸਰਪ੍ਰਸਤ ਸ:ਪ੍ਰਕਾਸ਼ ਸਿੰਘ ਬਾਦਲ ਸਮੇਤ ਹਾਈ ਕਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਅਹਿਮ ਅਸਥਾਨ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ। ਸ:ਮਜੀਠੀਆ ਦੀ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਅੰਮ੍ਰਿਤਸਰ 4 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ (ਰੋਪੜ) ਵਿਖੇ ਤਿੰਨ ਰੋਜ਼ਾ ਢਾਡੀਆਂ ਤੇ ਕਵੀਸ਼ਰਾਂ ਲਈ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ।ਜਿਸ ਵਿੱਚ ਪਹਿਲੇ ਦਿਨ ਤਕਰੀਬਨ 200 ਦੇ ਕਰੀਬ ਢਾਡੀਆਂ ਤੇ ਕਵੀਸ਼ਰਾਂ ਨੇ ਸ਼ਿਰਕਤ ਕੀਤੀ। ਸਿੰਘ ਸਾਹਿਬ ਗਿਆਨੀ ਮੱਲ …

Read More »

ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਬਾਪੂ ਪ੍ਰਕਾਸ਼ ਸਿੰਘ ਜੀ ਦੀ ਮਨਾਈ ਬਰਸੀ

ਪੁਰਖਾਂ ਦੇ ਦਿਨ ਦਿਹਾੜੇ ਮਨਾਉਣ ਵਿਚ ਕੋਈ ਕਸਰ ਨਹੀ ਛੱਡਣੀ ਚਾਹੀਦੀ- ਸਾਬੀ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ)- ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋ ਰੰਘਰੇਟੇ ਗੁਰੂ ਕੇ ਬੇਟੇ ਦੀ ਸ਼ਬਦੀ ਅਸੀਸ ਹਾਸਲ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਸਰਬ ਸਾਂਝਾ ਰੰਘਰੇਟਾ ਦਲ ਬਾਨੀ ਪ੍ਰਧਾਨ ਬਾਪੂ ਪ੍ਰਕਾਸ਼ ਸਿੰਘ ਦੀ 10ਵੀਂ ਸਲਾਨਾ ਬਰਸੀ ਧੂਮਧਾਮ ਨਾਲ …

Read More »

ਸਰਕਾਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਦੀ ਪ੍ਰਿੰਸੀਪਲ ਮਨਦੀਪ ਕੌਰ ਨੂੰ ਅੱਜ ਮਿਲੇਗਾ ਸਟੇਟ ਐਵਾਰਡ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ ਸੱਗੂ ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡਦੀ ਪ੍ਰਿੰਸੀਪਲ ਮਨਦੀਪ ਕੌਰ ਦੀ ਸਟੇਟ ਐਵਾਰਡ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ਅੱਜ 5 ਸਤੰਬਰ ਨੂੰ ਜਲੰਧਰ ਵਿਖੇ ਰਾਜ ਪੱਧਰੀ ਅਧਿਆਪਕ ਦਿਵਸ ਸਮਾਰੋਹ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੁਆਰਾ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਨਮਾਨ ਲਈ …

Read More »

ਖ਼ਾਲਸਾ ਕਾਲਜ ਦੀ ਵਿਦਿਆਰਥਣ ਨਵਪ੍ਰੀਤ ਕੌਰ ਅਵੱਲ

ਅੰਮ੍ਰਿਤਸਰ, 4 ਸਤੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਦੇ ਫ਼ੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਸਮੈਸਟਰ ਪਹਿਲਾ ਤੇ ਦੂਜਾ ਵਿੱਚ 800 ਵਿੱਚੋਂ 640 ਅੰਕ ਹਾਸਲ ਕਰਕੇ ਕਾਲਜ ਤੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦ ਕਿ ਗੁਰਸਿਮਰਨ ਕੌਰ …

Read More »

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਵਿਦਿਆਰਥੀਆਂ ਸਦਕਾ ਫੈਂਸਿੰਗ ਮੁਕਾਬਲੇ ‘ਚ ਅੰਮ੍ਰਿਤਸਰ ਜ਼ਿਲੇ ਨੂੰ ਮਿਲਿਆ ਦੂਸਰਾ ਸਥਾਨ

ਜੰਡਿਆਲਾ ਗੁਰੂ, 4 ਸਤੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਪ੍ਰਾਂਤ ਦੇ ਸਕੂਲਾਂ ਦਾ ਫੈਂਸਿੰਗ ਮੁਕਾਬਲਾ ਸਰਕਾਰੀ ਮਾਡਲ ਹਾਈ ਸਕੂਲ ਪਟਿਆਲਾ ਵਿਖੇ 26 ਅਗਸਤ ਤੋਂ 31 ਅਗਸਤ 2014 ਤੱਕ ਕਰਵਾਇਆ ਗਿਆ। ਇਸ ਵਿੱਚ ਕੁਲ 16 ਜ਼ਿਲ੍ਹਿਆ ਨੇ ਭਾਗ ਲਿਆ।ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਅੰਮ੍ਰਿਤਸਰ ਜ਼ਿਲ੍ਹੇ ਵੱਲੋਂ ਇਸ ਮੁਕਾਬਲੇ ਵਿੱਚ ਭਾਗ ਲੈ ਕੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਅੰਮ੍ਰਿਤਸਰ …

Read More »