ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸਿਵਲ ਹਸਪਤਾਲ ਵਿਖੇ ਜਸਵੀਰ ਸਿੰਘ ਪੁੱਤਰ ਹਰਨੇਕ ਸਿੰਘ ਮਹਿਮਾ ਸਰਜਾ ਜ਼ਖ਼ਮੀ ਹਾਲਤ ਵਿਚ ਦਾਖ਼ਲ ਹੋਇਆ ਜਿਸ ਦਾ ਲੱਕੜ ਕੱਟਣ ਵਾਲੇ ਆਰੇ ਵਿਚ ਹੱਥ ਆ ਗਿਆ ਜੋ ਕਿ ਬਹੁਤ ਹੀ ਬੁਰੀ ਤਰ੍ਹਾਂ ਕੱਟਿਆ ਗਿਆ। ਪਹਿਲਾ ਇਸ ਨੂੰ ਗੋਨਿਆਣਾ ਮੰਡੀ ਵਿਖੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਲੇਕਿਨ ਡਾਕਟਰ ਨੇ ਉਥੋਂ ਜਵਾਬ ਦੇ ਕੇ ਬਠਿੰਡਾ ਸਿਵਲ …
Read More »ਪੰਜਾਬ
ਨਸ਼ੇ ਦੇ ਆਦੀ ਆਪਣੇ ਖੁਦ ਦੇ ਭਲੇ ਤੇ ਆਪਣੇ ਬੱਚਿਆਂ ਦੇ ਸ਼ੁਨਿਹਰੀ ਭਵਿੱਖ ਲਈ ਨਸ਼ੇ ਦਾ ਤਿਆਗ ਕਰਨ -ਵੀ. ਕੇ ਸ਼ਰਮਾ
ਬਠਿੰਡਾ, 19 ਜੁਲਾਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਸਰਕਾਰ ਵੱਲੋਂ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਵੀ ਕੇ ਸ਼ਰਮਾ ਡਵਿਜ਼ਨਲ ਕਮਿਸ਼ਨਰ ਫਰੀਦਕੋਟ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਚਲ ਰਹੇ ਨਸ਼ਾਂ ਛਡਾਉਂ ਕੇਂਦਰ ਦਾ ਦੋਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕੇਂਦਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ ਇਕੱਲੇ-ਇਕੱਲੇ ਵਿਅਕਤੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ …
Read More »ਅਧਿਆਪਕ ਦਲ ਵੱਲੋਂ ਨਵ-ਨਿਯੁਕਤ ਡੀ ਈ ਓ ਦਾ ਸਵਾਗਤ
ਬਟਾਲਾ, 18 ਜੁਲਾਈ (ਨਰਿੰਦਰ ਬਰਨਾਲ) – ਬੀਤੇ ਦਿਨੀ ਸਿਖਿਆ ਵਿਭਾਗ ਪੰਜਾਬ ਵੱਲੋ ਸਕੂਲ ਤੇ ਇੰਸਪੈਕਸਨ ਕਾਡਰ ਦੀਆਂ ਬਦਲੀਆਂ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਦੇ ਪ੍ਰਿੰਸੀਪਲ ਸ. ਅਮਰਦੀਪ ਸਿੰਘ ਸੈਣੀ ਦੀ ਨਿਯੁਕਤੀ ਬਤੌਰ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਹੋਣ ਤੇ ਅਧਿਆਪਕ ਦਲ ਪੰਜਾਬ ਦੀ ਇਕਾਈ ਗੁਰਦਾਸਪੁਰ ਵੱਲੋ ਜਿਲਾ ਸਿਖਿਆ ਅਫਸਰ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਗਿਆ। ਸਵਾਗਤ ਕਰਨ …
Read More »ਪਾਵਰਕਾਮ ਵੱਲੋਂ ਬਿਜਲੀ ਸ਼ਿਕਾਇਤ ਲਈ 1912 ਹੈਲਪ ਨੰਬਰ ਜਾਰੀ
