ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰੈਜੀਮੈਂਟਲ ਸੈਂਟਰ ਰੈਗੂਲਰ ਐਂਡ ਟੈਰੀਟੋਰੀਅਲ ਆਰਮੀ (102 ਟੀ.ਏ, 150 ਟੀ.ਏ, 156 ਟੀ.ਏ) ਲਈ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀ.ਐਸ.ਸੀ) ਵਿੱਚ ਸਿਪਾਹੀ (ਜਨਰਲ ਡਿਊਟੀ) ਅਤੇ ਸਿਪਾਹੀ (ਕਲਰਕ ਸਟਾਫ ਡਿਊਟੀ) ਵਜੋਂ ਦੁਬਾਰਾ ਭਰਤੀ ਕਰਨ ਲਈ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ 01 ਅਪ੍ਰੈਲ 2025 ਨੂੰ ਇੱਕ ਰੈਲੀ ਦਾ ਆਯੋਜਨ ਕਰ ਰਿਹਾ ਹੈ।ਡੀ.ਐਸ.ਸੀ …
Read More »ਪੰਜਾਬ
ਚੀਫ਼ ਖ਼ਾਲਸਾ ਦੀਵਾਨ ਵੱਲੋਂ ਸੀ.ਕੇ.ਡੀ ਸਕੂਲਾਂ ਵਿੱਚ ਹਰਿਆਵਲ ਵਧਾਉਣ ਦੇ ਯਤਨ ਤੇਜ਼
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਾਤਾਵਰਨ ਸ਼ੁੱਧਤਾ, ਕੁਦਰਤੀ ਸਜਾਵਟ ਅਤੇ ਬੱਚਿਆਂ ਨੂੰ ਬੂਟਿਆਂ ਦੀ ਮਹਤੱਤਾ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਦੀਵਾਨ ਸਕੂਲਾਂ ਵਿੱਚ ਫੱਲਦਾਰ, ਫੁਲਦਾਰ, ਸਜਾਵਟੀ ਅਤੇ ਔਸ਼ਧੀ ਗੁਣਾਂ ਵਾਲੇ ਪੌਦੇ ਲਗਾਏ ਜਾ ਰਹੇ ਹਨ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਹੋਰਨਾਂ ਦੀਵਾਨ …
Read More »ਐਨ.ਆਰ.ਆਈ ਨੌਜਵਾਨਾਂ ਵਲੋਂ ਸ.ਪ੍ਰ. ਸਮਾਰਟ ਸਕੂਲ ਸ਼ਾਹਪੁਰ ਕਲਾਂ ਨੂੰ 21000 ਰੁਪਏ ਦਾਨ ਰਾਸ਼ੀ ਭੇਟ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਜ਼ਮਪਲ ਖੁਸ਼ਵੀਰ ਅੱਤਰੀ ਸਪੁੱਤਰ ਹਰੀਪਾਲ ਸ਼ਰਮਾ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਅਤੇ ਉਸ ਦੇ ਦੋਸਤ ਹਰਜਿੰਦਰ ਕੁਮਾਰ ਸਪੁੱਤਰ ਬਲਜੀਤ ਸ਼ਰਮਾ ਵਲੋਂ ਆਪਣੇ ਜੱਦੀ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਾਇਮਰੀ ਸਕੂਲ ਲਈ 21000 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਇਸ ਰਾਸ਼ੀ ਨਾਲ ਸਕੂਲ ਦੇ ਬੱਚਿਆਂ ਲਈ ਫਰਿੱਜ ਤੇ …
Read More »25ਵਾਂ ਰਾਸ਼ਟਰੀ ਰੰਗਮੰਚ ਉਤਸਵ 2025 – ਨਾਟਕ ‘ਮਹਾਰਾਣੀ ਜ਼ਿੰਦਾਂ’ ਪੇਸ਼ ਕੀਤਾ ਗਿਆ
ਅੰਮ੍ਰਿਤਸਰ, 21 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵਾਂ 10 ਦਿਨਾ ਰਾਸ਼ਟਰੀ ਰੰਗਮੰਚ ਉਤਸਵ ਦੇ ਸਤਵੇਂ ਦਿਨ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਦੀ ਟੀਮ ਵਲੋਂ ਡਾ. ਆਤਮਾ ਸਿੰਘ ਗਿੱਲ ਦਾ ਲਿਖਿਆ ਅਤੇ ਈਮੈਨੁਅਲ ਸਿੰਘ ਦਾ ਨਿਰਦੇਸ਼ਿਤ ਕੀਤਾ ਨਾਟਕ ‘ਮਹਾਰਾਣੀ …
