Sunday, December 22, 2024

ਪੰਜਾਬ

ਹਰਸਿਮਰਤ ਕੌਰ ਬਾਦਲ ਦੇ ਯਤਨਾ ਸਦਕਾ ਚਾਰ ਸਾਲਾਂ ਬੱਚੇ ਨੂੰ ਮਿਲਿਆ ਨਵਾਂ ਜੀਵਨ ਦਾਨ

ਬਠਿੰਡਾ, 4  ਜੁਲਾਈ  (ਜਸਵਿੰਦਰ ਸਿੰਘ ਜੱਸੀ)- ਲੋਕ ਸਭਾ ਹਲਕਾ ਬਠਿੰਡਾ ਤੋਂ ਦੋ ਵਾਰ ਬਤੌਰ  ਮੈਂਬਰ ਪਾਰਲੀਮੈਂਟ ਜੇਤੂ ਅਤੇ ਹੁਣ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ  ਦੇ ਯਤਨਾ ਸਦਕਾ ਚਾਰ ਸਾਲਾਂ ਦੇ ਸੁਖਵੀਰ ਸਿੰਘ ਨੂੰ ਨਵਾਂ ਜੀਵਨ ਮਿਲਿਆ ਹੈ। ਪਿੰਡ ਘੁੰਮਣ ਕਲਾਂ ਜਿਲਾ ਬਠਿੰਡਾ ਨਾਲ ਸਬੰਧਤ ਇਹ ਬੱਚਾ ਸੁਣਨ ਅਤੇ ਬੋਲਣ ਤੋਂ ਅਸਮਰਥ ਸੀ ਪਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ …

Read More »

ਖਾਲਸਾ ਸਕੂਲ ਬਠਿੰਡਾ ਦੇ ਖਿਡਾਰੀ ਦਾ ਸਨਮਾਨ 

ਬਠਿੰਡਾ, 4  ਜੁਲਾਈ (ਜਸਵਿੰਦਰ ਸਿੰਘ ਜੱਸੀ) – ਗੋਆ ਸਟੇਟ ਤਾਇਕਵਾਂਡੋ ਐਸੋਸੀਏਸ਼ਨ ਵੱਲੋਂ 22 ਜੂਨ 2014  ਨੂੰ ਓਪਨ ਤਾਇਕਵਾਂਡੋ ਨੈਸ਼ਨਲ ਚੈਂਪੀਅਨਸ਼ਿਪ ਕਰਵਾਈ ਗਈ । ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਨੌਂਵੀ ਜਮਾਤ ਦੇ ਖਿਡਾਰੀ ਹਰਮੀਤ ਸਿੰਘ ਨੇ ਇਸ ਓਪਨ ਤਾਇਕਵਾਂਡੋ ਨੈਸ਼ਨਲ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਕੇ ਗੋਲਡ ਮੈਡਲ ਪ੍ਰਾਪਤ ਕੀਤਾ । ਅੱਜ ਖਾਲਸਾ ਸਕੂਲ ਵਿੱਚ ਪਹੁੰਚਣ ਤੇ ਖਿਡਾਰੀ ਦਾ ਮਾਨ ਸਨਮਾਨ ਕੀਤਾ ਗਿਆ ਅਤੇ …

Read More »

ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਅਹਿਮ ਮੀਟਿੰਗ – ਤਨਖ਼ਾਹਾਂ ਦੀਆਂ ਸੈਕਸ਼ਨਾਂ ਜਾਰੀ ਕਰਨ ਦੀ ਮੰਗ

ਨਾਨ ਪਲਾਨ ਟੈਪਰੇਰੀ ਪੋਸ਼ਟਾਂ ਨੂੰ ਪਰਮਾਨੈਟ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ ਬਟਾਲਾ, 4  ਜੁਲਾਈ  (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੇ ਅਹੁੱਦੇਦਾਰਾਂ ਤੇ ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਦਫ਼ਤਰ ਗੁਰਦਾਸਪੁਰ ਵਿਖੇ ਹੋਈ| ਮੀਟਿੰਗ ਦੀ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਨੇ ਕੀਤੀ| ਸੂਬਾ ਉਪ ਪ੍ਰਧਾਨ ਸ.ਬਲਦੇਵ ਸਿੰਘ …

