Friday, May 9, 2025
Breaking News

ਪੰਜਾਬ

ਬੈਂਕ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜ੍ਹਤਾਲ- ਗ੍ਰਾਹਕਾਂ ਨੂੰ ਪੇਸ਼ ਆਈਆਂ ਵੱਡੀਆਂ ਮੁਸ਼ਕਲਾਂ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ)-  ਆਪਣੀਆਂ ਮੰਗਾਂ ਦੇ ਹੱਕ ਵਿੱਚ ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨ ਵਲੋਂ ਦਿੱਤੇ ਗਏ ‘ਤੇ ਅੰਮ੍ਰਿਤਸਰ ਦੇ ਸਾਰੇ ਬੈਂਕ ਕਰਮਚਾਰੀ ਤੇ ਅਧਿਕਾਰੀ ਹੜ੍ਹਤਾਲ ਵਿੱਚ ਸ਼ਾਮਲ ਹੋਏ ।ਬੈਂਕ ਮੁਲਾਜ਼ਮਾਂ ਨੇ ਕੰਮਕਾਜ਼ ਠੱਪ ਕਰਕੇ ਕੋਤਵਾਲੀ ਸਥਿਤ ਬੈਂਕ ਆਫ ਇੰਡੀਆ ਦੇ ਬਾਹਰ ਅੱਜ 2 ਦਿਨ ਦੀ ਹੜਤਾਲ ਵਿੱਚ ਹਿੱਸਾ ਲਿਆ ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ …

Read More »

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ –ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਸਾਲ 2014 ਦਾ ਕੈਲੰਡਰ ਰੀਲੀਜ਼

ਅੰਮ੍ਰਿਤਸਰ, 10  ਫਰਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਟਾਊਨ ਹਾਲ ਵਿਖੇ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਧਾਰਮਿਕ ਸਾਮਾਗਮ ਅਯੋਜਿਤ ਕੀਤਾ ਗਿਆ।ਪ੍ਰਧਾਨ ਹਰਜਿੰਦਰ ਸਿੰਘ ਵਾਲੀਆ ਅਤੇ ਉਨਾਂ ਦੇ ਸਾਥੀਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਉਪਰੰਤ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ …

Read More »

ਪਹਿਲੀ ਐਂਗਲੋ ਸਿੱਖ ਜੰਗ ਦੇ ਨਾਇਕ – ਜਨਰਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਕੀਤਾ ਯਾਦ

10 ਫਰਵਰੀ 1846 ਨੂੰ ਸਭਰਾਵਾਂ ਵਿਖੇ ਪਾਈ ਸੀ ਸ਼ਹਾਦਤ ਅੰਮ੍ਰਿਤਸਰ, 10 ਫਰਵਰੀ (ਨਰਿੰਦਰ ਪਾਲ ਸਿੰਘ)- ਪਹਿਲੀ ਐਗਲੋ ਸਿੱਖ ਜੰਗ ਦੇ ਨਾਇਕ ,ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਅੱਜ ਜਿਥੇ ਸਰਕਾਰੀ ਪੱਧਰ ਤੇ ਇਕ ਸਾਦੇ ਸਮਾਗਮ ਦੌਰਾਨ ਯਾਦ ਕੀਤਾ ਗਿਆ ਉਥੇ ਉਨਾਂ ਦੇ ਜੱਦੀ ਪਿੰਡ ਅਟਾਰੀ ਸ਼ਾਮ ਸਿੰਘ ਵਿਖੇ ਅਯੋਜਿਤ ਧਾਰਮਿਕ ਸਮਾਗਮ ਮੌਕੇ ਢਾਡੀ ਜਥਿਆਂ ਨੇ ਬੀਰ ਰਸੀ …

Read More »

ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਅਤੇ ਨਵੰਬਰ ’84 ਦੇ ਸਿੱਖ ਕਤਲੇਆਮ ਲਈ ਕਾਂਗਰਸੀ ਜਿੰਮੇਵਾਰ-ਬਾਦਲ

ਅੰਮ੍ਰਿਤਸਰ, 10 ਫਰਵਰੀ (ਨਰਿੰਦਰ ਪਾਲ ਸਿੰਘ)- ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਨੇ ਇੱਕ ਵਾਰੀ ਫਿਰ ਜਿਥੇ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਉਪਰ ਹੋਏ ਫੌਜੀ ਹਮਲੇ ਅਤੇ ਨਵੰਬਰ 84 ਦੇ ਸਿੱਖ ਕਤਲੇਆਮ ਲਈ ਜਿਥੇ ਕਾਂਗਰਸ ਪਾਰਟੀ ਅਤੇ ਕਾਂਗਰਸੀ ਆਗੂਆਂ ਨੂੰ ਜੀਅ ਭਰਕੇ ਕੋਸਿਆ ਉਥੇ ਹੀ ਇਨ੍ਹਾਂ ਕਾਰਵਾਈਆਂ ਵਿੱਚ ਭਾਈਵਾਲ ਰਾਜਸੀ ਪਾਰਟੀ, ਭਾਜਪਾ ਦੀ ਸ਼ਮੂਲੀਅਤ ਤੇ ਇਹ ਕਹਿ ਕੇ ਟਾਲਾ …

Read More »

