Sunday, April 27, 2025

ਪੰਜਾਬ

ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਪੋਰਟਸ ਦਿਵਸ ਆਯੋਜਿਤ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਹੜੇ ਵਿੱਚ ਅੱਜ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਵੱਲੋਂ ਸਪੋਰਟਸ ਦਿਵਸ ਮਨਾਇਆ ਗਿਆ। ਪ੍ਰੀ-ਨਰਸਰੀ ਜਮਾਤ ਦੇ ਬੱਚਿਆਂ ਵੱਲੋਂ ਬਾਲ ਰੇਸ, ਨਰਸਰੀ ਜਮਾਤ ਵੱਲੋਂ ਬੈਲੂਨ ਰੇਸ ਅਤੇ ਪਹਿਲੀ ਜਮਾਤ ਦੇ ਬੱਚਿਆਂ ਵੱਲੋਂ ਫਰੂਟ ਰੇਸ ਅਤੇ ਬਾਸਕਟ ਰੇਸ …

Read More »

ਅਜੀਤ ਵਿਦਿਆਲਿਆ ਵਿਖੇ (+2) ਦੇ ਵਿਦਿਆਰਥੀਆਂ ਦਾ ਫੇਅਰਵੈਲ ਸਮਾਗਮ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਉੱਘੀ ਵਿਦਿਅਕ ਸੰਸਥਾ ਅਜੀਤ ਵਿਦਿਆਲਿਆ ਵਿਖੇ ਬਾਰਵੀਂ (+2) ਦੇ ਵਿਦਿਆਰਥੀਆਂ ਦਾ ਫੇਅਰਵੈਲ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਜਸਪ੍ਰੀਤ ਕੌਰ, ਨੀਤਿਕਾ, ਮਹਿਕ, ਹਰਜੋਤ ਸਿੰਘ, ਜਸਵਿੰਦਰ ਸਿੰਘ ਤੇ ਉਨਾਂ ਦੇ ਸਾਥੀ ਬੱਚਿਆਂ ਨੇ ਨਾਟਕ, ਕਲਾਸਿਕ ਡਾਂਸ, ਭੰਗੜਾ-ਗਿੱਧਾ, ਫੈਂਸੀ ਡਰੈਸ ਆਦਿ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸੁਪਰਿਆ ਅਤੇ ਜੈਸਮੀਨ ਨੇ ਨਾਰੀ ਸ਼ਕਤੀ ਬਾਰੇ ਵਨ ਐਕਟ ਪਲੇਅ ਪੇਸ਼ …

Read More »

ਸ੍ਰੀ ਗੁਰੂ ਰਵੀਦਾਸ ਪ੍ਰਕਾਸ਼ ਮੰਦਰ ਭੂਸ਼ਨਪੁਰਾ ਤੋਂ ਅਯੋਜਿਤ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਰਵੀਦਾਸ ਜੀ ਦੇ 637ਵੇਂ ਜਨਮ ਦਿਵਸ ਮੌਕੇ ਸ੍ਰੀ ਗੁਰੂ ਰਵੀਦਾਸ ਪ੍ਰਕਾਸ਼ ਮੰਦਰ ਭੂਸ਼ਨਪੁਰਾ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਗਿਆ,  ਜਿਸ ਵਿੱਚ ਅੰਮਿਤਸਰ ਦੀਆਂ ਸਮੂਹ ਸਭਾਵਾਂ ਅਤੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਸੀਨੀਅਰ ਭਾਜਪਾ ਆਗੂ ਸ੍ਰੀ ਰਜਿੰਦਰ ਭੰਡਾਰੀ, ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਮੇਅਰ ਬਖਸ਼ੀ ਰਾਮ ਅਰੋੜਾ, ਪ੍ਰਦੇਸ਼ ਭਾਜਪਾ ਜਨ: …

Read More »

