ਫ਼ਾਜ਼ਿਲਕਾ, 28 ਅਪ੍ਰੈਲ (ਵਿਨੀਤ ਅਰੋੜਾ)- ਫਾਜ਼ਿਲਕਾ ਵਿਚ ਜਸਵਿੰਦਰ ਸਿੰਘ ਰੌਕੀ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿਚ ਵਾਰਡ ਨੰਬਰ 19 ਦੇ ਭਾਜਪਾ ਪ੍ਰਧਾਨ ਸੰਤੋਜ ਸਿੰਘ ਵਲੋਂ ਆਪਣੇ ਸਮਰੱਥਕਾਂ ਅੰਗਰੇਜ਼ ਆਹੂਜਾ, ਪੰਮਾ ਚੌਹਾਨ, ਬਿੱਲਾ ਬਾਈ ਅਤੇ ਹੋਰਨਾਂ ਸੈਂਕੜੇ ਸਮਰੱਥਕਾਂ ਦੇ ਨਾਲ ਅੱਜ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਨੂੰ ਸਮਰੱਥਨ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਨਾਂ ਜਸਵਿੰਦਰ ਸਿੰਘ ਰੌਕੀ …
Read More »ਪੰਜਾਬ
ਸਫਾਰੀ ਤੇ ਮੋਟਰਸਾਇਕਲ ਦੀ ਸਿੱਧੀ ਟੱਕਰ 1 ਦੀ ਮੌਤ 1 ਜਖਮੀ
ਪੱਟੀ/ਤਰਨ ਤਾਰਨ, 28 ਅਪ੍ਰੈਲ (ਰਾਣਾ)- ਥਾਣਾ ਭਿੱਖੀਵਿੰਡ ਅਧੀਨ ਆਉਦੇ ਪਿੰਡ ਸਿੰਘ ਪੁਰਾ ਪੈਟਰੋਲ ਪੰਪ ਨਜਦੀਕ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਇਕਲ ਤੇ ਅੰਮ੍ਰਿਤਪਾਲ ਸਿੰਘ (15) ਤੇ ਉਹਨਾ ਦੇ ਪਿਤਾ ਸੁਖਵਿੰਦਰ ਸਿੰਘ ਫੌਜੀ ਵਾਸੀ ਸਿੰਘਪੁਰਾ ਸੁਰਸਿੰਘ ਵਾਲੀ ਸਾਇਡ ਤੋ ਆ ਰਹੇ ਸੀ ਤੇ ਸਫਾਰੀ ਗੱਡੀ ਤੇ ਗੁਰਮੁੱਖ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸੁਰਸਿੰਘ ਭਿੱਖੀਵਿੰਡ ਤੋ ਸੁਰਸਿੰਘ …
Read More »ਚੋਣ ਪ੍ਰਚਾਰ ਦਾ ਸ਼ੋਰ ਸ਼ਰਾਬਾ ਹੋਇਆ ਬੰਦ
ਪ੍ਰਚਾਰ ਦੇ ਪੜਾਅ ਦੌਰਾਨ ਸਿਆਸੀ ਪਾਰਟੀਆਂ ਨੇ ਝੋਕੀ ਤਾਕਤ ਬਠਿੰਡਾ, 28 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)–ਕਰੀਬ 2 ਮਹੀਨੇ ਪਹਿਲਾਂ ਸ਼ੁਰੂ ਹੋਇਆ ੧੬ ਵੀਂ ਲੋਕ ਸਭਾ ਚੋਣਾਂ ਦਾ ਸ਼ੋਰ ਸ਼ਰਾਬਾ ਅੱਜ 28 ਅਪ੍ਰੈਲ ਨੂੰ ਸ਼ਾਮ ਪੰਜ ਵਜੇ ਬੰਦ ਹੋ ਗਿਆ। 30 ਅਪ੍ਰੈਲ ਨੂੰ ਬਠਿੰਡਾ ਲੋਕ ਸਭਾ ਸੀਟ ਲਈ ਸਾਢੇ 14 ਲੱਖ਼ ਵੋਟਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਇਲੈਕਟਰਾਨਕ ਵੋਟਿੰਗ …
Read More »ਰਾਮਦੇਵ ਅਤੇ ਮਜੀਠੀਆਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ-ਸੰਤ ਦਾਦੂਵਾਲ
