Friday, September 20, 2024

ਪੰਜਾਬ

ਇਲਾਕਾ ਵਾਸੀ ਸੰਗਤਾਂ ਵੱਲੋ ਗੰਡਾ ਸਿੰਘ ਕਲੋਨੀ ਵਿਖੇ ਪਹਿਲਾ ਸਲਾਨਾ ਕੀਰਤਨ ਸਮਾਗਮ ਅਯੋਜਿਤ

ਅੰਮ੍ਰਿਤਸਰ, 17 ਫਰਵਰੀ (ਜਸਬੀਰ ਸਿੰਘ ਸੱਗੂ)- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇੜੇ ਪੈਂਦੀ ਅਬਾਦੀ ਗੰਡਾ ਸਿੰਘ ਕਲੋਨੀ ਵਿਖੇ ਇਲਾਕੇ ਵਾਸੀ ਸੰਗਤਾਂ ਵੱਲੋਂ ਪਹਿਲਾ ਸਲਾਨਾ ਕੀਰਤਨ ਸਮਾਗਮ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਖੁੱਲੇ ਪੰਡਾਲ ਵਿੱਚ ਆਯੋਜਿਤ ਕੀਤੇ ਗਏ ਇਸ ਸਮਾਗਮ ਦੌਰਾਨ ਸੇਵਕ ਜਥਾ ਸ੍ਰੀ ਸੁਖਮਨੀ ਸਾਹਿਬ (ਬੀਬੀਆਂ) ਵੱਲੋਂ ਭੈਣ ਰਾਣੀ ਤੇ ਹੋਰ ਸੰਗਤਾਂ …

Read More »

ਸੁਲਤਾਨਵਿੰਡ ਦੇ ਸੀਵਰੇਜ ਦਾ ਸੁਖਬੀਰ ਬਾਦਲ 20 ਫਰਵਰੀ ਨੂੰ ਕਰਨਗੇ ਉਦਘਾਟਨ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ)- ਪੁਰਾਤਨ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਸਿਸਟਮ ਦਾ ਦਾ ਉਦਘਾਟਨ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਜਥੇਬੰਦਕ ਸਕੱਤਰ, ਸ੍ਰ: ਮਗਵਿੰਦਰ ਸਿੰਘ ਸੁਲਤਾਨਵਿੰਡ ਤੇ ਡਾਇਰੈਕਟਰ ਸ੍ਰ: ਮਿਲਾਪ ਸਿੰਘ ਨੇ ਦੱਸਿਆ ਕਿ …

Read More »

ਸਿਰੀ ਸਾਹਿਬ ਨਾ ਉਤਾਰਨ ਵਾਲੇ ਸਿੱਖ ਨੌਜਵਾਨ ਨੂੰ ਇਟਲੀ ਦੀ ਅਦਾਲਤ ਵੱਲੋਂ ਭਾਰੀ ਜੁਰਮਾਨਾ ਕਰਨਾ ਨਿੰਦਣਯੋਗ -ਗਿਆਨੀ ਗੁਰਬਚਨ ਸਿੰਘ, ਸ੍ਰ: ਮੱਕੜ

ਅੰਮ੍ਰਿਤਸਰ, 17  ਫਰਵਰੀ (ਨਰਿੰਦਰ ਪਾਲ ਸਿੰਘ)- ਇਟਲੀ ਦੀ ਇਕ ਅਦਾਲਤ ਵਲੋਂ ਇੱਕ ਸਿੱਖ ਨੌਜਵਾਨ ਦੁਆਰਾ ਪਾਈ ਸਿਰੀ ਸਾਹਿਬ ਨਾ ਉਤਾਰੇ ਜਾਣ ‘ਤੇ ਭਾਰੀ ਜ਼ੁਰਮਾਨਾ ਕਰਨ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ. ਅਵਤਾਰ ਸਿੰਘ ਮੱਕੜ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ …

Read More »

ਮਾਮਲਾ ਸ੍ਰੀ ਗੁਰੁ ਰਾਮਦਾਸ ਲੰਗਰ ਦੀ ਇਮਾਰਤ ਦੀ ਉਸਾਰੀ ਸਮੇਂ ਮਰਿਆਦਾ ਦੀ ਉਲੰਘਣਾ ਦਾ – ਬਲਦੇਵ ਸਿੰਘ ਐਮ.ਏ. ਨੇ ਮਰਨ ਵਰਤ ਦਾ ਪ੍ਰੋਗਰਾਮ ਛੱਡਿਆ — ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿਵਾਇਆ ਮਰਿਆਦਾ ਪਾਲਣ ਕਰਨ ਦਾ ਯਕੀਨ

