ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ)- ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਕੰਮ ਮਿਤੀ 23, 24, 25 ਫਰਵਰੀ, 2014 ਨੂੰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਲਈ ਇਕ ਚੇਤਨਾ ਰੈਲੀ ਕੱਢੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੇਤਨਾ ਰੈਲੀ 22 ਫਰਵਰੀ ਨੂੰ ਮਾਤਾ ਕੌਲਾਂ ਹਸਪਤਾਲ, 100 ਫੁੱਟੀ ਸੜਕ, ਅੰਮ੍ਰਿਤਸਰ …
Read More »ਪੰਜਾਬ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ੧੧ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਬੱਚਿਆਂ ਨੂੰ ਜੀਵਨ ਦੇ ਅਗਲੇਰੇ ਪੰਧ ਵਿੱਚ ਉੱਚੀਆਂ ਪਦਵੀਆਂ ਪ੍ਰਾਪਤ ਕਰਨ ਲਈ ਆਪਣਾ ਆਸ਼ੀਰਵਾਦ ਦੇਣ ਲਈ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਤੇ …
Read More »ਵੈਸਾਖੀ ਮੌਕੇ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ- ਠਾਕੁਰ ਦਲੀਪ ਸਿੰਘ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਵੈਸਾਖੀ ਮੌਕੇ ਦਿੱਲੀ ਵਿਖੇ ਇਕ ਸ੍ਰੀ ਗੁਰੂ ਨਾਨਕ ਨਾਮ ਲੇਵਾ ਕਾਨਫਰੰਸ ਬੁਲਾਈ ਜਾਵੇਗੀ ਤਾਂ ਜੋ ਦੁਨੀਆ ਭਰ ਵਿਚ ਸਤਿਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਅਧੁਨਿਕ ਢੰਗ ਤਰੀਕੇ ਅਪਨਾਊਣ ਲਈ ਸਮੂੰਹ ਗੁਰੂ ਨਾਨਕ ਨਾਮ ਲੇਵਾ ਨਾਲ ਵਿਚਾਰ ਵਟਾਂਦਰਾ ਕੀਤਾ …
Read More »‘ਗੁਰਬਾਣੀ’ ‘ਚ ਵਾਤਾਵਰਣ ਸੰਭਾਲ ਗਿਆਨ ਦਾ ਹੈ ਖਾਸ ਮਹੱਤਵ – ਡਾ. ਸੁਸਨ ਪਰਿਲ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਵਿਖੇ ‘ਵਾਤਾਵਰਣ ਬਚਾਉਣ ਸਬੰਧੀ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ‘ਤੇ ਇਕ ਮਹੱਤਵਪੂਰਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਜੂਨੀਆਟਾ ਕਾਲਜ, ਪੈਨੀਸਿਲਵੇਨੀਆ (ਅਮਰੀਕਾ) ਦੀ ਧਾਰਮਿਕ ਵਿਭਾਗ ਦੀ ਪ੍ਰੋਫ਼ੈਸਰ ਡਾ. ਸੁਸਨ ਪਰਿਲ ਨੇ ਕਿਹਾ ਕਿ ਗੁਰਬਾਣੀ ‘ਚ ਵਾਤਾਵਰਣ ਸੰਭਾਲ ਗਿਆਨ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖਾਂ …
Read More »ਜੋਸ਼ੀ ਵਲੋਂ ਟਰੱਕ ਸਟੈਂਡ ਸਕੀਮ ਨੇੜੇ 5 ਕਰੋੜ 47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਅੱਜ ਟਰੱਕ ਸਟੈਂਡ ਸਕੀਮ ਤਹਿਤ ਜਹਾਜ਼ਗੜ੍ਹ ਨੇੜੇ 5 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ। ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਕਾਸ ਦੀਆਂ ਨਵੀਆਂ …
