Friday, September 20, 2024

ਪੰਜਾਬ

ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਸਨਮਾਨਿਤ

ਚੀਫ ਖਲਾਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੂੰ ਸਨਮਾਨਿਤ ਕਰਦੇ ਹੋਏ ਸ੍ਰ. ਹਰਮਿੰਦਰ ਸਿੰਘ ਫਰੀਡਮ, ਪ੍ਰਿਤਪਾਲ ਸਿੰਘ ਸੇਠੀ, ਭਰਪੂਰ ਸਿੰਘ ਠੇਕੇਦਾਰ, ਗੁਰਿੰਦਰ ਸਿੰਘ ਚਾਵਲਾ, ਡਾ. ਧਰਮਵੀਰ ਸਿੰਘ ਅਤੇ ਹੋਰ ।

Read More »

ਜੰਤਰ ਮੰਤਰ ਦਿੱਲੀ ਵਿਖੇ ਕਿਸਾਨ ਰੋਸ ਰੈਲੀ ਨੂੰ ਸਫ਼ਲ ਕਰਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅੰਮ੍ਰਿਤਸਰ, 8 ਫ਼ਰਵਰੀ (ਪ੍ਰੀਤਮ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਇਕ ਭਰਵਾ ਇਕੱਠ ਜੰਤਰ ਮੰਤਰ, ਦਿੱਲੀ ਵਿਖੇ 27 ਮਾਰਚ ‘ਕਿਸਾਨ ਰੋਸ ਰੈਲੀ’ ਦੇ ਰੂਪ ‘ਚ ਹੋਵੇਗਾ। ਜਿਸ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਅੱਜ ਇਕ ਅਹਿਮ ਮੀਟਿੰਗ ਅਜਨਾਲਾ ਵਿਖੇ ਕੌਮੀ ਮੀਤ ਪ੍ਰਧਾਨ ਸ: ਬਲਦੇਵ ਸਿੰਘ ਗੁੰਮਟਾਲਾ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ …

Read More »

ਜੀ. ਕੇ ਨੂੰ ਟਿਕਟ ਦੇਣ ਦੀ ਮੰਗ ਨੂੰ ਲੈ ਕੇ ਰਾਜਨਾਥ ਸਿੰਘ ਨਾਲ ਮਿਲਿਆ ਅਕਾਲੀ ਵਫ਼ਦ

ਨਵੀਂ ਦਿੱਲੀ, ੮ ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਉਮੀਦਵਾਰ ਬਨਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫ਼ਦ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ …

Read More »

ਸ: ਛੀਨਾ ਅੱਜ ਜਲੰਧਰ ਦੂਰਦਰਸ਼ਨ ‘ਤੇ

ਅੰਮ੍ਰਿਤਸਰ, 8 ਫ਼ਰਵਰੀ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਜਲੰਧਰ ਦੂਰਦਰਸ਼ਨ ਦੇ ਬਹੁਚਰਚਿਤ ਪ੍ਰੋਗਰਾਮ ‘ਗੱਲਾਂ ਤੇ ਗੀਤ’ ‘ਚ ੯ ਫ਼ਰਵਰੀ ਦਿਨ ਐਤਵਾਰ ਨੂੰ ‘ਪੰਜਾਬ ਦੀ ਛੋਟੀ ਸਨਅਤ: ਵਿਕਾਸ ਤੇ ਚੁਣੌਤੀਆਂ’ ਵਿਸ਼ੇ ‘ਤੇ ਟੈਲੀਕਾਸਟ ਹੋਣ ਜਾ ਰਹੇ ਅੰਕ ‘ਚ ਚਰਚਾ ਕਰਨਗੇ। ਸ: ਛੀਨਾ ਜੋ ਕਿ ਪੰਜਾਬ ਲਘੂ …

Read More »

ਸਰਬੱਤ ਦੇ ਭਲੇ ਵਾਸਤੇ 40 ਸ੍ਰੀ ਅਖੰਡ ਪਾਠਾਂ ਦੀ ਲੜੀ ਸਮਾਪਤ —ਮਹਾਂਪੁਰਸ਼ਾਂ ਵਲੋਂ ਕੀਤਾ ਉਪਰਾਲਾ ਸ਼ਲਾਘਾਯੋਗ- ਚੱਕ ਮੁਕੰਦ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ)- ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁ: ਸੰਗਤਪੁਰਾ ਸਾਹਿਬ ਪਾ: ਛੇਵੀਂ ਪਿੰਡ ਚੱਕ ਮੁਕੰਦ, ਜਿਥੇ ਕਿ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਲੱਖਾ ਸਿੰਘ ਜੀ ਤੋਂ ਵਰੋਸਾਏ ਬਾਬਾ ਸਤਨਾਮ ਸਿੰਘ ਤੇ ਜਥੇਦਾਰ ਬਾਬਾ ਕ੍ਰਿਪਾਲ ਸਿੰਘ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ …

Read More »

ਮਾਚਿਸ ਦੀ ਡੱਬੀ ਤੇ ਦਸ਼ਮੇਸ਼ ਪਿਤਾ ਦੀ ਤਸਵੀਰ ਛਾਪਣਾ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ –ਸਿੰਘ ਸਾਹਿਬ