Read More »

ਔਰਤਾਂ ਦੀ ਮਾਨਸਿਕਤਾ ਬਿਆਨ ਕਰਦਾ ਨਾਟਕ ਤਸਵੀਰਾਂ ਦਾ ਹੋਇਆ ਸਫਲ ਮੰਚਣ

ਅੰਮ੍ਰਿਤਸਰ, 4  ਜੁਲਾਈ (ਦੀਫ ਦਵਿੰਦਰ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨੈਸ਼ਨਲ ਸਕੂਲ ਆਫ਼ ਡਰਾਮਾ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਆਯੋਜਿਤ ਰੰਗਮੰਚ ਵਰਕਸ਼ਾਪ ਉਤਸਵ ਦੌਰਾਨ ਪੰਜਵੇਂ ਦਿਨ ਨਾਟਕ ਤਸਵੀਰਾਂ ਪੇਸ਼ ਕੀਤਾ ਗਿਆ। ਇਸ ਨਾਟਕ ਦੇ ਲੇਖਕ ਡਾ: ਸਵਰਾਜਬੀਰ ਹਨ। ਇਹ ਨਾਟਕ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਸਫਲਤਾ ਸਹਿਤ ਖੇਡਿਆ ਗਿਆ। ਨਾਟਕ ਬਾਰੇ ਦਰਸਾਇਆ ਗਿਆ …

Read More »

ਸ਼੍ਰੋਮਣੀ ਕਮੇਟੀ ਦੇ ਕਵੀਸ਼ਰੀ ਜਥੇ ਵਲੋਂ ਜਾਨਲੇਵਾ ਹਮਲੇ ਦਾ ਦੋਸ਼ 

ਵਲਟੋਹਾ, 4  ਜੁਲਾਈ (ਗੁਰਪ੍ਰੀਤ ਸਿੰਘ)-  ਭਾਰਤ-ਪਾਕਿ ਸਰਹੱਦ ਦੇ ਪਿੰਡ ਬਹਾਦਰ ਨਗਰ (ਤਰਨਤਾਰਨ) ਦੇ ਧਰਮ ਪ੍ਰਚਾਰ ਕਮੇਟੀ (ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਵਲੋਂ ਨਿਯੁੱਕਤ ਕੀਤੇ ਕਵੀਸ਼ਰੀ ਜਥੇ ਨੇ ਕੁੱਝ ਵਿਅਕਤੀਆਂ’ ‘ਤੇਂ ਜਾਨਲੇਵਾ ਹਮਲਾ ਕਰਨ ਦਾ ਦੋਸ਼ ਲਾਇਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਉਕਤ ਕਵੀਸ਼ਰੀ ਜਥੇ ਦੇ ਮੁੱਖੀ ਭਾਈ ਗੁਰਜੀਤ ਸਿੰਘ ਐਮ. ਏ ਅਤੇ ਸਾਥੀਆਂ ਦੱਸਿਆ ਕਿ ਉਹ ਦਫਤਰ ਵੱਲੋਂ ਲਗਾਈ ਗਈ …

Read More »

“ਆਪ” ਦੇ ਬੂਥ ਲੈਵਲ ਤੱਕ ਸੰਗਠਨ ਬਣਾਉਣ ਦੀ ਤਿਆਰੀ ਮੁਕੰਮਲ – ਸੁਰਜੀਤ ਕੰਗ

ਰਈਆ, 4  ਜੁਲਾਈ (ਬਲਵਿੰਦਰ ਸੰਧੂ)-  ਬੂਥ ਲੈਵਲ ਦੀਆਂ ਕਮੇਟੀਆਂ ਬਨਾਉਣ ਸਬੰਧੀ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਰਈਆ ਸਥਿਤ ਪਾਰਟੀ ਦੇ ਦਫਤਰ ਵਿਖੇ ਕੀਤੀ ਗਈ, ਜਿਸ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਇੰਚਾਰਜ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਕਾਫੀ ਪਿੰਡਾਂ ਵਿੱਚ ਆਪਣੀਆਂ ਬੂਥ ਲੈਵਲ ਦੀਆਂ ਕਮੇਟੀਆਂ ਤਿਆਰ ਕਰਕੇ …

