ਜੰਡਿਆਲਾ ਗੁਰੂ 22 ਮਾਰਚ- (ਹਰਿੰਦਰਪਾਲ ਸਿੰਘ/ਕੁਲਵੰਤ ਸਿੰਘ)-ਕਿਸਾਨਾਂ ਨੂੰ ਸਾਉਣੀ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਦਾਣਾ ਮੰਡੀ ਬਲਾਕ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ 3000 ਤੋਂ ਉਪਰ ਕਿਸਾਨਾਂ ਨੇ ਭਾਗ ਲਿਆ।ਇਸ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਡਾ. …
Read More »ਪੰਜਾਬ
ਮਾਮਲਾ ਅੰਮ੍ਰਿਤਧਾਰੀ ਨੌਜੁਆਨ ਦੀ ਕੀਤੀ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਦਾ
ਗੁ: ਲੋਹਗੜ੍ਹ ਸਾਹਿਬ ਤੋਂ ਕਮਿਸ਼ਨਰ ਦਫਤਰ ਤੱਕ ਇਨਸਾਫ ਮਾਰਚ ਅੱਜ ੨੨ ਨੂੰ ਅੰਮ੍ਰਿਤਸਰ, 21 ਮਾਰਚ (ਨਰਿੰਦਰਪਾਲ ਸਿੰਘ)- ਵਾਲਮੀਕਿ ਸਮਾਜ ਦੇ ਧਰਨੇ ਦੌਰਾਨ ਕੁੱਝ ਲੋਕਾਂ ਵਲੋਂ ਇੱਕ ਅੰਮ੍ਰਿਤਧਾਰੀ ਨੌਜੁਆਨ ਦੀ ਕੀਤੀ ਗਈ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਨੂੰ ਲੈ ਕੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ 22 ਮਾਰਚ ਨੂੰ ਦਮਦਮੀ ਟਕਸਾਲ ਅਜਨਾਲਾ ਵਲੋਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ …
Read More »ਮਾਮਲਾ ਸਿੱਖਾਂ ਨੂੰ ਵੱਧ ਬੱਚੇ ਪੈਦਾ ਕਰਨ ਦੇ ਸੁਝਾਅ ਦਾ– ਵੰਡੀਆਂ ਪਾ ਕੇ ਅਸੀਂ ਹੀ ਘਟਾਈ ਹੈ ਸਿੱਖਾਂ ਦੀ ਅਬਾਦੀ – ਕਲਕੱਤਾ
ਅੰਮ੍ਰਿਤਸਰ,21 ਮਾਰਚ (ਨਰਿੰਦਰਪਾਲ ਸਿੰਘੂ)- ਪੰਜਾਬ ਦੇ ਸਾਬਕਾ ਮੰਤਰੀ ਸ੍ਰ ਮਨਜੀਤ ਸਿੰਘ ਕਲਕੱਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਹਰ ਸਿੱਖ ਨੂੰ 2 ਦੀ ਬਜਾਏ 4 ਬੱਚੇ ਪੈਦਾ ਕਰਨ ਦੇ ਦਿੱਤੇ ਸੁਝਾਅ ਨੂੰ ਨਾ ਤਰਕ ਸੰਗਤ ਕਰਾਰ ਦਿੰਦਿਆਂ ਨੇ ਕਿਹਾ ਕਿ ਸਿਰਫ ਵਸੋਂ ਵਧਾਉਣ ਲਈ ਵੱਧ ਬੱਚੇ ਪੈਦਾ ਕਰਨ ਦੀ ਬਜਾਏ ਪਹਿਲਾਂ ਹੀ ਮੌਜੂਦ ਸਿੱਖ ਪਨੀਰੀ …
Read More »ਗੁਰੁ ਨਗਰੀ ਦੀ ਖੁਸ਼ਕਿਸਮਤੀ ਕਿ ਜੇਤਲੀ ਮਿਲਿਆ ਹੈ- ਬਾਦਲ