ਅੰਮ੍ਰਿਤਸਰ, 8  ਫਰਵਰੀ (ਸੁਖਬੀਰ ਸਿੰਘ)- ਸਿੱਖੀ ਨਾਲ ਪਿਆਰ ਕਰਦੇ ਇਕ ਸਿੱਖ ਸੁਖਵਿੰਦਰ ਸਿੰਘ ਵਾਸੀ ਤਰਨ ਤਾਰਨ ਜੋ ਕਿ ਆਂਧਰਾ ਪ੍ਰਦੇਸ ‘ਚ ਨਰੂਲ ਜਿਲ੍ਹਾ ਦੇ ਗਾਇਤਰੀ ਪਾਵਰ ਪਲਾਂਟ ਵਿਚ ਕੰਮ ਕਰਦਾ ਹੈ, ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਹੈ ਕਿ ਥੈਂਡਰਲ ਮਾਚਿਸ ਇੰਡਸਟਰੀ ਸ਼ੀਵਾਕਾਸੀ ਵਲੋਂ ਤਿਆਰ ਕੀਤੀ ਗਈ ‘ਰਾਜਾਹ ਨਾਮ’ ਦੀ ਮਾਚਿਸ ਉਤੇ ਸ੍ਰੀ ਗੁਰੁ ਗੋਬਿੰਦ ਸਾਹਿਬ ਜੀ ਦੀ …

Read More »

ਮੁਹਾਲੀ ਜਿਲ੍ਹੇ ਵਿੱਚ ਲੜਕੀਆਂ ਦੀ ਪੜ੍ਹਾਈ ਤੋਂ ਲੈ ਕੇ ਸੁਰੱਖਿਆ ਯਕੀਨੀ ਬਨਾਉਣਾ ਉਨ੍ਹਾ ਦਾ ਫਰਜ – ਬੀਬਾ ਅਮਨਜੋਤ ਕੌਰ

ਅੰਮ੍ਰਿਤਸਰ, 8 ਫਰਵਰੀ (ਨਰਿੰਦਰ ਪਾਲ ਸਿੰਘ)- ਅਕਾਲੀ ਆਗੂ ਬਲਵੰਤ ਸਿੰਘ ਰਾਮੂਵਾਲੀਆ ਦੀ ਸਪੁੱਤਰੀ ਤੇ ਮੁਹਾਲੀ ਜਿਲ੍ਹਾ ਯੋਜਨਾ ਬੋਰਡ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਦਾ ਕਹਿਣਾ ਹੈ ਕਿ ਆਪਣੇ ਜਿਲ੍ਹੇ ਵਿੱਚ ਲੜਕੀਆਂ ਦੀ ਪੜ੍ਹਾਈ ਤੋਂ ਲੈ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਨਾਉਣਾ ਉਨ੍ਹਾ ਦਾ ਫਰਜ ਹੈ, ਲੇਕਿਨ ਸੂਬੇ ਭਰ ਵਿਚ ਨੌਕਰੀਆਂ ਖਾਤਿਰ ਪੰਜਾਬ ਪੁਲਿਸ ਅਤੇ ਅਕਾਲੀ ਵਰਕਰਾਂ ਵਲੋਂ ਜਲੀਲ ਕੀਤੀਆਂ ਜਾਣ ਵਾਲੀਆਂ …

Read More »

ਮਾਮਲਾ ਲੰਗਰ ਦੀ ਇਮਾਰਤ ਦੇ ਵਿਸਥਾਰ ਸਮੇਂ ਮਰਿਆਦਾ ਦੇ ਉਲੰਘਣ ਦਾ — ਢਾਡੀ ਤੇ ਕਵੀਸ਼ਰ 17 ਫਰਵਰੀ ਤੋਂ ਬੈਠਣਗੇ ਮਰਨ ਵਰਤ ‘ਤੇ- ਐਮ.ਏ

ਅੰਮ੍ਰਿਤਸਰ, 8 ਫਰਵਰੀ (ਨਰਿੰਦਰ ਪਾਲ ਸਿੰਘ)- ਸ੍ਰੀ ਦਰਬਾਰ ਸਾਹਿਬ ਸਥਿਤ ਲੰਗਰ ਗੁਰੂ ਰਾਮਦਾਸ ਦੀ ਮੌਜੂਦਾ ਇਮਾਰਤ ਦੇ ਵਿਸਥਾਰ ਲਈ ਉਸਾਰੀ ਦਾ ਕੰਮ ਇੱਕ ਨਿੱਜੀ ਠੇਕੇਦਾਰ ਨੂੰ ਸੌਪੇ ਜਾਣ ਨਾਲ ਸਿੱਖ ਮਰਿਆਦਾ ਦੀ ਹੋ ਰਹੀ ਉਲੰਘਣਾ ਦਾ ਮੁੱਦਾ ਉਠਾਉਣ ਵਾਲੇ ਢਾਡੀਆਂ ਤੇ ਕਵੀਸ਼ਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣਾ ਅੜ੍ਹੀਅਲ ਰਵੱਈਆ ਨਾਂ ਬਦਲਿਆ ਤਾਂ ਉਹ 17 …

Read More »

ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਸਰਬੱਤ ਦੇ ਭਲੇ ਲਈ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਟਾਊਨ ਹਾਲ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।ਇਸ ਸਬੰਧੀ ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੂੰਹ ਸਾਥੀਆਂ ਦੇ ਸਹਿਯੋਗ ਨਾਲ ਅੱਜ ਰਖਵਾਏ ਗਏ ਅਖੰਡ ਪਾਠ ਦਾ ਭੋਗ ਸੋਮਵਾਰ 10 ਫਰਵਰੀ ਨੂੰ ਪਾਇਆ ਜਾਵੇਗਾ, ਜਿਸ ਉਪਰੰਤ ਭਾਈ ਜਸਪਿੰਦਰ ਸਿੰਘ ਹਜੂਰੀ …

Read More »