Wednesday, September 18, 2024

ਪੰਜਾਬ

ਬਾਬਾ ਫ਼ਰੀਦ ਯੂਥ ਵੈਲਫੇਅਰ ਸੁਸਾਇਟੀ ਨੇ ਕੱਢੀ ਮੋਟਰਸਾਈਕਲ ਚੇਤਨਾ ਰੈਲੀ

ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ)- ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਫ਼ਰੀਦ ਯੂਥ ਵੈਲਫੇਅਰ ਸੁਸਾਇਟੀ ਬਲਾਕ ਫ਼ਾਜ਼ਿਲਕਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਮੋਟਰਸਾਈਕਲ ਚੇਤਨਾ ਰੈਲੀ ਕੱਢੀ ਗਈ । ਇਸ ਰੈਲੀ ਨੂੰ ਮਾਨਯੋਗ ਸੈਸ਼ਨ ਜੱਜ ਸ੍ਰੀ ਜੇ.ਪੀ. ਐਸ ਖੁਰਮੀ ਨੇ ਸਿਵਲ ਸਰਜ਼ਨ ਦਫ਼ਤਰ ਦੇ ਬਾਹਰੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …

Read More »

੭ ਵਾਂ ਪੰਜਾਬੀ ਥੀਏਟਰ ਫੈਸਟੀਵਲ- ‘ਇਕ ਸੁਪਨੇ ਦਾ ਰਾਜਨੀਤਿਕ ਕਤਲ’ ਕੀਤਾ ਪੇਸ਼

ਅੰਮ੍ਰਿਤਸਰ, 24 ਮਾਰਚ (ਦੀਪ ਦਵਿੰਦਰ ਸਿੰਘ)- ‘ਦ ਥੀਏਟਰ ਪਰਸਨਜ਼’ ਅੰਮ੍ਰਿਤਸਰ ਵੱਲੋਂ ਮਨਿਸਟਰੀ ਆਫ਼ ਕਲਚਰ ਭਾਰਤ ਸਰਕਾਰ, ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਜੋ ਸੱਤਵਾਂ ਪੰਜਾਬ ਥੀਏਟਰ ਫੈਸਟੀਵਲ ਅੰਮ੍ਰਿਤਸਰ ਵਿਖੇ ਧੂਮ ਧੜੱਕੇ ਨਾਲ ਚੱਲ ਰਿਹਾ ਹੈ ਉਸਦੇ ਪੰਜਵੇਂ ਪੜਾਅ ਉਤੇ ਅੱਜ ਪੰਜਾਬੀ ਦੇ ਚਰਚਿਤ ਨਾਟਕਕਾਰ ਪਾਲੀ ਭੁਪਿੰਦਰ ਸਿੰਘ ਵੱਲੋਂ ਆਪਣੀ ਟੀਮ …

Read More »

ਵੋਟਾਂ ਸਬੰਧੀ ਲੋਕਾਂ ਨੂੰ ਕਰਵਾਇਆ ਜਾਗਰੂਕ

 ਕੈਪਸ਼ਨ- ਵੋਟਾਂ ਸਬੰਧੀ ਲੋਕਾਂ ਨੂੰ ਜਾਗਰੁਕ ਕਰਵਾਉਂਦੇ ਹੋਏ ਨਹਿਰੂ ਯੁਵਾ ਕੇਂਦਰ ਦੇ ਕਰਮਚਾਰੀ। ਪੱਟੀ/ਝਬਾਲ, 24 ਮਾਰਚ (ਰਾਣਾ)- ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਵਿੰਦਰ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਯੂਥ ਕੋਆਡੀਨੇਟਰ ਨਹਿਰੂ ਯੁਵਾ ਕੇਂਦਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਵੋਟ ਦੀ ਮਹੱਤਤਾ, ਵੋਟ ਪਾਉਣ ਦੇ ਅਧਿਕਾਰ, ਬਗੈਰ ਕਿਸੇ ਭੇਦ ਭਾਵ ਜਾਂ ਡਰ …

Read More »