ਨਾਨਕਸ਼ਾਹੀ ਕੈਲੰਡਰ ਗਲਤ ਸੀ ਤਾਂ ਇਸ ਨੂੰ ਤਿਆਰ ਤੇ ਲਾਗੂ ਕਰਨ ਵਾਲੇ ਤਲਬ ਹੋਣ-ਵੇਦਾਂਤੀ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਜੇਕਰ ਸਿੱਖ ਕੌਮ ਦੀ ਅੱਡਰੀ, ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦਾ ਪ੍ਰਤੀਕ, ਸੂਰਜੀ ਪ੍ਰਣਾਲੀ ਤੇ ਅਧਾਰਿਤ ਨਾਨਕਸ਼ਾਹੀ ਕੈਲੰਡਰ ਗਲਤ ਸੀ ਤਾਂ ਉਨ੍ਹਾਂ (ਵੇਦਾਂਤੀ) ਸਮੇਤ ਇਸਨੂੰ ਤਿਆਰ ਕਰਨ ਵਾਲੇ ਸ੍ਰ ਪਾਲ ਸਿੰਘ ਪੁਰੇਵਾਲ, ਸਹਿਮਤੀ ਦੇਣ ਵਾਲੀਆਂ ਸਮੂੰਹ ਪੰਥਕ ਸੰਸਥਾਵਾਂ ਦੇ ਮੁਖੀਆਂ, ਲਾਗੂ ਕਰਨ ਵਾਲੇ ਤਤਕਾਲੀਨ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਕ੍ਰਿਪਾਲ ਸਿੰਘ ਬਡੂੰਗਰ, ਸਿੰਘ ਸਾਹਿਬਾਨ …

Read More »

ਖਾਲਸਾ ਕਾਲਜ ਦੇ ਪ੍ਰੋ: ਦਲਜੀਤ ਸਿੰਘ ਨੇ ਅੰਤਰਰਾਸ਼ਟਰੀ ਖੇਡ ਕਾਨਫ਼ਰੰਸ ‘ਚ ਪੜ੍ਹਿਆ ਪਰਚਾ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜ ਅੰਮ੍ਰਿਤਸਰ ਦੇ ਖੇਡ ਵਿਭਾਗ ਦੇ ਪ੍ਰੋ: ਡਾ. ਦਲਜੀਤ ਸਿੰਘ ਨੇ 24ਵੇਂ ਪੇਨ ਏਸ਼ੀਅਨ ਸੋਸਾਇਟੀ ਫ਼ਾਰ ਸਪੋਰਟਸ ਐਂਡ ਫ਼ਿਜ਼ੀਓਥਰੈਪੀ ਐਜ਼ੂਕੇਸ਼ਨਲ ਕਾਨਫ਼ਰੰਸ ‘ਚ ਉਲੰਪਿਕ 2008 ਦੀ ਮੀਡੀਆ ਕਵਰੇਜ਼ ਦੇ ਵਿਸ਼ੇ ‘ਤੇ ਆਪਣਾ ਖੋਜ ਪੱਤਰ ਪੜਿਆ। ਇਹ 3 ਰੋਜ਼ਾ ਕਾਨਫ਼ਰੰਸ ਕੋਲਕਾਤਾ ਦੇ ਸ਼ਾਂਤੀ ਨਿਕੇਤਨ ਵਿਸ਼ਵ ਭਾਰਤੀ ਕੇਂਦਰੀ ਯੂਨੀਵਰਸਿਟੀ ‘ਚ ਕੋਰੀਆ ਸਥਿਤ ਉਕਤ ਸੋਸਾਇਟੀ ਵੱਲੋਂ ਆਯੋਜਿਤ …

Read More »

ਗੁਰੂ ਰਵਿਦਾਸ ਜੀ

  ਪਰਮ ਪਿਤਾ ਪਰਮੇਸ਼ਰ ਜਿਸ ਨੇ ਸ਼੍ਰਿਸ਼ਟੀ ਸਾਜੀ ਹੈ, ਉਹ ਬੜਾ ਹੀ ਦਿਆਲੂ ਹੈ ਤੇ ਖੁਦ ਹੀ ਇਸ ਦਾ ਸੰਚਾਲਕ ਅਤੇ ਪ੍ਰਤਿਪਾਲਕ ਵੀ ਹੈ।  ਉਰ ਸੰਸਾਰ ਤੇ ਆਪਣੇ ਭਗਤਾਂ ਨੂੰ ਪ੍ਰੇਮ ਅਤੇ ਭਗਤੀ ਦਾ ਸੱਚਾ ਮਾਰਗ ਵਿਖਾ ਕੇ ਭਵ-ਸਾਗਰ ਤੋਂ ਪਾਰ ਕਰਨ ਲਈ ਵੱਖ-ਵੱਖ ਸਮੇਂ ਤੇ ਬਾਰ-ਬਾਰ ਮਨੁੱਖ ਦੇ ਚੋਲੇ ਵਿੱਚ ਸੰਸਾਰ ਵਿਚ ਆਉਂਦਾ ਰਹਿੰਦਾ ਹੈ। ਪਰਮਾਤਮਾ ਨੂੰ ਹੀ ਸੰਤ …