ਉੱਪ ਮੰਡਲ ਪੱਧਰ ‘ਤੇ ਵੀ ਸ਼ਿਕਾਇਤ ਨੰਬਰ ਕੀਤੇ ਜਾਰੀ ਬਟਾਲਾ, 18 ਜੁਲਾਈ (ਨਰਿੰਦਰ ਬਰਨਾਲ ) – ਲੋਕਾਂ ਦੀਆਂ ਬਿਜਲੀ ਸਪਲਾਈ ਨਾਲ ਸਬੰਧਤ ਸ਼ਿਕਾਇਤਾਂ ਨੂੰ ਫੌਰੀ ਹੱਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਬਿਜਲੀ ਵਿਭਾਗ) ਵੱਲੋਂ 1912 ਹੈਲਪ ਨੰਬਰ ਜਾਰੀ ਕੀਤਾ ਗਿਆ ਹੈ। ਇਹ ਹੈਲਪ ਲਾਈਨ ਨੰਬਰ 24/7 ਭਾਵ ਚੌਵੀ ਘੰਟੇ ਚੱਲ ਰਹੀ ਹੈ ਅਤੇ ਲੋਕ ਬਿਜਲੀ ਦੀ ਖਰਾਬੀ ਸਬੰਧੀ …
Read More »ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਕੇਂਦਰ ਵਲੋਂ ਗੈਰ ਕਨੂੰਨੀ ਕਰਾਰ
ਨਵੀਂ ਦਿੱਲੀ, 18 ਜੁਲਾਈ (ਅੰਮ੍ਰਿਤ ਲਾਲ ਮੰਨਣ)- ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਗੈਰ ਕਨੂੰਨੀ ਕਰਾਰ ਦਿੰਦਿਆਂ ਕੇਂਦਰ ਨੇ ਕਿਹਾ ਹੈ ਕਿ ਅਜਿਹਾ ਬਿੱਲ ਪਾਸ ਕਰਨ ਦਾ ਸੂਬਾ ਸਰਕਾਰ ਨੂੰ ਅਧਿਕਾਰ ਨਹੀਂ ਹੈ। ਕੇਂਦਰੀ ਗ੍ਰਹਿ ਸਕੱਤਰ ਅਨਿਲ ਗੋਸਵਾਮੀ ਵਲੋਂ ਭੇਜੇ ਗਏ ਇੱਕ ਪੱਤਰ ਰਹੀਂ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇੱਹ ਬਿੱਲ ਤੁਰੰਤ ਵਾਪਸ ਲੈਣ।ਪ੍ਰੰਤੂ ਹਰਿਆਣੇ ਦੇ ਮੁੱਖ ਸਕਤਰ …
Read More »ਹਰਿਆਣਾ ‘ਚ ਕਿਸੇ ਸਿੱਖ ਦਾ ਨੁਕਸਾਨ ਹੋਇਆ ਤਾਂ ਉਸ ਲਈ ਕਾਂਗਰਸ ਦੀ ਹੁੱਡਾ ਸਰਕਾਰ ਜ਼ਿੰਮੇਵਾਰ ਹੋਵੇਗੀ- ਗੁਰਬਚਨ ਸਿੰਘ ਬਚਨ
ਅੰਮ੍ਰਿਤਸਰ, 18 ਜੁਲਾਈ ( ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਸਿੱਖ ਵਾਚ ਗਰੁੱਪ ਦੇ ਕਨਵੀਨਰ ਡਾ. ਗੁਰਬਚਨ ਸਿੰਘ ਬਚਨ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ‘ਚ ਕਿਹਾ ਹੈ ਕਿ ਜੇਕਰ ਹਰਿਆਣਾ ਕਮੇਟੀ ਦੇ ਨਾਮਪੁਰ ਕਿਸੇ ਵੀ ਸਿੱਖ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਸਿੱਧੇ ਤੌਰ ‘ਤੇ ਹਰਿਆਣਾ ਦੀ ਹੁੱਡਾ ਸਰਕਾਰ ਜ਼ਿੰਮੇਵਾਰ ਹੋਵੇਗੀ । ਡਾ. …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ੬੫ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ 14-16 ਨਵੰਬਰ, 2014 ਨੂੰ
