Wednesday, November 25, 2026

ਪੰਜਾਬੀ

ਜੰਡਿਆਲਾ ਲਿੰਕ ਸੜਕ ਜੀ.ਟੀ ਰੋਡ ਤੋਂ ਦੇਵੀਦਾਸ ਪੁਰਾ ਤੱਕ 10 ਫੁੱਟ ਦੀ ਸੜ੍ਹਕ ਕੀਤੀ ਜਾਵੇਗੀ 18 ਫੁੱਟ -ਈ.ਟੀ.ਓ

ਗ੍ਰਾਮ ਪੰਚਾਇਤ ਗੁਨੋਵਾਲ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੇ ਜ਼ਿੰਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸੀ ਨੂੰ ਸਾਡੀ ਸਰਕਾਰ ਨੇ ਅਮਲੀਜਾਮਾ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ …

Read More »

ਗੁਰੂ ਦੀ ਨਗਰੀ ‘ਚ 8 ਦਸੰਬਰ ਤੋਂ ਸ਼ੁਰੂ ਹੋਵੇਗਾ 16ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਨਾਲ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗਾ੍ਰਫ ਵੀ ਵਧੇਗਾ।ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ …

Read More »

ਜੰਡਿਆਲਾ ਦੇ ਠਠਿਆਰਾਂ ਬਜ਼ਾਰ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿਖ – ਈ.ਟੀ.ਓ

ਪੰਜਾਬ ਸਰਕਾਰ ਦੀ ਚੀਫ਼ ਆਰਕੀਟੈਕਟ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੀ 20 ਸ਼ਿਖਰ ਸੰਮੇਲਨ ਨੂੰ ਲੈ ਕੇ ਅੱਜ ਬਿਜਲੀ, ਲੋਕ ਨਿਰਮਾਣ ਮੰਤਰੀ, ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੀ ਚੀਫ ਆਰਕੀਟੈਕਟ ਸ੍ਰੀਮਤੀ ਸਪਨਾ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਜੰਡਿਆਲਾ ਗੁਰੂ ਦੇ ਠਠਿਆਰਾਂ ਬਜ਼ਾਰ ਨੂੰ ਵਿਕਸਿਤ ਕਰਨ ਸਬੰਧੀ ਚਰਚਾ …

Read More »

ਵਿਆਹ ਦੀ 42ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 42ਵੀਂ ਵਰੇਗੰਢ ਮਨਾਈ।

Read More »

ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 28 ਨਵੰਬਰ (ਪ.ਪ) ਪੰਜਾਬ ਰਾਜ ਪਾਵਰਕਾਮ ਲਿਮ: ਸ਼ਹਿਰੀ ਉੱਪ ਮੰਡਲ ਅਫਸਰ ਇੰਜੀ: ਪ੍ਰੀਤ ਸਿੰਘ ਸ਼ਹਿਰੀ ਸਮਰਾਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 29 ਨਵੰਬਰ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮੀ 5:00 ਵਜੇ ਤੱਕ 220 ਕੇ. ਵੀ. ਘੁਲਾਲ ਤੋਂ ਜਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰਹੇਗੀ। ਜਿਸ ਨਾਲ 11 ਕੇ. ਵੀ. ਮਹਾਰਾਜਾ, 11 ਕੇ. ਵੀ. ਸ਼ਹਿਰੀ ਸਮਰਾਲਾ, 11 ਕੇ. ਵੀ. ਗੋਪੀ …

Read More »

ਜਨਮ ਦਿਨ ਮੁਬਾਰਕ – ਮਾਇਰਾ ਸਿੰਘ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਗੋਵਿੰਦਪੁਰੀ ਕਾਲਕਾ ਜੀ ਸਾਊਥ ਦਿੱਲੀ ਵਾਸੀ ਅਸ਼ਵਨੀ ਕੁਮਾਰ ਅਤੇ ਸ੍ਰੀਮਤੀ ਤਲਵਿੰਦਰ ਕੌਰ ਨੇ ਆਪਣੀ ਹੋਣਹਾਰ ਬੇਟੀ ਮਾਇਰਾ ਸਿੰਘ ਨੂੰ ਜਨਮ ਦਿਨ ਦੀ ਦਿੱਤੀ ਮੁਬਾਰਕਬਾਦ।

Read More »

ਐਡਵੋਕੇਟ ਧਾਮੀ ਨੇ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ …

Read More »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇੇ ਕਰਵਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ …

Read More »

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸੁਖਬੀਰ ਸਿੰਘ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਲੋਭਜ਼ਂ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਅਤੇ ਸਟਾਫ ਅੰਮ੍ਰਿਤਸਰ ਬਰਾਂਚ-1 ਅਤੇ ਗੁਰੂ ਕੀ ਵਡਾਲੀ ਬਰਾਂਚ 2 ਦਾ ਸਾਂਝਾ ਸਲਾਨਾ ਇਨਾਮ ਵੰਡ ਸਮਾਰੋਹ ਗੁਰੂ ਕੀ ਵਡਾਲੀ ਵਿਖੇ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਜਿਥੇ ਸਕੂਲ ਦੇ ਇਨਾਮ ਵੰਡ ਸਮਾਰੋਹ ਵਿਚ ਪੰਜਾਬੀ ਸਭਿਆਚਾਰ, ਭਾਸ਼ਾ ਅਤੇ ਪੰਜਾਬੀਅਤ ਸਬੰਧੀ ਆਪਣੀ ਕਲਾ …

Read More »