ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਪੰਜਾਬ ਸਟੇਟ ਕਰਮਚਾਰੀ ਦਲ ਫ਼ਾਜ਼ਿਲਕਾ ਦੀ ਇਕੱਤਰਤਾ ਪ੍ਰਤਾਪ ਬਾਗ ਵਿਖੇ ਹੋਈ। ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਜਥੇਬੰਦਕ ਸਕੱਤਰ ਅਤੇ ਜਿਲਾ ਜਨਰਲ ਸਕੱਤਰ ਸਤੀਸ਼ ਵਰਮਾ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ ਸਰਕਾਰ,ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਲੋਕ ਸਭਾ ਦੀਆਂ ਚੋਣਾਂ ਕਾਰਣ ਚੋਣ ਜ਼ਾਬਤੇ ਦਾ ਬਹਾਨਾ ਬਣਾ ਕੇ ਨਹੀਂ ਕਰ ਰਹੀ …
Read More »ਪੰਜਾਬ
ਕਣਕ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ – ਬਿਸ਼ਨੋਈ
ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਕਣਕ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।ਇਹ ਦਾਅਵਾ ਫਾਜਿਲਕਾ ਮਾਰਕੇਟ ਕਮੇਟੀ ਦੇ ਸਕੱਤਰ ਸਲੋਧ ਬਿਸ਼ਨੋਈ ਨੇ ਗੱਲਬਾਤ ਵਿੱਚ ਕੀਤਾ।ਕਣਕ ਖਰੀਦ ਪ੍ਰਬੰਧਾਂ ਬਾਰੇ ਮੰਡੀ ਦਾ ਦੌਰਾ ਕਰਨ ਤੇ ਮੁਲਾਕਾਤ ਵਿੱਚ ਮਾਰਕੇਟ ਕਮੇਟੀ ਸਕੱਤਰ ਸਲੋਧ ਬਿਸ਼ਨੋਈ ਨੇ ਦੱਸਿਆ ਕਿ ਫਾਜਿਲਕਾ ਵਿੱਚ ਕਣਕ ਖਰੀਦ ਲਈ ਮੁੱਖ ਮੰਡੀ ਤੋਂ ਇਲਾਵਾ 29 ਖਰੀਦ ਕੇਂਦਰ ਬਣਾਏ ਗਏ …
Read More »ਸਟੇਟ ਐਵਾਰਡੀ ਰਜਿੰਦਰ ਵਿਖੌਨਾ ਹੋਏ ਸਨਮਾਨਿਤ
ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਸੰਜੀਵ ਪੈਲੇਸ ਵਿੱਚ ਬੀਤੇ ਦਿਨਾਂ ਭਾਰਤ ਵਿਕਾਸ ਪਰਿਸ਼ਦ ਫਾਜਿਲਕਾ ਵੱਲੋਂ ਸਲਾਨਾ ਸਹੁੰ ਚੁੱਕ ਸਮਾਰੋਹ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੇਕੇਂਡਰੀ ਸਕੂਲ ਦੇ ਹਿੰਦੀ ਲੇਕਚਰਰ ਸਟੇਟ ਐਵਾਰਡੀ ਰਜਿੰਦਰ ਵਿਖੌਨਾ ਨੂੰ ਸਿਹਤ ਮੰਤਰੀ ਸੁਰਜੀਤ ਜਿਆਣੀ ਅਤੇ ਪਰਿਸ਼ਦ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਉਨਾਂ ਨੂੰ ਇਹ ਸਨਮਾਨ ਸਿੱਖਿਅਕ ਖੇਤਰ, ਸਾਮਾਜਕ ਸੇਵਾਵਾਂ ਦੇ ਕਾਰਨ ਸਾਲ 2013-14 ਵਿੱਚ ਮਿਲੇ …
Read More »ਪ੍ਰਤੀਯੋਗਿਤਾ ਵਿੱਚ ਬਾਘੇਵਾਲਾ ਦੀ ਪਰਮਜੀਤ ਕੌਰ ਰਹੀ ਪਹਿਲੇ ਸਥਾਨ ‘ਤੇ
ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਜਿਲਾ ਸਿੱਖਿਆ ਅਧਿਕਾਰੀ ਸੰਦੀਪ ਧੂੜੀਆ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਟਾਹਲੀਵਾਲਾ ਬੋਦਲਾ ਵਿੱਚ ਕਲੱਸਟਰ ਪੱਧਰ ਮੁਕਾਬਲੇ ਕਰਵਾਏ ਗਏ । ਸੋਸ਼ਲ ਸਾਇੰਸ ਵਿਸ਼ੇ ਦੇ ਅਨੁਸਾਰ ਕਰਵਾਏ ਗਏ ਇਨਾਂ ਮੁਕਾਬਲੀਆਂ ਦੇ ਸੰਯੋਜਕ ਇੰਦਰ ਮੋਹਨ ਸ਼ਰਮਾ ਅਧਿਆਪਕਾ ਸ੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਵਿਸ਼ਵ ਸਿਹਤ ਦਿਵਸ ਦੇ ਅਨੁਸਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਮਨਾਈ
ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਮਹਿਕਦੇ ਵਿਹੜੇ ਵਿਖੇ ਅੱਜ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੇ ਰੰਗ ਬਿਰੰਗੇ ਲਿਬਾਸ ਪਹਿਨ ਕੇ ਵਿਸਾਖੀ ਦਾ ਤਿਉਹਾਰ ਮਨਾਉਂਦਿਆਂ ਪੰਜਾਬੀ ਭੋਜਣ ਦਾ ਅਨੰਦ ਮਾਣਿਆ।ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ …
Read More »ਖਾਲਸਾ ਪਬਲਿਕ ਸਕੂਲ ਵਿਖੇ ਭੌਤਿਕ ਵਿਗਿਆਨ ‘ਤੇ ਭਾਸ਼ਣ
ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ)-ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਵਿਦਿਆਰਥੀ ਜੀਵਨ ‘ਚ ਭੌਤਿਕ ਵਿਗਿਆਨ ਦੀ ਮਹੱਤਤਾ ‘ਤੇ ਇਕ ਭਾਸ਼ਣ ਕਰਵਾਇਆ ਗਿਆ। ਜਿਸ ‘ਚ ਨੈਸ਼ਨਲ ਫ਼ਿਜ਼ੀਕਲ ਲੈਬਰਟਰੀ, ਨਿਊ ਦਿੱਲੀ ਦੇ ਸਾਬਕਾ ਡਾਇਰੈਕਟਰ ਤੇ ਪ੍ਰਧਾਨ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ (ਆਈ. ਐੱਨ. ਐੱਸ. ਏ.) ਸ੍ਰੀ ਕ੍ਰਿਸ਼ਨ ਲਾਲ ਨੇ ਵਿਗਿਆਨ ਸਟਰੀਮ ‘ਚ 12ਵੀਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਭੌਤਿਕ ਵਿਗਿਆਨ ਦੀ ਜੀਵਨ ‘ਚ …
Read More »ਬਠਿੰਡਾ ਦੇ ਲੋਕ ਵਿਕਾਸ ਲਈ ਆਜ਼ਾਦ ਉਮੀਦਵਾਰ ਸ਼ਤੀਸ਼ ਅਰੋੜਾ ਮੈਦਾਨ ‘ਚ
ਬਠਿੰਡਾ, 11 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਬਠਿੰਡਾ ਹਲਕੇ ਦੇ ਲੋਕ ਆਪਣੀ ਸਮਝਦਾਰੀ ਨਾਲ ਸਤੀਸ਼ ਅਰੋੜਾ ਪ੍ਰਧਾਨ ਹੋਟਲ ਐਸੋਸ਼ੀਏਸ਼ਨ ਆਜ਼ਾਦ ਉਮੀਦਵਾਰ ਦੇ ਹੱਕ ਵਿੱਚ ਨਿੱਤਰੇ ਹਨ ਕਿਉਂਕ ਉਹ ਇਹ ਸਮਝ ਚੁੱਕੇ ਹਨ ਕਿ ਪਿਛਲੇ ਪੰਜ ਸਾਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰ ਵਾਸੀਆਂ ਦਾ ਹਾਲ ਤੱਕ ਨਹੀ ਜਾਣਿਆ ਅਤੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਮੁਖੀ ਤੋਂ ਕਾਂਗਰਸੀ ਬਣਿਆ ਮਨਪ੍ਰੀਤ ਸਿੰਘ …