Read More »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣੇ ਦੇ ਸਿੱਖ ਵੀਰਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਦੀ ਅਪੀਲ

ਅੰਮ੍ਰਿਤਸਰ, 4 ਜੁਲਾਈ ( ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਹਰਿਆਣੇ ਦੇ ਸਿੱਖ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਤਰ੍ਹਾਂ ਦੀ ਭਰਾ ਮਾਰੂ ਜੰਗ ਤੋਂ ਕਿਸੇ ਤਰੀਕੇ ਨਾਲ ਬਚਿਆ ਜਾਵੇ, ਕਿਉਂਕਿ ਕੁੱਝ ਪੰਥ ਵਿਰੋਧੀ ਸ਼ਕਤੀਆਂ ਨੇ ਹਰ ਤਰੀਕੇ ਨਾਲ ਸਿੱਖਾਂ ਨੂੰ ਵੰਡਣ ਦੀ ਨੀਤੀ ਅਪਨਾਈ ਹੈ। ਭਾਵੇ ਪਟਨਾ ਸਾਹਿਬ ਬੋਰਡ ਜਾਂ …

Read More »

ਪ੍ਰੋ: ਸਰਚਾਂਦ ਅਤੇ ਸਿਆਲਕਾ ਨੇ ਸੌਂਪੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ 60 ਹਜ਼ਾਰ ਦੀ ਰਾਸ਼ੀ

ਇਰਾਕ ‘ਚ ਫਸੇ ਬੇਟੇ ਦੇ ਗਮ ‘ਚ  ਗਵਾਈ ਅੱਖਾਂ ਦੀ ਰੌਸ਼ਨੀ ਅੰਮ੍ਰਿਤਸਰ, 4  ਜੁਲਾਈ (ਸੁਖਬੀਰ ਸਿੰਘ) – ਇਰਾਕ ਦੀ ਖਾਨਾਜੰਗੀ ਦੌਰਾਨ ਬੰਧਕ ਬਣਾਏ ਗਏ ਆਪਣੇ ਨੌਜਵਾਨ ਬੇਟੇ ਦੇ ਗਮ ‘ਚ ਅੱਖਾਂ ਦੀ ਰੌਸ਼ਨੀ ਗਵਾ ਚੁੱਕੀ ਮਾਤਾ ਸੁਰਿੰਦਰ ਕੌਰ ਨੂੰ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਦੇਸ ਰਾਜ ਕਾਲੀ ਦੇ ਹੱਕ ਵਿੱਚ ਸਮੱਰਥਨ ਦਾ ਐਲਾਨ

ਸਮਰਾਲਾ,  3 ਜੁਲਾਈ (ਪ. ਪ.) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੀ ਹੋ ਰਹੀ 13  ਜੁਲਾਈ ਨੂੰ ਚੋਣ ਦੇ ਸਬੰਧ ਵਿੱਚ ਜਨਰਲ ਸਕੱਤਰ ਦੇ ਅਹੁਦੇ ਲਈ ਉਮੀਦਵਾਰ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ੍ਰੀ ਦੇਸ ਰਾਜ ਕਾਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ …

Read More »

ਸਕੱਤਰ ਮਨਜੀਤ ਸਿੰਘ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 3  ਜੁਲਾਈ- ( ਗੁਰਪ੍ਰੀਤ ਸਿੰਘ)-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ.ਗੁਰਬਖ਼ਸ਼ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ …

Read More »