ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿਦਿਅਕ ਸਾਲ 2023-2024 ਲਈ `ਏ` ਅਤੇ `ਬੀ` ਡਿਵੀਜ਼ਨ (ਪੁਰਸ਼ ਅਤੇ ਔਰਤਾਂ) ਦੇ ਜੇਤੂ ਕਾਲਜਾਂ ਦਾ ਸਨਮਾਨ ਕਰਨ ਲਈ ਸੈਨੇਟ ਹਾਲ ਵਿੱਚ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਵਿਦਿਆਰਥੀ-ਐਥਲੀਟਾਂ ਦੀਆਂ ਪ੍ਰਾਪਤੀਆਂ `ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਤਰੱਕੀ ਕਰਨ ਲਈ ਯਤਨਸ਼ੀਲ ਰਹਿਣ …
Read More »ਪੰਜਾਬ
ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਟਰਾਂਸਜੈਡਰਾਂ ਦੀ ਭਲਾਈ ਦੇ ਕੰਮ ਕਰਨ ਲਈ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਦੇ ਟਰਾਂਸਜੈਂਡਰ ਮੋਹਨੀ ਮਹੰਤ ਨੇ ਟਰਾਂਸਜੈਡਰਾਂ ਦੀ ਭਲਾਈ …
Read More »ਸੀ.ਕੇ.ਡੀ ਪ੍ਰਿੰਸੀਪਲਾਂ ਨੂੰ ਉੱਚ ਵਿੱਦਿਅਕ ਡਿਗਰੀਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਨੇ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਰਸਿੰਘ ਤਰਨ ਤਾਰਨ ਦੀ ਪ੍ਰਿੰਸੀਪਲ ਡਾ. ਮਾਲਤੀ ਨਾਰੰਗ ਵੱਲੋਂ ਪੀ.ਐਚ.ਡੀ ਡਿਗਰੀ (ਐਜ਼ੂਕੇਸ਼ਨ) ਕਰਨ ‘ਤੇ ਵਧਾਈ ਦਿੱਤੀ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉੱਚ ਵਿੱਦਿਅਕ ਡਿਗਰੀ ਪੀ.ਐਚ.ਡੀ ਪ੍ਰਿੰਸੀਪਲਾਂ ਲਈ ਬਿਹਤਰ ਅਧਿਆਪਨ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਵੀਰ ਸਿੰਘ ਤੇ ਕੁਲਵੀਰ ਕੌਰ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਜਸਵੀਰ ਸਿੰਘ ਤੇ ਕੁਲਵੀਰ ਕੌਰ ਵਾਸੀ ਧੂਰੀ (ਸੰਗਰੂਰ) ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ 13ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਸ਼ਾਹਪੁਰ ਤੇ ਅਮਨਦੀਪ ਕੌਰ ਨੇ ਵਿਆਹ ਦੀ 13ਵੀਂ ਵਰ੍ਹੇਗੰਢ ਮਨਾਈ।
Read More »ਗਣਤੰਤਰ ਦਿਵਸ ‘ਤੇ ਸੀ.ਕੇ.ਡੀ ਇੰਸਟੀਚਿਊਟ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਵਾਇਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਗੁਰਜੀਤ ਸਿੰਘ ਨੂੰ ਇਹ ਐਵਾਰਡ ਉਹਨਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ …
Read More »ਵਾਇਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਲਹਿਰਾਇਆ ਰਾਸ਼ਟਰੀ ਝੰਡਾ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਦੇ ਪ੍ਰਤੀਕ ਇਸ ਸਮਾਗਮ ਵਿੱਚ ਮਾਰਚ-ਪਾਸਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੁਰੱਖਿਆ ਅਧਿਕਾਰੀਆਂ, ਐਨ.ਸੀ.ਸੀ ਏਅਰ ਵਿੰਗ ਅਤੇ ਐਨ.ਸੀ.ਸੀ ਆਰਮੀ ਵਿੰਗ …
Read More »ਪ੍ਰਵਾਸੀ ਸਿੱਖ ਚਿੰਤਕ ਅਤੇ ਲੇਖਕ ਤਰਲੋਕ ਸਿੰਘ ਹੁੰਦਲ ਨਹੀਂ ਰਹੇ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਪ੍ਰਵਾਸੀ ਸਿੱਖ ਚਿੰਤਕ ਅਤੇ ਵਿਦਵਾਨ ਤਰਲੋਕ ਸਿੰਘ ਹੁੰਦਲ ਬੀਤੇ ਦਿਨੀਂ ਚਲਾਣਾ ਕਰ ਗਏ ਹਨ।ਪਿੰਡ ਰਸੂਲਪੁਰ ਫਿਲੌਰ ਦੇ ਵਾਸੀ ਹੁੰਦਲ ਅੱਜਕਲ ਬਰੈਂਪਟਨ ਵਿਖੇ ਰਹਿ ਰਹੇ ਸਨ।ਉਨ੍ਹਾਂ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਸੀ ਮਸਲਿਆਂ ‘ਤੇ ਰਚਨਾਵਾਂ ਵੱਖ-ਵੱਖ ਪੰਜਾਬੀ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਸਨ।ਉਨ੍ਹਾਂ ਨੇ `ਗੁਰਮੁਖਿ ਵਿਆਹਣਿ ਆਇਆ` ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਦੇ ਵਿਆਹ ਬ੍ਰਿਤਾਂਤ, `ਡੱਲੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਬਾਬਾ ਮੇਹਰ ਦਾਸ ਪਾਓ ਵਾਲੇ ਦੇ ਅਸਥਾਨ ‘ਤੇ ਅੱਖਾਂ ਦਾ ਮੁਫ਼ਤ ਕੈਂਪ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਵਿਖੇ 644ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ।ਕੈਂਪ ਦੇ ਪ੍ਰਬਧੰਕਾਂ ਸਰਪ੍ਰਸਤ ਅਮਰਪ੍ਰੀਤ ਕੌਸ਼ਲ, ਚੇਅਰਮੈਨ ਗੁਰਸੇਵਕ ਸਿੰਘ ਚਹਿਲ ਤੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ …
Read More »