ਅੰਮ੍ਰਿਤਸਰ,21 ਮਾਰਚ (ਨਰਿੰਦਰਪਾਲ ਸਿੰਘ)- ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਦੇਸ਼ ਨੂੰ ਅੱਜ ਇਕ ਅਜਿਹੇ ਪ੍ਰਧਾਨ ਮੰਤਰੀ ਦੀ ਲੋੜ ਹੈ ਜੋ ਦੇਸ਼ ਨੂੰ ਆਰਥਿਕ ਤੋਰ ਤੇ ਸਮਰਥ ਕਰ ਸਕੇ ਤੇ ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿਚ ਦ੍ਰਿੜ ਇਰਾਦਾ ਰਖਦਾ ਹੋਵੇ। ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ …
Read More »ਆਮ ਆਦਮੀ ਪਾਰਟੀ ਦੇ ਉਮੀਦਵਾਰ ਬਣੇ ਅੱਖਾਂ ਦੇ ਸਰਜਨ ਡਾ. ਦਲਜੀਤ ਸਿੰਘ
ਅੰਮ੍ਰਿਤਸਰ, 21 ਮਾਰਚ ( ਪੰਜਾਬ ਪੋਸਟ ਬਿਊਰੋ)-ਆਮ ਆਦਮੀ ਪਾਰਟੀ ਨੇ ਸੂਫੀ ਗਾਇਕ ਰਬੀ ਸ਼ੇਰ ਗਿੱਲ ਦੀ ਜਗ੍ਹਾ ਅੰਮ੍ਰਿਤਸਰ ਦੀ ਉਘੀ ਸ਼ਖਸ਼ੀਅਤ ਪਦਮ ਸ਼੍ਰੀ ਡਾ. ਦਲਜੀਤ ਸਿੰਘ ਨੂੰ ਉਮੀਦਵਾਰ ਬਣਾ ਕੇ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਹੈ। ਅੱਖਾਂ ਦੇ ਸਰਜਨ ਪਦਮ ਸ੍ਰੀ ਡਾ. ਦਲਜੀਤ ਸਿੰਘ ਦਾ ਸ਼ੁਮਾਰ ਅੰਮ੍ਰਿਤਸਰ ਦੇ ਇਮਾਨਦਾਰ ਤੇ ਸ਼ਰੀਫ ਇਨਸਾਨ ਵਜੋਂ ਲਿਆ ਜਾਂਦਾ ਹੈ, ਜਿੰਨਾ ਨੇ ਸਭ ਤੋਂ …
Read More »ਕੈਪਟਨ ਅਮਰਿੰਦਰ ਸਿੰਘ ਤੇ ਡਾ. ਦਲਜੀਤ ਸਿੰਘ ਦੇ ਆਉਣ ਨਾਲ ਅੰਮ੍ਰਿਤਸਰ ‘ਚ ਹੋਵੇਗਾ ਸਖਤ ਮੁਕਾਬਲਾ
ਅੰਮ੍ਰਿਤਸਰ, 21 ਮਾਰਚ ( ਪੰਜਾਬ ਪੋਸਟ ਬਿਊਰੋ)- ਗੁਰੂ ਨਗਰੀ ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਮੁਕਾਬਲਾ ਉਸ ਸਮੇਂ ਸਖਤ ਹੋ ਗਿਆ ਜਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਨੇ ਅੱਖਾਂ ਦੇ ਰੋਗਾਂ ਦੇ ਮਾਹਿਰ ਪਦਮ ਸ੍ਰੀ ਡਾ. ਦਲਜੀਤ ਸਿੰਘ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਦਿੱਤਾ । ਇਥੋਂ ਤਿੰਨ ਵਾਰ ਨੁਮਾਇੰਦਗੀ ਕਰ ਚੁੱਕੇ ਸਾਬਕਾ ਕ੍ਰਿਕਟਰ ਤੇ ਤੇਜ਼ ਤਰਾਰ …
Read More »ਕਾਂਗਰਸ ਟਿਕਟ ਦੀ ਰੇਸ ਵਿੱਚ ਸੋਢੀ ਅਤੇ ਕੁੱਕੂ ਪੁੱਜੇ ਫਾਈਨਲ ‘ਚ, ਨਤੀਜਾ 24 ਘੰਟਿਆਂ ਬਾਅਦ
