Friday, October 18, 2024

ਪੰਜਾਬ

ਪੱਤਰਕਾਰਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਦੋ ਘੰਟੇ ਲਗਾਇਆ ਜਾਮ, ਪ੍ਰਸ਼ਾਸ਼ਨ ਵੱਲੋ ਕਾਰਵਾਈ ਦਾ ਭਰੋਸਾ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟਸ ਦੇ ਜਿਲਾ ਪ੍ਰਧਾਨ ਸ੍ਰੀ ਜਸਬੀਰ ਸਿੰਘ ਪੱਟੀ ਦੇ ਅਗਵਾਈ ਹੇਠ ਪੱਤਰਕਾਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤੇ ਹਾਲ ਗੇਟ ਦੇ ਬਾਹਰ ਕਰੀਬ ਦੋ ਘੰਟੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਜਿਲਾ ਪ੍ਰਸ਼ਾਸ਼ਨ ਦਾ ਪਿੱਟ ਸਿਆਪਾ ਕਰਦਿਆ ਮੰਗ ਕੀਤੀ ਕਿ ਪੱਤਰਕਾਰਾਂ ਤੋ ਹੋ ਰਹੇ ਹਮਲਿਆ ਨੂੰ ਤੁਰੰਤ ਰੋਕਿਆ ਜਾਵੇ …

Read More »

ਭਾਰਤੀ ਜਨਤਾ ਪਾਰਟੀ ਐਨ.ਜੀ.ਓ ਸੈਲ ਦੀ ਮੀਟਿੰਗ ਅਯੋਜਿਤ

ਅੰਮ੍ਰਿਤਸਰ, 3 ਫਰਵਰੀ (ਪ.ਪ) – ਭਾਰਤੀ ਜਨਤਾ ਪਾਰਟੀ ਐਨ.ਜੀ.ਓੋ ਸੈਲ ਦੀ ਅਹਿਮ ਮੀਟਿੰਗ ਮਹਾਂਮੰਤਰੀ ਗਿਰੀਸ਼ ਸ਼ਿੰਗਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ।ਮੀਟਿੰਗ ਨੂੰ ਸਬੋਧਨ ਕਰਦਿਆਂ ਹੋਇਆਂ ਪ੍ਰਧਾਨ ਰਾਜ ਭਾਟੀਆ ਅਤੇ ਗਿਰੀਸ਼ ਸ਼ਿੰਗਾਰੀ ਨੇ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਵਜਾ ਨਾਲ ਰਾਹੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ …

Read More »

ਨਵ ਦੁਰਗਾ ਭਜਨ ਮੰਡਲੀ ਨੇ ਲਗਾਇਆ ਲੰਗਰ

  ਅੰਮ੍ਰਿਤਸਰ, 3 ਫਰਵਰੀ (ਪ.ਪ) – ਨਵ ਦੁਰਗਾ ਭਜਨ ਮੰਡਲੀ ਵਲੋਂ ਮਹੰਤ ਰਾਜਿੰਦਰ ਪ੍ਰਸਾਦ ਗੋਲਾ ਦੀ ਅਗਵਾਈ ਵਿਚ ਰਾਮ ਬਾਗ ਚੋਂਕ ਵਿਖੇ ਹਰ ਸਾਲ ਦੀ ਤਰਾਂ ਮਹਾਂਮਾਈ ਦੇ ੪੮ਵੇਂ ਜਾਗਰਣ ਦੇ ਸਬੰਧ ਵਿਚ ਲੰਗਰ ਲਗਾਇਆ ਗਿਆ।ਨਵ ਦੁਰਗਾ ਭਜਨ ਮੰਡਲੀ ਦੇ ਸੇਵਾਦਾਰਾਂ ਨੇ ਸਵੇਰ ਤੋਂ ਲੰਗਰ ਦੀ ਸੇਵਾ ਕੀਤੀ ਅਤੇ ਇਸ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛੱਕਿਆ।ਇਸ ਮੌਕੇ ਮਨਿੰਦਰਪਾਲ ਸਿੰਘ …

Read More »

ਆਈ.ਐਸ.ਓ ਵਿੱਚ ਸ਼ਾਮਿਲ ਨੌਜਵਾਨ ਕੰਵਰਬੀਰ ਸਿੰਘ ਵਲੋਂ ਸਨਮਾਨਿਤ

  ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਦੀ ਕੋਸ਼ਿਸ਼ ਵਜੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ  ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਜਥੇਬੰਦੀ ਦੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ।ਕੰਵਰਬੀਰ ਗਿਲ ਨੇ  ਕਿਹਾ ਕਿ ਜਿਹੜੇ ਨੌਜਵਾਨ ਆਪਣੇ …

