ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਵਿਖੇ ਇੰਚਾਰਜ਼ ਵਜੋਂ ਸੇਵਾ ਨਿਭਾਅ ਰਹੇ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਰਤਾਰ ਸਿੰਘ ਸ਼ਹੀਦ ਪਰਿਵਾਰ ਨਾਲ ਸਬੰਧਤ ਸਨ, ਜਿਨ੍ਹਾਂ ਦੇ ਪਿਤਾ ਅਤੇ ਦੋ ਭਰਾਵਾਂ ਦੀਆਂ ਸੰਘਰਸ਼ ਦੌਰਾਨ …
Read More »ਪੰਜਾਬ
ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਦੋ ਵਾਟਰ ਕੂਲਰ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ 118ਵੇਂ ਸਥਾਪਨਾ ਦਿਵਸ ਮੌਕੇ ਅੱਜ ਬੈਂਕ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਦੀ ਸਹੂਲਤ ਲਈ ਦੋ ਵਾਟਰ ਕੂਲਰ ਸੌਂਪੇ।ਬੈਂਕ ਦੇ ਜਨਰਲ ਮੈਨੇਜਰ ਚਮਨ ਲਾਲ, ਜ਼ੋਨਲ ਮੈਨੇਜਰ ਗੁਰਮੀਤ ਸਿੰਘ, ਜ਼ੋਨਲ ਚੀਫ ਮੈਨੇਜਰ ਸੁਖਵਿੰਦਰ ਸਿੰਘ ਚੌਹਾਨ, ਬ੍ਰਾਂਚ ਮੈਨੇਜਰ ਸੁਖਪ੍ਰੀਤ ਸਿੰਘ …
Read More »ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਨੇ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ, ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਨੂੰ ਹਾਸਲ ਕਰਨ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਯੋਗ ਦੇ ਗੁਣਾਂ ਤੋਂ ਜਾਣੂ ਕਰਵਾਇਆ ਗਿਆ।ਇੰਜ਼ੀਨੀਅਰਿੰਗ …
Read More »ਪਿੰਗਲਵਾੜਾ ਵਿਖੇ ਯੋਗਾ ਦਿਵਸ ਮਨਾਇਆ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਧੂਰੀ ਰੋਡ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਸੈਮੀਨਾਰ ਬਲੱਡ ਡੋਨਰਜ਼ ਵੈਲਫੇਅਰ ਸੁਸਾਇਟੀ ਸੰਗਰੂਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ, ਮਾਸਟਰ ਸਤਪਾਲ ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਸੈਮੀਨਾਰ ਵਿੱਚ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਗਰਗ ਵਿਸ਼ੇਸ਼ ਤੌਰ ‘ਤੇ ਪਹੁੰਚੇ।ਡਾਕਟਰ ਉਪਾਸਨਾ ਦੀ ਹਾਜ਼ਰੀ ਵਿੱਚ …
