Wednesday, November 25, 2026

ਪੰਜਾਬੀ

ਲਾਈਫਲੌਂਗ ਲਰਨਿੰਗ ਵਿਭਾਗ ਦਾਖਲਾ ਮਿਤੀ ‘ਚ 15 ਦਸੰਬਰ 2022 ਤੱਕ ਵਾਧਾ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਹੇਠ ਲਿਖਤ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ:- 1. ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ) 2. ਬਿਓੂਟੀ ਕਲਚਰ (ਦਸਵੀਂ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਕਿਲ ਸੈਂਟਰ ਵਿਖੇ ਲਗਾਇਆ ਗਿਆ ਰੁਜ਼ਗਾਰ ਕੈਂਪ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਰੋਜ਼ਗਾਰ ਬਿਉਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਸਵੈ ਬਾਲ ਕ੍ਰਿਸ਼ਨਾ ਸਕਿਲ ਸੈਂਟਰ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿਚ ਵਰਧਮਾਨ ਲਿਮਟਿਡ ਤੇ ਪੇਟੀ ਐਮ ਨਾਮੀ 2 ਕਪੰਨੀਆਂ ਅਤੇ ਕੁੱਲ 43 ਉਮੀਦਵਾਰਾਂ ਨੇ ਭਾਗ ਲਿਆ।ਇਸ ਵਿਚ 27 ਉਮੀਦਵਾਰ ਸ਼ਾਰਟ ਲਿਸਟ ਕੀਤੇ ਗਏ।15 …

Read More »

ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਿਲਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਲੋਂ ਕੈਮਲ ਕਲਰ ਸੰਮੇਲਨ -2022 ਦੀ ਮੇਜ਼ਬਾਨੀ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲ, ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਅੱਜ ਕੋਕੂਆ ਕੈਂਮਫਲਿਨ ਲਿਮਟਿਡ ਦੁਆਰਾ ਆਯੋਜਿਤ ਆਰਟਸ ਕੈਮਲ ਸੰਮੇਲਨ- …

Read More »

ਗੁਰੂ ਤੇਗ ਬਹਾਦਰ ਜੀ ਦੀ ਸਖਸ਼ੀਅਤ ਤੇ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ- ਕੁੰਵਰ ਵਿਜੈ ਪ੍ਰਤਾਪ ਸਿੰਘ

ਗ੍ਰਾਮ ਪੰਚਾਇਤ ਸਿਲਵਰ ਅਸਟੇਟ ਵਾਸੀਆਂ ਦੀਆ ਮੁਸ਼ਕਿਲਾਂ ਸੁਣਨ ਲਈ ਵਿਧਾਇਕ ਕੁੰਵਰ ਦਾ ਕੀਤਾ ਧੰਨਵਾਦ- ਪ੍ਰੋ. ਹਰੀ ਸਿੰਘ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਗ੍ਰਾਮ ਪੰਚਾਇਤ ਸਿਲਵਰ ਇਸਟੇਟ ਅੰਮ੍ਰਿਤਸਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਉਲੀਕੇ ਗਏ।ਵਿਸ਼ੇਸ ਤੌਰ ‘ਤੇ ਹਾਜ਼ਰੀ ਭਰਨ ਪਹੁੰਚੇ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਮਹਾਰਾਜ ਦੇ ਦਰਸ਼ਨ ਉਪਰੰਤ ਸੰਗਤ ਨੂੰ ਸੰਬੋਧਨ …

Read More »

ਡੀ.ਏੇ.ਵੀ ਪਬਲਿਕ ਸਕੂਲ ਵਿਖੇ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ `ਤੇ ਵਰਕਸ਼ਾਪ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ ਅਤੇ ਏਡਿਡ ਸਕੂਲ ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ ਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਪੰਜਾਬੀ ਮਾਂ-ਬੋਲੀ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਨਵੰਬਰ ਮਹੀਨਾ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂੁਦਿਆਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ …

Read More »

ਸੀਤਾ ਰਾਮ ਦੇ ਦਰਬਾਰ ‘ਚ ਕਰਵਾਇਆ ਸਲਾਨਾ ਭੰਡਾਰਾ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਸੇਵਾਦਾਰ ਬੀਬੀ ਸੁਖਰਾਜ ਕੌਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸੀਤਾ ਰਾਮ ਦੇ ਦਰਬਾਰ ਰਾਂਝੇ ਦੀ ਹਵੇਲੀ ਗੁਰੂ ਨਾਨਕ ਪੁਰਾ ਵਿਖੇ ਭੰਡਾਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਬੀਬੀ ਸੁਖਰਾਜ ਕੌਰ ਨੇ ਦੱਸਿਆ ਕਿ ਪਿਛਲੇ 30 ਸਾਲਾਂ ਤੋਂ ਲੱਖਾ ਦਾ ਦਾਤਾ ਪੀਰ ਸ਼ੇਰ ਸ਼ਾਹ ਵਲੀ ਦੇ ਨਾਮ ਦਾ ਚਿਰਾਗ ਸੀਤਾ ਰਾਮ ਵਲੋਂ ਜਗਾਇਆ ਜਾਂਦਾ ਸੀ।ਇਸ …

Read More »

ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਮੇਲਾ-2022’ ਕਰਵਾਇਆ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਖਾਲਸਾ ਕਾਲਜ ਵਿਖੇ ਫ਼ੈਕਲਟੀ ਆਫ ਸਾਇੰਸ ਵੱਲੋਂ ‘ਵਿਗਿਆਨ ਮੇਲਾ-2022’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ  ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ’ਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਲਰਾਜ ਸਿੰਘ ਢਿੱਲੋਂ ਅਤੇ ਗੈਸਟ ਸਪੀਕਰ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਸਨ।ਮੇਲੇ ਦਾ ਮਕਸਦ 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ’ਚ ਸਾਇੰਸ ਨੂੰ ਉਤਸ਼ਾਹਿਤ …

Read More »

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿਲ੍ਹਾ ਅੰਮਿ੍ਰਤਸਰ ‘ਚ ਇਸ ਸਾਲ 30 ਫੀਸਦ ਘੱਟ ਸੜੀ ਪਰਾਲੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਕਾਫੀ ਕੰਟਰੋਲ ਕੀਤਾ ਗਿਆ ਹੈ।ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਸੈਟੇਲਾਈਟ …

Read More »