Read More »ਕੌਂਸਲਰ ਟੀਟੂ ਦੀ ਅਗਵਾਈ ‘ਚ ਸੈਂਕੜੇ ਅਕਾਲੀ ਵਰਕਰ ਰੈਲੀ ਲਈ ਰਵਾਨਾ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ)-ਸੁਲਤਾਨਵਿੰਡ ਪਿੰਡ ਨਜ਼ਦੀਕ ਸ:ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਵਰਕਰਾਂ ਦਾ ਕਾਫਲਾ ਚੌਕ ਚਾਟੀਵਿੰਡ ਤੋਂ ਰਵਾਨਾ ਹੋਇਆ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਖਤੀਆਂ ਫੜੀ ਇਹ ਵਰਕਰ ਰੈਲੀ ਵਿਚ ਸ਼ਾਮਿਲ ਹੋਏ। ਇਸ ਮੌਕੇ …
Read More »ਕੌਂਸਲਰ ਅਮਰੀਕ ਸਿੰਘ ਲਾਲੀ ਨੇ ਵਿਸ਼ਾਲ ਰੈਲੀ ਵਿੱਚ ਵੱਡੇ ਕਾਫਲੇ ਨਾਲ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 20 ਫਰਵਰੀ ( ਸੁਖਬੀਰ ਸਿੰਘ) -ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦੱਖਣੀ ਵਿੱਚ ੨੮੫ ਕਰੋੜ ਦੇ ਵਿਕਾਸ ਕਾਰਜਾਂ ਮੌਕੇ ਸੁਲਤਾਨਵਿੰਡ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਨ ਜਾਂਦੇ ਹੋਏ ਕੌਂਸਲਰ ਅਮਰੀਕ ਸਿੰਘ ਲਾਲੀ , ਡਾ. ਸਤਿੰਦਰ ਸਿੰਘ ਤੇ ਹੋਰ।
Read More »ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦਾ ਕੋਈ ਪਛਤਾਵਾ ਨਹੀਂ-ਸੁਖਬੀਰ ਸਿੰਘ ਬਾਦਲ
ਦੱਖਣੀ ਹਲਕੇ ਵਿੱਚ 285 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਅੰਮ੍ਰਿਤਸਰ, 20 ਫਰਵਰੀ ( ਸੁਖਬੀਰ ਸਿੰਘ, ਗਰੁਪ੍ਰੀਤ ਸਿੰਘ)- ”ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਉਤੇ ਰਤੀ ਭਰ ਪਛਤਾਵਾ ਨਹੀਂ ਹੈ ਬਲਕਿ ਉਹ ਇਸ ਘਿਨੌਣੇ ਕਤਲੇਆਮ ਦੇ ਜਿੰਮੇਵਾਰ ਕਾਂਗਰਸੀ ਆਗੂਆਂ ਦੀ ਪਿੱਠ ਥਾਪੜ ਰਿਹਾ ਹੈ”। ਉਕਤ ਸ਼ਬਦਾ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰ ਸੁਖਬੀਰ …
Read More »ਰਾਹੁਲ ਤੇ ਸੋਨੀਆ ਦੀ ਅਗਵਾਈ ਨੇ ਦੇਸ਼ ਅਤੇ ਸੰਸਦ ਦਾ ਤਮਾਸ਼ਾ ਬਣਾਇਆ- ਮਜੀਠੀਆ
ਪੰਚਾਇਤ ਨੂੰ 8 ਲੱਖ ਦਿੱਤੇ ਅਤੇ 1.85 ਕਰੋੜ ਨਾਲ ਨਵਾਂ ਥਾਣਾ ਬਣਾਉਣ ਦਾ ਐਲਾਨ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ਦੀਆਂ ਰਾਜਨੀਤਕ ਕੁਚਾਲਾਂ ਅਤੇ ਗ਼ੈਰਜਿੰਮੇਵਾਰ ਨੀਤੀਆਂ ਨੂੰ ਸੰਸਦ ਤੋਂ ਲੈ ਕੇ ਸੜਕ ਤੱਕ ਆਏ ਨਿਘਾਰ ਲਈ ਦੋਸ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਦਾ ਜਲੂਸ …
Read More »ਚੱਪੜਚਿੜੀ ਮੁਹਾਲੀ ਵਿਖੇ ਖੇਤੀਬਾੜੀ ਸੰਮੇਲਨ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੰਨ ਕਿਸਾਨ ਸਨਮਾਨਿਤ
ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚੱਪੜਚਿੜੀ ਮੁਹਾਲੀ ਵਿਖੇ ਕਰਵਾਏ ਖੇਤੀਬਾੜੀ ਸੰਮੇਲਨ ਵਿਚ ਜਿਲਾ ਅੰਮ੍ਰਿਤਸਰ ਦੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਦਿੰਆਂ ਸ੍ਰੀ ਬਾਜ਼ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਅੰਮ੍ਰਿਤਸਰ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋ ਤਿੰਨ ਕਿਸਾਨਾਂ ਨੂੰ ਸਨਾਮਿਨਤ ਕੀਤਾ ਗਿਆ ਹੈ। ਉਨਾਂ ਦੱਸਿਆ …
Read More »