ਘੁਬਾਇਆ ਦੇ ਮਾਫੀਨਾਮੇ ਉੱਤੇ ਕੀ ਕਰਮਚਾਰੀ ਕਰਣਗੇ ਵਿਚਾਰ !! ! ! ਫਾਜਿਲਕਾ, 21 ਮਾਰਚ (ਵਿਨੀਤ ਅਰੋੜਾ)- ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਫਿਰੋਜਪੁਰ ਸੀਟ ਤੋਂ ਕਾਂਗਰਸ ਉਂਮੀਦਵਾਰੀ ਨੂੰ ਲੈ ਕੇ ਚਲਿਆ ਆ ਰਿਹਾ ਸਸਪੇਂਸ ਅਤੇ ਅਟਕਲਬਾਜੀਆਂ ਉੱਤੇ ਆਉਣ ਵਾਲੇ 24 ਘੰਟੀਆਂ ਵਿੱਚ ਵਿਰਾਮ ਲੱਗਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਇਸ ਮਹੱਤਵਪੂਰਣ ਸੀਟ ਉੱਤੇ ਉਂਮੀਦਵਾਰੀ ਲਈ ਲੱਗਭੱਗ ਦੋ ਦਰਜਨ …
Read More »ਸੁਖਬੀਰ ਨੇ ਕੀਤਾ ਘੁਬਾਇਆ ਦੇ ਹੱਕ ‘ਚ ਚੋਣ ਪ੍ਰਚਾਰ
ਫਾਜ਼ਿਲਕਾ 21 ਮਾਰਚ ( ਵਿਨੀਤ ਅਰੋੜਾ )- 16ਵੀਂ ਲੋਕ ਸਭਾ ਚੋਣਾਂ ਵਿਚ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਅੱਜ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੋਦੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਬੇਹੱਦ ਜਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਪੀਏ ਸਰਕਾਰ ਵਲੋਂ ਸਿਰਫ਼ ਕਾਂਗਰਸੀ ਤੇ ਭਾਈਵਾਲ ਸੂਬਿਆਂ …
Read More »ਕੈਪਟਨ ਅਮਰਿੰਦਰ ਸਿੰਘ ਗੁਰੂ ਨਗਰੀ ਤੋਂ ਚੋਣ ਲੜਣ ਲਈ ਹੋਏ ਰਾਜ਼ੀ- ਐਲਾਨ 22 ਨੂੰ
ਅੰਮ੍ਰਿਤਸਰ, 21 ਮਾਰਚ (ਨਰਿੰਦਰ ਪਾਲ ਸਿੰਘ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਅੰਮਿਤਸਰ ਲੋਕ ਸਭਾ ਸੀਟ ਲਈ ਉਮੀਦਵਾਰ ਹੋਣਗੇ ।ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ ।ਭਾਜਪਾ ਵਲੋਂ ਅੰਮ੍ਰਿਤਸਰ ਤੋਂ ਸ੍ਰੀ ਅਰੁਣ ਜੇਤਲੀ ਨੂੰ ਮੈਦਾ ਵਿਚ ਉਤਾਰੇ ਜਾਣ ਬਾਅਦ ਹੀ ਇਹ ਚਰਚਾ ਸ਼ੁਰੂ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿੱਖ ਮਾਈਨਿਉਰਟੀ ਵਜੀਫੇ ਵੰਡੇ
ਅੰਮ੍ਰਿਤਸਰ, ੨੧ ਮਾਰਚ ( ਪ੍ਰੀਤਮ ਸਿੰਘ )- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-੨ ਦੇ ੭੯ ਬੱਚਿਆਂ ਨੂੰ ਸਿੱਖ ਮਾਈਨਿਉਰਟੀ ਸਕੀਮ ਅਧੀਨ ੫੭੦੦ ਰੁਪਏ ਪ੍ਰਤੀ ਬੱਚਾ ਵਜੀਫੇ ਦੇ ਚੈਕ ਰਜਿੰਦਰ ਸਿੰਘ, ਟਹਿਲਇੰਦਰ ਸਿੰਘ, ਭੁਪਿੰਦਰ ਸਿੰਘ ਗਰਚਾ ਅਤੇ ਹੋਰ ਟਰੱਸਟੀ ਮੈਂਬਰਾਂ ਨੇ ਬੱਚਿਆਂ ਨੂੰ ਤਕਸੀਮ ਕੀਤੇ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਦੀ …
Read More »