‘ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ’ ਬੁਲਾਉਣ ‘ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਸੋਟੀਆਂ ਨਾਲ ਕੁੱਟਿਆ ਜੰਡਿਆਲਾ ਗੁਰੂ, 28 ਜੁਲਾਈ (ਹਰਿੰਦਰਪਾਲ ਸਿੰਘ)- ਹੁਣ ਪੰਜਾਬ ਵਿਚ ਗੁਰੂਆਂ ਦੇ ਨਾਮ ਤੇ ਖੋਲੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕੁੱਟਮਾਰ ਦਾ ਸ਼ਿਕਾਰ ਹੋਣਾ ਪਵੇਗਾ।ਅਜਿਹੀ ਹੀ ਇਕ ਘਟਨਾ ਜੀ ਟੀ ਰੋਡ ਮੱਲ੍ਹੀਆ ਤੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਦੇਖਣ ਨੂੰ ਮਿਲੀ।ਮੋਕੇ ਤੋਂ ਇਕੱਤਰ ਕੀਤੀ …
Read More »ਪੰਜਾਬ
ਮਿਡ ਡੇ ਮੀਲ ਵਰਕਰਾਂ ਅਤੇ ਸੰਮਤੀ ਆਗੂਆਂ ਵੱਲੋਂ ਰੋਸ਼ ਪ੍ਰਕਟ ਕਰਦੇ ਰੇਲ ਮੰਤਰੀ ਸਦਾਨੰਦ ਗੌੜਾ ਦਾ ਪੁਤਲਾ ਫੁਕਿਆ
ਫਾਜਿਲਕਾ, 28 ਜੁਲਾਈ (ਵਿਨੀਤ ਅਰੋੜਾ) – ਰੇਲ ਮੁਸ਼ਕਲਾਂ ਲਈ ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਸਾਂਝੇ ਮੋਰਚੇ ਦੇ ਬੈਨਰ ਹੇਠ ਚੱਲ ਰਹੀ ਭੁੱਖ ਹੜਤਾਲ ਦੇ 17 ਵੇਂ ਦਿਨ ਮਿਡ ਡੇ ਮੀਲ ਕੁੱਕ ਵਰਕਰਾਂ ਆਪਣੀ ਪ੍ਰਧਾਨ ਬਿਮਲਾ ਰਾਣੀ ਦੀ ਅਗਵਾਈ ਹੇਠ ਭੁੱਖ ਹੜਤਾਲ ‘ਤੇ ਬੈਠੀਆਂ।ਇਸ ਮੌਕੇ ਮਿਡ ਡੇ ਮੀਲ ਵਰਕਰਾਂ ਅਤੇ ਸੰਮਤੀ ਆਗੂਆਂ ਵੱਲੋਂ ਰੇਲ ਮੰਤਰੀ ਸਦਾਨੰਦ ਗੌੜਾ ਦਾ ਪੁਤਲਾ ਵੀ ਫੁਕਿਆ ਗਿਆ ਅਤੇ …
Read More »ਫਾਜ਼ਿਲਕਾ ਦੀ ਤੀਜੀ ਵਰ੍ਹੇਗੰਢ ਮੌਕੇ ਐਂਟੀ ਕਰਾਈਮ ਐਂਟੀ ਕਰੱਪਸ਼ਨ ਯੂਥ ਬਿਊਰੋ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ
ਫਾਜਿਲਕਾ, 28 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੀ ਤੀਜੀ ਵਰ੍ਹੇਗੰਢ ਮੌਕੇ ਐਂਟੀ ਕਰਾਈਮ ਐਂਟੀ ਕਰੁੱਪਸ਼ਨ ਯੂਥ ਬਿਊਰੋ ਵੱਲੋਂ ਬੀਤੀ ਸ਼ਾਮ ‘ਫਾਜ਼ਿਲਕਾ ਤੇ ਮਾਣ’ ਪ੍ਰੋਗਰਾਮ ਕਰਵਾਇਆ ਗਿਆ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਕੌਮੀ ਜਨਰਲ ਸਕੱਤਰ ਮਨੋਜ ਨਾਰੰਗ ਨੇ ਦੱਸਿਆ ਕਿ ਫਾਜ਼ਿਲਕਾ ਦਾ ਵੱਖ ਵੱਖ ਖੇਤਰਾਂ ਵਿਚ ਨਾਮ ਰੌਸ਼ਨ ਕਰਨ ਵਾਲੀਆਂ ਵੱਖ ਵੱਖ ਸਖ਼ਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ ਹੈ।ਇਸ ਮੌਕੇ …
Read More »ਪੰਜਾਬ ਵਿਚ ਫੂਡ ਪ੍ਰੋਸੈਸਿੰਗ ਸਨਅੱਤ ਨੂੰ ਵਿਕਸਤ ਲਈ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ
ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਲਈ ਵਿਰਸਾ ਵਿਹਾਰ ਵਿਚ ਸੈਮੀਨਾਰ ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ)- ਪੰਜਾਬ ਵਿਚ ਫੂਡ ਪ੍ਰੋਸੈਸਿੰਗ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਦੀ ਅੱਜ ਰਸਮੀ ਸ਼ੁਰੁਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ ਗਈ।ਨੈਸ਼ਨਲ ਇੰਸਟੀਚਿਊਟ ਆਫ ਫੂਡ ਟਕਨਲੌਜੀ ਐਂਡ ਮੈਨਜਮੈਂਟ ਨੈਸ਼ਨਲ ਇੰਸਟੀਚਿਊਟ ਫਾਰ ਮਾਈਕਰੋ, ਸਮਾਲ ਤੇ ਮੀਡੀਅਮ ਇੰਟਰਪ੍ਰਾਈਜ਼ ਹੈਦਰਾਬਦ ਵੱਲੋਂ ਵਿਰਸਾ ਵਿਹਾਰ ਵਿਚ ਉਦਮੀ ਜਾਗਰੂਕਤਾ …
Read More »ਫੈਡਰੇਸ਼ਨ (ਮਹਿਤਾ) ਵਲੋਂ ਪਹਿਲਗਾਮ ਵਿੱਖੇ ਤਿੰਨ ਦਿਨਾ ਸਲਾਨਾ ਗੁਰਮਤਿ ਸਿਖਲਾਈ ਕੈਂਪ 17 ਅਗਸਤ ਤੋਂ- ਭਾਈ ਖਾਲਸਾ
ਮੀਟਿੰਗ ਦੋਰਾਨ ਅਹਿਮ ਮਤੇ ਕੀਤੇ ਪਾਸ ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਮੋਜੂਦਾ ਪੰਥਕ ਅਤੇ ਰਾਜਨੀਤਕ ਹਲਾਤਾਂ ਅਤੇ ਜੱਥੇਬੰਦੀ ਦੇ ਪਸਾਰ ਲਈ ਵਰਕਿੰਗ ਕਮੇਟੀ ਅਤੇ ਜਿਲਾ੍ਹ ਪ੍ਰਧਾਨਾਂ ਦੀ ਇਕੱਤਰਤਾ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ। ਜਿਸ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਜੀ ਖਾਲਸਾ ਨੇ ਨੌਜਵਾਨਾਂ ਨੂੰ …
Read More »ਪੰਜਾਬੀ ਜੁਬਾਨ ਦੀ ਬਿਹਤਰੀ ਗਿਆਨ ਵਿਗਿਆਨ ਅਤੇ ਰੁਜਗਾਰ ਨਾਲ ਜੁੜਨ ‘ਤੇ ਹੋਵੇਗੀ – ਡਾ. ਪਰਮਿੰਦਰ ਸਿੰਘ
ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ)– ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਪਿਛਲੇ ਦਿਨੀ ਹੋਈਆਂ ਚੋਣਾਂ ‘ਚ ਮੀਤ ਪ੍ਰਧਾਨ ਦੇ ਆਹੁਦੇ ਲਈ ਚੁਣੇ ਗਏ ਕਹਾਣੀਕਾਰ ਦੀਪ ਦਵਿੰਦਰ ਸਿੰਘ ਦੇ ਹੱਕ ‘ਚ ਸਥਾਨਕ ਲੇਖਕਾਂ ਵਲੋਂ ਵਿਖਾਏ ਭਰਵੇਂ ਉਤਸ਼ਾਹ ਲਈ ਧੰਨਵਾਦੀ ਸਮਾਰੋਹ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਹੜੇ ‘ਚ ਹੋਇਆ। ਜਿਸ ਵਿੱਚ ਬੋਲਦਿਆਂ ਵਿਦਵਾਨ ਡਾ. ਪ੍ਰਮਿੰਦਰ ਸਿੰਘ, …
Read More »ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ‘ਟੈਲੰਟ ਹੰਟ’ ਮੁਕਾਬਲਾ ਸੰਪਨ
