ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਕੈਬਿਨੇਟ ਮੰਤਰੀ ਅਨਿਲ ਜੋਸ਼ੀ ‘ਤੇ ਦੋਹਰੇ ਵੋਟ ਦੇ ਮਾਮਲੇ ‘ਚ ਇਲੈਕਸ਼ਨ ਕਮਿਸ਼ਨ ਆਫ ਇੰਡੀਆ (ਈ.ਸੀ.ਆਈ) ਵੱਲੋਂ ਸ਼ਿਕੰਜਾ ਕੱਸਣ ਤੋਂ ਬਾਅਦ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਵਿਧਾਨ ਸਭਾ ਸਪੀਕਰ ਤੋਂ ਅਨਿਲ ਜੋਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ। ਉਨਾਂ ਨੇ ਕਿਹਾ ਕਿ 2012 ‘ਚ ਹੋਏ ਵਿਧਾਨ ਸਭਾ …
Read More »ਪੰਜਾਬ
ਭਾਰਤੀ ਚੋਣ ਕਮਿਸ਼ਨ ਨੇ ਦੋਹਰੀ ਵੋਟ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਖਿਲਾਫ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿਤੇ ਹੁਕਮ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਦੋਹਰੀ ਵੋਟ ਦੇ ਮਾਮਲੇ ਵਿਚ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਨੇ ਕੈਬਨਿਟ ਮੰਤਰੀ ਅਨਿਲ ਜੋਸ਼ੀ ‘ਤੇ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਅਨਿਲ ਜੋਸ਼ੀ ਵਿਰੁੱਧ ਵੱਖ-ਵੱਖ ਧਾਰਾਵਾਂ ਦੇ ਤਹਿਤ ਅਪਰਾਧਿਕ ਕਾਰਵਾਈ ਕਰ ਕੇ ੩੦ ਦਿਨਾਂ ਵਿਚ …
Read More »ਵਿਕਾਸ ਸੋਨੀ ਨੇ ਰਵੀ ਕਾਂਤ ਦੀ ਰਹਿਨੁਮਾਈ ਹੇਠ ਲਗਾਏ ਲੰਗਰ ‘ਚ ਕੀਤੀ ਸੇਵਾ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਝਬਾਲ ਰੋਡ ਵਿੱਚ ਰਵੀ ਕਾਂਤ ਦੀ ਰਹਿਨੁਮਾਈ ਹੇਠ ਲੰਗਰ ਲਗਾਇਆ ਗਿਆ। ਜਿਸ ਦਾ ਸ਼ੁੱਭ ਅਰੰਭ ਅੰਮ੍ਰਿਤਸਰ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ ਨੇ ਲੰਗਰ ਵੰਡਣ ਦੀ ਸੇਵਾ ਕਰਕੇ ਕੀਤਾ। ਇਸ ਮੌਕੇ ਵਿਕਾਸ ਸੋਨੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਬਸੰਤ ਪੰਚਮੀ ਸਮਾਗਮ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਅੰਮ੍ਰਿਤਸਰ ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮਧਾਮ ਨਾਮ ਮਨਾਇਆ ਗਿਆ। ਇਸ ਮੌਕੇ ਤੇ ਪਲੇ-ਪੈੱਨ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਬੱਚੇ ਅਤੇ ਸਕੂਲ ਵਲੋਂ ਚਲਾਏ ਜਾਂਦੇ ਚੈਰੀਟੇਬਲ ਸਕੂਲ ਦੇ ਬੱਚਿਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਾ ਕੇ ਬਾਗ ਵਿਚ ਖਿੜੇ ਪੀਲੇ ਫੁੱਲਾਂ ਦੀ ਤਰ੍ਹਾਂ ਲਗ ਰਹੇ ਸਨ।ਬੱਚੇ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ-2014’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 3 ਫ਼ਰਵਰੀ (ਪ੍ਰੀਤਮ ਸਿੰਘ)- ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਕੈਰੀਅਰ ਵਿਜ਼ਨ-2014ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਕੈਰੀਅਰ ਵਿਜ਼ਨ ਪ੍ਰੋਗਰਾਮ ਦੇ ਮੰਚ ਦੁਆਰਾ ਸਾਡਾ ਕਾਲਜ ਇਸ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਫ਼ਲ ਪੇਸ਼ੇਵਰ ਬਣਨ ਅਤੇ ਯੋਗ ਮਾਰਗ ਦਰਸ਼ਨ ਦੇਣ ਲਈ ਅਨੁਕੂਲ ਵਾਤਾਵਰਨ ਮੁਹੱਈਆ ਕਰਦਾ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦਾ ਆਯੋਜਨ ਕਾਲਜ ਦੇ ਕੰਪਿਊਟਰ ਸਾਇੰਸ, ਕਾਮਰਸ, ਸਾਇੰਸ …