Read More »ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦੀ ਵੱਖ-ਵੱਖ ਹਸਪਤਾਲਾਂ ਲਈ ਹੋਈ ਚੋਣ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਪਹਿਲੀ ‘ਆਨ ਕੈਂਪਸ ਪਲੇਸਮੈਂਟ ਡਰਾਈਵ’ ਕਰਵਾਈ ਗਈ ਸੀ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਪਲੇਸਮੈਂਟ ਦੌਰਾਨ ਬੀ.ਐਸ.ਸੀ ਨਰਸਿੰਗ, ਜੀ.ਐਨ.ਐਮ ਅਤੇ ਸਰਟੀਫਿਕੇਟ ਕੋਰਸਾਂ ਦੇ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਪਿ੍ਰੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਦੌਰਾਨ ਫੋਰਟਿਸ ਐਸਕਾਰਟ, ਅਮਨਦੀਪ …
Read More »ਖ਼ਾਲਸਾ ਕਾਲਜ ਵਿਖੇ ਪਰਵਾਸੀ ਪੰਜਾਬੀ ਕਵੀਆਂ ਦਾ ਕਵੀ ਦਰਬਾਰ ਕਰਵਾਇਆ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ, ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ, ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਅਕਾਦਮੀ ਅੰਮ੍ਰਿਤਸਰ ਵਲੋਂ ਪੂਰੇ ਪੰਜਾਬ ’ਚ ਚੱਲ ਰਹੇ ਪੰਜਾਬ ਨਵ ਸਿਰਜਣਾ ਪ੍ਰੋਗਰਾਮਾਂ ਦੀ ਲੜੀ ਦੇ ਚੱਲਦਿਆਂ ‘ਮਨੁ ਪਰਦੇਸੀ ਜੇ ਥੀਐ’ ਵਿਸ਼ੇ ’ਤੇ ਪਰਵਾਸੀ ਪੰਜਾਬੀ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ …
Read More »ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਵੱਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜ਼ਮੀ ਨੈਸ਼ਨਲ ਇਲਿਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ।ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਐਮ.ਏ ਅੰਗਰੇਜ਼ੀ ਦੀ ਵਿਦਿਆਰਥਣ ਰਨਦੀਪ ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜਗਾਰ …
Read More »ਖ਼ਾਲਸਾ ਕਾਲਜ ਵਿਖੇ ਸਪੋਰਟਸ ਮੀਟ-2025 ਕਰਵਾਈ ਗਈ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦੀ ਟੈਕ-ਈਰਾ ਕੰਪਿਊਟਰ ਸੋਸਾਇਟੀ ਵੱਲੋਂ 2 ਦਿਨਾਂ ਦੀ ਸਪੋਰਟਸ ਮੀਟ-2025 ਕਰਵਾਈ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਇਸ ਮੀਟ ਦਾ ਮਕਸਦ ਵਿਦਿਆਰਥੀਆਂ ’ਚ ਮਾਨਸਿਕ ਅਤੇ ਸਰੀਰਿਕ ਸਿੱਖਿਆ ਨੂੰ ਪ੍ਰੇਰਿਤ ਕਰਨਾ ਸੀ। ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ. ਡਾ. ਕਾਹਲੋਂ ਨੇ …
Read More »ਦਾਖਲਾ ਮੁਹਿੰਮ ਦਾ ਆਗਾਜ਼- ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ …
Read More »ਵਿਸ਼ਵ ਓਰਲ ਹੈਲਥ ਦਿਵਸ ਮਨਾਇਆ
ਅੰਮ੍ਰਿਤਸਰ, 20 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ ਅਤੇ ਜਿਲ੍ਹਾ ਡੈਂਟਲ ਅਫ਼ਸਰ ਡਾ. ਵਰਿੰਦਰ ਦੇ ਨਿਰਦੇਸ਼ਾਂ ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ।ਕਾਰਜਕਾਰੀ ਐਸ.ਐਮ.ਓ ਡੈਂਟਲ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਨੇ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ …
Read More »