ਪੰਜਾਬ ਪੋਸਟ ਦੇ ਰਿਪੋਰਟਰ ਸੁਖਬੀਰ ਸਿੰਘ ਸਨਮਾਨਿਤ

ਫੋਟੋ ਕੈਪਸ਼ਨ – ਗੁ: ਟਾਹਲਾ ਸਾਹਿਬ ਵਿਖੇ ਪੰਜਾਬ ਪੋਸਟ ਦੇ ਰਿਪੋਰਟਰ ਸੁਖਬੀਰ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਕਸ਼ਮੀਰ ਸਿੰਘ,  ਭੁੱਲਰ ਵੀਰ ਜੀ ਤੇ ਹੋਰ ।

Read More »

ਗੁ: ਟਾਹਲਾ ਸਾਹਿਬ ਵਿਖੇ ਪੰਜਾਬ ਪੋਸਟ ਦੇ ਮੁੱਖ ਸੰਪਾਦਕ ਸਨਮਾਨਿਤ

ਫੋਟੋ ਕੈਪਸ਼ਨ – ਬਾਬਾ ਦਰਸ਼ਨ ਸਿੰਘ ਗੁ: ਟਾਹਲਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿੱਤ ਸਲਾਨਾ ਜੋੜ੍ਹ ਮੇਲੇ ਦੌਰਾਨ ਪੰਜਾਬ ਪੋਸਟ ਦੇ ਮੁੱਖ ਸੰਪਾਦਕ ਜਸਬੀਰ ਸਿੰਘ ਸੱਗੂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ।

Read More »

ਗੁ: ਸ੍ਰੀ ਟਾਹਲਾ ਸਾਹਿਬ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਚੱਬਾ, 9 ਫਰਵਰੀ (ਸੁਖਬੀਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਬਾਬਾ ਦਰਸ਼ਨ ਸਿੰਘ ਜੀ ਦੀ ਰਹਿਨੁਮਾਈ ਹੇਠ ਬਾਬਾ ਦੀਪ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਥਾਨਕ ਤਰਨ ਤਾਰਨ ਰੋਡ ਸਥਿਤ ਗੁ: ਸ੍ਰੀ ਟਾਹਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ …

Read More »

ਸ: ਚਰਨਜੀਤ ਸਿੰਘ ਚੱਢਾ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 9 ਫਰਵਰੀ ( ਪੰਜਾਬ ਪੋਸਟ ਬਿਊਰੋ)-1902 ਤੋਂ ਬਣੀ ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਰਬਸੰਮਤੀ ਨਾਲ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਦੇ ਅਹੁਦੇ ਵਜੋਂ ਸ: ਚਰਨਜੀਤ ਸਿੰਘ ਚੱਢਾ ਨੂੰ ਚੁਣਿਆ ਗਿਆ।ਚੀਫ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਸ. ਰਾਜਮੋਹਿੰਦਰ ਸਿੰਘ ਮਜੀਠੀਆ, ਸ: ਐਸ. ਪੀ. ਸਿੰਘ ਅਤੇ ਸ: ਨਰਿੰਦਰ ਸਿੰਘ ਦੀ ਦੇਖ-ਰੇਖ …

Read More »

ਪਿਛਲੇ ਸਾਲਾਂ ਨਾਲੋ ਵਧੀ ਮੈਂਬਰਾਂ ਦੀ ਹਾਜ਼ਰੀ

ਚੀਫ ਖਾਲਸਾ ਦੀਵਾਨ ਦੀ ਮੀਟਿੰਗ ਵਿੱਚ ਪੁੱਜੇ ਐਡਵੋਕੇਟ ਜਸਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਜੀਤ ਸਿੰਘ ਸਿੰਘ ਬਰਦਰਜ਼, ਸਰਜੋਤ ਸਿੰਘ, ਈਸ਼ਮਜੋਤ ਸਿੰਘ, ਕੁਲਜੀਤ ਸਿੰਘ ਸਾਹਨੀ, ਚਿਰਜੀਵ ਸਿੰਘ, ਚੰਨ ਜੀ ਸਿੰਘ।

Read More »

ਆਉਣ ਵਾਲੇ ਪੰਜ ਸਾਲਾਂ ਵਿੱਚ 5 ਕਾਲਜ਼ ਅਤੇ 10 ਨਵੇਂ ਸਕੂਲ ਖੋਲ੍ਹੇ ਜਾਣਗੇ- ਚੱਢਾ

ਚੀਫ ਖਾਲਸਾ ਦੀਵਾਨ ਉਪਰੰਤ ਚਰਨਜੀਤ ਸਿੰਘ ਚੱਢਾ ਪ੍ਰਧਾਨ ਬਨਣ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ, ਉਨਾਂ ਦੇ ਨਾਲ ਹਨ ਡਾ. ਸੰਤੋਖ ਸਿੰਘ, ਸ੍ਰ. ਨਿਰਮਲ ਸਿੰਘ, ਸ੍ਰ. ਸੰਤੋਖ ਸਿੰਘ ਸੇਠੀ, ਹਰਮਿੰਦਰ ਸਿੰਘ ਫਰੀਡਮ, ਗੁਰਿੰਦਰ ਸਿੰਘ ਚਾਵਲਾ, ਭਰਪੂਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਮਰਵਾਹਾ, ਡਾ. ਧਰਮਵੀਰ ਸਿੰਘ ਅਤੇ ਹੋਰ ।

Read More »