Thursday, November 14, 2024

ਪੰਜਾਬ

ਗੁ: ਸ੍ਰੀ ਟਾਹਲਾ ਸਾਹਿਬ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਚੱਬਾ, 9 ਫਰਵਰੀ (ਸੁਖਬੀਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਬਾਬਾ ਦਰਸ਼ਨ ਸਿੰਘ ਜੀ ਦੀ ਰਹਿਨੁਮਾਈ ਹੇਠ ਬਾਬਾ ਦੀਪ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਥਾਨਕ ਤਰਨ ਤਾਰਨ ਰੋਡ ਸਥਿਤ ਗੁ: ਸ੍ਰੀ ਟਾਹਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ …

Read More »

ਸ: ਚਰਨਜੀਤ ਸਿੰਘ ਚੱਢਾ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 9 ਫਰਵਰੀ ( ਪੰਜਾਬ ਪੋਸਟ ਬਿਊਰੋ)-1902 ਤੋਂ ਬਣੀ ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਰਬਸੰਮਤੀ ਨਾਲ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਦੇ ਅਹੁਦੇ ਵਜੋਂ ਸ: ਚਰਨਜੀਤ ਸਿੰਘ ਚੱਢਾ ਨੂੰ ਚੁਣਿਆ ਗਿਆ।ਚੀਫ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਸ. ਰਾਜਮੋਹਿੰਦਰ ਸਿੰਘ ਮਜੀਠੀਆ, ਸ: ਐਸ. ਪੀ. ਸਿੰਘ ਅਤੇ ਸ: ਨਰਿੰਦਰ ਸਿੰਘ ਦੀ ਦੇਖ-ਰੇਖ …

Read More »

ਪਿਛਲੇ ਸਾਲਾਂ ਨਾਲੋ ਵਧੀ ਮੈਂਬਰਾਂ ਦੀ ਹਾਜ਼ਰੀ

ਚੀਫ ਖਾਲਸਾ ਦੀਵਾਨ ਦੀ ਮੀਟਿੰਗ ਵਿੱਚ ਪੁੱਜੇ ਐਡਵੋਕੇਟ ਜਸਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਜੀਤ ਸਿੰਘ ਸਿੰਘ ਬਰਦਰਜ਼, ਸਰਜੋਤ ਸਿੰਘ, ਈਸ਼ਮਜੋਤ ਸਿੰਘ, ਕੁਲਜੀਤ ਸਿੰਘ ਸਾਹਨੀ, ਚਿਰਜੀਵ ਸਿੰਘ, ਚੰਨ ਜੀ ਸਿੰਘ।

Read More »

ਆਉਣ ਵਾਲੇ ਪੰਜ ਸਾਲਾਂ ਵਿੱਚ 5 ਕਾਲਜ਼ ਅਤੇ 10 ਨਵੇਂ ਸਕੂਲ ਖੋਲ੍ਹੇ ਜਾਣਗੇ- ਚੱਢਾ

ਚੀਫ ਖਾਲਸਾ ਦੀਵਾਨ ਉਪਰੰਤ ਚਰਨਜੀਤ ਸਿੰਘ ਚੱਢਾ ਪ੍ਰਧਾਨ ਬਨਣ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ, ਉਨਾਂ ਦੇ ਨਾਲ ਹਨ ਡਾ. ਸੰਤੋਖ ਸਿੰਘ, ਸ੍ਰ. ਨਿਰਮਲ ਸਿੰਘ, ਸ੍ਰ. ਸੰਤੋਖ ਸਿੰਘ ਸੇਠੀ, ਹਰਮਿੰਦਰ ਸਿੰਘ ਫਰੀਡਮ, ਗੁਰਿੰਦਰ ਸਿੰਘ ਚਾਵਲਾ, ਭਰਪੂਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਮਰਵਾਹਾ, ਡਾ. ਧਰਮਵੀਰ ਸਿੰਘ ਅਤੇ ਹੋਰ ।

Read More »

ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਸਨਮਾਨਿਤ

ਚੀਫ ਖਲਾਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੂੰ ਸਨਮਾਨਿਤ ਕਰਦੇ ਹੋਏ ਸ੍ਰ. ਹਰਮਿੰਦਰ ਸਿੰਘ ਫਰੀਡਮ, ਪ੍ਰਿਤਪਾਲ ਸਿੰਘ ਸੇਠੀ, ਭਰਪੂਰ ਸਿੰਘ ਠੇਕੇਦਾਰ, ਗੁਰਿੰਦਰ ਸਿੰਘ ਚਾਵਲਾ, ਡਾ. ਧਰਮਵੀਰ ਸਿੰਘ ਅਤੇ ਹੋਰ ।