ਬਠਿੰਡਾ, 28 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)-ਗੁਰਬਾਣੀ ਦੇ ਸਬਦਾਂ ਨੂੰ ਬਦਲਣ ਦਾ ਹੱਕ ਕਿਸੇ ਵੀ ਆਮ ਅਤੇ ਖਾਸ ਵਿਅਕਤੀ ਨੂੰ ਨਹੀ ਹੈ। ਭਾਵੇਂ ਉਹ ਕੋਈ ਵੀ ਹੋਵੇ। ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਗੁਰਬਾਣੀ ਦਾ ਅੱਖਰ ਬਦਲਣ ਤੇ ਸਾਰੀ ਉਮਰ ਆਪਣੇ ਪੁੱਤਰ ਰਾਮ ਰਾਇ ਨੂੰ ਮੱਥੇ ਨਹੀ ਲਾਇਆ ਅਤੇ ਸਿੱਖ ਪੰਥ ਵਿਚੋਂ ਛੇਕ ਦਿੱਤਾ ਸੀ। ਅਤੇ ਅੱਜ ਤੱਕ …
Read More »ਜਥੇਦਾਰ ਨੰਦਗੜ ਦੀ ਸਿਹਤ ਦੀ ਤੰਰਦਰੁਤੀ ਲਈ ਸ਼ੁਕਰਾਣਾ ਸਮਾਗਮ ਆਯੋਜਿਤ
ਬਠਿੰਡਾ, 28 ਅਪ੍ਰੈਲ (ਜਸਵਿੰਦਰ ਸਿਮਘ ਜੱਸੀ)- ਸ਼ਹਿਰ ਅਤੇ ਆਸ ਪਾਸ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਿਹਤ ਦੀ ਕਾਮਯਾਬੀ ਲਈ ਸ਼ੁਕਰਾਣਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੱਥਾ ਟੇਕ ਕੇ ਸੰਗਤਾਂ ਵਲੋਂ ਸਾਂਝੇ ਰੂਪ ਵਿਚ ਅਰਦਾਸ ਕਰਕੇ ਸ਼ੁਕਰਾਣਾ ਕੀਤਾ …
Read More »ਹਰੇਕ ਨੂੰ ਮਿਲੇ ਰੋਜ਼ਗਾਰ, ਸਿੱਖਿਆ, ਸਿਹਤ ਤੇ ਆਪਣਾ ਮਕਾਨ, ਪੰਜਾਬ ਦੇ ਸਿੱਖ ਦੇਸ਼ ਦੀ ਸ਼ਾਨ – ਰਾਹੁਲ ਗਾਂਧੀ
ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ ‘ਤੇ ਬੰਦ ਹੋਵੇਗਾ ਨਸ਼ਾ ਬਠਿੰਡਾ, 28 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਅੱਜ ਜਿਥੇ ਕਾਂਗਰਸ ਅਤੇ ਪੀ ਪੀ ਪੀ ਅਤੇ ਸੀ ਪੀ ਆਈ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿਚ ਚੋਣ ਰੈਲੀ ਕਰਨ ਪੁੱਜੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਰੈਲੀ ‘ਚ ਉਮੀਦ ਨਾਲੋਂ ਵੱਧ ਪੁੱਜੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦੇ …
Read More »ਸੋਨੂੰ ਜੰਡਿਆਲਾ ਵਲੋਂ ਅਰੁਣ ਜੇਤਲੀ ਦੇ ਹੱਕ ਵਿੱਚ ਚੋਣ ਪ੍ਰਚਾਰ
ਜੰਡਿਆਲਾ ਗੁਰੂ, 28 ਅਪ੍ਰੈਲ (ਹਰਿੰਦਰਪਾਲ ਸਿੰਘ)- ਲ਼ੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਰੁਣ ਜੇਤਲੀ ਦੇ ਹੱਕ ਵਿੱਚ ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਦੀ ਪ੍ਰੇਰਨਾ ਸਦਕਾ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੋਨੂੰ ਜੰਡਿਆਲਾ ਜਿਲ੍ਹਾ ਜਨਰਲ ਸਕੱਤਰ ਯੂਥ ਅਕਾਲੀ ਦਲ ਐਸ ਸੀ/ਬੀ ਸੀ ਵਿੰਗ ਅੰਮ੍ਰਿਤਸਰ।