ਜੀ ਐਨ ਐਮ ਵਿਦਿਆਰਥਣਾਂ ਵੱਲੋਂ ਮਨਾਇਆ ਗਿਆ ਵਰਲਡ ਟੀ ਬੀ ਡੇਅ

ਬਠਿੰਡਾ, 24ਮਾਰਚ (ਜਸਵਿੰਦਰ ਸਿੰਘ ਜੱਸੀ )- ਜੀ ਐਨ ਐਮ ਵਿਦਿਆਰਥਣਾਂ ਵੱਲੋਂ ਸਿਵਲ ਹਸਪਤਾਲ ਨੇੜੇਬਣੇ ਜੀ ਐਨ ਐਮ ਕਾਲਜ ਵਿਖੇ ਵੱਲਡ ਟੀ ਬੀ ਦਿਵਸ ਮਨਾਇਆ ਗਿਆ। ਇਸ ਮੌਕੇ ਭਿਆਨਕ ਬਿਮਾਰੀਟੀ ਬੀ  ਦੇ ਲੱਛਣਾ ਅਤੇ ਇਸ ਤੋਂ ਬਚਾਅ ਵਾਰੇ ਦੱਸਿਆ ਗਿਆ।ਵਿਸ਼ੇਸ਼ ਤੌਰ ਤੇ ਪਹੁੰਚੇ ਡਾਕਟਰਅਸ਼ੋਕ ਮੌਗਾ ਨੇ ਵਿਦਿਆਰਥੀਆਂ ਨੂੰ  ਦੱਸਿਆ ਕੀ ੲਿਹ ਭਿਆਨਕ ਬਿਮਾਰੀ ੲਿੱਕ ਵਿਆਕਤੀ ਤੋਦੂਜੇ ਵਿਆਕਤੀ ਤੱਕ ਬਹੁਤ ਜਲਦੀ ਫੈਲ …

Read More »

ਟਾਈਟਲਰ ਕੇਸ ਦੀ ਜਾਂਚ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਵਿੱਚ ਸੀ.ਬੀ.ਆਈ ਨਕਾਮ

ਅਦਾਲਤ ਨੇ ਦਿੱਤਾ 3 ਅ੍ਰਪੈਲ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦਾ ਹੁਕਮ ਅੰਮ੍ਰਿਤਸਰ, 24 ਮਾਰਚ (ਨਰਿੰਦਰ ਪਾਲ ਸਿੰਘ)- ਕੜਕੜਡੂੰਮਾ ਦੀ ਸੀ.ਬੀ.ਆਈ ਅਦਾਲਤ ਵਲੋਂ ਸੀ.ਬੀ.ਆਈ ਨੂੰ ਜਗਦੀਸ਼ ਟਾਈਟਲਰ ਕੇਸ ਵਿੱਚ ਹੁਣ ਤੱਕ ਦੀ ਕੀਤੀ ਜਾਂਚ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼ਾਂ ਦੇ ਮਾਮਲੇ ਸੀ.ਬੀ.ਆਈ ਅੱਜ ਅਦਾਲਤ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਵਿੱਚ ਨਕਾਮ ਰਹੀ।ਜਾਂਚ ਬਿਊਰੋ ਵਲੋਂ ਪੁੱਜੇ ਅਧਿਕਾਰੀ ਨੇ …

Read More »

ਜੇਤਲੀ ਨੂੰ ਕਾਮਯਾਬ ਕਰਨਗੇ ਗੁਰੂ ਨਗਰੀ ਦੇ ਵੋਟਰ-ਬੁਲਾਰੀਆ

ਅੰਮ੍ਰਿਤਸਰ, 23 ਮਾਰਚ ( ਸੁਖਬੀਰ ਸਿੰਘ)-  ਸਥਾਨਕ ਜੀ. ਟੀ ਰੋਡ ਦੋਬੁਰਜੀ ਸਥਿਤ ਗਿੱਲ ਰਿਜ਼ੋਰਟ ਵਿਖੇ ਮੁੱਖ ਸੰਸਦੀ ਸਕੱਤਰ ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਅਕਾਲੀ –ਭਾਜਪਾ ਦੇ ਅੰਮ੍ਰਿਤਸਰ ਤੋਂ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਉਨਾਂ ਦੇ ਖਿਲਾਫ …

Read More »

ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਹੀ ਯਾਦ ਕੀਤਾ ਜਾਵੇਗਾ -ਗੁਰਿੰਦਰ ਰਿਸ਼ੀ