ਅੰਮ੍ਰਿਤਸਰ, 17 ਫਰਵਰੀ (ਨਰਿੰਦਰ ਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਸ੍ਰੀ ਗੁਰੁ ਹਰਿਗੋਬਿੰਦ ਢਾਡੀ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਐਮ.ਏ. ਵਲੋਂ ਸ੍ਰੀ ਗੁਰੁ ਰਾਮਦਾਸ ਲੰਗਰ ਦੇ ਵਿਸਥਾਰ ਦੀ ਇਮਾਰਤ ਦੀ ਉਸਾਰੀ ਨੂੰ ਲੈ ਕੇ ਉਠਾਏ ਗਏ ਇਤਰਾਜਾਂ ਨੂੰ ਉਸ ਵੇਲੇ ਵਿਰਾਮ ਲੱਗ ਗਿਆ ਜਦ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਯਕੀਨ ਦਿਵਾਇਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਲਈ …

Read More »

ਭਾਈ ਗੁਰਮੇਜ ਸਿੰਘ ‘ਸਿੱਖ ਰਤਨ’, ਡਾ :ਕਿਰਪਾਲ ਸਿੰਘ ‘ਪ੍ਰੋਫੈਸਰ ਆਫ਼ ਸਿੱਖਇਜ਼ਮ’ ਅਤੇ ਸਵ: ਭਾਈ ਅਮਰੀਕ ਸਿੰਘ ਜ਼ਖ਼ਮੀ ‘ਸ਼੍ਰੋਮਣੀ ਰਾਗੀ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 17  ਫਰਵਰੀ (ਨਰਿੰਦਰ ਪਾਲ ਸਿੰਘ)- ਸਿੱਖ ਕੌਮ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਨੂੰ ‘ਸਿੱਖ ਰਤਨ’, ਇਤਿਹਾਸਕਾਰ ਡਾਕਟਰ ਕਿਰਪਾਲ ਸਿੰਘ ਨੂੰ ‘ਪ੍ਰੋਫੈਸਰ ਆਫ਼ ਸਿੱਖਇਜ਼ਮ’ ਦੀ ਉਪਾਧੀ ਅਤੇ ਸ਼੍ਰੋਮਣੀ ਕਮੇਟੀ ਵਲੋ ਸਵਰਗੀ ਭਾਈ ਅਮਰੀਕ ਸਿੰਘ ਜਖ਼ਮੀ ਨੂੰ ‘ਸ਼੍ਰੋਮਣੀ ਰਾਗੀ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖਤ ਸਾਹਿਬ …

Read More »

ਤਖਤ ਸ੍ਰੀ ਹਜੂਰ ਸਾਹਿਬ ਦੀ ਨਵ ਗਠਿਤ ਕਮੇਟੀ ਵਿੱਚ ਚੀਫ ਖਾਲਸਾ ਦੀਵਾਨ ਨੂੰ ਨੁਮਾਇੰਦਗੀ ਦੇਣ ‘ਤੇ ਕੀਤਾ ਧੰਨਵਾਦ

