ਅੰਮ੍ਰਿਤਸਰ, 16 ਸਤੰਬਰ (ਦੀਪ ਦਵਿੰਦਰ ਸਿੰਘ) – ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਕੌਮੀ ਜਨਰਲ ਸਕੱਤਰ ਤੇ ਦੇਸ਼ ਦੇ ਚੋਟੀ ਦੇ ਕਮਿਊਨਿਸਟ ਆਗੂ ਕਾਮਰੇਡ ਸੀਤਾਰਾਮ ਯੇਚੁਰੀ ਦੇ ਸਦੀਵੀ ਵਿਛੋੜੇ ‘ਤੇ ਵੱਖ-ਵੱਖ ਸੰਸਥਾਵਾਂ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਪ੍ਰਗਤੀਸ਼ੀਲ ਲੇਖਕ ਸੰਘ ਦੇ ਪੰਜਾਬ ਪ੍ਰਧਾਨ ਸੁਰਜੀਤ ਜੱਜ, ਜਨਰਲ ਸਕੱਤਰ ਕੁਲਦੀਪ ਸਿੰਘ …
Read More »ਪੰਜਾਬ
ਯੂਨੀਵਰਸਿਟੀ ਦੇ ਬੀ.ਪੀ.ਟੀ ਅਤੇ ਐਮ.ਪੀ.ਟੀ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲ਼ਿਆਂ ਵਿੱਚ ਬੀ.ਪੀ.ਟੀ ਅਤੇ ਐਮ.ਪੀ.ਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ।ਇਨ੍ਹਾਂ ਮੁਕਾਬਲਿਆਂ ਵਿੱਚ ਕੁਇਜ਼, ਪੋਸਟਰ ਮੇਕਿੰਗ, ਘੋਸ਼ਣਾ ਪੱਤਰ, ਸਕਿੱਟ ਪ੍ਰਦਰਸ਼ਨ ਅਤੇ ਮਨੋਵਿਗਿਆਨਕ ਗਤੀਵਿਧੀਆਂ ਸ਼ਾਮਿਲ ਸਨ। ਫਿਜ਼ੀਓਥੈਰੇਪੀ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰੋ. ਡਾ: …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਨੇ ਖੇਡਾਂ ’ਚ ਤਗਮੇ ਜਿੱਤੇ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ‘68ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2024-25’ ਦੇ ਹੈਡਬਾਲ, ਵਾਲੀਬਾਲ, ਫ਼ੈਨਸਿੰਗ ਅਤੇ ਹਾਕੀ ਮੁਕਾਬਲਿਆਂ ’ਚ ਆਪਣੇ ਵਧੀਆ ਪ੍ਰਦਰਸ਼ਨ ਨਾਲ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਵੱਖ-ਵੱਖ ਤਗਮਿਆਂ ’ਤੇ ਕਬਜ਼ਾ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੇਡਾਂ ’ਚ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਨਿਰਦੇਸ਼ਾਂ ’ਤੇ ਕਰਵਾਏ ਸਮਾਗਮ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਹਾਜ਼ਰ …
Read More »ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ ਰਹੇ ਸਵੱਛ ਭਾਰਤ ਮਿਸ਼ਨ ’ਚੋਂ ਯੂਨੀਵਰਸਿਟੀ ਕਾਲਜ ਵਰਗ ’ਚ ਦੂਜਾ ਇਨਾਮ ਪ੍ਰਾਪਤ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ ਪੁਰਸਕਾਰ ਸਾਡੀ ਸੰਸਥਾ ਦੇ ਸ਼ਹਿਰੀ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦਾ ਹੈ।ਇਹ ਪ੍ਰਾਪਤੀ ਇੱਕ ਸਵੱਛ ਅਤੇ ਹਰਿਆ ਭਰਿਆ ਕੈਂਪਸ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਡਾ. ਐਸ.ਪੀ ਸਿੰਘ ਓਬਰਾਏ ਨੇ ਜਾਰੀ ਮੀਡੀਆ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ
ਸਮਰਾਲਾ, 13 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਹਿੰਦੀ ਭਾਸ਼ਾ ਦੇ ਇਤਿਹਾਸ ਅਤੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ।ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਭਾਸ਼ਣ ਮੁਕਾਬਲੇ ਵਿੱਚ ਕੁਮਕੁਮ ਨੌਵੀਂ ਏ, ਪ੍ਰਭਜੋਤ ਕੌਰ ਨੌਵੀਂ ਬੀ, ਗੁਰਸ਼ਰਨ ਸਿੰਘ ਅੱਠਵੀਂ ਨੇ ਕ੍ਰਮਵਾਰ ਪਹਿਲਾ, …
Read More »450 ਸਾਲਾ ਸ਼ਤਾਬਦੀ ਸਬੰਧੀ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ …
Read More »ਪੰਜਾਬ ਦੇ ਰਾਜਪਾਲ ਸ੍ਰੀ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁ. ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ
ਕਿਹਾ, ਸਿੱਖ ਗੁਰੂ ਸਾਹਿਬਾਨ ਸਦਕਾ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ
ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਡੀਨ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਕੀਤਾ।ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਪ੍ਰੋ. ਸਤਵਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਲੋਕਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਫਿਜ਼ੀਓਥੈਰੇਪੀ ਦੀ ਅਹਿਮ ਭੂਮਿਕਾ `ਤੇ ਜ਼ੋਰ …
Read More »