ਇਲਾਜ ਦੇ ਨਾਲ-ਨਾਲ ਪੁਨਰਵਾਸ ਲਈ ਕਿੱਤਾਮੁਖੀ ਤੇ ਹੁਨਰ ਸਿਖਲਾਈ ਦਿੱਤੀ ਜਾਵੇਗੀ ਫਾਜਿਲਕਾ, 1 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿਲ੍ਹੇ ਫਾਜਿਲਕਾ ਦੇ ਲੋਕਾਂ ਦੀ ਸਹੂਲਤ ਲਈ ਪਿੰਡ ਰਾਮਗੜ ਉਰਫ ਜੱਟ ਵਾਲੀ ਵਿਖੇ ੫੦ ਬਿਸਤਰਿਆ ਵਾਲਾ ਅਤਿ ਆਧੁਨਿਕ ਨਸ਼ਾ ਛੁਡਾਉ ਅਤੇ ਪੁਨਰਵਾਸ ਕੇਂਦਰ ਸਥਾਪਿਤ ਕੀਤਾ ਜਾਵੇਗਾ , ਜਿਸਤੇ ਕਰੀਬ ੩ ਕਰੋੜ ਰੁਪਏ ਖਰਚ ਆਉਣ ਦੀ ਉਮੀਦ ਹੈ । ਇਹ ਜਾਣਕਾਰੀ …
Read More »ਪੰਜਾਬ
ਬੰਨਾਵਾਲਾ ਦਾ ਕ੍ਰਿਕਟ ਟੂਰਨਾਂਮੈਂਟ ਸਮਾਪਤ
ਫਾਜਿਲਕਾ, 1 ਜੁਲਾਈ (ਵਿਨੀਤ ਅਰੋੜਾ) – ਬਾਪੂ ਖੁਸ਼ਦਿਲ ਸਪੋਰਟਸ ਕਲੱਬ ਪਿੰਡ ਬੰਨਾਂਵਾਲਾ ਵੱਲੋਂ ਦਸਵਾਂ ਕ੍ਰਿਕਟ ਟੂਰਨਾਂਮੈਂਟ ਕਰਵਾਇਆ ਗਿਆ। ਇਸ ਟੂਰਨਾਂਮੈਂਟ ਵਿਚ ੪੫ ਟੀਮਾਂ ਨੇ ਭਾਗ ਲਿਆ। ਫਾਇਨਲ ਮੈਚ ਪਿੰਡ ਮੋੜ ਤੇ ਬੰਨਾਂਵਾਲਾ ਦੀ ਟੀਮ ਵਿਚਕਾਰ ਹੋਇਆ। ਜਿਸ ਵਿਚ ਮੋੜ ਦੀ ਟੀਮ ੧੦੩ ਸਕੋਰ ਬਣਾ ਕੇ ਬੰਨਾਂਵਾ ਤੋਂ ੫ ਸਕੋਰ ਦੇ ਫਰਕ ਨਾਲ ਜੇਤੂ ਰਹੀ। ਜੇਤੂ ਟੀਮ ਨੂੰ ਇਨਾਮਾਂ ਦੀ ਵੰਡ ਸਰਪੰਚ …
Read More »40 ਕਿਲੋਮੀਟਰ ‘ਚ ਬਣੇ ਟੋਲ ਪਲਾਜਾ ਨੂੰ ਹਟਾਇਆ ਜਾਵੇ
ਫਾਜਿਲਕਾ, 1 ਜੁਲਾਈ (ਵਿਨੀਤ ਅਰੋੜਾ) – ਆਮ ਲੋਕਾਂ ਨੂੰ ਵੱਖ ਵੱਖ ਮੁਸ਼ਕਲਾਂ ਦੇ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੇ ਹੱਲ ਲਈ ਮਾਨਵ ਅਧਿਕਾਰ ਸੁਰੱਖਿਆ ਸੰਗਠਨ ਦੀ ਇਕ ਮੀਟਿੰਗ ਸੋਮਵਾਰ ਨੂੰ ਪ੍ਰਤਾਪ ਬਾਗ ਵਿਚ ਪ੍ਰਧਾਨ ਰਾਜਪਾਲ ਗੁੰਬਰ ਦੀ ਪ੍ਰਧਾਨਗੀ ਵਿਚ ਹੋਈ। ਇਸ ਮੀਟਿੰਗ ਵਿਚ ਆਮ ਰਾਏ ਸੀ ਕਿ ਭਾਰਤੀ ਜਨਤਾ ਪਾਰਟੀ ਨੇ ਤਾਂ ਚੋਣਾਂ ਤੋਂ ਪਹਿਲਾਂ ਇਹ ਨਾਅਰਾ ਲਾਇਆ ਸੀ ਕਿ …
Read More »ਪਿਛਲੇ ਗਿਆਰਾਂ ਮਹੀਨੇ ਤੋਂ ਚੱਲ ਰਹੀ ਸੰਥਿਆ ਦੀ ਹੋਈ ਸੰਪੂਰਨਤਾ