Read More »

ਭਲਾਈ ਕੇਂਦਰ ਵੱਲੋਂ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਸਨਮਾਨਿਤ

ਅੰਮ੍ਰਿਤਸਰ, 3 ਫਰਵਰੀ ( ਪ੍ਰੀਤਮ ਸਿੰਘ)-  ਉਘੀ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹੁੰਚਣ ਤੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ।ਭਾਈ ਸਾਹਿਬ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਜਤਿੰਦਰ ਸਿੰਘ ਏਨੇ ਵੱਡੇ ਅਹੁਦੇ ਤੇ ਹੁੰਦੇ ਹੋਏ ਵੀ ਪੂਰਨ ਗੁਰਸਿੱਖ ਹਨ ਅਤੇ ਗੁਰੂ ਘਰ ਦੇ ਪ੍ਰੇਮੀ …

Read More »

ਪੰਜ ਸਿੰਘ ਸਾਹਿਬਾਨ ਦੀ ਇਕਤਰਤਾ 6 ਫਰਵਰੀ ਨੂੰ

ਕੀ ਨਾਨਕਸ਼ਾਹੀ ਕੈਲੰਡਰ ਦਾ ਭੋਗ ਪਾ ਦਿੱਤਾ ਜਾਵੇਗਾ? ਅੰਮ੍ਰਿਤਸਰ, 3 ਫਰਵਰੀ (ਨਰਿੰਦਰ ਪਾਲ ਸਿੰਘ) ਸਿੱਖ ਕੌਮ ਵਿਚ ਮੌਜੂਦਾ ਪ੍ਰਚਲਤ ਨਾਨਕਸ਼ਾਹੀ ਕੈਲੰਡਰ ਵਿੱਚ ਕਿਸੇ ਵੀ ਸੰਭਾਵੀ ਸੋਧ ਤੇ ਵਿਚਾਰ ਲਈ ਪੰਜ ਸਿੰਘ ਸਾਹਿਬਾਨ ਦੀ 6 ਫਰਵਰੀ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨ ਦੀ ਇਕਤਰਤਾ ਵਿਚ ਸਾਲ 2003 ਵਿਚ ਲਾਗੂ ਕੀਤੇ ਗਏ ਸੂਰਜੀ ਪ੍ਰਣਾਲੀ ਤੇ ਅਧਾਰਿਤ ਨਾਨਕਸ਼ਾਹੀ ਕੈਲੰਡਰ ਦਾ ਪੂਰੀ ਤਰ੍ਹਾਂ ਭੋਗ …

Read More »

ਪ੍ਰਧਾਨ ਮੱਟੂ ਦੀ ਦੂਰਅੰਦੇਸ਼ੀ ਸਦਕਾ ਬੁਲੰਦੀਆਂ ਛੂਹ ਰਿਹਾ ਹੈ ਕਲੱਬ

ਅੰਮ੍ਰਿਤਸਰ, 3 ਫਰਵਰੀ (ਰਜਿੰਦਰ ਸਿੰਘ ਸਾਂਘਾ) – ਆਪਣੀ ਕਹਿਣੀ ਤੇ ਕਰਨੀ ਵਿੱਚ ਪ੍ਰਪੱਕ ਹੋ ਕੇ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਅਤੇ ਮਨੁੱਖਤਾ ਦਾ ਸੱਚਾ-ਸੁੱਚਾ ਸੇਵਕ ਬਣ ਕੇ ਲੋੜਵੰਦਾਂ ਦੀ ਖੁੱਲ ਕੇ ਮਦਦ ਕਰਨ ‘ਚ ਸਿਰੜੀ ਨੌਜਵਾਨ ਮੱਟੂ ਨੇ ਆਪਣਾ ਮੋਹਰੀ ਰੋਲ ਨਿਭਾਇਆ ਹੈ। ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਦੇ ਪ੍ਰਬੰਧਕ ਬਲਜਿੰਦਰ ਸਿੰਘ ਨੇ ਕਿਹਾ ਹੈ ਕਿ ਬੁਲੰਦ ਹੋਸਲੇ ਦੇ ਮਾਲਕ …

Read More »

