ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ. ਬਲਦੇਵ ਸਿੰਘ ਖੱਟੜਾ ਦੀ ਯਾਦ ‘ਚ ਬਣੇ ਹਰਮਨ ਖੱਟੜਾ ਸਪੋਰਟਸ ਐਂਡ ਵੈਲਫੇਅਰ ਕਲੱਬ ਦੀ ਇਕੱਤਰਤਾ ਖੱਟੜਾ ਰਾਈਸ ਮਿੱਲ ਖੰਨਾ ਵਿਖੇ ਹੋਈ। ਜਿਸ ਵਿਚ ਕਲੱਬ ਦੇ ਸਰਪ੍ਰਸਤ ਸ. ਰਣਬੀਰ ਸਿੰਘ ਖੱਟੜਾ ਡੀ. ਆਈ. ਜੀ. ਪੰਜਾਬ ਪੁਲਿਸ, ਕਲੱਬ ਦੇ ਪ੍ਰਧਾਨ ਤੇ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਦਲਮੇਘ ਸਿੰਘ ਖੱਟੜਾ, ਸ. ਮਨਸਾ ਸਿੰਘ ਰਿਟਾਇਰਡ …
Read More »ਪੰਜਾਬ
ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ – ਯੁਗਰਾਜ ਬਾਠ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਮੌਲਿਕ ਅਧਿਕਾਰਾਂ ਅਤੇ ਫਰਜ਼ਾਂ ਦੀ ਜਾਣਕਾਰੀ ਨਾ ਹੋਣ ਕਾਰਣ ਗਰੀਬ ਲੋਕਾਂ ਨੂੰ ਜੋ ਸਹੂਲਤ ਸਰਕਾਰ ਦਿੰਦੀ ਹੈ, ਉਹ ਉਹਨਾਂ ਤੱਕ ਪਹੁੰਚ ਨਹੀਂ ਰਹੀ ਹੈ।ਇਸ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਮਨੁੱਖੀ ਅਧਿਕਾਰ ਮੰਚ ਯੂਥ ਵਿੰਗ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਯੁਗਰਾਜ ਸਿੰਘ ਬਾਠ ਨੇ …
Read More »ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਇਮਤਿਹਾਨ ਦੀ ਮੈਰਿਟ ਲਿਸਟ ‘ਚ ਸਥਾਨ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ 5 ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕਰਵਾਏ ਜਾਣ ਵਾਲੇ ਧਾਰਮਿਕ ਇਮਤਿਹਾਨ ਦੀ ਮੈਰਿਟ ਲਿਸਟ ‘ਚ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਦਾ ਆਧਾਰ ਸੁਲੱਖਣੀ ਨਾਰੀ ਹੈ। ਇਸੇ ਮਕਸਦ ਤਹਿਤ ਵਿਦਿਆਰਥਣਾਂ ਨੂੰ ਦੁਨੀਆਵੀ ਅਤੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ …
Read More »ਮਾਰਕੀਟ ਐਸੋਸੀਏਸ਼ਨ ਨੇ ਕੀਤਾ ਜੋਸ਼ੀ ਦਾ ਧੰਨਵਾਦ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਚ ਫੂਡ ਸੇਫਟੀ ਐਕਟ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਦੁਆਰਾ ਲਾਗੂ ਨਾ ਹੋਣ ਕਰਕੇ ਵਪਾਰੀ ਵਰਗ ਵਿਚ ਖੁਸ਼ੀ ਦੀ ਲਹਿਰ ਦੋੜ ਗਈ ਹੈ। ਇਸ ਐਕਟ ਦਾ ਪੰਜਾਬ ਸਰਕਾਰ ਵਲੋਂ ਪੁਰਜ਼ੋਰ ਵਿਰੋਧ ਹੋਣ ਦੇ ਕਾਰਨ ਇਸਨੂੰ ਪੰਜਾਬ ਵਿਚ ਲਾਗੂ ਨਾ ਕਰਨ ਦਾ ਫੇਸਲਾ ਸਰਕਾਰ ਵਲੋਂ ਕੀਤਾ ਗਿਆ ਹੈ। ਜਿਸ ਨਾਲ ਵਪਾਰੀ ਵਰਗ ਖੁਸ਼ ਹੈ ਅਤੇ …
Read More »ਜੋਸ਼ੀ ਦੇ ਗ੍ਰਹਿ ਬੂਥ 114 ‘ਚ 225 ਜਾਲੀ ਵੋਟਾਂ ਉਨਾਂ ਨੂੰ ਭੁਗਤੀਆਂ, ਹਲਕੇ ‘ਚ ਬਣੀਆਂ ਹਨ 27000 ਜਾਅਲੀ ਵੋਟਾਂ-ਰਿੰਟੂ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਕੈਬਿਨੇਟ ਮੰਤਰੀ ਅਨਿਲ ਜੋਸ਼ੀ ‘ਤੇ ਦੋਹਰੇ ਵੋਟ ਦੇ ਮਾਮਲੇ ‘ਚ ਇਲੈਕਸ਼ਨ ਕਮਿਸ਼ਨ ਆਫ ਇੰਡੀਆ (ਈ.ਸੀ.ਆਈ) ਵੱਲੋਂ ਸ਼ਿਕੰਜਾ ਕੱਸਣ ਤੋਂ ਬਾਅਦ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਵਿਧਾਨ ਸਭਾ ਸਪੀਕਰ ਤੋਂ ਅਨਿਲ ਜੋਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ। ਉਨਾਂ ਨੇ ਕਿਹਾ ਕਿ 2012 ‘ਚ ਹੋਏ ਵਿਧਾਨ ਸਭਾ …
