Wednesday, June 18, 2025
Breaking News

ਪੰਜਾਬ

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾ ਨੇ ਗਤਕੇ ‘ਚ ਜਿੱਤੇ ੪ ਸੋਨੇ ਦੇ ਤਮਗੇ

ਅੰਮ੍ਰਿਤਸਰ, 1 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਗਤਕਾ ਟੀਮ ਨੇ ‘ੴ ‘ ਨੈਸ਼ਨਲ ਗਤਕਾ ਕੱਪ ਸੀਚੇਵਾਲ ‘ਚ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ 4 ਸੋਨੇ ਦੇ ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਵਿਦਿਆਰਥਣਾਂ ਤੇ ਉਨ੍ਹਾਂ ਦੇ ਕੋਚ ਸ: ਜਗਦੀਸ਼ …

Read More »

ਚੀਫ ਖਾਲਸਾ ਦੀਵਾਨ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 407 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ …

Read More »

ਮਾਝਾ ਪ੍ਰੈਸ ਕਲੱਬ ਵੱਲੋਂ 10 ਲੱਖ ਦੇ ਬੀਮੇ ਤੇ ਮੁਫਤ ਇਲਾਜ਼ ਦੀ ਕੀਤੀ ਮੰਗ

ਗਹਿਰੀ ਮੰਡੀ, 1 ਜੂਨ (ਡਾ. ਨਰਿੰਦਰ ਸਿੰਘ)- ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਮਾਨਾਂਵਾਲਾ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਰਹਿਦ ਨਹੀਂ ਹੈ। ਜਿਸ ਕਰਕੇ ਲੋਕਤੰਤਰ ਦਾ ਚੋਥਾ ਥੰਮ ਮੁਸ਼ਕਿਲ ਵਿੱਚ ਹੈ। ਗੁਰਦੀਪ ਸਿੰਘ ਪ੍ਰੈਸ ਦੀ ਆਜ਼ਾਦੀ …

Read More »

ਰੇਲ ਗੱਡੀ ਨੇ ਲਈ ਇੱਕ ਦੀ ਜਾਨ

ਗਹਿਰੀ ਮੰਡੀ, 1 ਜੂਨ (ਡਾ. ਨਰਿੰਦਰ ਸਿੰਘ)- ਗਹਿਰੀ ਮੰਡੀ ਦੇ ਜੰਡਿਆਲਾ ਸਟੇਸ਼ਨ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਆ ਰਹੀ ਦਾਦਰ ਐਕਸਪ੍ਰੈਸ ਹੇਠਾਂ ਆ ਕੇ ਤਕਰੀਬਨ ਇੱਕ 60 ਸਾਲਾਂ ਦੇ ਇੱਕ ਆਦਮੀ ਦੀ ਮੌਤ ਹੋ ਗਈ।ਇਹ ਜਾਣਕਾਰੀ ਰੇਲਵੇ ਚੌਂਕੀ ਇੰਚਾਰਜ ਗੁਰਬਚਨ ਸਿੰਘ ਏ.ਐਸ.ਆਈ. ਨੇ ਦਿੰਦਿਆਂ ਹੋਇਆਂ ਕਿਹਾ ਕਿ ਇਹ ਆਦਮੀ ਰੇਲ ਪਾਰ ਕਰ ਰਿਹਾ ਸੀ, ਕਿ ਦਾਦਾ ਰੇਲ ਗੱਡੀ ਦੀ ਲਪੇਟ ਵਿੱਚ …

Read More »

ਲਾਪਤਾਗੰਜ ਸੀਰੀਅਲ ਵਿੱਚ ਕਕਾਰਾਂ ਦੀ ਕੀਤੀ ਗਈ ਬੇਅਦਬੀ ਅਸਹਿਣਯੋਗ

ਖੁਜਾਲਾ, 1 ਜੂਨ (ਸਿਕੰਦਰ ਸਿੰਘ ਖਾਲਸਾ)- ਟੀ. ਵੀ. ਚੈਨਲ ਸਬ ਤੇ ਚੱਲ ਰਹੇ ਸੀਰੀਅਲ ਲਾਪਤਾ ਗੰਜ ਵਿੱਚ ਸਿੱਖ ਕੌਮ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸੇ ਨੂੰ ਭੇਂਟ ਕੀਤੇ ਗਏ ਪੰਜ ਕਕਾਰਾਂ ਦੀ ਬੇਅਦਬੀ ਕਰਨ ਵਾਲੀ ਕਾਰਵਾਈ ਦੀ ਸਾਰੇ ਪਾਸੇ ਨਿੰਦਾ ਹੋ ਰਹੀ ਹੈ।ਚੰਪਾ ਨਾਂ ਦੀ ਇੱਕ ਅਭਿਨੇਤਰੀ ਵਲੋਂ ਸੀਰੀਅਲ ਲਾਪਤਾਗੰਜ ਵਿੱਚ ਸ੍ਰੀ ਸਾਹਿਬ ਪਹਿਣ ਕੇ ਕਕਾਰਾਂ …

Read More »

