Wednesday, July 16, 2025
Breaking News

ਪੰਜਾਬ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਗਤਕੇ ’ਚ ਹਾਸਲ ਕੀਤਾ ਪਹਿਲਾਂ ਸਥਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ’ਚ ਆਪਣੀ ਪ੍ਰਤਿੱਭਾ ਦਾ ਲੋਹਾ ਮਨਵਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਫ਼ੈਸ਼ਨ ਡਿਜ਼ਾਇਨਿੰਗ) ਸਮੈਸਟਰ …

Read More »

‘ਸਕੂਲ ਆਨ ਵ੍ਹੀਲਜ਼’ ਪ੍ਰੋਜੈਕਟ ਤਹਿਤ ਸਿੱਖਿਆ ਲੈ ਰਹੇ ਬੱਚਿਆਂ ਨੂੰ ਵੰਡਿਆ ਟਰੈਕ ਸੂਟ ਤੇ ਹੋਰ ਸਮਾਨ

ਛੋਟੇ ਛੋਟੇ ਯਤਨਾਂ ਨਾਲ ਜ਼ਿੰਦਗੀਆਂ ਨੂੰ ਰੁਸ਼ਨਾਉਣ ਦੀ ਲੋੜ – ਜਤਿੰਦਰ ਜੋਰਵਾਲ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨਵੇਂ ਵਰ੍ਹੇ ’ਤੇ ‘ਸਕੂਲ ਆਨ ਵ੍ਹੀਲਜ਼’ ਪ੍ਰੋਗਰਾਮ ਤਹਿਤ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨੂੰ ਟਰੈਕ ਸੂਟ ਅਤੇ ਜ਼ਰੂਰਤ ਦਾ ਹੋਰ ਸਮਾਨ ਵੰਡਿਆ ਗਿਆ।ਜ਼ਿਕਰਯੋਗ ਹੈ ਕਿ ਪਿਛਲੇ 6 ਮਹੀਨਿਆਂ ਤੋਂ ਧੂਰੀ ਦੀਆਂ ਸਲੱਮ ਬਸਤੀਆਂ ਵਿੱਚ ਰਹਿੰਦੇ ਬੱਚਿਆਂ ਨੂੰ …

Read More »

ਸ਼ਹੀਦ ਮਾਤਾ ਗੁਰਦੇਵ ਕੌਰ ਦੀ 6ਵੀਂ ਬਰਸੀ ਦੀਆਂ ਤਿਆਰੀਆ ਜ਼ੋਰਾਂ ‘ਤੇ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਤੇ ਗੁਰਦਾਸ ਝਲੂਰ ਨੇ ਪ੍ਰੈਸ ਬਿਆਨ  ਰਾਹੀਂ ਦੱਸਿਆ ਹੈ ਕਿ ਜ਼ਮੀਨੀ ਘੋਲ ਦਾ ਕੇਂਦਰ ਬਿੰਦੂ ਰਹੇ ਪਿੰਡ ਝਲੂਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਮਾਤਾ ਗੁਰਦੇਵ ਕੌਰ ਦੀ 6ਵੀੰਂ ਬਰਸੀ 8 ਜਨਵਰੀ ਨੂੰ ਮਨਾਈ ਜਾਵੇਗੀ।ਜਿਸ ਦੀਆਂ ਤਿਆਰੀਆਂ ਪੂਰੇ ਜਿਲ੍ਹੇ ਅੰਦਰ …

Read More »

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।ਉਨਾਂ ਕਿਹਾ ਕਿ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗ੍ਹਾ ਵਿੱਚ ਕਿਸੇ ਵਿਅਕਤੀ …

Read More »

ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਵਿੱਚ 8 ਜਨਵਰੀ ਤੱਕ ਸਰਦੀ ਅਤੇ ਧੁੰਦ ਕਾਰਨ ਛੁੱਟੀਆਂ ਕਰਨ ਦੇ ਬਾਵਜ਼ੂਦ ਅੰਮ੍ਰਿਤਸਰ ਜਿਲ੍ਹੇ ਦੇ ਕੁੱਝ ਪ੍ਰਾਈਵੇਟ ਸਕੂਲਾਂ ‘ਚ ਕਲਾਸਾਂ ਲੱਗਣ ਦੀ ਸੂਚਨਾ ਤੇ ਆਧਾਰ ‘ਤੇ ਡੀ.ਈ.ਓ ਸੈਕੰਡਰੀ ਜੁਗਰਾਜ ਸਿੰਘ ਅਤੇ ਡੀ.ਈ.ਓ. ਐਲੀਮੈਂਟਰੀ ਰਾਜੇਸ਼ ਕੁਮਾਰ ਵਲੋਂ ਟੀਮਾਂ ਬਣਾ ਕੇ ਸਕੂਲਾਂ ਦੀ ਜਾਂਚ ਕੀਤੀ ਗਈ।ਉਨਾਂ ਕਿਹਾ ਕਿ ਸਰਕਾਰ …

