Wednesday, November 13, 2024

ਪੰਜਾਬ

ਬਾਬਾ ਦਯਾ ਸਿੰਘ ਦੀ ਤੰਦਰੁਸਤੀ ਲਈ ਜਥੇਦਾਰ ਅਵਤਾਰ ਸਿੰਘ ਵੱਲੋਂ ਅਰਦਾਸ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਸਰੀਰਕ ਤੰਦਰੁਸਤੀ ਵਾਸਤੇ ਅਕਾਲ ਪੁਰਖ ਤੋਂ ਕਾਮਨਾ ਕਰਦਿਆਂ ਕਿਹਾ ਹੈ ਕਿ ਸਿੱਖੀ ਨੂੰ ਸਮਰਪਿਤ ਬਾਬਾ ਦਯਾ ਸਿੰਘ ਬਹੁਤ ਹੀ ਨੇਕ ਦਿਲ ਤੇ ਸੰਗਤਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਇਨਸਾਨ ਹਨ, …

Read More »

ਆਮ ਆਦਮੀ ਪਾਰਟੀ ਦੇ ਕੈਂਪ ‘ਚ ਆਮ ਲੋਕਾਂ ਨੇ ਭਰੇ ਮੈਂਬਰਸ਼ਿਪ ਫਾਰਮ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸ ਤੇ ਭਾਜਪਾ ਨੂੰ ਹਰਾ ਕੇ ਦਿੱਲੀ ਵਿੱਚ ਸਰਕਾਰ ਬਨਾਉਣ ਵਾਲੀ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮੈਂਬਰਸ਼ਿਪ ਵਧਾਉਣ ਦੇ ਨਿਸ਼ਾਨੇ ਨੂੰ ਮੁੱਖ ਰੱਖਦਿਆਂ ਅੱਜ ਸਥਾਨਕ ਸੁਲਤਾਨਵਿੰਡ ਰੋਡ ‘ਤੇ ਹਰਜਿੰਦਰ ਸਿੰਘ ਸਾਬਕਾ ਰੀਡਰ ਅਤੇ ਰਾਜੀਵ ਸ਼ਰਮਾ ਵੱਲੋਂ ਆਮ ਆਦਮੀ ਪਾਰਟੀ ਦਾ ਭਰਤੀ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ …

Read More »

ਰਾਸ਼ਟਰੀ ਖੇਡਾਂ ਵਿੱਚ ਅੱਵਲ ਆਈਆਂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਦਿੱਲੀ ‘ਚ ਹੋਈਆਂ 59ਵੀਆਂ ਰਾਸ਼ਟਰੀ ਖੇਡਾਂ ਵਿੱਚ ਅਹਿਮ ਪੁਜੀਸ਼ਨਾਂ  ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦਆਿਂ ਤਿੰਨ ਵਿਦਿਆਰਥਣਾਂ ਦਾ ਸਕੂਲ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਉਨਾਂ ਨੂੰ ਨਕਦ ਇਨਾਮ ਦਿੱਤੇ ਗਏ। ਪ੍ਰਿੰਸੀਪਲ ਤੇ ਕੌਂਸਲਰ ਮੈਡਮ ਰਮਾ ਮਹਾਜਨ ਨੇ ਬੱਚੀਆਂ ਦੀ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਨੂੰ ਸਕੂਲ …

Read More »

ਆਤਮ ਪਬਲਿਕ ਸਕੂਲ ‘ਚ ਵਿਦਾਇਗੀ ਪਾਰਟੀ ਮੌਕੇ ਸੱਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ)- ਗੁਰੂ ਨਗਰੀ ਸਥਿਤ ਆਤਮ ਪਬਲਿਕ ਸਕੂਲ ਵਿਖੇ 10ਵੀਂ ਜਮਾਤ ਦੇ ਬੱਚਿਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਸਮੇਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਰਕ ਵੰਨਗੀਆਂ ਨੇ ਹਾਜ਼ਰ ਸਰੋਤਿਆਂ ਤੇ ਗਹਿਰਾ ਪ੍ਰਭਾਵ ਸਿਰਜਿਆ। ਸਕੂਲ ਦੇ ਖੁੱਲੇ ਵਿਹੜੇ ਵਿੱਚ ਹੋਏ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਆਲਮੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਕਹਾਣੀਕਾਰ ਦੀਪ ਦਵਿੰਦਰ ਸਿੰਘ ਨੇ ਬੱਚਿਆਂ …

