ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋ ਸਥਾਨਕ ਜਲ੍ਹਿਆ—ਵਾਲਾ ਬਾਗ ਵਿਖੇ ਸ਼ਹੀਦਾ— ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਗੁਰੂ ਨਗਰੀ ਦਰਸ਼ਨਾਂ ਲਈ ਆਏ 150 ਦੇ ਕਰੀਬ ਲੋਕਾ— ਨੇ ਖੂਨਦਾਨ ਕੀਤਾ। ਇਸ ਕੈਂਪ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਅਤੇ ਵਾਰਡ ਨੰ: 34 ਦੇ …
Read More »ਪੰਜਾਬ
ਨਸ਼ੇ ਖਤਮ ਕਰਨ ਲਈ ਓਡਾਨ ਵੈਲਫੇਅਰ ਸੁਸਾਇਟੀ ਨੇ ਬਣਾਈ ਕਬੱਡੀ ਟੀਮ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਨੌਜੁਆਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਥਾਨਕ ਮਕਬੂਲਪੁਰਾ ਦੇ ਨੌਜੁਆਨਾਂ ਵੱਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ ਓਡਾਨ ਵੈਲਫੇਅਰ ਸੁਸਾਇਟੀ ਵੱਲੋਂ ਕਬੱਡੀ ਦੀ ਟੀਮ ਬਣਾਈ ਗਈ ਹੈ।ਜਿਸ ਦਾ ਅੱਜ ਪਹਿਲਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ।ਕਬੱਡੀ ਖੇਡ ਰਹੇ ਨੌਜੁਆਨਾਂ ਨੇ ਆਪਣੇ ਜੋਹਰ ਦਿਖਾ ਕੇ ਹਾਜ਼ਰ ਦਰਸ਼ਕਾਂ ਨੂੰ ਬਹੁਤ ਹੀ ਪ੍ਰਭਾਵਿਤ ਕੀਤਾ। …
Read More »ਮੈਗਜ਼ੀਨ ‘ਸਿੱਖ ਸੋਚ’ ਕੰਵਰਬੀਰ ਸਿੰਘ ਨੇ ਕੀਤਾ ਰਲੀਜ਼
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋ— ਸਥਾਨਕ ਅਜੀਤ ਨਗਰ ਵਿਖੇ ਅਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਵੱਲੋ— ਮੈਗਜ਼ੀਨ ‘ਸਿੱਖ ਸੋਚ’ ਦਾ ਨਵੇ— ਸਾਲ 2014 ਦਾ ਅੰਕ ਰਲੀਜ਼ ਕੀਤਾ ਗਿਆ।ਇਸ ਮੌਕੇ ਗਿੱਲ ਨੇ ਕਿਹਾ ਕਿ ਮੈਗਜ਼ੀਨ ਹਰ ਦੂਸਰੇ ਮਹੀਨੇ ਜਥੇਬੰਦੀ ਵੱਲੋ— ਪ੍ਰਕਾਸ਼ਿਤ ਕੀਤਾ …
Read More »ਡਾਕਟਰ ਹਸਪਤਾਲ ‘ਚੋਂ ਹੀ ਮਰੀਜਾਂ ਨੂੰ ਦਵਾਈਆਂ ਦੇਣ – ਸਿਹਤ ਮੰਤਰੀ ਜਿਆਣੀ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਡਾਕਟਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਡਾਕਟਰਾਂ ‘ਤੇ ਰੱਬ ਵਾਂਗ ਬਣਿਆ ਰਹੇ। ਅੱਜ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨਤਾਰਨ ਦੇ ਸਮੂਹ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਸਿਹਤ …
Read More »5 ਲੱਖ ਦੀ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ ਕੀਤਾ ਗਿਆ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਵੱਲੋ— ਅਰੰਭੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਵਿੰਡ ਦੇ ਅਧੀਨ ਆਉ—ਦੀ ਪੁਲਿਸ ਚੌਂਕੀ ਸੁਲਤਾਨਵਿੰਡ ਨੇ ਹੈਰੋਇਨ ਸਮੇਤ ਇੱਕ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਏ.ਐਸ.ਆਈ ਸ੍ਰੀ ਅਰਜੁਨ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਪਾਰਟੀ ਸਮੇਤ ਪਲਾਟ ਲੱਖਾ ਸਿੰਘ …
