Thursday, September 19, 2024

ਪੰਜਾਬ

ਸਿੱਖ ਕਤਲੇਆਮ ਸ਼ਹੀਦ ਪ੍ਰੀਵਾਰ ਕਲੋਨੀ ਤੇ ਨਜ਼ਾਇਜ ਕਬਜਿਆਂ ਵਿਰੁੱਧ ਬਾਬਾ ਦਰਸ਼ਨ ਸਿੰਘ ਵਲੋਂ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ, 23  ਫਰਵਰੀ (ਨਰਿੰਦਰ ਪਾਲ ਸਿੰਘ)- ਸਥਾਨਕ ਤਰਨ ਤਾਰਨ ਰੋਡ ਸਥਿਤ ਸਿੱਖ ਸ਼ਹੀਦ ਪ੍ਰੀਵਾਰ ਕਲੋਨੀ ‘ਤੇ ਕੁੱਝ ਪੰਥਕ ਆਗੂਆਂ ਵਲੋਂ ਕੀਤੇ ਜਾ ਰਹੇ ਨਜ਼ਾਇਜ ਕਬਜੇ ਹਟਾ ਕੇ ਇਸ ਕਲੋਨੀ ਨੂੰ ਪੂਰੀ ਤਰ੍ਹਾਂ ਵਿਕਸਤ ਕਰਕੇ ਅਜੇ ਵੀ ਬੇਘਰ ਨਵੰਬਰ 84 ਸਿੱਖ ਕਤਲੇਆਮ ਦੀਆਂ ਵਿਧਵਾਵਾਂ ਨੂੰ ਸੌਪੇ ਜਾਣ ਦੀ ਮੰਗ ਨੂੰ ਲੈ ਕੇ ਬਾਬਾ ਦਰਸ਼ਨ ਸਿੰਘ ਨੇ ਭੁੱਖ ਹੜਤਾਲ ਆਰੰਭ ਕਰ ਦਿੱਤੀ।ਭੁੱਖ …

Read More »

ਦਾਦਾ–ਦਾਦੀ, ਨਾਨਾ-ਨਾਨੀ ਨੂੰ ਸਮਰਪਿਤ ਗਰੈਡ ਪੇਰੈਂਟਸ ਡੇ ਮਨਾਇਆ ਗਿਆ

ਅੰਮ੍ਰਿਤਸਰ 22 ਫਰਵਰੀ ( ਪੰਜਾਬ ਪੋਸਟ ਬਿਊਰੋ)-ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਸਕੂਲ ਦੇ ਖੁੱਲੇ ਵਿਹੜੇ ਵਿੱਚ ਸਾਡੇ ਵੱਡਿਆਂ ਜਿਵੇ ਕਿ ਦਾਦਾ–ਦਾਦੀ, ਨਾਨਾ-ਨਾਨੀ ਨੂੰ ਸਮਰਪਿਤ ਗਰੈਡ ਪੇਰੈਂਟਸ ਡੇ ਮਨਾਇਆ ਗਿਆ। ਜਿਸ ਵਿੱਚ ਬਚਿੱਆ ਨੇ ਆਪਣੇ ਵੱਡਿਆਂ ਪ੍ਰਤੀ ਆਪਣੇ ਮਨ ਦੇ ਭਾਵ ਬਹੁਤ ਹੀ ਸੁੱਚਜੇ ਢੰਗ ਨਾਲ ਪੇਸ਼ ਕੀਤੇ।ਪ੍ਰੋਗਰਾਮ ਦਾ ਆਰੰਭ ਪ੍ਰਮਾਤਮਾ ਦਾ ਅਸ਼ੀਰਵਾਦ ਲੈਦਿਆ ਸ਼ਬਦ ਨਾਲ ਕੀਤੀ …

Read More »