Read More »ਭਾਰਤੀ ਚੋਣ ਕਮਿਸ਼ਨ ਨੇ ਦੋਹਰੀ ਵੋਟ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਖਿਲਾਫ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿਤੇ ਹੁਕਮ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਦੋਹਰੀ ਵੋਟ ਦੇ ਮਾਮਲੇ ਵਿਚ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਨੇ ਕੈਬਨਿਟ ਮੰਤਰੀ ਅਨਿਲ ਜੋਸ਼ੀ ‘ਤੇ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਅਨਿਲ ਜੋਸ਼ੀ ਵਿਰੁੱਧ ਵੱਖ-ਵੱਖ ਧਾਰਾਵਾਂ ਦੇ ਤਹਿਤ ਅਪਰਾਧਿਕ ਕਾਰਵਾਈ ਕਰ ਕੇ ੩੦ ਦਿਨਾਂ ਵਿਚ …
Read More »ਵਿਕਾਸ ਸੋਨੀ ਨੇ ਰਵੀ ਕਾਂਤ ਦੀ ਰਹਿਨੁਮਾਈ ਹੇਠ ਲਗਾਏ ਲੰਗਰ ‘ਚ ਕੀਤੀ ਸੇਵਾ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਝਬਾਲ ਰੋਡ ਵਿੱਚ ਰਵੀ ਕਾਂਤ ਦੀ ਰਹਿਨੁਮਾਈ ਹੇਠ ਲੰਗਰ ਲਗਾਇਆ ਗਿਆ। ਜਿਸ ਦਾ ਸ਼ੁੱਭ ਅਰੰਭ ਅੰਮ੍ਰਿਤਸਰ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ ਨੇ ਲੰਗਰ ਵੰਡਣ ਦੀ ਸੇਵਾ ਕਰਕੇ ਕੀਤਾ। ਇਸ ਮੌਕੇ ਵਿਕਾਸ ਸੋਨੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਬਸੰਤ ਪੰਚਮੀ ਸਮਾਗਮ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਅੰਮ੍ਰਿਤਸਰ ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮਧਾਮ ਨਾਮ ਮਨਾਇਆ ਗਿਆ। ਇਸ ਮੌਕੇ ਤੇ ਪਲੇ-ਪੈੱਨ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਬੱਚੇ ਅਤੇ ਸਕੂਲ ਵਲੋਂ ਚਲਾਏ ਜਾਂਦੇ ਚੈਰੀਟੇਬਲ ਸਕੂਲ ਦੇ ਬੱਚਿਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਾ ਕੇ ਬਾਗ ਵਿਚ ਖਿੜੇ ਪੀਲੇ ਫੁੱਲਾਂ ਦੀ ਤਰ੍ਹਾਂ ਲਗ ਰਹੇ ਸਨ।ਬੱਚੇ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ-2014’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 3 ਫ਼ਰਵਰੀ (ਪ੍ਰੀਤਮ ਸਿੰਘ)- ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਕੈਰੀਅਰ ਵਿਜ਼ਨ-2014ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਕੈਰੀਅਰ ਵਿਜ਼ਨ ਪ੍ਰੋਗਰਾਮ ਦੇ ਮੰਚ ਦੁਆਰਾ ਸਾਡਾ ਕਾਲਜ ਇਸ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਫ਼ਲ ਪੇਸ਼ੇਵਰ ਬਣਨ ਅਤੇ ਯੋਗ ਮਾਰਗ ਦਰਸ਼ਨ ਦੇਣ ਲਈ ਅਨੁਕੂਲ ਵਾਤਾਵਰਨ ਮੁਹੱਈਆ ਕਰਦਾ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦਾ ਆਯੋਜਨ ਕਾਲਜ ਦੇ ਕੰਪਿਊਟਰ ਸਾਇੰਸ, ਕਾਮਰਸ, ਸਾਇੰਸ …
Read More »ਡਾ. ਮਾਹਲ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਕੀਤੀ ਅਹਿਮ ਬੈਠਕ
ਅੰਮ੍ਰਿਤਸਰ, 3 ਫ਼ਰਵਰੀ (ਪ੍ਰੀਤਮ ਸਿੰਘ)- ਅਮਰੀਕਾ ਦੇ ਮਸ਼ਹੂਰ ਸਰਜਨ ਡਾ. ਅਨਮੋਲ ਸਿੰਘ ਮਾਹਲ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਪਹੁੰਚਕੇ ਕੌਂਸਲ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਬੈਠਕ ਕੀਤੀ। ਇਸ ਮੌਕੇ ਡਾ. ਮਾਹਲ ਨੇ ਅਮਰੀਕਾ ਦੇ ਪੰਜਾਬੀ ਡਾਕਟਰਾਂ ਵੱਲੋਂ ਨਵੇਂ ਬਣਨ ਜਾ ਰਹੇ ‘ਖਾਲਸਾ ਮੈਡੀਕਲ ਕਾਲਜ’ ਨੂੰ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਡਾ. ਮਾਹਲ …
Read More »