ਅੰਮ੍ਰਿਤਸਰ, 23 ਮਾਰਚ ( ਪੰਜਾਬ ਪੋਸਟ ਬਿਊਰੋ)- ਵਾਰਡ ਨੰ. 24 ਵਿਚ ਸ਼ਹੀਦ ਭਗਤ ਸ਼ਿੰਘ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਦੇ ਚੇਅਰਮੈਨ ਗੁਰਿੰਦਰ ਰਿਸ਼ੀ ਨੇ ਆਪਣੇ ਸਾਥੀਆਂ ਸਮੇਤ ਸ਼ਰਧਾ ਦੇ ਫੂੱਲ ਭੇਂਟ ਕੀਤੇ।ਇਸ ਦੌਰਾਨ ਗੁਰਿੰਦਰ ਰਿਸ਼ੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਰਾਂਤੀਕਾਰੀ ਭਗਤ ਸਿੰਘ ਨੇ ਸਾਡੇ ਦੇਸ਼ ਨੂੰ ਅਜਾਦ ਕਰਾਉਣ ਵਾਸਤੇ ਸ਼ਹੀਦ ਹੋਏ ਹਨ, …

Read More »

ਅਕਾਲੀ-ਭਾਜਪਾ ਉਮੀਦਵਾਰ ਤੇ ਸੀਨੀਅਰ ਆਗੂ ਸ੍ਰੀ ਅਰੁਣ ਜੇਤਲੀ ਸਨਮਾਨਿਤ

ਅਕਾਲੀ-ਭਾਜਪਾ ਉਮੀਦਵਾਰ ਤੇ ਸੀਨੀਅਰ ਆਗੂ ਸ੍ਰੀ ਅਰੁਣ ਜੇਤਲੀ ਦਾ ਆਪਣੇ ਗ੍ਰਹਿ ਵਿਖੇ ਪੁੱਜਣ ‘ਤੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਸਵਾਗਤ ਕਰਦੇ ਹੋਏ।

Read More »

ਸਰਬਤ ਦੇ ਭਲੇ ਲੲੀ ਮਹਾਨ ਗੁਰਮਤਿ ਸਮਾਗਮ ਕਰਵਾਇਆ

  ਬਠਿੰਡਾ, 23 ਮਾਰਚ (ਜਸਵਿੰਦਰ ਸਿੰਘ ਜੱਸੀ)-  ਭਾਈ ਘਨੲੀਆ ਜੀ ਸੇਵਕ ਦਲ, ਸ੍ਰੋਮਣੀ ਕਮੇਟੀ ਅਤੇ ਸਮੂਹ ਸੰਗਤ ਬਠਿੰਡਾ ਦੇ ਸਹਯੋਗ ਨਾਲ ਸਥਾਨਕ  ਗੁਰਦੁਆਰਾ ਕਲਾ ਮੁਬਾਰਕ ਵਿਖੇ ਸਰਬਤ  ਦੇ ਭਲੇ ਲੲੀ ਮਹਾਨ ਗੁਰਮਤਿ ਸਮਾਗਮ ਕਰਵਾਇਆ । ਸੰਗਤਾਂ ਨੂੰ ਰੱਬੀ ਜੋਤ ਗੁਰਬਾਣੀ ਨਾਲ ਜੋੜਣ ਲਈ ਪੰਥ ਦੇ ਪ੍ਰਸਿੱਧ ਰਾਗੀ ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਹਬਿ ਤੇ ਭਾਈ ਅਮਰਜੀਤ ਸਿੰਘ  ਮੁਕਤਸਰ ਮੁਕਤਸਰ ਸਾਹਿਬ ਵਾਲਿਆਂ ਨੇ …

Read More »

ਸਤਿਕਾਰ ਸਹਿਤ ਮਨਾਇਆ ਭਗਤ ਸਿੰਘ, ਰਾਜਗੁਰੁ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ

ਫਾਜਿਲਕਾ,  23 ਮਾਰਚ (ਵਿਨੀਤ ਅਰੋੜਾ)-  ਸੋਸ਼ਲ ਵੇਲਫੇਅਰ ਸੋਸਾਇਟੀ ਅਤੇ ਮਾਰਸ਼ਲ ਐਜੂਕੇਸ਼ਨਲ ਸੋਸਾਇਟੀ ਵੱਲੋਂ ਹਰ ਇੱਕ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ,  ਰਾਜਗੁਰੁ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਬੜੀ ਧੂਮਧਾਮ ਅਤੇ ਜੋਸ਼ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਸੋਸਾਇਟੀ ਦੇ ਪ੍ਰੋਜੇਕਟ ਚੇਅਰਮੈਨ ਅਤੇ ਸਕੱਤਰ ਹਿਤੇਸ਼ ਸ਼ਰਮਾ  ਅਤੇ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਉੱਤੇ ਸੇਵਾਮੁਕਤ ਜੇਲ ਸੁਪਰਡੰਟ ਤਿਹਾੜ ਜੇਲ …

Read More »