Read More »

ਸਵਾਮੀ ਵਿਵੇਕਾਨੰਦ ਸੰਸਕ੍ਰਿਤੀ ਪੁਨਰ ਜਾਗਰਣ ਦੇ ਮਹਾਨ ਨਾਇਕ – ਪ੍ਰੋ. ਦਰਬਾਰੀ ਲਾਲ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ਮਨਾਉਂਦੇ ਹੋਏ ਸ਼ਹੀਦ ਭਗਤ ਸਿੰਘ ਵੈਲਫੇਇਰ ਕਲੱਬ (ਰਜਿ) ਦੇ ਚੇਅਰਮੈਨ ਗੁਰਿੰਦਰ ਰਿਸ਼ੀ, ਸ਼ਹੀਦ ਭਗਤ ਸਿੰਘ ਕਲੱਬ ਦੇ ਸਾਰੇ ਮੈਂਬਰ ਤੇ ਹੋਰ ਨੌਜਵਾਨਾਂ ਨੇ ਇਹ ਪ੍ਰਣ ਲਿਆ ਕਿ ਉਹ ਸਵਾਮੀ ਵਿਵੇਕਾਨੰਦ ਜੀ ਦੇ ਦਰਸਾਏ ਰਸਤੇ ‘ਤੇ ਚੱਲਣਗੇ। ਇਸ ਮੌਕੇ ਗੁਰਿੰਦਰ ਰਿਸ਼ੀ ਨੇ ਕਿਹਾ ਕਿ ਅਜੋਕੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ …

Read More »

ਕੰਨਿਆ ਭਰੂਣ ਹੱਤਿਆ ਕੁਰੀਤੀ ਨੂੰ ਖ਼ਤਮ ਕਰਕੇ ਮਨਾਈ ਜਾਵੇ ਧੀਆਂ ਦੀ ਲੋਹੜੀ – ਰਿਸ਼ੀ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਸਮਾਜ ਵਿੱਚ ਫੈਲੀ ਕੰਨਿਆ ਭਰੂਣ ਹੱਤਿਆ ਵਰਗੀ ਕੁਰੀਤੀ ਨੂੰ ਜੜ ਤੋਂ ਉਖਾਨੜ ਲਈ ਸਮਾਜ ਨੂੰ ਅਗੇ ਆਣਾ ਹੋਵੇਗਾ ਅਤੇ ਇਸ ਕੁਰੀਤੀ ਨੂੰ ਖ਼ਤਮ ਕਰ ਧੀਆਂ ਦੀ ਲੋਹੜੀ ਮਨਾਨੀ ਹੋਵੇਗੀ। ਇਹ ਗੱਲ ਵਾਰਡ ਨੰ. 24 ਵਲੋਂ ਕੌਂਸਲਰ ਗੁਰਿੰਦਰ ਰਿਸ਼ੀ ਨੇ ਵਾਰਡ ਵਿੱਚ ਆਜੋਜਿਤ ਧੀਆਂ ਦਿੱਤੀ ਲੋਹੜੀ ਪਰੋਗਰਾਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਕਹੀ। …

Read More »

ਪਟਨਾ ਸਾਹਿਬ ਘਟਨਾ ਦੀਆਂ ਦੋਹਾਂ ਧਿਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇਗਾ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 14 ਜਨਵਰੀ (ਨਰਿੰਦਰਪਾਲ ਸਿੰਘ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਰਮਿਆਨ ਪੈਦਾ ਹੋਏ ਗੰਭੀਰ ਵਿਵਾਦ ਦੇ ਸਦੀਵੀ ਹੱਲ ਲਈ ਗਿਆਨੀ ਗੁਰਬਚਨ ਸਿੰਘ ਦੋਹਾਂ ਧਿਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰ ਰਹੇ ਹਨ। ਅੱਜ ਇਥੇ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ …

Read More »

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਨੂੰ ਅਕਾਲੀ ਦਲ ਦੇਵੇਗਾ ਪੂਰਾ ਸਾਥ – ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) : ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ, ਅਕਾਲੀ ਦਲ ਉਸ ਦਾ ਸਾਥ ਦੇਵੇਗਾ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਿਚਲੂ ਚੌਕ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਪੁੱਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …

Read More »