ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਗੋਲਡ ਮੈਡਲ ਜਿੱਤ ਕੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤ ’ਤੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਜੁੱਡੋ ਕੋਚ ਕਰਮਜੀਤ ਸਿੰਘ, ਖਿਡਾਰੀ ਦੇ ਮਾਪਿਆਂ ਤੇ ਸਮੂਹ …
Read More »ਪੰਜਾਬ
ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਖੇਡਾਂ ‘ਚ ਪ੍ਰਾਪਤ ਕੀਤੀ ਓਵਰਆਲ ਟ੍ਰਾਫ਼ੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪਹਿਲੀਆਂ ਉਤਰੀ ਜ਼ੋਨ ਵਿਸ਼ੇਸ਼ ਓਲੰਪਿਕ ਖੇਡਾਂ ਅਤੇ 25ਵੀਆਂ (ਸਿਲਵਰ ਜੁਬਲੀ) ਪੰਜਾਬ ਰਾਜ ਸਪੈਸ਼ਲ ਓਲੰਪਿਕ ਖੇਡਾਂ-2024 ਨੂੰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਰਾਭਾ ਨਗਰ ਲੁਧਿਆਣਾ ਵਿਖੇ ਕਰਵਾਈਆਂ ਗਈਆਂ।ਇਨ੍ਹਾਂ ਤਿੰਨ ਦਿਨਾਂ ਦੀਆਂ ਖੇਡਾਂ ਵਿੱਚ 60 ਸਕੂਲਾਂ, 800 ਖਿਡਾਰੀਆਂ ਅਤੇ ਕੋਚਾਂ ਨੇ ਭਾਗ ਲਿਆ। ਖੇਡਾਂ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੰਜਾਬ …
Read More »43ਵੇਂ ਪੈਨਸ਼ਨਰ ਦਿਵਸ ’ਤੇ ਸੁਪਰ ਸੀਨੀਅਰ ਨਾਗਰਿਕ ਪਵਨ ਕੁਮਾਰ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 20 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵੱਲੋਂ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਅਗਵਾਈ ਹੇਠ ਪੈਨਸ਼ਨਰ ਭਵਨ, ਸਿਵਲ ਕੋਰਟਸ ਸਮਰਾਲਾ ਵਿਖੇ 43ਵਾਂ ਪੈਨਸ਼ਨਰਜ਼ ਦਿਵਸ ਮਨਾਇਆ ਗਿਆ। ਇਸ ਮੌਕੇ 86 ਸਾਲਾ ਸੁਪਰ ਸੀਨੀਅਰ ਨਾਗਰਿਕ ਪਵਨ ਕੁਮਾਰ (ਰਿਟਾਇਰਡ ਸੈਂਟਰ ਹੈਡ ਟੀਚਰ) ਸਰਕਾਰੀ ਐਲੀਮੈਂਟਰੀ ਸਕੂਲ ਬਰਵਾਲੀ ਖੁਰਦ (ਫ. ਗ.ਸ) ਵਾਸੀ ਕਮਲ ਕਲੋਨੀ ਸਮਰਾਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ …
Read More »ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਵਲੋਂ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰ ਸਨਮਾਨਿਤ
ਸਮਰਾਲਾ, 20 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ਪ੍ਰਧਾਨ ਮੇਘ ਸਿੰਘ ਜਵੰਦਾ ਦੀ ਅਗਵਾਈ ਹੇਠ 43ਵਾਂ ਪੈਨਸ਼ਨਰ ਦਿਵਸ ਬੜੀ ਸ਼ਾਨੋ ਸ਼ੌਕਤ ਨਾਲ ਪੈਨਸ਼ਨਰ ਭਵਨ ਸਮਰਾਲਾ ਵਿਖੇ ਮਨਾਇਆ ਗਿਆ।80 ਸਾਲ ਦੀ ਉਮਰ ਪੂਰੀ ਕਰਨ ਵਾਲੇ ਜਗੀਰ ਸਿੰਘ ਘੁਲਾਲ, ਪਵਨ ਕੁਮਾਰ ਸਿੱਖਿਆ ਵਿਭਾਗ, ਪ੍ਰੀਤਮ ਸਿੰਘ ਸਿਹਤ ਵਿਭਾਗ, ਹਰੀ ਸਿੰਘ ਪੰਜਾਬ ਰੋਡਵੇਜ਼, ਰੁਲਦਾ ਸਿੰਘ ਸਿੱਖਿਆ ਵਿਭਾਗ, ਹਰਬੰਸ ਸਿੰਘ …
Read More »ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ ਪੁਸਤਕ ਮੈਡਮ ਸੀਮਾ ਗੋਇਲ ਨੂੰ ਭੇਂਟ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬੀ ਸਾਹਿਤ ਸਭਾ ਲਹਿਰਾਗਾਗਾ ਦੀ ਇਸ ਵਾਰ ਦੀ ਸਾਹਿਤਕ ਮਿਲਣੀ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਇਹ ਸਾਹਿਤਕ ਸਭਾ ਪੰਜਾਬ ਦੇ ਪ੍ਰਸਿੱਧ ਕਵੀਸ਼ਰ ਨਸੀਬ ਚੰਦ ਦੀ ਹੋਣਹਾਰ ਸਪੁੱਤਰੀ ਸ੍ਰੀਮਤੀ ਨਿਰਮਲਾ ਗਰਗ ਸਾਹਿਤਕਾਰ ਦੀ ਰਹਿਨੁਮਾਈ ਹੇਠ ਭੇਟ ਕੀਤੀ ਗਈ।ਸਭਾ …
