Wednesday, November 25, 2026

ਪੰਜਾਬੀ

ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ਮੁੱਖ ਮੰਤਰੀ ਪੰਜਾਬ ਦੇ ਨਾਂ ਜਿਲ੍ਹੇ ਦੇ ਡਿਪਟੀ ਕਮਿਸ਼ਰ ਨੂੰ ਸੌੰਪਿਆ ਮੰਗ ਪੱਤਰ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੱਦੇ `ਤੇ ਫਰੀਦਕੋਟ ਜਿਲ੍ਹੇ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਵੱਖ-ਵੱਖ ਵਿਭਾਗਾਂ ਤੇ ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਕੰਪਨੀਆਂ ਵਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ …

Read More »

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣ ਦੀ ਮੰਗ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿਜਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਨੂੰ …

Read More »

ਸੀਸੁ ਦੀਆ ਪਰੁ ਸਿਰਰੁ ਨ ਦੀਆ

 ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਹੋਈ ਸੀ।ਉਹ ਸ਼ਹਾਦਤ ਬਹੁਤ ਮਹਾਨ ਸੀ ਪਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਇਕ ਬੇਮਿਸਾਲ ਘਟਨਾ ਹੈ।ਆਪਣੇ ਧਰਮ ਲਈ ਜਾਨ ਵਾਰ ਦੇਣੀ ਬਹੁਤ ਮਹਾਨ ਹੈ, ਪਰ ਦੂਜਿਆਂ ਦੇ ਧਰਮ ਲਈ ਸ਼ਹਾਦਤ ਦੇਣੀ ਵਿਸ਼ੇਸ਼ ਤੌਰ ‘ਤੇ ਮਹਾਨ ਹੈ।ਦੂਸਰੀ ਵਿਲੱਖਣ ਗੱਲ ਇਹ ਹੈ …

Read More »

ਸਵ. ਗੋਪਾਲ ਕ੍ਰਿਸ਼ਨ ਸੈਂਟੀ ਦੀ ਯਾਦ ‘ਚ ਮੈਡੀਕਲ ਕੈਂਪ

1000 ਦੇ ਕਰੀਬ ਅੱਖਾਂ ਤੇ ਦਿਲ ਦੇ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਦੀ ਕੀਤੀ ਜਾਂਚ ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਵ. ਗੋਪਾਲ ਕ੍ਰਿਸ਼ਨ ਸੈਂਟੀ ਯਾਦ ‘ਚ ਸਥਾਨਕ ਹਰੀਹਰ ਹਸਪਤਾਲ ਵਿਖੇ ਅੱਖਾਂ ਅਤੇ ਦਿਲ ਦੇ ਰੋਗਾਂ ਕੈਂਪ ਡਾ. ਮੁਨੀਸ਼ ਕੁਮਾਰ ਸ਼ੈਲੂ ਦੀ ਅਗਵਾਈ ਹੇਠ ਲਗਾਇਆ ਗਿਆ।ਮੁੱਖ ਮਹਿਮਾਨ ਵਜੋਂ ਡਾਕਟਰ ਸ਼ੈੰਲੇਦਰ ਜੈਨ ਡਾਇਰੈਕਟਰ ਸਲਾਈਟ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ …

Read More »

ਗਿਆਨੀ ਸੁਜਾਨ ਸਿੰਘ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਵਿਖੇ ਬੀਬੀ ਬਲਜੀਤ ਕੌਰ ਦੇ ਪਤੀ ਅਤੇ ਮਨਦੀਪ ਸਿੰਘ ਮੁਰੀਦ ਦੇ ਪਿਤਾ ਗਿਆਨੀ ਸੁਜਾਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਦਮਦਮੀ ਟਕਸਾਲ ਮਹਿਤਾ ਦੇ ਭਾਈ ਸਾਹਿਬ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।ਭਾਈ …

Read More »

ਸੜਕ ਹਾਦਸੇ ‘ਚ ਲੌਂਗੋਵਾਲ ਦੋ ਚਚੇਰੇ ਭਰਾਵਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕੌਂਸਲਰ ਗੁਰਮੀਤ ਸਿੰਘ ਲੱਲੀ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡੀ ਬਟੁਹਾਖ਼ੁਰਦ ਲੌਂਗੋਵਾਲ ਦੀ ਬੀਤੀ ਰਾਤ ਸੰਗਰੂਰ ਸ਼ਹਿਰ ਤੋਂ ਨਾਨਕਿਆਣਾ ਰੋਡ ਸਥਿਤ ਸਦਰ ਥਾਣਾ ਬਾਲੀਆ਼ ਦੇ ਸਾਹਮਣੇ ਹੋਏ ਸੜਕ ਹਾਦਸੇ …

Read More »

ਸਟੱਡੀ ਸਰਕਲ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਥਾਨਿਕ ਸੰਤ ਅਤਰ ਸਿੰਘ ਕਾਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਇਆ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ, ਦਰਸ਼ਨ ਸਿੰਘ, ਨਛੱਤਰ ਸਿੰਘ ਜੱਸੀ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »

ਰੁਮਾਂਸ, ਕਾਮੇਡੀ ਤੇ ਪਰਿਵਾਰਕ ਡਰਾਮੇ ਦਾ ਸੁਮੇਲ ਫਿ਼ਲਮ `ਤੇਰੇ ਲਈ`

 ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ।ਫਿਲਮਾਂ ਬਦਲ ਗਈਆਂ ਹਨ।ਕਹਾਣੀਆਂ ਬਦਲ ਗਈਆਂ ਹਨ।ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ ਬਦਲ ਗਿਆ ਹੈ।ਪੰਜਾਬੀ ਫ਼ਿਲਮ `ਤੇਰੇ ਲਈ` ਇਸ ਬਦਲਦੇ ਦੌਰ ਦੀ ਖ਼ੂਬਸੂਰਤ ਪ੍ਰੇਮ ਕਹਾਣੀ ਹੈ।ਇਹ ਫ਼ਿਲਮ ਮੁਹੱਬਤ, ਪਰਿਵਾਰਕ ਡਰਾਮਾ ਤੇ ਕਾਮੇਡੀ ਨਾਲ ਲਬਰੇਜ਼ ਹੈ।ਪੰਜਾਬੀ ਸਿਨੇਮਾ ਦਾ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਇਸ …

Read More »

ਕੁੜੀਓ (ਕਵਿਤਾ)

ਉਹ ਗੁਲਾਬਾਂ ਦੇ ਸੁਪਨੇ ਇਹ ਕੰਡਿਆਲੇ ਰਾਹ, ਨਸੀਬੀ ਥੋਡੇ ਕੁੜੀਓ ਲਿਖਤ ਕੌਣ ਕਰ ