ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦੀ ਟੈਕ-ਈਰਾ ਕੰਪਿਊਟਰ ਸੋਸਾਇਟੀ ਵੱਲੋਂ 2 ਦਿਨਾਂ ਦੀ ਸਪੋਰਟਸ ਮੀਟ-2025 ਕਰਵਾਈ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਇਸ ਮੀਟ ਦਾ ਮਕਸਦ ਵਿਦਿਆਰਥੀਆਂ ’ਚ ਮਾਨਸਿਕ ਅਤੇ ਸਰੀਰਿਕ ਸਿੱਖਿਆ ਨੂੰ ਪ੍ਰੇਰਿਤ ਕਰਨਾ ਸੀ। ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ. ਡਾ. ਕਾਹਲੋਂ ਨੇ …
Read More »ਪੰਜਾਬ
ਦਾਖਲਾ ਮੁਹਿੰਮ ਦਾ ਆਗਾਜ਼- ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ …
Read More »ਵਿਸ਼ਵ ਓਰਲ ਹੈਲਥ ਦਿਵਸ ਮਨਾਇਆ
ਅੰਮ੍ਰਿਤਸਰ, 20 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ ਅਤੇ ਜਿਲ੍ਹਾ ਡੈਂਟਲ ਅਫ਼ਸਰ ਡਾ. ਵਰਿੰਦਰ ਦੇ ਨਿਰਦੇਸ਼ਾਂ ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ।ਕਾਰਜਕਾਰੀ ਐਸ.ਐਮ.ਓ ਡੈਂਟਲ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਨੇ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ …
Read More »ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਉਘੇ ਸਮਾਜ ਸੇਵੀ ਮੁਨੀਸ਼ ਸਿੰਗਲਾ ਦਾ ਸਨਮਾਨ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਸਮਾਜ ਵਿੱਚ ਲੋਕ ਭਲਾਈ ਦੇ ਕਾਰਜ਼ ਕਰਨ ਵਾਲੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ।ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਲਹਿਰਾ ਗਾਗਾ ਦੀ ਧਰਤੀ ਦੇ ਜ਼ੰਮਪਲ਼ ਉਘੇ ਸਮਾਜ ਸੇਵੀ ਅਤੇ ਸਫ਼ਲ ਕਾਰੋਬਾਰੀ ਮਨੀਸ਼ ਸਿੰਗਲਾ ਅਤੇ ਉਹਨਾਂ ਦੇ ਨਾਲ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਜਾਨਵਰਾਂ ਅਤੇ ਜੀਵਾਂ ਦੀ ਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ-ਰੋਟੀ ਕਮਾਉਣ ’ਚ ਸਹਾਇਤਾ ਕਰਨ ਵਾਲੀ ਵੈਟਰਨਰੀ ਦੀ ਸਭ ਤੋਂ ਵਧੀਆ ਪ੍ਰੋਫੈਸ਼ਨਲ ਡਿਗਰੀ ਹੈ। ਇਹ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪੁਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ 2019 ’ਚ ਦਾਖਲ ਹੋਏ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਜਾਨਵਰਾਂ ਅਤੇ ਜੀਵਾਂ ਦੀ ਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ-ਰੋਟੀ ਕਮਾਉਣ ’ਚ ਸਹਾਇਤਾ ਕਰਨ ਵਾਲੀ ਵੈਟਰਨਰੀ ਦੀ ਸਭ ਤੋਂ ਵਧੀਆ ਪ੍ਰੋਫੈਸ਼ਨਲ ਡਿਗਰੀ ਹੈ। ਇਹ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪੁਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ 2019 ’ਚ ਦਾਖਲ ਹੋਏ …
Read More »ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਅਲਟਰਾ ਮਾਡਰਨ ਪ੍ਰਾਈਵੇਟ ਵਾਰਡ ਦਾ ਉਦਘਾਟਨ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸਿਹਤ ਸਹੂਲਤਾਂ ਨੂੰ ਵਧਾਉਣ ਅਤੇ ਮਰੀਜ਼ਾਂ ਨੂੰ ਅਤਿ-ਆਧੁਨਿਕ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਹੋਰ ਕਦਮ ਚੱਕਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਦੇ ਚਾਂਸਲਰ ਹਰਜਿੰਦਰ ਸਿੰਘ ਧਾਮੀ ਦੁਆਰਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਇੱਕ ਅਤਿ-ਆਧੁਨਿਕ ਪ੍ਰਾਈਵੇਟ ਵਾਰਡ ਦਾ …
Read More »25ਵਾਂ ਰਾਸ਼ਟਰੀ ਰੰਗਮੰਚ ਉਤਸਵ 2025 – ਨਾਟਕ ‘ਚੂਹੇਦਾਨੀ’ ਪੇਸ਼ ਕੀਤਾ
ਅੰਮ੍ਰਿਤਸਰ, 20 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼ੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਦਿਨ ਅਭਿਨਵ ਰੰਗ ਮੰਡਲ ਊਜੈਨ ਦੀ ਟੀਮ ਵੱਲੋਂ ਅਗਾਥਾ ਕ੍ਰਿਸਟੀ ਦੁਆਰਾ ਲਿਖਿਆ ਤੇ ਪ੍ਰਿਤਪਾਲ ਰੁਪਾਣਾ ਦੁਆਰਾ ਅਨੁਵਾਦ ਅਤੇ ਸ਼ਰਦ ਸ਼ਰਮਾ ਦੁਆਰਾ ਨਿਰਦੇਸ਼ਿਤ …
Read More »ਬੀਬੀਕੇ ਡੀਏਵੀ ਦੇ ਵਿਦਿਆਰਥੀਆਂ ਦੀ ਇਨਫੋਸਿਸ ਵਿੱਚ ਚੋਣ
ਅੰਮ੍ਰਿਤਸਰ, 19 (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਮੋਹਰੀ ਆਈ.ਟੀ ਕੰਪਨੀ ਇਨਫੋਸਿਸ ਵਿੱਚ ਜਗ੍ਹਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪਲੇਸਮੈਂਟ ਡਰਾਈਵ ਵਿੱਚ ਬੀ.ਸੀ.ਏ (ਸਮੈਸਟਰ-6) ਦੀਆਂ ਪੰਜ ਵਿਦਿਆਰਥਣਾਂ ਨੂੰ ਭਰਤੀ ਪੈਨਲ ਦੁਆਰਾ ਚੁਣਿਆ ਗਿਆ। ਚੋਣ ਪ੍ਰਕਿਰਿਆ ਵਿੱਚ ਇੱਕ ਮੁਲਾਂਕਣ ਟੈਸਟ ਵਿੱਚ ਤਰਕ, ਮਾਤਰਾਤਮਕ ਯੋਗਤਾ ਅਤੇ ਮੌਖਿਕ ਯੋਗਤਾ ਸ਼ਾਮਲ ਸੀ।ਇਸ ਤੋਂ ਬਾਅਦ ਐਚਆਰ ਇੰਟਰਵਿਊ …
Read More »ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜਤ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ …
Read More »