ਅਮ੍ਰਿਤਸਰ, 15 ਫਰਵਰੀ (ਜਸਬੀਰ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਸਚਖੰਡ ਤਖਤ ਸ੍ਰੀ ਹਜੂਰ ਸਾਹਿਬ ਦੀ ਨਵੀਂ ਬਣੀਂ ਪ੍ਰਬੰਧਕੀ ਕਮੇਟੀ ਦੇ ਗਠਨ ਦੀ ਵਧਾਈ  ਦਿਤੀ ਹੈ।ਜਾਰੀ ਬਿਆਨ  ਵਿਚ ਖੁਸ਼ੀ ਜਾਹਿਰ ਕਰਦਿਆਂ ਉਨਾਂ ਦੱਸਿਆ ਕਿ ਸਚਖੰਡ ਬੋਰਡ ਦੀ ਪ੍ਰਬੰਧਕੀ ਕਮੇਟੀ ਲਈ ਚੀਫ ਖਾਲਸਾ ਦੀਵਾਨ ਦੇ ਵਲੋਂ ਸ: ਰਘੂਜੀਤ ਸਿੰਘ ਵਿਰਕ ਦਾ ਨਾਮ ਚੀਫ ਖਾਲਸਾ ਦੀਵਾਨ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ੍ਰ. ਚੱਢਾ ਵਲੋਂ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਅੰਮ੍ਰਿਤਸਰ, 15 ਫਰਵਰੀ ( ਜਗਦੀਪ ਸਿੰਘ )- ਬੀਤੇ ਦਿਨੀਂ ਚੀਫ ਖਾਲਸਾ ਦੀਵਾਨ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਸ: ਚਰਨਜੀਤ ਸਿੰਘ ਚੱਢਾ ਤੀਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚੁਣੇ ਗਏ, ਜਿਸ ਦੌਰਾਨ ਜਨਰਲ ਹਾਊਸ ਨੇ ਬਾਕੀ ਅਹੁਦੇਦਾਰਾਂ ਅਤੇ ਹੋਰਨਾਂ ਕਮੇਟੀ ਮੈਂਬਰਾਂ ਦੀ ਚੋਣ ਦੇ ਅਧਿਕਾਰ ਵੀ ਪ੍ਰਧਾਨ ਸਾਹਿਬ ਨੂੰ ਸੌਂਪ ਦਿੱਤੇ ਸਨ ਅਤੇ ਪ੍ਰਧਾਨ ਚੱਢਾ ਵਲੋਂ ਸੱਤਾਂ ਦਿਨਾਂ ਵਿਚ …

Read More »

ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਦੀ ਛੇਵੀਂ ਵਰੇਗੰਢ ਮਨਾਈ ਗਈ

ਅੰਮ੍ਰਿਤਸਰ, 15 ਫਰਵਰੀ ( ਪੰਜਾਬ ਪੋਸਟ ਬਿਊਰੋ )- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਈਆਂ ਸੰਗਤਾਂ ਦੀ ਸੇਵਾ ਬਣਾਈ ਗਈ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦੀ ਛੇਵੀਂ ਵਰੇਗੰਢ ਅਤੇ ਬਾਬਾ ਕੁੰਦਨ ਸਿੰਘ ਜੀ ਦੀ ਪਵਿੱਤਰ ਯਾਦ ਮਨਾਈ ਗਈ।ਸਰਾਂ ਦੇ ਸੰਚਾਲਕ ਭਾਈ ਅਮਰਜੀਤ ਸਿੰਘ ਸਿਲਕੀ ਨੇ ਦੱਸਿਆ …

Read More »

ਜਨਵਾਦੀ ਲੇਖਕ ਸੰਘ ਨੇ ਕਰਵਾਇਆ ਭਾਸ਼ਾ ਸੈਮੀਨਾਰ

ਅੰਮ੍ਰਿਤਸਰ, 15 ਫਰਵਰੀ ( ਪੰਜਾਬ ਪੋਸਟ ਬਿਊਰੋ )- ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਨਿਰੰਤਰ ਕਾਰਜਸ਼ੀਲ ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਤਮ ਪਬਲਿਕ ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ”ਬੱਚੇ ਦੇ ਮਾਨਸਿਕ ਵਿਕਾਸ ‘ਚ ਮਾਂ ਬੋਲੀ ਦੀ ਮਹੱਤਤਾ” ਵਿਸ਼ੇ ਤੇ ਭਾਸ਼ਾ ਸੈਮੀਨਾਰ ਕਰਵਾਇਆ ਗਿਆ। ਕਥਾਕਾਰ ਤਲਵਿੰਦਰ ਸਿੰਘ ਯਾਦਗਾਰੀ ਪੰਜਾਬੀ ਚੇਤਨਾ …

Read More »

ਦਿੱਲੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 14 ਫਰਵਰੀ 2014( ਪੰਜਾਬ ਪੋਸਟ ਬਿਊਰੋ)- ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਭਗਤ ਰਵਿਦਾਸ ਜੀ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਗਾਇਨ ਪ੍ਰਸਿੱਧ ਰਾਗੀ ਜੱਥੇ ਭਾਈ ਅਮਰਜੀਤ ਸਿੰਘ ਪਟਿਆਲਾ, ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜੱਥੇ ਭਾਈ ਮਨਪ੍ਰੀਤ ਸਿੰਘ, …

Read More »