ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿਚ ਅਹਿਮ ਸਥਾਨ ਸੀ, ਜਿਨ੍ਹਾਂ ਦੇ ਸੰਸਾਰ ਤੋਂ ਚਲੇ …
Read More »ਪੰਜਾਬੀ
ਨਜਾਇਜ਼ ਕਬਜ਼ੇ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ – ਏ.ਡੀ.ਸੀ.ਪੀ ਅਮਨਦੀਪ ਕੌਰ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ ਚੱਲ ਰਹੇ ਅਭਿਆਨ ਤਹਿਤ ਨਗਰ ਨਿਗਮ ਅਧਿਕਾਰੀਆਂ ਅਤੇ ਟ੍ਰੈਫਿਕਿ ਜ਼ੋਨ ਦੇ ਇੰਚਾਰਜ਼ਾਂ ਨਾਲ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਦੋਆਬਾ ਚੌਕ, ਕ੍ਰਿਸਟਲ ਚੌਕ, ਗੁ. ਸ਼ਹੀਦਾਂ ਸਾਹਿਬ, ਚਾਟੀਵਿੰਡ ਚੌਕ, ਹਾਲ ਬਜਾਰ, ਮਾਤਾ ਲੌਗਾਂਵਾਲੀ ਚੌਕ, ਕੱਟੜਾ ਜੈਮਲ ਸਿੰਘ ਅਤੇ ਸਿਕੰਦਰੀ ਗੇਟ ਵਿਖੇ ਨਜਾਇਜ਼ ਕਬਜਿਆਂ ਨੂੰ ਹਟਾ ਕੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।ਅਧਿਕਾਰੀਆਂ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਵੰਤ ਸਿੰਘ ਤੇ ਕਰਮਜੀਤ ਕੌਰ
ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਜਸਵੰਤ ਸਿੰਘ ਤੇ ਕਰਮਜੀਤ ਕੌਰ ਵਾਸੀ ਸਤੌਜ (ਸੰਗਰੂਰ) ਨੇ ਆਪਣੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਗੁਰਨੂਰ ਕੌਰ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਜਗਸੀਰ ਸਿੰਘ ਅਤੇ ਗਗਨਦੀਪ ਕੌਰ ਵਾਸੀ ਚੀਮਾਂ ਮੰਡੀ ਵਲੋਂ ਹੋਣਹਾਰ ਬੇਟੀ ਗੁਰਨੂਰ ਕੌਰ ਦਾ ਜਨਮ ਮਨਾਇਆ।
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਨਸ ਵਿਖੇ ਸਲਾਨਾ ਸਮਾਗਮ
ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਨਸ ਦਬੁੱਰਜੀ ਵਿਖੇ ਸਕੂਲ ਦਾ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਕੂਲ ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ, ਸਰਜੋਤ ਸਿੰਘ ਸਾਹਨੀ ਅਤੇ ਹਰਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, …
Read More »ਨੌਜਵਾਨ ਸਟਾਰਟਅੱਪ ਲਈ ਅੱਗੇ ਆਉਣ ਤਾਂ ਸਰਕਾਰ ਦੇਵੇਗੀ ਸਹਿਯੋਗ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਦੀ ਪਛਾਣ ਬਣਿਆ ਪਾਈਟੈਕਸ, ਭਾਗ ਲੈਣ ਵਾਲੇ ਉਦਮੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਨਾ ਸਿਰਫ ਅੰਮਿ੍ਰਤਸਰ ਦੀ ਸ਼ਾਨ ਅਤੇ ਪਛਾਣ ਹੈ, ਸਗੋਂ ਸ਼ਹਿਰ ਦੇ ਲੋਕਾਂ ਨੇ ਵੀ ਇਸ ਸਮਾਗਮ ਦਾ ਲਾਭ ਉਠਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਥੇ ਚੱਲ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ …
Read More »ਇਨਕਮ ਟੈਕਸ ਵਿਭਾਗ ਨੇ ਅੰਮ੍ਰਿਤਸਰ ਵਿੱਚ ਵਿੱਢੀ ਸਵੱਛਤਾ ਮੁਹਿੰਮ
ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਕੀਤੀ ਪਹਿਲ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਸਵੱਛਤਾ ਅਭਿਆਨ ਦੇ ਤਹਿਤ ਅਤੇ ਅੰਮ੍ਰਿਤਸਰ ਨੂੰ ਦੇਸ਼ ਦਾ ਸਭ ਤੋਂ ਸਾਫ-ਸੁਥਰਾ ਸ਼ਹਿਰ ਬਣਾਉਣ ਦੇ ਟੀਚੇ ਨਾਲ ਇਨਕਮ ਟੈਕਸ ਵਿਭਾਗ ਅੰਮ੍ਰਿਤਸਰ ਵਲੋਂ ਵੇਸਟ ਸੈਗਰੀਗੇਸ਼ਨ ਅਤੇ ਮੈਨੇਜਮੈਂਟ ਬਾਰੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪਹਿਲੇ ਕਦਮ ਵਜੋਂ ਮਾਲ ਰੋਡ ਵਿਖੇ ਆਏਕਰ ਭਵਨ, …
Read More »ਨਵੀਂ ਉਦਯੋਗਿਕ ਨੀਤੀ ‘ਚ ਸਨਅਤਕਾਰਾਂ ਦਾ ਰੱਖਾਂਗੇ ਵਿਸ਼ੇਸ਼ ਧਿਆਨ – ਈ.ਟੀ.ਓ
ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਲੋਕਾਂ ਦੇ ਘਰ ਦਾ ਬਿੱਲ ਆਇਆ ਜ਼ੀਰੋ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਵਿੱਚ ਬਿਜਲੀ ਦੇ ਖੇਤਰ ਵਿੱਚ ਸਨਅਤਕਾਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਪੰਜਾਬ ਦੀ ਸਨਅਤ ਮੁੜ ਆਪਣੇ ਪੈਰਾਂ ਦੇ ਖੜ੍ਹੀ ਹੋ ਸਕੇ।ਈ.ਟੀ.ਓ ਨੇ ਪੀ.ਐਚ.ਡੀ ਚੈਂਬਰ ਆਫ ਕਮਰਸ ਐਂਡ ਇੰਡਸਟਰੀ …
Read More »ਆਕਸਫੋਰਡ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਗੇਮਾਂ ਲਈ ਚੋਣ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) -ਸੁਨਾਮ ਰੋਡ ` ਤੇ ਸਥਿਤ ਆਕਸਫ਼ੋਰਡ ਪਬਲਿਕ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਆ ਕਿ ਗੁਰੂ ਨਾਨਕ ਕਾਨਵੈਂਟ ਸਕੂਲ (ਭਵਾਨੀਗੜ੍ਹ) ਵਿਖੇ ਚੈਸ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਛੇੰਵੀ ਜਮਾਤ ਦੀ ਵਿਦਿਆਰਥਣ ਮਨਸਿਮਰਤ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੇ …
Read More »ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ
ਸਿਹਤ ਸੁਵਿਧਾਵਾਂ ਪੱਖੋਂ ਸੰਗਰੂਰ ‘ਚ ਕੋਈ ਕਮੀ ਨਹੀਂ ਰਹਿਣ ਦਿਆਂਗੇ – ਭਰਾਜ ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ …
Read More »
Punjab Post Daily Online Newspaper & Print Media