ਸ: ਛੀਨਾ ਨੇ ਜਨਮ ਦਿਵਸ ਮੌਕੇ ਮਾਤਾ ਲਾਲ ਦੇਵੀ ਮੰਦਿਰ ‘ਚ ਮੱਥਾ ਟੇਕਿਆ

ਅੰਮ੍ਰਿਤਸਰ, ੨੨ ਫਰਵਰੀ (ਪ੍ਰੀਤਮ ਸਿੰਘ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਥਾਨਕ ਮਾਡਲ ਟਾਊਨ ਮੰਦਿਰ ‘ਚ ਮਾਤਾ ਲਾਲ ਦੇਵੀ ਜੀ ਦੇ ਜਨਮ ਦਿਵਸ ਮੌਕੇ ‘ਤੇ ਮੱਥਾ ਟੇਕਿਆ। ਇਸ ਮੌਕੇ ‘ਤੇ ਮਹੰਤ ਸੂਰਜ ਪ੍ਰਕਾਸ਼ ਨੇ ਸ: ਛੀਨਾ ਨੂੰ ਗਲੇ ਲਾਕੇ ਉਨ੍ਹਾਂ ਅਸ਼ੀਰਵਾਦ ਦਿੱਤਾ। ਸੰਤ ਸੂਰਜ ਪ੍ਰਕਾਸ਼ ਨੇ ਸ: ਛੀਨਾ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਦੀ ਟਿਕਟ ਦੇਣ …

Read More »

ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਮਨਾਇਆ ਸਲਾਨਾ ਖੇਡ ਦਿਵਸ, ਖੇਡਾਂ ਦਾ ਵਿਦਿਆਰਥੀਆਂ ਜੀਵਨ ‘ਤੇ ਅਹਿਮ ਸਥਾਨ – ਬਿਗ੍ਰੇਡੀਅਰ ਹਰਚਰਨ

ਅੰਮ੍ਰਿਤਸਰ, 22 ਫਰਵਰੀ ( ਪ੍ਰੀਤਮ ਸਿੰਘ)-ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਆਪਣਾ ਸਾਲਾਨਾ ਖੇਡ ਦਿਵਸ ਕਾਲਜ ਦੇ ਵਿਹੜੇ ˜’ਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ‘ਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਬਿਗ੍ਰੇਡੀਅਰ ਹਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਜ਼ਿੰਦਗੀ ‘ਚ …

Read More »

ਸ੍ਰ. ਫੂਲਕਾ ਦੇ ਹੱਕ ਵਿੱਚ ਨਿਤੱਰੀ ਸ਼੍ਰੋਮਣੀ ਕਮੇਟੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ

ਅੰਮ੍ਰਿਤਸਰ, 22 ਫਰਵਰੀ (ਨਰਿੰਦਰ ਪਾਲ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ , ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ 30 ਸਾਲਾਂ ਤੋਂ ਜੂਝ ਰਹੇ ਸ੍ਰ ਹਰਵਿੰਦਰ ਸਿੰਘ ਫੂਲਕਾ ਦੇ ਹੱਕ ਵਿੱਚ ਨਿੱਤਰੀ ਹੈ ।ਆਪਣੀ ਫੇਸ ਬੁੱਕ ਤੇ ਬੀਬੀ ਕਿਰਜੋਤ ਕੌਰ ਨੇ ਅੰਕਿਤ ਕੀਤਾ ਹੈ ਕਿ ‘ਸ੍ਰ ਫੂਲਕਾ ਨੂੰ ਬਦਨਾਮ ਕਰਨ ਲਈ …

Read More »

ਪੁਲਿਸ ਨਾਲ ਹੋਈ ਝੜਪ ‘ਚ ਮਾਰੇ ਗਏ ਕਿਸਾਨ ਦੀ ਲਾਸ਼ ਲੈਣ ਸਬੰਧੀ ਰੇੜਕਾ ਜਾਰੀ

ਮ੍ਰਿਤਕ ਦੇ ਪ੍ਰੀਵਾਰ ਨੂੰ 10 ਲੱਖ ਤੇ ਸਾਰਾ ਕਰਜਾ ਮੁਆਫੀ ਦੀ ਮੰਗ ਜਖਮੀਆ ਨੂੰ ਸਹਾਇਤਾ ਤੇ ਸਾਰੇ ਫੜੇ ਕਿਸਾਨ ਰਿਹਾਅ ਕੀਤਾ ਜਾਣ – ਕਿਸਾਨ ਆਗੂ ਅੰਮ੍ਰਿਤਸਰ, 22  ਫਰਵਰੀ (ਨਰਿੰਦਰ ਪਾਲ ਸਿੰਘ)- ਪੰਜਾਬ ਸਟੇਟ ਪਾਵਰ ਸਪਲਾਈ ਕਾਰਪੋਰੇਸ਼ਨ ਦੇ ਚੀਫ ਇੰਜਨੀਅਰ ਬਾਰਡਰ ਜੋਨ ਦਫਤਰ ਮੁਹਰੇ ਰੋਸ ਮੁਜਾਹਰਾ ਕਰਨ ਪੁੱਜੇ ਕਿਸਾਨਾਂ ਨੇ ਸੁਣਵਾਈ ਨਾ ਹੁੰਦੀ ਵੇਖ ਬੀਤੀ ਦੇਰ ਰਾਤ ਬਿਜਲੀ ਬੋਰਡ ਦੇ ਇਕ …