Read More »

ਸ.ਪਰਕਾਸ਼ ਸਿੰਘ ਬਾਦਲ ਦਾ ਕੋਈ ਸਾਨੀ ਨਹੀਂ – ਮੇਰੇ ਬਿਆਨ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 12 ਫਰਵਰੀ ( ਪੰਜਾਬ ਪੋਸਟ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਜਲੰਧਰ ਤੋਂ ਛਪਦੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਨੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਤਾਂ ਜੋ ਮੇਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਦੂਰੀ ਪੈਦਾ ਕੀਤੀ ਜਾ ਸਕੇ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਹੈ …

Read More »

ਮੁੱਖ ਮੰਤਰੀ ਨੇ ਪੰਜਾਬ ਰਾਜ ਜੰਗੀ ਨਾਇਕ ਯਾਦਗਾਰ ਤੇ ਸਮਾਰਕ ਦਾ ਨੀਂਹ ਪੱਥਰ ਰੱਖਿਆ — ਕੇਂਦਰ ਸਰਕਾਰ ਏਅਰ ਮਾਰਸ਼ਲ ਅਰਜਨ ਸਿੰਘ ਨੂੰ ‘ਭਾਰਤ ਰਤਨ’ ਨਾਲ ਸਨਮਾਨੇ – ਬਾਦਲ

ਅੰਮ੍ਰਿਤਸਰ, 12 ਫਰਵਰੀ ( ਪੰਜਾਬ ਪੋਸਟ ਬਿਊਰੋ)- ਦੇਸ਼ ਦੀਆਂ ਉੱਘੀਆਂ ਹਸਤੀਆਂ ਨੂੰ ਦੇਸ਼ ਦਾ ਸਰਵਉਚ ਐਵਾਰਡ ਦੇਣ ਦੀ ਰਵਾਇਤ ਨੂੰ ਤੋੜਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਾਰਸ਼ਲ ਆਫ ਦੀ ਏਅਰ ਫੋਰਸ ਸ੍ਰੀ ਅਰਜਨ ਸਿੰਘ ਵੱਲੋਂ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਕਾਇਮੀ ਲਈ ਪਾਏ ਲਾਮਿਸਾਲ ਯੋਗਦਾਨ ਬਦਲੇ ਉਨਾਂ ਨੂੰ ਸਰਬਉਚ ਸਿਵਲੀਅਨ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 11 ਫਰਵਰੀ ( ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਤੇ’ ਸ: ਚਰਨਜੀਤ ਸਿੰਘ ਚੱਢਾ ਅਹੁਦੇਦਾਰਾਂ, ਕਾਰਜਕਾਰਣੀ ਕਮੇਟੀ ਤੇ ਹੋਰ ਮੈਂਬਰਾਂ ਸਮੇਤ  ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੰਨਾਂ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੇ’ ਸ਼੍ਰੋਮਣੀ ਕਮੇਟੀ ਵਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਸ੍ਰ, ਚੱਢਾ ਨੇ ਸ੍ਰੀ ਗੁਰੂ ਗ੍ਰੰਥ …

Read More »

ਸ਼੍ਰੋਮਣੀ ਕਮੇਟੀ ਵਲੋਂ ਫੈਸਲੇ ਅਕਾਲੀ ਦਲ ਦੀ ਸਲਾਹ ਨਾਲ ਲਏ ਜਾਂਦੇ ਹਨ- ਮੱਕੜ

  ਅੰਮ੍ਰਿਤਸਰ, 11  ਫਰਵਰੀ (ਨਰਿੰਦਰ ਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਸਾਫ ਕਿਹਾ ਹੈ ਕਿ ‘ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀਆਂ ਟਿਕਟਾਂ ਕਾਰਣ ਹੀ ਕਮੇਟੀ ਦੇ ਮੈਂਬਰ, ਅਹੁਦੇਦਾਰ ਤੇ ਪ੍ਰਧਾਨ ਬਣੇ ਹਾਂ, ਇਥੇ  ਫੈਸਲੇ ਅਕਾਲੀ ਦਲ  ਦੀ ਸਲਾਹ ਮਸ਼ਵਰੇ ਨਾਲ ਹੀ ਲਏ ਜਾਂਦੇ ਹਨ ‘ਲੇਕਿਨ ਜਦ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸ੍ਰੀ ਦਰਬਾਰ …

Read More »