Read More »ਜੰਡਿਆਲਾ ਗੁਰੂ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਭਾਰੀ ਲੀਡ ਨਾਲ ਜਿਤਾਇਆ ਜਾਵੇਗਾ -ਮਾਣਾ
ਜੰਡਿਆਲਾ ਗੁਰੂ 28 ਅਪ੍ਰੈਲ (ਹਰਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਭਾਰੀ ਲੀਡ ਨਾਲ ਜਿਤਾਇਆ ਜਾਵੇਗਾ ਉਕਤ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਰਾਜੀਵ ਕੁਮਾਰ ਮਾਣਾ ਜਨਰਲ ਸਕੱਤਰ ਭਾਜਪਾ ਜਿਲਾ ਅੰਮ੍ਰਿਤਸਰ ਦਿਹਾਤੀ ਨੇ ਜੰਡਿਆਲਾ ਗੁਰੂ ਵਿਚ ਘਰ ਘਰ ਵੋਟਾਂ ਕਹਿਣ ਮੋਕੇ ਕਿਹਾ ਕਿ ਬ੍ਰਹਮਪੁਰਾ ਨੂੰ ਦਿੱਤੀ ਹੋਈ ਇਕ …
Read More »ਟਰਾਲਾ ਡਿੱਗਣ ਕਰਕੇ ਆਵਾਜਾਈ ਹੋਈ ਪ੍ਰਭਾਵਿਤ
ਤਰਸਿੱਕਾ/ਜੰਡਿਆਲਾ ਗੁਰੂ, 28 ਅਪ੍ਰੈਲ (ਸਿਕੰਦਰ ਸਿੰਘ ਖਾਲਸਾ/ਹਰਿੰਦਰਪਾਲ ਸਿੰਘ) – ਰੇਲਵੇ ਫਾਟਕ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਨਜ਼ਦੀਕ ਪੈਂਦੀ ਡਰੇਨ ਦੇ ਪੁਲ ਤੋਂ ਟਰਾਲਾ ਡਿੱਗਣ ਕਰਕੇ ਲਗਭਗ 12 ਘੰਟਿਆਂ ਤੱਕ ਆਵਾਜਾਈ ਪ੍ਰਭਾਵਿਤ ਰਹੀ। ਇਹ ਟਰਾਲਾ ਬੀਤੀ ਰਾਤ ਨੂੰ ਡਰੇਨ ਦਾ ਪੁਲ ਟੁੱਟਾ ਹੋਣ ਕਰਕੇ ਡਿੱਗ ਪਿਆ। ਜਿਸ ਕਰਕੇ ਇਥੋਂ ਲੰਘਣ ਵਾਲੇ ਵਾਹਨਾਂ ਨੂੰ ਕਾਫੀ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਡਰੇਨ …
Read More »ਸ੍ਰੀ ਅਰੁਣ ਜੇਤਲੀ ਦੀ ਜਿੱਤ ਯਕੀਨੀ – ਮੋਹਨ ਸਿੰਘ ਮਾੜੀ ਮੇਘਾ
ਅੰਮ੍ਰਿਤਸਰ, 28 ਅਪ੍ਰੈਲ ( ਮਨਪ੍ਰੀਤ ਸਿੰਘ ਮੱਲੀ)- ਮੁੱਖ ਸੰਸਦੀ ਸਕੱਤਰ ਤੇ ਹਲਕਾ ਦੱਖਣੀ ਵਿਧਾਇਕ ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਦੀ ਸਰਪ੍ਰਸਤੀ ਹੇਠ ਅੰਮ੍ਰਿਤਸਰ ਵਿਖੇ ਭਾਜਪਾ ਦੇ ਪ੍ਰਧਾਨ ਮੰਤਰੀ ਵਜੋਂ ਉਮੀਦਵਾਰ ਨਰੇਂਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਤੂਤ ਸਾਹਿਬ ਤੋਂ ਰਵਾਨਾ ਹੋਏ ਵਿਸ਼ਾਲ ਕਾਫਲੇ ਵਿੱਚ ਸ਼ਾਮਲ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਮਾੜੀ …
Read More »