ਪੰਜਾਬੀ ਲੇਖਕ ਗਿਆਨ ਸਿੰਘ ਸ਼ਾਹੀ ਨਹੀਂ ਰਹੇ

ਨਵਾਂ ਸ਼ਾਲ੍ਹਾ (ਗੁਰਦਾਸਪੁਰ), 3 ਫਰਵਰੀ ( ਪੰਜਾਬ ਪੋਸਟ ਬਿਊਰੋ)- ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ, ਗੁਰਦਾਸਪੁਰ ਵਲੋਂ ਪੰਜਾਬੀ ਸਾਹਿਤਕਾਰ ਗਿਆਨ ਸਿੰਘ ਸ਼ਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਸਾਹਿਤ ਸਭਾ ਵਲੋਂ ਵਿਸ਼ੇਸ਼ ਮੀਟੰਗ ਕਰ ਕੇ ਕੀਤਾ ਗਿਆ। ਸ਼ਾਹੀ ਲੋਕ ਲਿਖਾਰੀ ਸਭਾ ਗੁਰਦਾਸਪੁਰ ਦੇ ਪਰਧਾਨ ਸਨ। ਚੰਗੀ ਸੋਚ ਤੇ  ਸਾਹਿਤਕ ਰੁਚੀ ਵਾਲੇ ਲੇਖਕ ਦਾ ਸਾਹਿਤਕ ਖੇਤਰ ਵਿਚ ਬੜਾ ਵਢ੍ਹਾ ਘਾਟਾ …

Read More »

ਹਸਦਿਆਂ ਦੇ ਘਰ ਵੱਸਦੇ, ਰੋਣਾਂ ਜਿੰਦਗੀ ਢੋਣਾਂ ਹੈ – ਪਰਿਤਪਾਲ ਸਿੰਘ

ਛੇਹਰਟਾ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ‘ਹੱਸਣਾਂ ਮਨੁੱਖਤਾ ਨੂੰ ਜਿੱਥੇ ਤੰਦਰੁਸਤ ਰੱਖਦਾ ਹੈ ਉਥੇ ਲੰਮੀ ਉਮਰ ਵੀ ਪ੍ਰਦਾਨ ਕਰਨ ਵਿਚ ਵੀ ਸਹਾਈ ਹੁੰਦਾ ਹੈ”ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਾਸਰਸ ਦੀਆਂ ਚਾਰ ਪੁਸਤਕਾਂ (ਆਓ ਹੱਸੀਏ,ਹੱਸਣਾਂ ਹਸਾਉਣਾਂ,ਦੱਬ ਕੇ ਹੱਸੋ ਅਤੇ ਹੱਸੋ ਹਸਾਓ) ਦੇ ਲੇਖਕ ਸ: ਪ੍ਰਿਤਪਾਲ ਸਿੰਘ ਨੇ  ਪੱਤਰਕਾਰਾਂ ਨਾਲ ਗੱਲਬਾਤ  ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਹਸਦਿਆਂ ਦੇ ਘਰ ਵੱਸਦੇ, ਰੋਣਾਂ ਜਿੰਦਗੀ ਢੋਣਾਂ …

Read More »

ਜਲਾਲ ਉਸਮਾ ਨੇ ਪਿੰਡ ਦੇ ਵਿਕਾਸ ਲਈ ਦਿੱਤੇ ਚੈਕ

ਤਰਸਿੱਕਾ, 02 ਫਰਵਰੀ (ਕੰਵਲਜੀਤ ਸਿੰਘ) – ਤਰਸਿੱਕਾ ਦੇ ਨਜ਼ਦੀਕ ਪੈਂਦੇ ਪਿੰਡ ਡੇਹਰੀਵਾਲ ਵਿਖੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਵਿੱਚੋਂ ਕਈਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਜਦਕਿ ਕਈ ਮੁਸ਼ਕਿਲਾਂ ਜਲਦ ਹੱਲ ਕਰਨ ਦਾ ਯਕੀਨ ਦਵਾਇਆ। ਇਸ ਮੌਕੇ ਉਹਨਾਂ ਨੇ ਪਿੰਡ ਡੇਹਰੀਵਾਲ ਦੇ ਵਿਕਾਸ ਲਈ ੩ ਲੱਖ ਰੁਪਏ ਦੇ ਚੈਕ ਵੀ ਪਿੰਡ ਦੀ ਪੰਚਾਇਤ ਨੂੰ …

Read More »