Read More »

ਬੀ. ਐਸ. ਐੱਫ ਦੀ 129 ਬਟਾਲੀਅਨ ਵਲੋਂ ਨਸ਼ਾ ਮੁਕਤ ਖੇਡਾਂ, ਫਰੀ ਮੈਡੀਕਲ ਕੈਪ ਅਤੇ ਪ੍ਰਦਰਸ਼ਨੀ ਲਗਾਈ ਗਈ

ਫਾਜਿਲਕਾ, 22  ਫਰਵਰੀ (ਵਿਨੀਤ ਅਰੋੜਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਬੀ. ਐਸ. ਐਫ 129 ਬਟਾਲੀਅਨ ਵਲੋਂ ਨਸ਼ਾ ਮੁਕਤ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁਸਤੀ ਅਤੇ ਕਬੱਡੀ ਮੈਂਚ ਕਰਵਾਏ ਗਏ। ਇਸ ਮੌਕੇ ਤੇ ਬੀ. ਐਸ. ਐੱਫ ਵਲੋਂ ਮੈਡੀਕਲ ਕੈਂਪ ਅਤੇ ਹਥਿਆਰਾ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਕਿੜਿਆ ਵਾਲਾ, ਲੱਖੇ ਕੜਾਹੀਆ, ਬਹਿਕ ਖਾਸ, ਲੱਖਾ …

Read More »

ਬੀ.ਐਸ.ਐਫ. ਵੱਲੋਂ ਮੰਡੀ ਲਾਧੂਕਾ ਵਿਖੇ ਖੇਡ ਮੇਲੇ ਦਾ ਆਯੋਜਨ – ਸਿਹਤ ਮੰਤਰੀ ਚੌਧਰੀ ਜਿਆਣੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਫਾਜਿਲਕਾ, 22 ਫਰਵਰੀ (ਵਿਨੀਤ ਅਰੋੜਾ)-  ਸੀਮਾ ਸੁਰੱਖਿਆ ਬਲ ਬੀ.ਐਸ.ਐਫ. ਵੱਲੋਂ ਅੱਜ ਮੰਡੀ ਲਾਧੂਕਾ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸਰਜੀਤ ਕੁਮਾਰ ਜਿਆਣੀ ਨੇ ਸ਼ਿਰਕਤ ਕੀਤੀ। ਇਸ ਮੌਕੇ ਚੌਧਰੀ ਜਿਆਣੀ ਨੇ ਬੀ.ਐਸ.ਐਫ. ਵੱਲੋਂ ਸਰਹੱਦਾਂ ਦੀ ਰਾਖੀ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ …

Read More »

Cultural bonanza during Program on Mother Tongue at KCE

  Amritsar, 21 February (Jasbir Singh Saggu)- A colourful cultural program at Khalsa College of Education (KCE) today marked the international `mother tongue’ day, here today. The students presented a cultural bonanza of dance, singing and power point folk presentation on the evolution and challenges before Punjabi as a language atytrcated huge applauds from the large gathering on the occasion. …

Read More »

DAV Public School observes Mother Tongue Day

  Amritsar, 21 February (Jasbir Singh Saggu)- DAV Public School , Lawrence Road, Amritsar today observed  Mother Tongue Day (Maa Boli Diwas) under the guidance of Principal Dr.Neera Sharma with full zeal and enthusiasm. The Punjabi faculty of the school presented a special morning assembly on this occasion. Dr. Darshan Deep ji , Head of Department Punjabi, DAV College, Amritsar …

Read More »