ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਮਿਊਂਸਪਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ ਨਗਰ ਨਿਗਮ ਦੇ ਦਫ਼ਤਰ ਵਿੱਚ ਇਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ, ਜਿਸ ਵਿੱਚ ਇੰਟੀਗ੍ਰੇਟਿਡ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੱਲ ਰਹੀਆਂ ਅਤੇ ਆਉਣ ਵਾਲੀਆਂ ਪਹਿਲਕਦਮੀਆਂ ਬਾਰੇ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਗਈ।ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ …
Read More »ਪੰਜਾਬੀ
ਜਿਲ੍ਹਾ ਪ੍ਰਸ਼ਾਸਨ ਨੇ ਚੀਨੀ ਡੋਰ ਦੀ ਵਰਤੋਂ ਅਤੇ ਭੰਡਾਰ ਉੱਤੇ ਲਗਾਈ ਪਾਬੰਦੀ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਜਿਲਾ ਪ੍ਰਸ਼ਾਸਨ ਨੇ ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਦੀ ਦਰਾਮਦ ਅਤੇ ਵਰਤੋਂ ਜਿਸ ਨੂੰ ਚੀਨੀ ਡੋਰ ਵਜੋਂ ਜਾਣਿਆ ਜਾਂਦਾ ਹੈ, ਦੀ ਵਰਤੋਂ ਅਤੇ ਭੰਡਾਰ ‘ਤੇ ਪਾਬੰਦੀ ਲਗਾ ਦਿੱਤੀ ਹੈ।ਵਧੀਕ ਜਿਲਾ ਮਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ …
Read More »ਐਨ.ਸੀ.ਸੀ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਰਾਮਤੀਰਥ ‘ਚ ਆਯੋਜਿਤ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਨੈਸ਼ਨਲ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ।ਇਹ ਸੀਏਟੀਸੀ-13 ਕੈਂਪ 9 ਦਸੰਬਰ ਨੂੰ 24 ਪੰਜਾਬ ਬਟਾਲੀਅਨ ਐਨਸੀਸੀ ਦੇ ਕਮਾਂਡਿੰਗ ਅਫਸਰ ਕਰਨਲ ਪੀ.ਐਸ ਰਿਆੜ ਦੀ ਅਗਵਾਈ ਹੇਠ ਸ਼ੁਰੂ ਹੋਇਆ ਅਤੇ 18 ਦਸੰਬਰ 2025 ਨੂੰ ਸਮਾਪਤ ਹੋਇਆ।ਕੈਂਪ ਵਿੱਚ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ 374 ਉਤਸ਼ਾਹੀ ਅਤੇ ਦ੍ਰਿੜ …
Read More »ਭਾਰਤ ਪੁੱਜਾ ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਹੁਸ਼ਿਆਰਪੁਰ ਜਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ, ਜਿਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਰੱਬ ਦੇ ਫਰਿਸ਼ਤੇ ਵਜੋਂ ਜਾਣੇ …
Read More »ਵਿਧਾਇਕ ਰਮਦਾਸ ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਲਕਾ ਰਮਦਾਸ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਜਿੱਤ ਵਿਕਾਸ ਦੀ ਜਿੱਤ ਹੈ ਅਤੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਵਿਧਾਇਕ ਰਮਦਾਸ ਨੇ ਕਿਹਾ …
Read More »ਜੀ.ਆਈ.ਐਸ ਸਰਵੇ ਦੇ ਨਾਂ ’ਤੇ ਨਗਰ ਨਿਗਮ ਵਲੋਂ ਕੋਈ ਵੀ ਫੀਸ ਨਹੀਂ ਲਈ ਜਾ ਰਹੀ – ਨਿਗਮ ਕਮਿਸ਼ਨਰ
ਅੰਮ੍ਰਿਤਸਰ 19 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ …
Read More »ਮੁਫਤ ਕਰਵਾਏ ਜਾਣਗੇ ਉਦਯੋਗਿਤਾ ਵਿਕਾਸ ਪ੍ਰੋਗਰਾਮ ਵਾਕ ਟੂਰ ਸਹੂਲਤਕਾਰ ਦੇ ਕੋਰਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਉਦਯੋਗਿਤਾ ਵਿਕਾਸ ਪ੍ਰੋਗਰਾਮ, ਵਾਕ ਟੂਰ ਸਹੂਲਤਕਾਰ ਦੇ ਕੋਰਸ ਚਲਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਅਮਨਦੀਪ ਕੋਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ-ਵਿਕਾਸ ਸਕੀਮ ਦੇ ਤਹਿਤ ਗਹਿਰੀ ਮੰਡੀ, ਜਿਲ੍ਹਾ ਰੋਜਗਾਰ ਦਫਤਰ ਡੀ.ਸੀ ਦਫਤਰ ਕੰਪਲੈਕਸ ਅਤੇ ਰੂਰਲ ਸਕਿਲ ਸੈਂਟਰ-ਟਪਿਆਲਾ ਵਿਖੇ ਉਦਯੋਗਿਤਾ ਵਿਕਾਸ …
Read More »ਆਮ ਆਦਮੀ ਪਾਰਟੀ ਦੇ ਲੋਕ ਪੱਖੀ ਕੰਮਾਂ ‘ਤੇ ਲੋਕਾਂ ਨੇ ਲਾਈ ਮੋਹਰ – ਪ੍ਰਭਬੀਰ ਬਰਾੜ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਇਤਿਹਾਸਕ ਜਿੱਤ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ।ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਬਰਾੜ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਇਮਾਨਦਾਰ, ਲੋਕ-ਕੇਂਦਰਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੱਡੀ ਵਿਗਿਆਨਕ ਪ੍ਰਾਪਤੀ
ਹੀਰੇ ਆਧਾਰਿਤ ਕੁਆਂਟਮ ਸੈਂਸਰ ਨਾਲੋਂ 1200 ਗੁਣਾ ਸੰਵੇਦਨਸ਼ੀਲ ਕਵਾਂਟਮ ਸੈਂਸਰ ਵਿਕਸਿਤ ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਕੀ ਬਹੁਤ ਹੀ ਘੱਟ ਦਬਾਅ ਅਤੇ ਤਾਪਮਾਨ ਦੇ ਬਦਲਾਅ ਨੂੰ ਵੀ ਉੱਚੀ ਸਟੀਕਤਾ ਨਾਲ ਮਾਪਿਆ ਜਾ ਸਕਦਾ ਹੈ? ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਵਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਬਣੇ ਵਿਗਿਆਨਿਕ ਖੋਜ ਵਾਲੇ ਮਾਹੌਲ ਵਿੱਚ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਕਰਵਾਇਆ ਸਕਿੱਲ-ਇਨ-ਟੀਚਿੰਗ ਮੁਕਾਬਲਾ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਅਧਿਆਪਕਾਂ ਦੇ ਅਧਿਆਪਨ ਕੌਸ਼ਲਾਂ ਦਾ ਮੁਲਾਂਕਣ ਕਰਨ ਸਬੰਧੀ ਸਕਿੱਲ-ਇਨ-ਟੀਚਿੰਗ ਦਾ ਮੁਕਾਬਲਾ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ 12 ਭਾਗੀਦਾਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਨੇ ਕਾਲਜ ਦੇ ਵਾਈਸ …
Read More »
Punjab Post Daily Online Newspaper & Print Media