ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਨੂੰ ਸਮਰਪਿਤ ਡਾ. ਅਮਰਜੀਤ ਸਿੰਘ ਗਰੇਵਾਲ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਨਿਰਦੇਸ਼ਿਤ ਕੀਤਾ ਪੰਜਾਬੀ ਨਾਟਕ ‘1675’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …
Read More »ਪੰਜਾਬੀ ਖ਼ਬਰਾਂ
ਵਿਧਾਇਕ ਟੌਂਗ ਨੇ ਆਵਾਸ ਯੋਜਨਾ ਤਹਿਤ 95 ਪਰਿਵਾਰਾਂ ਨੂੰ ਕਰੀਬ 2 ਕਰੋੜ 37 ਲੱਖ ਦੀ ਵੰਡੀ ਰਾਸ਼ੀ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਨਿਊਜ਼) – ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਵਿਖੇ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ 95 ਪਰਿਵਾਰਾਂ ਨੂੰ 2 ਕਰੋੜ 37 ਲੱਖ 50 ਹਜਾਰ ਰੁਪਏ ਦੀ ਰਾਸ਼ੀ ਵੰਡਣ ਸਮੇਂ ਕੀਤਾ। ਸਰਦਾਰ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਪੱਕਾ ਘਰ ਮੁੱਹਈਆ ਕਰਵਾਉਣ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ ਕੀਤਾ ਪ੍ਰਣਾਮ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ …
Read More »ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੁਆਰਾ ਲਿਖੀ ਗਈ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਨੂੰ ਲੋਕ ਭਵਨ, ਪੰਜਾਬ, ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਅਤੇ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਸਥਿਤ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇੱਕ-ਰੋਜ਼ਾ ਕਾਨਫਰੰਸ ਜਿਸ ਦੀ ਪ੍ਰਧਾਨਗੀ …
Read More »ਕੇਟੀ: ਕਲਾ ਮਿਊਜ਼ੀਅਮ ਸਮੂਹ ਪ੍ਰਦਰਸ਼ਨੀ “ਐਕਵਾ ਰੀਅਲਮਜ਼ – ਪਾਣੀ ਵਿੱਚ ਪੰਜ ਦ੍ਰਿਸ਼ਟੀਕੋਣ” ਦੀ ਮੇਜ਼ਬਾਨੀ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ) – ਸਥਾਨਕ ਕੇਟੀ: ਕਲਾ ਮਿਊਜ਼ੀਅਮ ਵਲੋਂ ਲਾਰੈਂਸ ਰੋਡ ਐਕਸਟੈਂਸ਼ਨ ਵਿਖੇ ਸਮੂਹ ਪ੍ਰਦਰਸ਼ਨੀ “ਐਕਵਾ ਰੀਅਲਮਜ਼ – ਪਾਣੀ ਵਿੱਚ ਪੰਜ ਦਿਸ਼ਟੀਕੋਣ” ਦਾ ਉਦਘਾਟਨ ਕੀਤਾ। ਪ੍ਰਦਰਸ਼ਨੀ ਪੰਜ ਕਲਾਕਾਰਾਂ ਵਰਿੰਦਰ ਕੁਮਾਰ, ਯੋਗੇਸ਼ਵਰ ਹੰਸ, ਡਾ. ਸੁਧਾਮਨੀ ਸੂਦ, ਰੋਹਿਤ ਕੁਮਾਰ ਅਤੇ ਵਿਨੋਦ ਅਹੀਰ ਦੁਆਰਾ ਜਲ ਰੰਗ ਦੀਆਂ ਪੇਂਟਿੰਗਾਂ ਦਾ ਇੱਕ ਵਿਚਾਰਸ਼ੀਲ ਪ੍ਰਦਰਸ਼ਨ ਪੇਸ਼ ਕਰਦੀ ਹੈ।ਹਰੇਕ ਕਲਾਕਾਰ ਮਾਧਿਅਮ ਵਿੱਚ ਇੱਕ ਨਿੱਜੀ ਦ੍ਰਿਸ਼ਟੀਕੋਣ …