ਅੰਮ੍ਰਿਤਸਰ, 18 ਜਲਾਈ (ਜਗਦੀਪ ਸਿੰਘ)- 1908 ਵਿਚ ਸਥਾਪਿਤ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵਲੋਂ 14-16 ਨਵੰਬਰ, 2014 ਨੂੰ ਸੀ.ਕੇ.ਡੀ.ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਕਾਲਜ ਤਰਨਤਾਰਨ ਵਿਖੇ 65 ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਕਰਵਾਉਣ ਦਾ ਐਲਾਨ ਕੀਤਾ ਗਿਆ ਜਿਸ ਵਿਚ ਪੰਜਾਬ ਅਤੇ ਭਾਰਤ ਤੋਂ ਹੀਂ ਨਹੀਂ ਬਲਕਿ ਵਿਦੇਸ਼ਾਂ ਤੋਂ ਵੀ ਸਿੱਖ ਪ੍ਰਤੀਨਿਧ ਅਤੇ ਵਿਦਵਾਨ ਵਧ ਚੜ੍ਹ ਕੇ ਭਾਗ ਲੈਣਗੇ। ਸ੍ਰੀ ਗੁਰੂ …
Read More »ਸ਼੍ਰੋਮਣੀ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ, 18 ਜੁਲਾਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਲੱਗਦੇ ਕਮਰੇ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਕਰਮਾਂ ਅਤੇ ਸੁਰੱਖਿਆ ਦਸਤੇ ਦੇ ਸਟਾਫ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਗੁਰਮਤਿ ਸਿੱਖ ਸਿਧਾਂਤਾਂ ਬਾਰੇ ਕਲਾਸ ਆਰੰਭ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਬੱਚਿਆਂ ਵਿੱਚ ਉਹਨਾਂ ਦੇ ਹਾਣੀ ਵਿਦਿਆਰਥੀਆਂ ਦੁਆਰਾ ਸਿੱਖੀ ਸਿਧਾਂਤ ਦਾ ਪ੍ਰਚਾਰ ਕਰਨ ਦੇ ਉਦੇਸ਼ ਨਾਲ ਗੁਰਮਤਿ ਸਿਧਾਂਤ ਦਾ ਪ੍ਰਚਾਰ ਕਰਨ ਦੇ ਉਦੇਸ਼ ਨਾਲ …
Read More »ਪੰਜਾਬ ਰਾਜ ਬਿਜਲੀ ਬੋਰਡ ਇੰਮਪਲਾਈਜ ਫੈਡਰੇਸ਼ਨ ਏਟਕ ਪੰਜਾਬ ਦੇ ਅਹੁਦੇਦਾਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ
ਅੰਮ੍ਰਿਤਸਰ, 18 ਜੁਲਾਈ (ਸਾਜਨ/ਸੁਖਬੀਰ)- ਪੰਜਾਬ ਰਾਜ ਬਿਜਲੀ ਬੋਰਡ ਇੰਮਪਲਾਈਜ ਫੈਡਰੇਸ਼ਨ ਏਟਕ ਸਿਟੀ ਸਰਕਰਲ ਅੰਮ੍ਰਿਤਸਰ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੋਵਾਂ ਜਥੇਬੰਦੀਆਂ ਨੇ ਪੰਜਾਬ ਬੋਡੀ ਦੇ ਸੱਦੇ ‘ਤੇ ਮੰਗਾਂ ਨੂੰ ਲੈ ਕੇ ਸ਼ਹਿਰੀ ਸਰਕਲ ਅੰਮ੍ਰਿਤਸਰ ਨਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।ਨਰਿੰਦਰ ਪਾਲ ਨੇ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਪਾਵਰ ਕਾਮ ਦੇ ਅੰਦਰ ਟੈਕਨੀਕਲ …
Read More »