ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਿਆਲਾ ਖੁਰਦ ਦੇ ਪਾਣੀ ਦੀ ਕਮੇਟੀ ਵਿਚੋਂ ਹਰਵਿੰਦਰ ਸਿੰਘ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਪੱਤਰ ਮਿਲਿਆ ਹੈ।ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਨਿਤਿਨ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤ ਵਲੋਂ ਪਾਣੀ ਦੀ ਟੈਂਕੀ ਦਾ ਵਧੀਆ ਰੱਖ …
Read More »ਪੰਜਾਬ
ਆਦਰਸ਼ ਮਾਡਲ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ
ਸੰਗਰੂਰ, 24 ਜਨਵਰੀ (ਜਗਸੀਰ ਲੌਂਗਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਇੱਕ ਸਿਖਿਆਦਾਇਕ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੀ ਸੋਚ ਵਿਗਿਆਨਕ ਲੀਹ ‘ਤੇ ਪਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਤੇ ਇਮਾਨਦਾਰੀ ਅਪਨਾਉਣ …
Read More »ਲੋਕ ਸੰਘਰਸ਼ ਕਮੇਟੀ ਸਮਰਾਲਾ ਦਾ ਵਫਦ ਸੀਵਰੇਜ਼ ਆਦਿ ਸਬੰਧੀ ਈ.ਓ ਨੂੰ ਮਿਲਿਆ
ਸਮਰਾਲਾ, 24 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਦੀ ਅਗਵਾਈ ’ਚ ਸ਼ਹਿਰ ਸਮਰਾਲਾ ਦੀਆਂ ਸਮੱਸਿਆਵਾਂ ਸਬੰਧੀ ਈ.ਓ ਸਮਰਾਲਾ ਨੂੰ ਵਫ਼ਦ ਮਿਲਿਆ।ਆਗੂਆਂ ਨੇ ਦੱਸਿਆ ਕਿ ਸ਼ਹਿਰ ’ਚ ਗੰਦੇ ਪਾਣੀ ਦੇ ਨਿਕਾਸ ਦਾ ਬਹੁਤ ਮੰਦਾ ਹਾਲ ਹੈ।ਜਦੋਂਕਿ ਜਥੇਬੰਦੀ ਵਲੋਂ ਪਿੱਛਲੇ ਲੰਮੇਂ ਸਮੇਂ ਤੋਂ ਸੀਵਰੇਜ਼ ਸਮੱਸਿਆ ਸਬੰਧਿਤ ਅਧਿਕਾਰੀਆਂ ਤੇ ਸਰਕਾਰ ਦੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਚਾਰ ਸਾਹਿਬਜ਼ਾਦੇ ਐਮ.ਆਰ.ਆਈ ਤੇ ਸੀ.ਟੀ ਸਕੈਨ ਕੇਂਦਰ ਸ਼ੁਰੂ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾਂ ਵਿੱਚ ਅੱਜ ਚਾਰ ਸਾਹਿਬਜ਼ਾਦੇ ਐਮ.ਆਰ.ਆਈ ਤੇ ਸੀ.ਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ …
Read More »ਐਡਵੋਕੇਟ ਧਾਮੀ ਵਲੋਂ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ …
Read More »ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ
ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜਾਖਲ ਰੋਡ ਸੁਨਾਮ ਵਿਖੇ ਕਾਰਗੋ ਕੈਂਟਰ ਯੂਨੀਅਨ ਦੇ ਵਾਹਨ ਚਾਲਕਾਂ ਦੀ ਸੁਵਿਧਾ ਲਈ ਅੱਖਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਸਹਾਇਕ ਟਰਾਂਸਪੋਰਟ ਅਫਸਰ ਸੰਗਰੂਰ ਰਾਮ ਮੂਰਤ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜਿਲ੍ਹਾ ਸੰਗਰੂਰ ਦੀਆਂ ਸਾਰੀਆਂ ਹੀ ਸਬ ਡਵੀਜ਼ਨਾਂ ਵਿੱਚ ਸੜਕ ਸੁਰੱਖਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਬਿਹਤਰ ਜ਼ਿੰਦਗੀ ਲਈ ਸੁੰਦਰਤਾ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਸਹਿਯੋਗ ਨਾਲ ਨੇ ਨੰਦੀ ਫਾਊਂਡੇਸ਼ਨ- ਮਹਿੰਦਰਾ ਪ੍ਰਾਈਡ ਕਲਾਸਰੂਮ ਦੁਆਰਾ ਲਾਗੂ ਕੀਤੇ ਗਏ ਲੋਰੀਅਲ ਦੇ ਸੀ.ਐਸ.ਆਰ ਅਧੀਨ “ਬਿਹਤਰੀਨ ਜ਼ਿੰਦਗੀ ਲਈ ਸੁੰਦਰਤਾ” ਵਿਸ਼ੇ `ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿੱਚ ਲਾਈਫ ਲੌਂਗ ਲਰਨਿੰਗ ਵਿਭਾਗ ਦੇ 50 ਤੋਂ …
Read More »ਸ੍ਰੀ ਰਾਮ ਲੱਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ‘ਚ ਦੂਸਰਾ ਵਿਸ਼ਾਲ ਲੰਗਰ ਲਗਾਇਆ
ਭੀਖੀ, 23 ਜਨਵਰੀ (ਕਮਲ ਜ਼ਿੰਦਲ) – ਸ੍ਰੀ ਰਾਮ ਲਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਉਤਸਵ ਸਮਾਰੋਹ ਦੀ ਖਸ਼ੀ ਵਿੱਚ ਸਮੂਹ ਰੇੜੀਆਂ ਵਾਲਿਆਂ ਵਲੋਂ ਦੂਸਰਾ ਵਿਸ਼ਾਲ ਟਿੱਕੀ ਅਤੇ ਕੁੱਲਚਿਆ ਦਾ ਲੰਗਰ ਲਗਾਇਆ ਗਿਆ।ਰਾਜ ਕਮਾਰ ਰਾਜੂ, ਵਿਜੇ ਕੁਮਾਰ, ਸ਼ਾਮ ਕੁਮਾਰ ਨੇ ਦੱਸਿਆ ਕਿ ਅਯੋਧਿਆ ਮੰਦਰ ਵਿੱਚ ਸ਼੍ਰੀ ਰਾਮ ਲੱਲਾ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਲੋਕਾਂ ਲਈ ਟਿੱਕੀ ਅਤੇ ਕੁੱਲਚਿਆਂ ਦਾ ਲੰਗਰ …
Read More »26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਮੁਕੰਮਲ ਰੂੂ ਦੇਣ। …
Read More »ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਪੰਜਾਬ ਦੀ ਵਿਰਸਾਤ ਨੂੰ ਦਰਸਾਉਂਦਾ ਕੈਲੰਡਰ ਰਲੀਜ਼
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਮਹੱਤਵਪੂਰਨ ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਹਰਪ੍ਰੀਤ ਸੰਧੂ ਐਡਵੋਕੇਟ ਅਤੇ ਹੈਰੀਟੇਜ਼ ਪ੍ਰਮੋਟਰ ਦੁਆਰਾ ਤਿਆਰ ਸਚਿੱਤਰ ਕੈਲੰਡਰ ਅਤੇ ਡਾਕੂਮੈਂਟਰੀ “ਪੰਜਾਬ ਦੀ ਵਿਰਸਾਤ ਦੇ ਇਤਿਹਾਸਿਕ ਨਿਸ਼ਾਨ ਚਿਨ੍ਹ” ਜਾਰੀ ਕੀਤੀ ਜੋ ਪੰਜਾਬ ਦੀ ਪੁਰਾਤਨ ਵਿਰਾਸਤ ਅਤੇ ਇਤਿਹਾਸਕ ਖੂਬਸੂਰਤੀ ਨੂੰ ਸੁਚੱਜੇ ਢੰਗ ਨਾਲ ਦਰਸਾਉਂਦੀ ਹੈ। ਵਾਈਸ ਚਾਂਸਲਰ ਪ੍ਰੋ. …
Read More »