Read More »ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਬਰਾੜ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਪਰਿਵਾਰ ਲਈ ਨਵੇਂ ਸਾਲ ਦੀ ਵੱਡੀ ਭੇਟ ਵਜੋਂ ਜਨਵਰੀ ਮਹੀਨੇ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ।ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 …
Read More »ਬੀਬੀਕੇ ਡੀਏਵੀ ਕਾਲਜ ਵਲੋਂ ਲੈਕਮੇ ਸੈਲੂਨ ਦੁਆਰਾ ਪਾਰਟੀ ਮੇਕਅਪ ਤੇ ਕਾਸਮੈਟੋਲੋਜੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਪਾਰਟੀ ਮੇਕਅਪ `ਤੇ ਇੱਕ ਦਿਲਚਸਪ ਅਤੇ ਹੁਨਰ ਵਧਾਉਣ ਵਾਲੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 100 ਵਿਦਿਆਰਥੀਆਂ ਨੇ ਹਿੱਸਾ ਲਿਆ। ਲੈਕਮੇ ਸੈਲੂਨ ਦੀ ਮੇਕਅਪ ਇੰਸਟ੍ਰਕਟਰ ਸ਼੍ਰੀਮਤੀ ਨਿਧੀ ਸ਼ਰਮਾ ਸੈਸ਼ਨ ਦੇ ਸਰੋਤ ਵਕਤਾ ਰਹੇ।ਉਨ੍ਹਾਂ ਨੇ ਵੱਖ-ਵੱਖ ਪਾਰਟੀ ਮੇਕਅਪ ਲੁੱਕ ਦਿਖਾਉਂਦਿਆਂ ਪੇਸ਼ੇਵਰ ਸੁਝਾਅ ਸਾਂਝੇ …
Read More »ਪਰਕਰਮਾਂ ‘ਚ ਲੱਗੇ ਪੁਰਾਤਨ ਖੰਭੇ ਦੀ ਮੁਰੰਮਤ ਕਰਕੇ ਜਲਦ ਹੀ ਮੁੜ ਸਥਾਪਤ ਕੀਤਾ ਜਾਵੇਗਾ- ਮੈਨੇਜਰ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿੱਚ ਲੱਗੇ ਪੁਰਾਤਨ ਖੰਭਿਆਂ ’ਚੋਂ ਨੁਕਸਾਨੇ ਗਏ ਇਕ ਖੰਭੇ ਨੂੰ ਰਿਪੇਅਰ ਲਈ ਉਤਾਰੇ ਜਾਣ ਮਗਰੋਂ ਸੋਸ਼ਲ ਮੀਡੀਆ ’ਤੇ ਹੋ ਰਹੇ ਗੁੰਮਰਾਹਕੁੰਨ ਪ੍ਰਚਾਰ ਬਾਰੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਇਹ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰਿਪੇਅਰ ਲਈ ਉਤਾਰਿਆ ਗਿਆ ਹੈ।ਧੰਗੇੜਾ ਨੇ ਕਿਹਾ …
Read More »ਇਤਿਹਾਸ ਦਾ ਲਾਸਾਨੀ ਪੰਨਾ : ਸਾਕਾ ਸਰਹਿੰਦ
ਸਿੱਖ ਇਤਿਹਾਸ ਅੰਦਰ ਦਰਜ਼ ਸਾਕਾ ਚੰਮਕੌਰ ਤੇ ਸਾਕਾ ਸਰਹਿੰਦ ਦੀਆਂ ਸ਼ਹਾਦਤਾਂ ਦੀ ਗਾਥਾ ਪੜ੍ਹ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ।ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਅਜੋਕੇ ਨੌਜਵਾਨਾਂ ਤੇ ਬੱਚਿਆਂ ਲਈ ਪ੍ਰੇਰਨਾ ਦਾ ਸੋਮਾ ਹਨ, ਜਿਸ ਤੋਂ ਆਗਵਾਈ ਲੈ ਕੇ ਜਬਰ-ਜ਼ੁਲਮ ਲਈ ਵੰਗਾਰ ਅਤੇ ਮਨੁੱਖੀ ਹੱਕਾਂ ਲਈ ਢਾਲ ਬਣਿਆ ਜਾ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ …
Read More »
Punjab Post Daily Online Newspaper & Print Media