ਜਥੇ: ਅਵਤਾਰ ਸਿੰਘ ਨੇ ਸ. ਮਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਿਤਾ ਸ.ਗੁਰਬਖਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ.ਗੁਰਬਖਸ ਸਿੰਘ ਗੁਰੂ-ਘਰ ਦੇ ਪ੍ਰੀਤਵਾਨ ਸਨ ਤੇ ਉਨ੍ਹਾਂ ਸਤਿਗੁਰੂ ਨਾਲ ਲਾਈ ਪ੍ਰੀਤ ਨੂੰ ਆਖਰੀ ਸਵਾਸਾਂ ਸੰਗ …
Read More »ਇਰਾਕ ‘ਚ ਫਸੇ ਨੌਜਵਾਨਾਂ ਦੇ ਪ੍ਰੀਵਾਰਾਂ ਨੂੰ 20 ਲੱਖ ਦੇ ਚੈੱਕ ਭੇਟ
ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਇਰਾਕ ਦੇ ਮੋਸੂਲ ਸ਼ਹਿਰ ਵਿੱਚ ਬੰਦੀ 40 ਵਿਅਕਤੀਆਂ ਦੇ ਪੀੜ੍ਹਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ੫੦-੫੦ ਹਜ਼ਾਰ ਦੇ ਚੈੱਕ ਦਿੱਤੇ ਜਾਣਗੇ। ਜਿਸ ਦੀ ਕੁਲ ਰਕਮ 20 ਲੱਖ ਰੁਪਏ ਬਣਦੀ ਹੈ। ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਨੇ ਇਰਾਕ ‘ਚ ਬੰਦੀ …
Read More »ਵਿਦੇਸ਼ੀ ਯੂਨੀਵਰਸਿਟੀਆਂ ਦਾ ਭਾਰਤ ਆਉਣ ਦਾ ਮੰਤਵ ਪੈਸਾ ਕਮਾਉਣਾ – ਪ੍ਰੋ. ਜੈ ਰੂਪ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 21 ਦਿਨਾਂ ਸਪੈਸ਼ਲ ਸਮਰ ਸਕੂਲ ਸੰਪੰਨ ਅੰਮ੍ਰਿਤਸਰ ੩੦ ਜੂਨ ( ਪ੍ਰੀਤਮ ਸਿੰਘ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ੨੧ ਦਿਨਾਂ ਸਪੈਸ਼ਲ ਸਮਰ ਸਕੂਲ ਅੱਜ ਇਥੇ ਸੰਪੰਨ ਹੋ ਗਿਆ। ਇਸ ਦਾ ਆਯੋਜਨ ਯੂਨੀਵਰਸਿਟੀ ਦੇ ਅਕਾਦਿਮਕ ਸਟਾਫ ਕਾਲਜ ਵੱਲੋਂ ਕੀਤਾ ਗਿਆ ਸੀ, ਜਿਸ ਵਿਚ ਰਾਜਾਂ ਦੇ ਵੱਖ ਵੱਖ ਹਿੱਸਿਆਂ ਤੋਂ ੨੯ ਅਧਿਆਪਕਾਂ ਨੇ ਭਾਗ ਲਿਆ। ਪ੍ਰਸਿੱਧ ਵਿਗਿਆਨੀ, ਸਿਖਿਆ …
Read More »ਲੋਕਾਂ ਨੂੰ ਮਲੇਰੀਆਂ ਤੋਂ ਬਚਣ ਸਬੰਧੀ ਕੀਤਾ ਜਾਗਰੂਕ
