ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਪੀ.ਸੀ.ਐਸ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ ਜਿਲ੍ਹਾ ਨਗਰ ਯੋਜਨਾਕਾਰ (ਰ) ਪਠਾਨਕੋਟ ਵਲੋਂ ਬਤੌਰ ਡਿਊਟੀ ਮੈਜਿਸਟਰੇਟ ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਅਤੇ ਥਾਣਾ …
Read More »ਪੰਜਾਬ
ਗਣਤੰਤਰ ਦਿਵਸ ਦੇ ਮੱਦੇਨਜ਼ਰ ਸਟੇਡੀਅਮ ਦੇ ਇਲਾਕਿਆਂ ‘ਤੇ ਡਰੋਨ ਗਤੀਵਿਧੀਆਂ ਉਪਰ ਪਾਬੰਦੀ
ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮਿਤੀ 26 ਜਨਵਰੀ 2025 ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ।ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵਲੋਂ ਖੇਡ ਸਟੇਡੀਅਮ ਅਤੇ ਉਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਡਰੋਨ ਗਤੀਵਿਧੀਆਂ ਉਪਰ ਰੋਕ ਲਗਾਉਣਾ ਅਤਿ ਜਰੂਰੀ ਹੈ।ਅਦਿੱਤਿਆ ਉਪਲ ਆਈ.ਏ.ਐਸ ਜਿਲ੍ਹਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. ਕਰਮਜੀਤ ਸਿੰਘ ਦੀ ਪਲੇਠੀ ਸੈਨੇਟ ਮੀਟਿੰਗ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁੱਕਤ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਿਆ ਦੀ ਗਲੋਬਲ ਪੱਧਰ `ਤੇ ਸਾਂਝ ਵਧਾਉਣ ਅਤੇ ਉਚੇਰੀ ਸਿਖਿਆ ਨੂੰ ਰੁਜ਼ਗਾਰਮੁਖੀ ਬਣਾ ਕੇ ਹੀ ਅਸੀਂ ਆਪਣੇ ਵਿਦਿਆਰਥੀਆਂ ਨੂੰ ਜਾਂ ਨੌਕਰੀ ਲੈਣ ਜਾਂ ਨੌਕਰੀ ਦੇਣ ਦੇ ਕਾਬਿਲ ਬਣਾ ਸਕਦੇ ਹਾਂ।ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ …
Read More »ਕੰਵਰ ਗਰੇਵਾਲ ਦੀ ਅਵਾਜ਼ ਵਿੱਚ ਗੀਤ ‘ਵਿੱਦਿਆ’ ਰਲੀਜ਼
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਵਿੱਚ ‘ਵਿੱਦਿਆ’ ਗੀਤ ਅੱਜ ਰਲੀਜ਼ ਕੀਤਾ ਜਾ ਰਿਹਾ ਹੈ, ਜੋ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀਆਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ।ਗਾਇਕ ਕੰਵਰ ਗਰੇਵਾਲ ਨੇ ਅਕਾਲ ਅਕੈਡਮੀਆਂ ਦੇ ਬਾਰੇ ਦੱਸਿਆ ਕਿ ਇਸ ਗੀਤ ਰਾਹੀਂ ਅਕਾਲ ਅਕੈਡਮੀਆਂ ਦਾ ਦਿਲਕਸ਼ ਅਤੇ ਆਧੁਨਿਕ ਵਿੱਦਿਅਕ ਢਾਂਚਾ ਦੇਖਣ …
Read More »ਚੋਣ ਜਿੱਤਣ ਉਪਰੰਤ ਰਿਤੂ ਕੰਡਾ ਵਲੋਂ ਸ਼ੁਕਰਾਨਾ ਸਮਾਗਮ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿੱਚ ਸਥਾਨਕ ਵਾਰਡ ਨੰਬਰ 17 ਦੇ ਉਮੀਦਵਾਰ ਰਿਤੂ ਕੰਡਾ ਵਲੋਂ ਜਿੱਤ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਸ਼ੁਕਰਾਨਾ ਸਮਾਗਮ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਕਰਵਾਇਆ ਗਿਆ।ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕੀਤਾ ਗਿਆ।ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ, ਧਰਮਿੰਦਰ ਦੁੱਲਟ ਜਿਲ੍ਹਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਬਿਜਨਸ ਬਲਾਸਟਰ ਮੇਲਾ ਕਰਵਾਇਆ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਸਕੂਲ ਇੰਚਾਰਜ਼ ਮੈਡਮ ਹਰਵਿੰਦਰ ਕੌਰ ਅਤੇ ਨੋਡਲ ਇੰਚਾਰਜ਼ ਭਰਤ ਕਾਠ ਦੀ ਯੋਗ ਅਗਵਾਈ ਵਿੱਚ ਬਿਜ਼ਨਸ ਬਲਾਸਟਰ ਮੇਲਾ ਲਗਵਾਇਆ ਗਿਆ।ਜਿਸ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੈਡਮ ਸੋਨਾ ਰਾਣੀ ਅਤੇ ਮੈਡਮ ਅਮਨਜੀਤ ਕੌਰ ਨੇ ਭਰਪੂਰ ਸਹਿਯੋਗ ਦਿੱਤਾ।ਇਸ ਮੇਲੇ ਲਈ ਸਰਕਾਰ ਵਲੋਂ ਵਿਦਿਆਰਥੀਆਂ ਦੇ …
Read More »ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਟਰੱਸਟੀ ਤੇ ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਿੰਸੀਪਲ ਰਾਮ ਸਿੰਘ ਸਿੱਖ ਕੌਮ ਦੇ ਉਘੇ ਵਿਦਵਾਨ ਸਨ, ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ …
Read More »ਅਮਰੀਕਾ ਨਿਵਾਸੀ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚਾਰ ਵਾਸ਼ਿੰਗ ਮਸ਼ੀਨਾਂ ਭੇਟ
ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ।ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਨੈਤਿਕ ਜੀਵਨ-ਜਾਂਚ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਸਕੂਲ ਅਧਿਆਪਕਾਂ ਲਈ ਨੈਤਿਕ ਜੀਵਨ-ਜਾਂਚ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਅਤੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸ਼ਾਪ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵਲੋਂ ਸਭਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਦਾ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਟ …
Read More »ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ
ਸੰਗੂਰਰ, 19 ਜਨਵਰੀ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੀ 35ਵੀਂ ਵਜ਼ੀਫ਼ਾ ਪ੍ਰੀਖਿਆ ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਸਫਲਤਾ ਪੂਰਵਕ ਸੰਪਨ ਹੋਈ।ਡੀ.ਟੀ.ਐਫ ਵਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਾਲ ਇਹ ਪ੍ਰੀਖਿਆ ਸਾਮਰਾਜੀ ਜੰਗ ਦਾ ਸ਼ਿਕਾਰ ਫ਼ਲਸਤੀਨੀ ਬੱਚਿਆਂ ਨੂੰ ਸਮਰਪਿਤ ਰਹੀ।ਡੀ.ਟੀ.ਐਫ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ …
Read More »