Tuesday, February 18, 2025

ਪੰਜਾਬ

ਸੀ ਅਕਾਲ ਤਖਤ ਸਾਹਿਬ ਦੇ ਖੂਨੀ ਕਾਂਡ ਨੇ ਸਮੁੱਚੇ ਸਿੱਖ ਜਗਤ ਨੂੰ ਝੰਜੋੜਿਆ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ – ਜਥੇ: ਬਲਦੇਵ ਸਿੰਘ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਂਦਿਆਂ ਵਾਪਰੇ ਖੂਨੀ ਕਾਂਡ ਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਤੇ ਜ਼ਿਲਾ ਅੰਮ੍ਰਿਤਸਰ ਦੇ ਮੁਖ ਸੇਵਾਦਾਰ ਭਾਈ ਗੁਰਿੰਦਰ ਸਿੰਘ ਰਾਜਾ ਪ੍ਰੈੱਸ ਸਕੱਤਰ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਬ ਕਮੇਟੀ ਬਣਾ ਕੇ ਘਟਨਾ ਦੀ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜਣ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ 7 ਜੂਨ (ਗੁਰਪ੍ਰੀਤ ਸਿੰਘ)-   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਰੀ ਮੰਦਭਾਗੀ ਘਟਨਾ ਨੂੰ ਸਿੱਖ ਪੰਥ ਲਈ ਅਫਸੋਸਨਾਕ ਦੱਸਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਵਾਪਰੀ ਘਟਨਾ ਦੀ ਜਾਂਚ ਇੱਕ ਸਬ ਕਮੇਟੀ ਬਣਾ ਕੇ ਕਰਵਾਈ ਜਾਵੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਨੇ ਹਸਪਤਾਲ ਪਹੁੰਚ ਕੇ ਜਖ਼ਮੀ ਮੁਲਾਜਮਾਂ ਦਾ ਪੁੱਛਿਆ ਹਾਲ

ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਦਾਖਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮ ਸ. ਗੁਰਵਿੰਦਰ ਸਿੰਘ ਮੂਧਲ,ਸ.ਜਤਿੰਦਰ ਸਿੰਘ,ਸ.ਸਤਨਾਮ ਸਿੰਘ,ਸ. ਕੁਲਦੀਪ ਸਿੰਘ ਤੇ ਸ. ਫੂਮਣ ਸਿੰਘ ਦਾ ਹਾਲ ਚਾਲ ਪੁਛਿਆ ਤੇ ਹੋਸਲਾ ਦਿਤਾ।ਇਸ ਮੋਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …

Read More »

ਮਾਨ ਤੇ ਉਸ ਦੇ ਸਮਰੱਥਕਾਂ ਨੇ ਹੁੱਲੜਬਾਜੀ ਕਰਕੇ ਆਪਣਾ ਅਸਲ ਚਿਹਰਾ ਦਿਖਾਇਆ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੀ ਘਟਨਾ ਅਤਿਅੰਤ ਨਿੰਦਣਯੋਗ ਅਤੇ ਮੰਦਭਾਗੀ ਹੈ। ਸਿੱਖਾਂ ਦੇ ਸਰਬਉੱਚ ਅਸਥਾਨ ਤੇ ਸਿੱਖੀ ਭੇਸ ਵਿੱਚ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਕੇ ਮਰਯਾਦਾ ਭੰਗ ਕਰਨੀ ਕਿਸੇ ਪਾਸਿਓ ਵੀ ਜਾਇਜ਼ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਭਾਈ ਰਣਧੀਰ ਸਿੰਘ ਦੀ ਤਸਵੀਰ ਦੀ ਹੋਈ ਘੁੰਡ ਚੁਕਾਈ

ਨਵੀਂ ਦਿੱਲੀ , 7  ਜੂਨ (ਅੰਮ੍ਰਿਤ ਲਾਲ ਮੰਨਣ)-  ਅਖੰਡ ਕੀਰਤਨੀ ਜੱਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਗੁਰਦੁਆਰਾ ਰਕਾਬਗੰਜ ਸਾਹਿਬ ਜੀ ਦੇ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਦੇ ਮੁੱਖ ਹਾਲ ਵਿਖੇ ਲਗਾਈ ਗਈ ਹੈ। ਭਾਈ ਰਣਧੀਰ ਸਿੰਘ ਜੀ ਦੀ ਤਸਵੀਰ ਦੀ ਘੁੰਡ ਚੁਕਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਰਦੇ ਹੋਏ ਭਾਈ ਸਾਹਿਬ ਦੇ …

Read More »

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ ਨੂੰ

ਅੰਮ੍ਰਿਤਸਰ, 7 ਜੂਨ (ਜਸਬੀਰ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ 2014 ਦਿਨ ਬੁਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …

Read More »