Read More »ਸੂਬਾ ਪੱਧਰੀ ਮੁਕਾਬਲੇ ਜਿੱਤਣ ਵਾਲੇ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – 44ਵੀਆਂ ਅੰਤਰ ਜਿਲ੍ਹਾ ਖੇਡਾਂ ਦੇ ਸਟੇਟ ਪੱਧਰੀ ਖੋਅ-ਖੋਅ ਦੇ ਮੁਕਾਬਲੇ ਸੰਗਰੂਰ ਦੇ ਰਾਜ ਹਾਈ ਸਕੂਲ ਦੇ ਗਰਾਉਂਡ ਵਿੱਚ ਜਿਲ੍ਹਾ ਸਿੱਖਿਆ ਅਫਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੀਆਂ ਖੋਅ-ਖੋਅ ਦੀਆਂ ਅੰਡਰ 11 ਟੀਮਾਂ ਨੇ ਭਾਗ ਲਿਆ। ਇਹ ਮੁਕਾਬਲੇ ਲਗਾਤਾਰ ਚਾਰ ਦਿਨ ਜਾਰੀ ਰਹੇ।ਸੰਗਰੂਰ ਜ਼ਿਲ੍ਹੇ ਨੇ ਲੜਕੇ ਅਤੇ ਲੜਕੀਆਂ ਦੋਵਾਂ …
Read More »ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਨੇ ਗਰੀਬ ਅਤੇ ਲੋੜਵੰਦਾਂ ਨੂੰ ਨਵੇਂ ਬੂਟ, ਜ਼ੁਰਾਬਾਂ ਤੇ ਕੰਬਲ ਵੰਡੇ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੀ ਜਿਲ੍ਹਾ ਸੰਗਰੂਰ ਇਕਾਈ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੜਾਕੇ ਦੀ ਪੈ ਰਹੀ ਠੰਡ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਬੀਤੀ ਦੇਰ ਸ਼ਾਮ ਤੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਭਾਲ ਕਰਕੇ ਉਹਨਾਂ ਨੂੰ ਨਵੇਂ ਬੂਟ, ਗਰਮ …
Read More »ਆਰ.ਬੀ.ਐਸ.ਕੇ ਤਹਿਤ ਬੱਚੀ ਦੇ ਦਿਲ ਦਾ ਆਪਰੇਸ਼ਨ ਕਰਵਾਇਆ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਅਮਨਜੋਤ ਕੌਰ ਨੋਡਲ ਅਫ਼ਸਰ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਿਲਾ ਭਰੀਆਂ ਦੀ ਬੱਚੀ ਸੁਮਨਪ੍ਰੀਤ ਕੌਰ ਦੇ ਦਿਲ ਦੇ ਛੇਕ ਦਾ ਸਫ਼ਲ ਆਪਰੇਸ਼ਨ ਸੀ.ਐਚ.ਸੀ ਲੌਂਗੋਵਾਲ ਵਲੋਂ ਬਿਲਕੁੱਲ ਫਰੀ ਕਰਵਾਇਆ ਗਿਆ ਹੈ।ਕਾਰਜ਼ਕਾਰੀ ਐਸ.ਐਮ.ਓ ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ …
Read More »ਐਨ.ਐਸ.ਐਸ ਚੰਗੇ ਸਮਾਜ ਸੇਵੀ ਬਣਾਉਣ ਵਿੱਚ ਸਹਾਈ – ਅਰੁਣ ਕੁਮਾਰ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਚੌਕ ਵਲੋਂ “ਨਸ਼ਾ ਮੁਕਤ ਜਵਾਨੀ-ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਲਗਾਏ ਜਾ ਰਹੇ ਸੱਤ ਰੋਜ਼ਾ ਸਪੈਸ਼ਲ ਐਨ.ਐਸ.ਐਸ ਕੈਂਪ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਕੈਂਪ ਦੌਰਾਨ ਪਹੁੰਚਣ ‘ਤੇ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਪੂਰੇ ਕੈਂਪ …
Read More »ਯੂਨੀਵਰਸਿਟੀਆਂ ਦੀਆਂ 20 ਤੇ 21 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 30 ਦਸੰਬਰ ਤੇ 11 ਜਨਵਰੀ ਨੂੰ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਲਜਾਂ ਵਿਚ ਚੱਲ ਰਹੇ ਕੋਰਸਾਂ ਦੀਆਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 20 ਦਸੰਬਰ ਸ਼ੁਕਰਵਾਰ ਅਤੇ 21 ਦਸੰਬਰ 2024 ਸ਼ਨਿਚਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੇਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਡਾ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ 20 ਦਸੰਬਰ ਨੂੰ …
Read More »