Read More »ਜਨਮ ਦਿਨ ਮੁਬਾਰਕ – ਹਰਕੀਰਤ ਕੌਰ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਮਨਪ੍ਰੀਤ ਸਿੰਘ ਪਿਤਾ ਅਤੇ ਮਾਤਾ ਸ੍ਰੀਮਤੀ ਸੁਖਵਿੰਦਰ ਕੌਰ ਵਾਸੀ ਚੌਕ ਬਾਬਾ ਭੌੜੀ ਵਾਲਾ ਅੰਮ੍ਰਿਤਸਰ ਨੂੰ ਹੋਣਹਾਰ ਬੇਟੀ ਹਰਕੀਰਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਮਰ ਆਰਟ ਕੈਂਪ ਦੌਰਾਨ ਵਿਸ਼ਵ ਸੰਗੀਤ ਦਿਵਸ ਮਨਾਇਆ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ 2012 ਤੋਂ ਆਪਣੇ ਸਮਰ ਆਰਟ ਕੈਂਪ ਦੌਰਾਨ ਵਿਸ਼ਵ ਸੰਗੀਤ ਦਿਵਸ ਮਨਾ ਰਹੀ ਹੈ।ਪ੍ਰਦਰਸ਼ਨ ਕਲਾ ਤਹਿਤ, ਵਿਦਿਆਰਥੀਆਂ ਨੂੰ ਸੰਗੀਤ; ਡਾਂਸ, ਵੋਕਲ ਅਤੇ ਸਾਜ਼ ਦੀ ਸਿਖਲਾਈ ਦਿੱਤੀ ਜਾਂਦੀ ਹੈ।4 ਹਫ਼ਤਿਆਂ ਦੌਰਾਨ ਉਹ ਜੋ ਵੀ ਸਿੱਖਦੇ ਹਨ, ਉਸ ਨੂੰ ਮਾਪਿਆਂ, ਸ਼ਹਿਰ ਦੇ ਕਲਾ ਪ੍ਰੇਮੀਆਂ ਦੇ ਸਾਹਮਣੇ ਸਟੇਜ `ਤੇ ਪੇਸ਼ ਕੀਤਾ ਜਾਂਦਾ ਹੈ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ 21 ਜੂਨ 2025 ਨੂੰ “ਇੱਕ ਧਰਤੀ, ਇੱਕ ਸਿਹਤ ਲਈ ਯੋਗ” ਥੀਮ ਦੇ ਅੰਤਰਗਤ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲਾ ਦੇ ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ ਅਤੇ ਇਹ ‘ਯੋਗ ਸੰਗਮ ਪੱਤਰ’ ਮੰਚ ਰਾਹੀਂ ਪ੍ਰਤੀਬਿੰਬਤ ਦੇਸ਼ ਵਿਆਪੀ ਪਹਿਲਕਦਮੀ ਦਾ ਹਿੱਸਾ ਸੀ।ਇਹ ਸਮਾਗਮ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ
ਸ਼ਾਇਰ ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਦੀ ਚੋਣ ਅੰਮ੍ਰਿਤਸਰ, 25 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਵਲੋਂ ਡੇਢ ਸਾਲਾ ਇਜਲਾਸ ਦੌਰਾਨ ਦਿਤੇ ਜਾਣ ਵਾਲੇ ਬਹੁ ਵੱਕਾਰੀ ਪੁਰਸਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸਭਾ ਦੇ ਦਫਤਰ ਤੋਂ ਜਾਰੀ ਬਿਆਨ ਵਿਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, …
Read More »ਐਨ.ਸੀ.ਸੀ ਗਰੁੱਪ ਹੈਡਕੁਆਰਟਰ ਨੇ ਜੋਸ਼ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਐਨ.ਸੀ.ਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਖਾਲਸਾ ਕਾਲਜ ਅੰਮ੍ਰਿਤਸਰ ਦੇ ਫਰੰਟ ਲਾਨ ਵਿੱਚ ਜੋਸ਼ ਨਾਲ ਮਨਾਇਆ ਗਿਆ।ਸਮਾਗਮ ਵਿੱਚ ਅੰਮ੍ਰਿਤਸਰ ਗਰੁੱਪ ਦੀਆਂ ਵੱਖ-ਵੱਖ ਯੂਨਿਟਾਂ ਤੋਂ 1000 ਤੋਂ ਵੱਧ ਐਨ.ਸੀ.ਸੀ ਕੈਡਟਾਂ ਨੇ ਭਾਗ ਲਿਆ, ਜੋ ਕਿ ਇਸ ਦਿਨ ਨੂੰ ਵਿਸ਼ੇਸ਼ ਬਣਾਉਂਦਾ ਹੈ। ਸਭ ਤੋਂ ਪਹਿਲਾਂ ਕੈਡਟਾਂ ਨੇ ਵੱਡੀ ਐਲ.ਈ.ਡੀ ਸਕਰੀਨ …
Read More »