ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਾਰਡ ਨੰਬਰ 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ (ਆਲੀਸ਼ਾ ਗੈਸ) ਵਲੋਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।ਤਸਵੀਰ ਵਿਚ ਆਪਣੀ ਧਰਮ ਪਤਨੀ ਤੇ ਸਮੱਰਥਕਾਂ ਸਮੇਤ ਦੋਬੁਰਜੀ `ਚ ਚੋਣ ਪ੍ਰਚਾਰ ਕਰਦੇ ਹੋਏ ਰਾਜੇਸ਼ ਮਦਾਨ, ਉਨਾਂ ਦੇ ਨਾਲ ਹਨ ਬੱਬੂ ਬਲਜੀਤ ਤੇ ਕਾਂਗਰਸੀ ਵਰਕਰ।
Read More »ਚੋਣ ਸਰਗਰਮੀਆਂ
ਵਾਰਡ ਨੰ: 63 ਤੋਂ ਕਾਂਗਰਸੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ ਘਰ ਘਰ ਪ੍ਰਚਾਰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਨਗਰ ਨਿਗਮ ਵਾਰਡ ਨੰਬਰ 63 ਤੋਂ ਕਾਂਗਰਸੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨਾਂ ਦੇ ਪਤੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਧੁੰਨਾ ਤੋਂ ਇਲਾਵਾ ਕਾਂਗਰਸੀ ਵਰਕਰ ਹਾਜਰ ਸਨ ।
Read More »ਵਾਰਡ ਨੰ: 33 ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਸਿੱਧੂ ਦਾ ਸਨਮਾਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਨਗਰ ਨਿਗਮ ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਸੰਧੁ ਨੇ ਚੋਣ ਪ੍ਰਚਾਰ ਤੇਜ਼ ਕਰ ਦਿਤਾ ਹੈ।ਅੱਜ ਘਰ ਘਰ ਜਾ ਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਸੁਭਾਸ਼ ਕਲੌਨੀ ਮੰਦਰ ਵਾਲੇ ਪਲਾਟ ਵਿਖੇ ਸੀਨੀਅਰ ਕਾਂਗਰਸੀ ਆਗੂ ਬਖਸ਼ੀਸ਼ ਸਿੰਘ ਦੇ ਪਰਿਵਾਰ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨਾਂ ਦੇ ਪਤੀ ਬਲਦੇਵ …
Read More »ਵਾਰਡ ਨੰ: 43 ਤੋਂ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ ਯਕੀਨੀ- ਸੁਲਤਾਨਵਿੰਡ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਾਰਡ ਨੰਬਰ 43 ਤੋਂ ਅਕਾਲੀ ਭਾਜਪਾ ਉਮੀਦਵਾਰ ਜਸਕਿਰਨ ਕੌਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਬੀ ਜਸਕਿਰਨ ਕੌਰ ਦੇ ਹੱਕ ਵਿੱਚ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕਰ ਰਹੇ ਉਨਾਂ ਦੇ ਪਤੀ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦਾਅਵਾ ਕੀਤਾ ਹੈ ਕਿ ਵਾਰਡ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਸਦਕਾ ਉਨਾਂ ਦੀ ਜਿੱਤ …
Read More »ਲੋਕ ਇਨਸਾਫ ਪਾਰਟੀ ਨੇ ਕੀਤਾ ਆਜਾਦ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਨਗਰ ਨਿਗਮ ਚੋਣਾਂ ਲੋਕ ਇਨਸਾਫ ਪਾਰਟੀ ਮਾਝਾ ਜੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਵੱਲੋਂ ਆਜਾਦ ਉਮੀਦਵਾਰਾਂ ਨੂੰ ਖੁੱਲੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਰਪਾਲ ਨੇ ਕਿਹਾ ਕਿ ਉਨ੍ਹਾਂ ਦੀ ਮਾਝਾ ਜੋਨ ਬਾਡੀ ਵਲੋਂ ਲਏ ਫੈਸਲੇ ਮੁਤਾਬਿਕ ਚੋਣਾਂ `ਚ ਖੜੇ ਉਮੀਦਵਾਰਾਂ ਦੀ ਹਮਾਇਤ ਕਰੇਗੀ।ਲੋਕ ਇਨਸਾਫ ਪਾਰਟੀ …
Read More »ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਕੀਤਾ ਪ੍ਰਚਾਰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਖਜਾਨ ਸਿੰਘ ਤੇ ਇਲਾਕਾ ਵਾਸੀ ਮੌਜੂਦ ਸਨ।
Read More »ਰਜਿੰਦਰ ਮੋਹਨ ਸਿੰਘ ਛੀਨਾ ਨੇ ਵਾਰਡ ਨੰਬਰ 42 ਤੋਂ ਸਾਂਝੇ ਉਮੀਦਵਾਰ ਰੰਧਾਵਾ ਲਈ ਪ੍ਰਚਾਰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰਬਰ 42 ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਹੱਕ ’ਚ ਮੀਟਿੰਗਾਂ ਕਰਨ ਉਪਰੰਤ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁਝ …
Read More »ਛੀਨਾ ਨੇ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਕੀਤੀ ਚੋਣ ਮੀਟਿੰਗ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰ: 76 ਤੋਂ ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਸਥਾਨਕ ਸੰਧੂ ਕਾਲੋਨੀ ਵਿਖੇ ਮੀਟਿੰਗ ਕਰਨ ਉਪਰੰਤ ਕਬੀਰ ਪਾਰਕ ਆਦਿ ਨਾਲ ਲੱਗਦੇ ਇਲਾਕਿਆਂ ’ਚ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਦੌਰਾਨ ਛੀਨਾ ਨੇ …
Read More »ਭਗਵੰਤ ਮਾਨ ਨੇ ਕਾਂਗਰਸ, ਅਕਾਲੀ-ਭਾਜਪਾ ਗਠਜੋੜ ਹਰਾਉਣ ਦਾ ਦਿੱਤਾ ਸੱਦਾ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੋਂ ਵਾਰ-ਵਾਰ ਧੋਖਾ ਨਾ ਖਾਣ ਅਤੇ ਇਨਾਂ ਚੋਣਾਂ ‘ਚ …
Read More »ਆਪਣੇ ਵਿਰੋਧੀਆਂ ’ਤੇ ਧੱਕੇਸ਼ਾਹੀ ਲਈ ਪੁਲਿਸ ਵਿਭਾਗ ਨੂੰ ਵਰਤ ਰਹੀ ਹੈ ਕਾਂਗਰਸ – ਮਜੀਠੀਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ।ਉਹਨਾਂ ਕਿਹਾ ਕਿ ਕਾਂਗਰਸ ਲਈ ਨੂੰ ਆਪਣੇ ਵਿਰੋਧੀਆਂ ’ਤੇ ਜ਼ੁਲਮ ਕਰਨ ਲਈ ਪੁਲਿਸ ਵਿਭਾਗ ਨੂੰ ਵਰਤ ਰਹੀ ਹੈ।ਸਰਕਾਰੀ ਜਬਰ ਜ਼ੁਲਮ ਅਤੇ ਧੱਕੇਸ਼ਾਹੀਆਂ ਦੇ ਬਾਵਜੂਦ ਅਕਾਲੀ ਵਰਕਰਾਂ ’ਚ ਹੌਸਲੇ ਦੀ ਕੋਈ …
Read More »
Punjab Post Daily Online Newspaper & Print Media