Thursday, November 14, 2024

ਪੰਜਾਬ

ਅਕਾਲੀ ਵਰਕਰਾ — ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂੱਕਿਆ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਵਾਰਡ ਨੰ. 62 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋ—ਸਲਰ ਓ.ਪੀ. ਗੱਬਰ ਦੀ ਅਗਵਾਈ ‘ਚ ਅਕਾਲੀ ਵਰਕਰਾ— ਵਲੋਂ ਛੇਹਰਟਾ ਚੋ—ਕ ਵਿੱਖੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕਾ—ਗਰਸ ਸ. ਪ੍ਰਤਾਪ ਸਿੰਘ ਬਾਜਵਾ ਦਾ ਪਿੱਟ ਸਿਆਪਾ ਕਰਕੇ ਪੁਤਲਾ ਫੂੱਕਿਆ ਗਿਆ । ਇਸ ਮੌਕੇ ਅਕਾਲੀ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆ— ਫੱੜ ਕੇ ਬਾਜਵਾ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ …

Read More »

ਯੂਨੀਵਰਸਿਟੀ ‘ਚ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਸ਼ਨੂੰ ਸਮਰਪਿਤ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਯੂਨੀਵਰਸਿਟੀ ਦੇ ਕਾਨੂੰੰਨ ਵਿਭਾਗ ਦੀ ਦੇਖਰੇਖ ਅਧੀਨ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਚ ਹੋਇਆ। ਸਵਾਮੀ ਵਿਵੇਕਾਨੰਦ ਫਾਊਡੇਸ਼ਨ, ਨਵੀਂ ਦਿੱਲੀ ਦੇ ਸੀਨੀਅਰ ਰਿਸਰਚ ਫੈਲੋ ਡਾ. ਅਨੀਰਭਾਨ ਗਾਗੁਲੀ ਨੇ ਇਹ ਵਿਸੇਭਾਸ਼ਣ ਦਿੱਤਾ। ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ …

Read More »

ਖਾਲਸਾ ਕਾਲਜ ‘ਚ ਹੜਤਾਲ ਦਾ ਕੋਈ ਅਸਰ ਨਹੀਂ – ਪ੍ਰਿੰ: ਦਲਜੀਤ ਸਿੰਘ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਜਾਰੀ ਬਿਆਨ ‘ਚ ਕਿਹਾ ਕਿ ਅੱਜ ਕਾਲਜ ‘ਚ ਵਿੱਦਿਅਕ ਪ੍ਰੀਕ੍ਰਿਆ ਨਿਰਵਿਘਨ ਰਹੀਂ ਅਤੇ ਕਲਾਸਾਂ ਆਮ ਦਿਨਾਂ ਵਾਂਗ ਚਲੀ। ਉਨ੍ਹਾਂ ਕਿਹਾ ਕਿ ਕੁੱਝ ਬਾਹਰਲੇ ਅਨਸਰਾਂ ਵੱਲੋਂ ਦਿੱਤੇ ਗਏ 2 ਪੀਰੀਅਡ ਦੀ ਹੜਤਾਲ ਦੇ ਸੱਦੇ ਦਾ ਖਾਲਸਾ ਕਾਲਜ ‘ਤੇ ਕੋਈ ਪ੍ਰਭਾਵ ਨਹੀਂ ਰਿਹਾ। ਡਾ. ਦਲਜੀਤ ਸਿੰਘ ਨੇ ਕਾਲਜ …

Read More »

ਅੰਮ੍ਰਿਤਸਰ ਨੂੰ ਸਾਫ਼ ਸੁਥਰਾ ਸ਼ਹਿਰ ਬਨਾਉਣ ਸੰਬੰਧੀ ਹਾਲੈਂਡ ਦੀ ਸਮਾਜ ਸੇਵੀ ਸੰਸਥਾ ਦੀਆਂ ਸਿਫ਼ਾਰਸ਼ਾਂ ਨੂੰ ਜਨਤਕ ਕੀਤਾ ਜਾਵੇ – ਗੁਮਟਾਲਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪੰਜਾਬ ਦੇ ਉਪ ਮੁੱਖ-ਮੰਤਰੀਸ੍ਰ. ਸੁਖਬੀਰ ਸਿੰਘ ਬਾਦਲ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਸੰਬੰਧੀ ਹਾਲੈਂਡ (ਜਿਸ ਨੂੰ ਨੀਦਰਲੈਂਡ ਵੀ ਕਿਹਾ ਜਾਂਦਾ ਹੈ) ਦੀ ਸਮਾਜ ਸੇਵੀ ਸੰਸਥਾ ਦੀਆਂ ਸਿਫ਼ਾਰਸ਼ਾਂ ਨੂੰ ਜਨਤਕ ਕੀਤਾ ਜਾਵੇ।ਸ੍ਰੀ ਅੰਮ੍ਰਿਤਸਰ ਸਿੱਖਾਂ ਦਾ …

Read More »

ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਸਰਕਾਰੀ ਸਕੂਲ ਮਾਲ ਰੋਡ ਨੂੰ 10 ਲੱਖ ਦੀ ਗਰਾਂਟ ਦਾ ਐਲਾਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਈ ਭਾਗੋ ਸਕੀਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ‘ਸਾਈਕਲ ਵੰਡ ਸਮਾਰੋਹ’ ਮੌਕੇ ਗਿਅਰਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ 1250 ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਸ੍ਰੀ ਅਨਿਲ ਜੋਸ਼ੀ ਵਲੋਂ ਸਾਈਕਲ ਮੁਹੱਈਆ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਰਹਿਨੁਮਾਈ ਅਧੀਨ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਮੋਕੇ ਸ੍ਰੀ ਅਨਿਲ ਜੋਸ਼ੀ …

Read More »

ਟਰੈਫਿਕ ਨਿਯਮਾਂ ਬਾਰੇ ਇੰਟਰਨੈਸ਼ਨਲ ਫਤਿਹ ਅਕੈਡਮੀ ਵਿਖੇ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਵੱਧ ਰਹੇ ਸੜਕੀ ਹਾਦਸਿਆ ਨੂੰ ਰੋਕਣ ਲਈ ਟਰੈਫਿਕ ਪੁਲਿਸ ਵੱਲੋ ਚਲਾਈ ਗਈ ਮੁਹਿੰਮ ਦੌਰਾਨ ਟਰੈਫਿਕ ਐਜੂਕੇਸ਼ਨ ਸੈੱਲ ਦੇ ਜਿਲਾ੍ਹ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਅਤੇ ਹੈੱਡ ਕਾਂਸਟੇਬਲ ਇੰਦਰਮੋਹਨ ਸਿੰਘ ਵੱਲੋ ਐਸ.ਐਸ.ਪੀ ਮਨਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਖ-ਵੱਖ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ, ਆਟੋ ਯੂਨੀਅਨਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦੇਣ ਤਹਿਤ ਇੰਟਰਨੈਸ਼ਨਲ ਫਤਿਹ …

Read More »

ਗਤਕਾ ਟੂਰਨਾਮੈਂਟ ‘ਚ ਛਾਈਆਂ ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਦੂਜਾ ਸਰਵ ਭਾਰਤੀ ਅੰਤਰ ਯੂਨੀਵਰਸਿਟੀ ਗਤਕਾ ਮੈਨ ਐਂਡ ਵੂਮੈਨ ਟੂਰਨਾਮੈਂਟ 2013-14 ‘ਚ ਹਿੱਸਾ ਲੈਂਦਿਆ ਗਤਕੇ ਮੁਕਾਬਲੇ ‘ਚ ਅਹਿਮ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਟੂਰਨਾਮੈਂਟ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਯੁਕਤ ਗਤਕਾ ਟੀਮ …

Read More »

ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਵੰਡੇ ਸ਼ਗਨ ਸਕੀਮ ਦੇ ਚੈਕ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਅਨਿਲ ਜੋਸ਼ੀ ਜੀ ਵੱਲੋ ਪੰਜਾਬ ਸਰਕਾਰ ਵੱਲੋ ਧੀਆਂ ਦੇ ਵਿਆਹ ਤੇ 15 ਹਜਾਰ ਰੋਪਏ ਦੀ ਸ਼ਗਨ ਸਕੀਮ ਦੇ ਚੈਕ ਵੰਡੇ ਗਏ। ਇਸ ਮੋਕੇ ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜੋਸ਼ੀ ਜੀ ਨੇ ਕਿਹਾ ਕਿ ਸਰਕਾਰ ਵੱਲੋ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਿਵੇ ਗਰੀਬ ਧੀਆਂ ਮਾਂ ਪਿਉ ਤੇ …

Read More »

ਸ਼ਰਧਾ-ਭਾਵਨਾ ਸਹਿਤ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾਸਹਾਰਦੇ ਹੋਏ ਰਣ ਤੱਤੇ ਵਿਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਨਾਈ ਲੋਹੜੀ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਗ ਲਰਨਿੰਗ ਵਿਭਾਗ ਵਲੋਂ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਪੁਰਾਤਨ ਰੀਤੀ-ਰਿਵਾਜਾਂ ਅਨੁਸਾਰ ਮਨਾਇਆ ਗਿਆ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਇੰਦਰਜੀਤ ਸਿੰਘ ਮੁਖ-ਮਹਿਮਾਨ ਸਨ। ਵਿਭਾਗ ਦੀ ਡਾਇਰੈਕਟਰ, ਡਾ. ਗੁਰਪ੍ਰੀਤ ਕੌਰ ਨੇ ਮੁਖ ਮਹਿਮਾਨ ਦਾ ਸਵਾਗਤ ਕੀਤਾ। ਵਿਭਾਗ ਦੀ ਮਿਸ ਕੁਲਦੀਪ ਸੰਧੂ ਅਤੇ ਵਿਦਿਆਰਥੀਆਂ …

Read More »