Read More »ਸ਼ਹੀਦ ਗੰਜ ਬੀ-ਬਲਾਕ ਵਿਖੇ ਹੋਣਗੇ ੧੯੭੮ ਦੇ ੧੩ ਸ਼ਹੀਦ ਸਿੰਘਾਂ ਦੇ ੩੬ਵੇ ਸ਼ਹੀਦੀ ਸਮਾਗਮ-ਜਥੇ. ਬਲਦੇਵ ਸਿੰਘ
ਅੰਮ੍ਰਿਤਸਰ, 11 ਅਪ੍ਰੈਲ ( ਪੰਜਾਬ ਪੋਸਟ ਬਿਊਰੋ)- ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖ ਸੇਵਾਦਾਰਾਂ ਅਤੇ ਸਮੂਹ ਮੈਂਬਰਾਂ ਦੀ ਮੀਟਿੰਗ ਅੱਜ ਸਥਾਨਕ ਅਖੰਡ ਕੀਰਤਨੀ ਜਥੇ ਦੇ ਹੈਡ ਕੁਆਟਰ ਸ਼ਹੀਦ ਗੰਜ ਖ਼ਾਲਸਾ ਮੈਮੋਰੀਅਲ ਸਕੂਲ ਬੀ-ਬਲਾਕ ਵਿਖੇ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਖਾਲਸੇ ਦੇ ਜਨਮ ਦਿਹਾੜੇ ਮੋਕੇ ਮਨਾਏ ਜਾਨ ਵਾਲੇ ਵਿਸਾਖੀ ਸਮਾਗਮਾਂ ਦੀ ਰੁਪ-ਰੇਖਾ ਅਤੇ …
Read More »15 ਕਰੋੜ 3 ਕਿੱਲੋ ਹੈਰੋਇਨ ਸਮੇਤ 70 ਹਜ਼ਾਰ ਰੁਪਏ ਡਰੱਗ ਮਨੀ, ਦੋ ਮੋਬਾਇਲ ਫੋਨ ਬਰਾਮਦ
ਭਾਰਤ, ਪਾਕਿਸਤਾਨ ਅਤੇ ਇੰਗਲੈਂਡ ਵਿੱਚ ਫੈਲੇ ਡਰੱਗ ਰੈਕੇਟ ਦਾ ਪਰਦਾਫਾਸ਼-ਜੈਨ ਬਠਿੰਡਾ, 11 ਅਪ੍ਰੈਲ ( ਜਸਵਿੰਦਰ ਸਿੰਘ ਜੱਸੀ )- ਜਿੱਥੇ ਪੂਰੇ ਦੇਸ਼ ਵਿੱਚ ਇਸ ਸਮੇਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਆਪਣੇ ਚਰਮ ਤੇ ਹਨ ਉਥੇ ਹੀ ਚੋਣਾਵੀ ਸੀਜ਼ਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ ਵਿਭਾਗ ਨੇ ਨਸ਼ਿਆਂ ਦੇ ਖਿਲਾਫ ਚਲਾਏ ਗਏ ਸਪੈਸ਼ਲ ਆਪ੍ਰੇਸ਼ਨ …
Read More »ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਵੱਲੋ ਕੇਂਦਰੀ ਜੇਲ ਬਠਿੰਡਾ ਦਾ ਦੌਰਾ
ਬਠਿੰਡਾ, 11 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ। ਉਨਾਂ ਦੇ ਨਾਲ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਹਾਜ਼ਰ ਸਨ। ਬਾਬਾ ਫਰੀਦ ਆਈ.ਟੀ.ਆਈ. ਭੁੱਚੋ ਕਲਾਂ ਬਠਿੰਡਾ ਦੇ ਸਹਿਯੋਗ ਨਾਲ ਕੇਂਦਰੀ ਜੇਲ …
Read More »
Punjab Post Daily Online Newspaper & Print Media