ਅੰਮ੍ਰਿਤਸਰ, 28 ਜੁਲਾਈ (ਜਸਬੀਰ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋ’ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੁੰ ਨਿਖਾਰਨ ਲਈ ‘ਟੈਲੰਟ ਹੰਟ’ ਨਾਮਕ ਮੁਕਾਬਲਾ 18 ਜੁਲਾਈ ਤੋ’ ਆਰੰਭ ਕੀਤਾ ਗਿਆ। ਇਸ ਮੁਕਾਬਲੇ ਦੇ ਅੰਤਰਗਤ ਥੀਏਟਰ, ਸਾਹਿਤਕ ਉਚਾਰਣ, ਫਾਈਨ ਆਰਟਸ, ਹੋਮ ਸਾਇੰਸ, ਸੰਗੀਤ ਅਤੇ ਨ੍ਰਿਤ ਆਦਿ ਸ੍ਰੇਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਮੁਕਾਬਲੇ ਦੀ ਇਸ ਲੜੀ ਦਾ ਅੰਤਿਮ ਭਾਗ ਅੱਜ ਫ੍ਰੈਸ਼ੇਰੀਆ 2014 ਨਾਮਕ ਪ੍ਰੋਗਰਾਮ ਦੇ ਅਧੀਨ ਆਯੋਜਿਤ ਕੀਤਾ ਗਿਆ। …
Read More »ਬਠਿੰਡਾ ਵਿਖੇ 6 ਅਗਸਤ ਤੋਂ 13 ਅਗਸਤ ਤੱਕ ਹੋਵੇਗੀ ਨੌਜਵਾਨਾਂ ਦੀ ਫੌਜ ਲਈ ਭਰਤੀ
ਬਠਿੰਡਾ, 28 ਜੁਲਾਈ (ਜਸਵਿੰਦਰ ਸਿੰਘ ਜੱਸੀ) – ਆਰਮੀ ਰਿਕਰੂਮੈਂਟ ਦਫ਼ਤਰ ਫਿਰੋਜ਼ਪੁਰ ਵੱਲੋਂ ਬਠਿੰਡਾ ਵਿਖੇ ਮਿਤੀ 6-8-14 ਤੋ 13-8-14 ਤੱਕ ਫੌਜ ਦੀ ਹੌਣ ਵਾਲੀ ਭਰਤੀ ਦੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਸੁਮੀਤ ਕੁਮਾਰ ਜਾਰੰਗਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਭਰਤੀ ਮੌਕੇ ਟ੍ਰੈਫਿਕ ,ਬੈਰੀ ਕੈਟਿੰਗ ਤੇ ਹੋਰ …
Read More »ਜ਼ਿਲ੍ਹਾ ਪ੍ਰੀਸ਼ਦ ਸਕੂਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ
ਪੰਜਾਬ ਸਰਕਾਰ ਦੀ ਲਗਾਤਾਰ ਵਾਅਦਾ ਖਿਲਾਫੀ ਤੋਂ ਭੜਕੇ ਅਧਿਅਪਕਾਂ ਨੈ ਕੀਤੀ ਤਿੱਖੀ ਨਾਅਰੇਬਾਜ਼ੀ ਬਠਿੰਡਾ, 28 ੮ ਜੁਲਾਈ (ਜਸਵਿੰਦਰ ਸਿੰਘ ਜੱਸੀ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਜ਼ਿਲ੍ਹਾ ਪੀ੍ਰਸ਼ਦਾਂ ਅਤੇ ਨਗਰ ਕੌਂਸਲਾਂ ਦੇ ਸਕੂਲਾਂ ਦੀ ਸਿੱਖਿਆ ਵਿਭਾਗ ਵਿੱਚ ਵਾਪਸੀ ਨੂੰ ਲੈ ਕੇ ਜਿਲ੍ਹੇ ਦੇ ਈ.ਟੀ.ਟੀ. ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦਾ ਭੰਡੀ ਪ੍ਰਚਾਰ ਕਰਦਿਆਂ ਪੰਜਾਬ ਸਰਕਾਰ ਖਿਲਾਫ …
Read More »ਵੁਸ਼ੂ ਚੈਂਪੀਅਨਸ਼ਿੱਪ ਮੁਕਾਬਲੇ ‘ਚ ਪੀ.ਕੇ.ਇੰਟਰਨੈਸ਼ਨਲ ਸਕੂਲ ਬੱਲੂਆਣਾ ਅਵੱਲ
ਬਠਿੰਡਾ, ੨੮ ਜੁਲਾਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਜ਼ਿਲਾ ਵੁਸ਼ੂ ਚੈਂਪੀਅਨਸ਼ਿੱਪ ਮੁਕਾਬਲੇ ਕਰਵਾਏ ਗਏੇ। ਜਿਸ ਵਿਚ ਇਲਾਕੇ ਦੇ ਮੰਨੇ-ਪ੍ਰਮੰਨੇ ਸਕੂਲ ਪੀ.ਕੇ.ਇੰਟਰਨੈਸ਼ਨਲ ਸਕੂਲ ਬੱਲੂਆਣਾ ਨੇ ਵਿਦਿਆਰਥੀਆਂ ਨੇ ਵਧ-ਚੜ ਕੇ ਹਿੱਸਾ ਲਿਆ। ਖਿਡਾਰੀਆਂ ਦੇ ਮਿਹਨਤ ,ਉਤਸ਼ਾਹ ਅਤੇ ਸਕੂਲ ਦੇ ਡੀ.ਪੀ.ਈ. ਮੁੱਖਪਾਲ ਸਿੰਘ ਅਤੇ ਸਿਮਰਜੀਤ ਸਿੰਘ ਦੇ ਮਾਰਗ-ਦਰਸ਼ਨ ਸਦਕਾ ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ( ਹਰਕੰਵਲਪ੍ਰੀਤ ਸਿੰਘ, ਗੁਰਕੀਰਤ …
Read More »