ਸਹਿਜਧਾਰੀ ਸਿੱਖ ਪਾਰਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿਖੇਧੀ

ਥੋਬਾ, 7 ਜੂਨ (ਸੁਰਿੰਦਰਪਾਲ ਸਿੰਘ)-  6  ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰੇ ਦਿਵਸ ਸਮਾਰੋਹ ਮੌਕੇ ਜੋ ਘਟਨਾਵਾਂ ਉੱਥੇ ਵਾਪਰੀਆਂ ਉਹ ਸਿੱਖ ਪੰਥ ਲਈ ਬੇਹੱਦ ਅਫਸੋਸਜਨਕ ਅਤੇ ਸ਼ਰਮਨਾਕ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਰਾਣੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਹਿਜਧਾਰੀ ਸਿੱਖ ਪਾਰਟੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ …

Read More »

ਗਊਆਂ ਦੀ ਸੇਵਾ ਸਭ ਤੋਂ ਉੱਤਮ ਪੁੰਨ- ਸੰਤ ਰੇਸ਼ਮ ਸਿੰਘ

ਫਾਜਿਲਕਾ, 7 ਜੂਨ (ਵਿਨੀਤ ਅਰੋੜਾ)- ਗਊਆਂ ਦੀ ਸੇਵਾ ਕਰਨਾ ਸਭ ਤੋਂ ਉਤਮ ਪੁੰਨ ਹੈ।ਪ੍ਰਾਚੀਨ ਗ੍ਰੰਥਾਂ ਅਤੇ ਸਾਡੇ ਗੁਰੂਆਂ ਪੀਰਾਂ ਨੇ ਗਊ ਨੂੰ ਬਹੁਤ ਮਹੱਤਵ ਦਿੱਤਾ ਹੈ, ਇਹ ਸ਼ਬਦ ਸੰਤ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਨੇ ਸਥਾਨਕ ਗਊਸ਼ਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁੰਨ ਸਾਨੂੰ ਭਜਨ ਬੰਦਗੀ ਕਰਨ ਤੋਂ ਮਿਲਦਾ ਹੈ, ਉਤਨਾ ਹੀ ਬੇਸਹਾਰਾ ਗਊਆਂ ਦੀ ਮਦਦ …

Read More »

ਜ਼ਿਲ੍ਹਾ ਅਕਾਲੀ ਜਥੇ ‘ਚ ਨਿਯੁਕਤੀਆਂ ਜਲਦ- ਅਨੇਜਾ

ਫਾਜਿਲਕਾ, 7 ਜੂਨ (ਵਿਨੀਤ ਅਰੋੜਾ)-  ਫ਼ਾਜ਼ਿਲਕਾ ਸ਼ਹਿਰੀ ਅਕਾਲੀ ਜਥੇ ਦੀ ਜਥੇਬੰਦੀ ਅਤੇ ਸਰਕਲ ਪ੍ਰਧਾਨਾਂ ਦਾ ਐਲਾਨ ਇਕ ਹਫ਼ਤੇ ਅੰਦਰ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ੋਕ ਅਨੇਜਾ ਨੇ ਦੱਸਿਆ ਕਿ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਉਪ-ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਇਸ ਸੰਬੰਧੀ ਹੁਕਮ ਦੇ ਦਿੱਤਾ ਹੈ। ਸ੍ਰੀ ਅਨੇਜਾ …

Read More »

ਪੰਜਾਬ ਪੁਲਿਸ ਦੀ ਚੰਗੀ ਸੇਵਾਵਾਂ ਦੇ ਬਦਲੇ ਰੀਡਰ ਹਵਲਦਾਰ ਪਦਉਨਤ

ਫਾਜਿਲਕਾ, 7 ਜੂਨ (ਵਿਨੀਤ ਅਰੋੜਾ)- ਪੰਜਾਬ ਪੁਲਿਸ ਵਿੱਚ ਚੰਗੀ ਸੇਵਾਵਾਂ ਦੇਣ ਬਦਲੇ ਅੱਜ ਡੀ. ਐਸ. ਪੀ ਫਾਜਿਲਕਾ  ਦੇ ਰੀਡਰ ਹਵਲਦਾਰ ਬਲਦੇਵ ਸਿੰਘ ਨੂੰ ਉੱਨਤੀ ਮਿਲਣ  ਦੇ ਉਪਰਾਂਤ ਐਸ. ਐਸ. ਪੀ  ਫਾਜਿਲਕਾ ਸਵਪਨ ਸ਼ਰਮਾ, ਐਸ. ਪੀ. ਐਚ ਮਨਮੋਹਨ ਸ਼ਰਮਾ ਨੇ ਸਟਾਰ ਲਗਾ ਕਰ ਉਨ੍ਹਾਂ ਨੂੰ ਪਦਉੰਨਤ ਕੀਤਾ।ਇਸ ਮੌਕੇ ਡੀ. ਐਸ. ਪੀ ਫਾਜਿਲਕਾ ਵੀ ਹਾਜਰ ਸਨ।ਐਸ. ਐਸ. ਪੀ ਸ਼੍ਰੀ ਸ਼ਰਮਾ ਨੇ ਉੱਨਤੀ …

Read More »