Read More »ਸ਼ਡਿਊਲ ਕਾਸਟ ਫੈਡਰੇਸ਼ਨ ਡਟ ਕੇ ਹਮਾਇਤ ਕਰੇਗੀ ਹੜਤਾਲੀ ਕਰਮਚਾਰੀਆਂ ਦੀ –ਜੱਗੂ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਸਾਂਝੀ ਸੰਘਰਸ਼ ਕਮੇਟੀ ਦੀ ਹਮਾਇਤ ‘ਤੇ ਖੜੇ ਹੁੰਦਿਆਂ ਆਲ ਇੰਡੀਆ ਸ਼ਡਿਊਲ ਕਾਸਟ ਫੈਡਰੇਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਦੀ ਹੜਤਾਲ ਕਾਰਣ ਕੂੜਾ ਨਾ ਚੁੱਕੇ ਜਾਣ ਕਰਕੇ ਸ਼ਹਿਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰੇ।ਅੱਜ ਫੈਡਰੇਸ਼ਨ ਦੀ ਹੋਈ ਹੰਗਾਮੀ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ …
Read More »ਨੌਜਵਾਨ ਆਗੂ ਰਿਸ਼ੀ ਬਾਹਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਦੇ ਵਾਸਨੀਕਾਂ ਨਾਲ ਰਾਬਤਾ ਕਰਨ ਲਈ ਆਮ ਆਦਮੀ ਪਾਰਟੀ ਜਿਥੇ ਵੱਖ-ਵੱਖ ਇਲਾਕਿਆਂ ਵਿੱਚ ਮੈਂਬਰਸ਼ਿਪ ਕੈਂਪ ਲਗਾਏ ਜਾ ਰਹੇ ਹਨ, ਉਥੇ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ।ਇਸੇ ਤਹਿਤ ਸਥਾਨਕ ਪ੍ਰਤਾਪ ਨਗਰ, ਜੀ.ਟੀ. ਰੋਡ ਵਿਖੇ ਆਯੋਜਿਤ ਕੀਤੀ ਗਈ ਇੱਕ ਮੀਟਿੰਗ ਦੌਰਾਨ ਨੌਜੁਆਨ ਆਗੂ ਰਿਸ਼ੀ ਬਾਹਤੀ ਨੂੰ ਇਲਾਕੇ ਦੀ ਜਿੰਮੇਵਾਰੀ ਸੌਂਪੀ ਗਈ।ਇਸ ਮੌਕੇ ਵਿਸ਼ੇਸ਼ ਤੌਰ …
Read More »ਸਰਹੱਦ ਤੋ— 17 ਕਿਲੋ ਹੈਰੋਇਨ ਤੇ ਅਸਲਾ ਬਰਾਮਦ
ਅਟਾਰੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿ ਸਰਹੱਦ ਤੋ— 85 ਕਰੋੜ ਦੀ 17 ਕਿਲੋ ਹੈਰੋਇਨ ਅਤੇ 2 ਪਿਸਤੌਲ, 8 ਜ਼ਿੰਦਾ ਕਾਰਤੂਸ, ਇਕ ਪਾਕਿਸਤਾਨੀ ਮੋਬਾਈਲ ਅਤੇ ਇਕ ਪਾਕਿਸਤਾਨੀ ਸਿਮ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ।ਸੀਮਾ ਸੁਰੱਖਿਆ ਬਲ ਦੇ ਆਈ. ਜੀ. ਏ. ਕੇ. ਤੋਮਰ ਨੇ ਦੱਸਿਆ ਕਿ 163 ਬਾਟਾਲੀਅਨ ਦੇ ਜਵਾਨਾ— ਨੇ ਗਸ਼ਤ ਦੌਰਾਨ ਪਿਲਰ ਨੰ: 112/11 ਦੇ ਨੇੜੇ ਸਵੇਰੇ ਪੰਜ …
Read More »ਸ੍ਰੀ ਗੁਰੂ ਹਰਿਕ੍ਰਿਸਨ ਸੀ: ਸੈ: ਸਕੂਲ ਦੇ ਵਿਖੇ ਗਣਿਤ ਦੀ 9S1 ਪ੍ਰਤੀਯੋਗਤਾ ਕਰਵਾਈ ਗਈ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਕੂਲ ਦੇ ਪ੍ਰਾਇਮਰੀ ਵਿੰਗ ਵੱਲੋਂ ਪੰਜਵੀਂ ਜਮਾਤ ਦੇ ਵੱਖ-ਵੱਖ ਵਿਦਿਆਰਥੀਆਂ ਵਿਚਕਾਰ ਗਣਿਤ ਵਿਸ਼ੇ ਤੇ ਇੱਕ ਕਵਿਜ਼ ਕਰਵਾਈ ਗਈ। ਇਸ ਵਿੱਚ 9 ਟੀਮਾਂ ਨੇ ਭਾਗ ਲਿਆ। ਇਹ …
Read More »ਇਤਿਹਾਸਿਕ ਇਮਾਰਤਾਂ ਤੇ ਨਮੂਨਿਆਂ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਲੋੜ – ਪ੍ਰੋ: ਬਲਵਿੰਦਰ ਸਿੰਘ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਵਿਰਾਸਤ ਨੂੰ ਸੰਭਾਲਣ ਦੇ ਵਿਸ਼ੇ ‘ਤੇ ਕਰਵਾਏ ਗਏ ਮਹੱਤਵਪੂਰਨ ਸੈਮੀਨਾਰ ‘ਚ ਵਿੱਦਿਅਕ ਮਾਹਿਰਾਂ ਨੇ ਵਿਰਾਸਤ ਨੂੰ ਸੰਭਾਲਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਇਤਿਹਾਸਿਕ ਇਮਾਰਤਾਂ ਤੇ ਨਮੂਨਿਆਂ ਨੂੰ ਬਚਾਉਣ ਲਈ ਸਰਕਾਰਾਂ, ਵਿੱਦਿਅਕ ਅਦਾਰਿਆਂ ਤੇ ਆਮ ਲੋਕਾਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕਿ ਆਲੋਪ ਰਹੀ ਵਿਰਾਸਤ ਨੂੰ …
Read More »