Read More »

ਜੰਤਰ ਮੰਤਰ ਦਿੱਲੀ ਵਿਖੇ ਕਿਸਾਨ ਰੋਸ ਰੈਲੀ ਨੂੰ ਸਫ਼ਲ ਕਰਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅੰਮ੍ਰਿਤਸਰ, 8 ਫ਼ਰਵਰੀ (ਪ੍ਰੀਤਮ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਇਕ ਭਰਵਾ ਇਕੱਠ ਜੰਤਰ ਮੰਤਰ, ਦਿੱਲੀ ਵਿਖੇ 27 ਮਾਰਚ ‘ਕਿਸਾਨ ਰੋਸ ਰੈਲੀ’ ਦੇ ਰੂਪ ‘ਚ ਹੋਵੇਗਾ। ਜਿਸ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਅੱਜ ਇਕ ਅਹਿਮ ਮੀਟਿੰਗ ਅਜਨਾਲਾ ਵਿਖੇ ਕੌਮੀ ਮੀਤ ਪ੍ਰਧਾਨ ਸ: ਬਲਦੇਵ ਸਿੰਘ ਗੁੰਮਟਾਲਾ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ …

Read More »

ਜੀ. ਕੇ ਨੂੰ ਟਿਕਟ ਦੇਣ ਦੀ ਮੰਗ ਨੂੰ ਲੈ ਕੇ ਰਾਜਨਾਥ ਸਿੰਘ ਨਾਲ ਮਿਲਿਆ ਅਕਾਲੀ ਵਫ਼ਦ

ਨਵੀਂ ਦਿੱਲੀ, ੮ ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਉਮੀਦਵਾਰ ਬਨਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫ਼ਦ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ …

Read More »

ਸ: ਛੀਨਾ ਅੱਜ ਜਲੰਧਰ ਦੂਰਦਰਸ਼ਨ ‘ਤੇ

ਅੰਮ੍ਰਿਤਸਰ, 8 ਫ਼ਰਵਰੀ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਜਲੰਧਰ ਦੂਰਦਰਸ਼ਨ ਦੇ ਬਹੁਚਰਚਿਤ ਪ੍ਰੋਗਰਾਮ ‘ਗੱਲਾਂ ਤੇ ਗੀਤ’ ‘ਚ ੯ ਫ਼ਰਵਰੀ ਦਿਨ ਐਤਵਾਰ ਨੂੰ ‘ਪੰਜਾਬ ਦੀ ਛੋਟੀ ਸਨਅਤ: ਵਿਕਾਸ ਤੇ ਚੁਣੌਤੀਆਂ’ ਵਿਸ਼ੇ ‘ਤੇ ਟੈਲੀਕਾਸਟ ਹੋਣ ਜਾ ਰਹੇ ਅੰਕ ‘ਚ ਚਰਚਾ ਕਰਨਗੇ। ਸ: ਛੀਨਾ ਜੋ ਕਿ ਪੰਜਾਬ ਲਘੂ …

Read More »

ਸਰਬੱਤ ਦੇ ਭਲੇ ਵਾਸਤੇ 40 ਸ੍ਰੀ ਅਖੰਡ ਪਾਠਾਂ ਦੀ ਲੜੀ ਸਮਾਪਤ —ਮਹਾਂਪੁਰਸ਼ਾਂ ਵਲੋਂ ਕੀਤਾ ਉਪਰਾਲਾ ਸ਼ਲਾਘਾਯੋਗ- ਚੱਕ ਮੁਕੰਦ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ)- ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁ: ਸੰਗਤਪੁਰਾ ਸਾਹਿਬ ਪਾ: ਛੇਵੀਂ ਪਿੰਡ ਚੱਕ ਮੁਕੰਦ, ਜਿਥੇ ਕਿ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਲੱਖਾ ਸਿੰਘ ਜੀ ਤੋਂ ਵਰੋਸਾਏ ਬਾਬਾ ਸਤਨਾਮ ਸਿੰਘ ਤੇ ਜਥੇਦਾਰ ਬਾਬਾ ਕ੍ਰਿਪਾਲ ਸਿੰਘ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ …

Read More »