ਨੰਨੇ ਮੁੰਨੇ ਬੱਚਿਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਬੰਧੀ ਅਤੇ ਅੱਤ ਦੀ ਪੈ ਰਹੀ ਗਰਮੀ ਨੂੰ ਦੇਖਦਿਆਂ ਹੋਇਆਂ ਮਲੋਟ-ਫਾਜਿਲਕਾ ਰੋੜ ਮੁੱਖ ਮਾਰਗ ਤੇ ਵਰਕਸ਼ਾਪਾਂ ਦੇ ਕੋਲ ਨੰਨੇ ਮੁੰਨੇ ਬੱਚਿਆਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਬੱਚਿਆਂ ਨੇ ਆਪਣੇ ਵੱਲੋਂ ਮਾਰਕੀਟ ਵਿੱਚੋਂ ਰੁਪਏ ਇੱਕਠੇ ਕਰਕੇ ਇਹ ਛਬੀਲ ਲਾਈ। ਜਿਸ ਵਿੱਚ ਦੁਕਾਨਦਾਰਾਂ …

Read More »

ਸਹੀਦੀ ਦਿਹਾੜੇ ‘ਤੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ‘ਤੇ ਪਿੰਡ ਹੌਜ ਗੰਧੜ ਵਿਖੇ ਸਾਂਈ ਮੀਆ ਮੀਰ ਸਮਾਜ ਭਲਾਈ ਸੋਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਬਾਬਾ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਸੇਵਾਦਾਰਾ …

Read More »

ਗੁਰੁਦਵਾਰਾ ਸਿੰਘ ਸਭਾ ਵਿੱਚ ਖ਼ੂਨਦਾਨ ਕੈਂਪ ਦਾ ਆਯੋਜਨ

ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਸ਼ਾਨ – ਏ – ਖਾਲਸਾ ਗਤਕਾ ਅਕੈਡਮੀ ਵੱਲੋਂ ਸ਼੍ਰੀ ਗੁਰੂ ਅਰਜੁਨ ਦੇਵ  ਜੀ  ਦੇ ਸ਼ਹੀਦੀ ਤੋਂ ਲੈ ਕੇ ਸਾਕਾ ਨੀਲਾ ਤਾਰਾ ( ਘੱਲੂਘਾਰਾ ਜੂਨ 1984 )   ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਪੰਜਵਾਂ ਖ਼ੂਨਦਾਨ ਕੈਂਪ ਅਤੇ ਸ਼ਹੀਦੀ ਸਮਾਗਮ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿੱਚ ਕਰਵਾਇਆ ਗਿਆ ।  ਜਾਣਕਾਰੀ ਦਿੰਦੇ ਸੋਸਾਇਟੀ  ਦੇ ਪ੍ਰਧਾਨ ਹਰਕਿਰਣਜੀਤ ਸਿੰਘ  ਨੇ …

Read More »

ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ

ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਇਥੋਂ ਨਾਲ ਲਗਦੇ ਪਿੰਡ ਪਾਲੀਵਾਲਾ ਵਿਖੇ ਇਕ ਨੌਜਵਾਨ ਦੀ ਬਿਜਲੀ ਦੇ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਉਮਰ ੩੦ ਸਾਲ ਵਾਸੀ ਪਾਲੀਵਾਲਾ ਜੋ ਕਿ ਪਿੰਡ ਵਿਚ ਬਿਜਲੀ ਵੈਲਡਿੰਗ ਦਾ ਕੰਮ ਕਰਦਾ ਸੀ ਦੀ ਬੀਤੀ ਦੇਰ ਸ਼ਾਮ ਵੈਲਡਿੰਗ ਕਰਨ ਦੇ ਦੌਰਾਨ ਕਰੰਟ …

Read More »

145 ਗਰੀਬ ਪਰਿਵਾਰਾਂ ਅਤੇ ਵਿਧਵਾ ਔਰਤਾਂ ਨੂੰ ਵੰਡਿਆ ਮਾਸਿਕ ਰਾਸ਼ਨ

ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਸਥਾਨਕ ਸ਼੍ਰੀ ਅਰੋੜਵੰਸ਼ ਭਵਨ ਗੀਤਾ ਭਵਨ ਮੰਦਿਰ  ਵਿੱਚ ਐਤਵਾਰ ਨੂੰ 145 ਗਰੀਬ ਪਰਿਵਾਰਾਂ  ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ ।  ਜਾਣਕਾਰੀ ਦਿੰਦੇ ਮੰਦਿਰ ਦੇ ਜਨਰਲ ਸਕੱਤਰ ਦੇਸ ਰਾਜ ਧੂੜੀਆ ਨੇ ਦੱਸਿਆ ਕਿ ਇਸ ਰਾਸ਼ਨ ਵੰਡ ਸਮਾਰੋਹ  ਦੇ ਮੁੱਖ ਮਹਿਮਾਨ ਮੁਥੁਸਟ ਫਾਈਨਾਂਸ  ਦੇ ਮੈਨੇਜਰ ਪੁਰਸ਼ਤਮ ਮੋਹਨ ਬਾਘਲਾ, ਉਨ੍ਹਾਂ ਦੀ ਧਰਮਪਤਨੀ ਸੁਸ਼ਮਾ ਬਾਘਲਾ ਅਤੇ ਸਪੁਤਰ …

Read More »