Read More »

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਭਲਾਈ ਕਮੇਟੀ ਵਲੋਂ ਕੰਮਾਂ ਦੀ ਪੜਚੋਲ

ਲੋੜਵੰਦਾਂ ਨੂੰ ਸਮੇਂ ਸਿਰ ਦਿੱਤੇ ਜਾਣ ਸਕੀਮਾਂ ਦੇ ਲਾਭ – ਬਿਲਾਸਪੁਰ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਭਲਾਈ ਕਮੇਟੀ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਕੀਤੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ।ਕਮੇਟੀ …

Read More »

ਜਿਲ੍ਹਾ ਮੈਜਿਸਟਰੇਟ ਵਲੋਂ ਜਿਲ੍ਹੇ ਵਿੱਚ ਲੱਗੀਆਂ ਸਟਰੀਟ ਲਾਇਟਾਂ ਚਾਲੂ ਕਰਵਾਉਣ ਦੀ ਹਦਾਇਤ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਧੁੰਦ ਦੇ ਸੀਜਨ ਵਿਚ ਜਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਬੰਦ ਪਈਆਂ ਸਟਰੀਟ ਲਾਇਟਾਂ ਦਾ ਗੰਭੀਰ ਨੋਟਿਸ ਲੈਂਦੇ ਜਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗ, ਜਿੰਨਾ ਵੱਲੋਂ ਇਹ ਲਾਇਟਾਂ ਲਗਾਈਆਂ ਗਈਆਂ ਹਨ ਜਾਂ ਜਿੰਨਾਂ ਦੀ ਜ਼ਿੰਮੇਵਾਰੀ ਇੰਨਾਂ ਲਾਇਟਾਂ ਨੂੰ ਚਾਲੂ ਰੱਖਣ ਦੀ ਹੈ, ਉਨਾਂ ਨੂੰ ਹਦਾਇਤ ਕੀਤੀ ਹੈ ਕਿ ਤਰੁੰਤ ਇੰਨਾ ਲਾਇਟਾਂ ਦੀ ਰਿਪੇਅਰ …

Read More »

ਸ੍ਰੀ ਦੁਰਗਿਆਨਾ ਮੰਦਿਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ ਦਾ ਸਨਮਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਸ੍ਰੀ ਦੁਰਗਿਆਨਾ ਮੰਦਿਰ ਵਿੱਖੇ ਸਨਮਾਨ ਕਰਦੇ ਹੋਏ ਕਮੇਟੀ ਪ੍ਰਧਾਨ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਹੋਰ। Daily Online News Portal www.punjabpost.in

Read More »

ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ.ਟੀ.ਓ ਸਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਸਚਖੰਡ ਸ੍ਰੀ ਦਰਬਾਰ ਸਾਹਿਬ  ਵਿਖੇ ਨਤਮਸਤਕ ਹੁੰਦੇ ਹੋਏ। Daily Online News Portal www.punjabpost.in

Read More »

ਨਾ ਕੋਈ ਗੈਰ ਕਾਨੂੰਨੀ ਕਾਲੋਨੀ ਨਾ ਕੱਟੇ ਅਤੇ ਨਾ ਹੀ ਕੋਈ ਨਾਜਾਇਜ਼ ਕਾਲੋਨੀ ਵਿੱਚ ਪਲਾਟ ਖਰੀਦੇ – ਅਮਨ ਅਰੋੜਾ

ਧਾਰਮਿਕ ਤੇ ਇਤਹਾਸਕ ਮਹੱਤਤਾ ਵਾਲਾ ਅੰਮ੍ਰਿਤਸਰ ਬਣੇਗਾ ਦੇਸ਼ ਦਾ ਆਧੁਨਿਕ ਸ਼ਹਿਰ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜੋ ਕਿ ਆਪਣੀ ਧਾਰਮਿਕ ਤੇ ਇਤਹਾਸਿਕ ਮਹੱਤਤਾ ਲਈ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, …

Read More »