Read More »ਡਾ. ਮਾਹਲ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਕੀਤੀ ਅਹਿਮ ਬੈਠਕ
ਅੰਮ੍ਰਿਤਸਰ, 3 ਫ਼ਰਵਰੀ (ਪ੍ਰੀਤਮ ਸਿੰਘ)- ਅਮਰੀਕਾ ਦੇ ਮਸ਼ਹੂਰ ਸਰਜਨ ਡਾ. ਅਨਮੋਲ ਸਿੰਘ ਮਾਹਲ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਪਹੁੰਚਕੇ ਕੌਂਸਲ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਬੈਠਕ ਕੀਤੀ। ਇਸ ਮੌਕੇ ਡਾ. ਮਾਹਲ ਨੇ ਅਮਰੀਕਾ ਦੇ ਪੰਜਾਬੀ ਡਾਕਟਰਾਂ ਵੱਲੋਂ ਨਵੇਂ ਬਣਨ ਜਾ ਰਹੇ ‘ਖਾਲਸਾ ਮੈਡੀਕਲ ਕਾਲਜ’ ਨੂੰ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਡਾ. ਮਾਹਲ …
Read More »ਸ਼ਹਿਰ ‘ਚ ਬਿਜਲੀ ਸੁਧਾਰ ‘ਤੇ ਖਰਚੇ ਜਾਣਗੇ 240 ਕਰੋੜ ਰੁਪਏ – ਅਨਿਲ ਜੋਸ਼ਾਂ
ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ ਬਊਿਰੋ)- ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਬਿਜਲੀ ਦੇ ਸੁਧਾਰ ਵਾਸਤੇ ਏ.ਪੀ.ਡੀ.ਆਰ.ਪੀ. ਸਕੀਮ ਤਹਿਤ 240 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਤਹਿਤ ਵਿਦੇਸ਼ੀ ਤਰਜ਼ ‘ਤੇ ਸ਼ਹਿਰ ‘ਚ ਬਿਜਲੀ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਆਪਣੇ ਹਲਕੇ ਦੇ …
Read More »ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੀ.ਬੀ.ਐਸ.ਈ. ਦੀ ਜੀ.ਐਮ.ਓ. ਕੀਤੀ ਪਾਸ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਨਿਤਿਗਿਆ ਚੁੱਗ ਨੇ ਜੀ.ਐਮ.ਓ. (ਗਰੁਪ ਮੈਥੇਮੈਟਿਕਸ ਓਲੰਪਿਆਡ) ਜੋ ਕਿ ਸੀ.ਬੀ.ਐਸ.ਈ. ਦੁਆਰਾ ਲਿਆ ਗਿਆ ਸੀ, ਦਾ ਪਹਿਲਾ ਰਾਊਂਡ ਪਾਸ.ਕਰ ਲਿਆ । ਸਾਰੇ ਭਾਰਤ ਵਿਚੋਂ ਕੇਵਲ 37 ਵਿਦਿਆਰਥੀਆਂ ਨੇ ਪਹਿਲਾ ਰਾਊਂਡ ਪਾਸ ਕੀਤਾ, ਜਿੰਨ੍ਹਾਂ ਵਿਚੋਂ ਦੋ ਵਿਦਿਆਰਥੀ ਅੰਮ੍ਰਿਤਸਰ ਦੇ ਸਨ, ਉਨ੍ਹਾਂ ਵਿਚੋਂ ਇਕ ਡੀ.ਏ.ਵੀ. ਪਬਲਿਕ ਸਕੂਲ, …
Read More »ਗੁਰਮਤਿ ਸਮਾਗਮ ‘ਚ ਸ: ਛੀਨਾ ਨੇ ਸਮਾਜਿਕ ਕੁਰੀਤੀਆਂ ‘ਤੇ ਪਾਇਆ ਚਾਨਣਾ
ਅੰਮ੍ਰਿਤਸਰ, 3 ਫ਼ਰਵਰੀ (ਪ੍ਰੀਤਮ ਸਿੰਘ)- ਸਥਾਨਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਬਾਬਾ ਦੀਪ ਸਿੰਘ ਐਵੀਨਿਊ ਦੀ ਸਮੂੰਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਗਿਆ। ਜਿਸ ‘ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਟੱਡੀ ਸਰਕਲ ਦੇ ਕੀਰਤਨੀ ਜਥੇ ਤੋਂ ਉਪਰੰਤ ਭਾਈ …
Read More »ਪੱਤਰਕਾਰਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਦੋ ਘੰਟੇ ਲਗਾਇਆ ਜਾਮ, ਪ੍ਰਸ਼ਾਸ਼ਨ ਵੱਲੋ ਕਾਰਵਾਈ ਦਾ ਭਰੋਸਾ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਜਿਲਾ ਪ੍ਰਧਾਨ ਸ੍ਰੀ ਜਸਬੀਰ ਸਿੰਘ ਪੱਟੀ ਦੇ ਅਗਵਾਈ ਹੇਠ ਪੱਤਰਕਾਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤੇ ਹਾਲ ਗੇਟ ਦੇ ਬਾਹਰ ਕਰੀਬ ਦੋ ਘੰਟੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਜਿਲਾ ਪ੍ਰਸ਼ਾਸ਼ਨ ਦਾ ਪਿੱਟ ਸਿਆਪਾ ਕਰਦਿਆ ਮੰਗ ਕੀਤੀ ਕਿ ਪੱਤਰਕਾਰਾਂ ਤੋ ਹੋ ਰਹੇ ਹਮਲਿਆ ਨੂੰ ਤੁਰੰਤ ਰੋਕਿਆ ਜਾਵੇ …
Read More »