ਸਿਵਲ ਸਰਜਨ ਦਫ਼ਤਰ ਵਿਖੇ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ)- ਗਰਮੀ ਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਲੋਕਾਂ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਜੂਨ ਮਹੀਨੇ ਨੂੰ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਦੇ ਅਨੈਕਸੀ ਹਾਲ ਵਿਖੇ ਸਿਵਲ ਸਰਜਨ, ਡਾ. ਰਾਜੀਵ …
Read More »ਘੱਟ ਗਿਣਤੀ ਭਾਈਚਾਰੇ ਦੇ ਗਰੈਜੂਏਟ ਤੇ ਪੋਸਟ ਗਰੈਜੂਏਟ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਲੈ ਸਕਦੇ ਹਨ 30 ਹਜ਼ਾਰ ਰੁਪਏ ਤੱਕ ਦਾ ਵਜੀਫ਼ਾ-ਰਣੀਕੇ
ਵਿਦਿਆਰਥੀ 30 ਸਤੰਬਰ ਤੱਕ ਬਿਨੈ ਪੱਤਰ ਦੇਣ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ)-‘ਸਰਕਾਰ ਵੱਲੋਂ ਘੱਟ ਗਿਣਤੀ ਨਾਲ ਸਬੰਧਤ ਵਿਦਿਆਰਥੀ, ਜੋ ਕਿ ਗਰੈਜੂਏਟ, ਪੋਸਟ ਗਰੈਜੂਏਟ, ਤਕਨੀਕੀ ਜਾਂ ਪ੍ਰੋਫੈਸ਼ਨਲ ਪੜਾਈ ਕਰ ਰਹੇ ਹਨ, ਲਈ ਵਿਸ਼ੇਸ਼ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵਿਦਿਆਰਥੀ ਪੰਜ ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਦਾ ਵਜੀਫਾ ਪ੍ਰਾਪਤ ਕਰ ਸਕਦੇ ਹਨ। ਇੰਨਾਂ ਘੱਟ ਗਿਣਤੀਆਂ ਵਿਚ ਸਿੱਖ, ਮੁਸਲਿਮ, …
Read More »ਜਾਅਲੀ ਫਾਈਨੈਸਰਾਂ ਨੇ ਲੁਟਿਆ ਫਾਜਿਲਕਾ ਦੀ ਜਵਾਨੀ ਨੂੰ
ਫਾਈਨੈਸਰਾਂ ਦੇ ਚੱਕਰ ਵਿੱਚ ਆ ਕੇ ਨਸ਼ੇ ਅਤੇ ਜੂਏ ਦੇ ਆਦੀ ਹੋ ਰਹੇ ਹਨ ਬੇਰੋਜ਼ਗਾਰ ਨੌਜਵਾਨ ਫਾਜਿਲਕਾ, 30 ਜੂਨ (ਵਿਨੀਤ ਅਰੋੜਾ ) – ਜੀ ਹਾਂ ਇਹ ਗੱਲ ਸੌ ਫੀਸਦੀ ਸਹੀ ਹੈ ਕਿ ਜਾਅਲੀ ਫਾਈਨੈਸਰ ਫਾਜਿਲਕਾ ਦੀ ਜਵਾਨੀ ਨੂੰ ਘੁੱਣ ਦੀ ਤਰ੍ਹਾਂ ਖਾ ਰਹੇ ਹਨ।ਉਂਜ ਤਾਂ ਪੰਜਾਬ ਦਾ ਲਗਭਗ ਹਰ ਵਰਗ ਹੀ ਕਰਜੇ ਦੀ ਮਾਰ ਝੇਲ ਰਿਹਾ ਹੈ ਅਤੇ ਆਏ ਦਿਨ …
Read More »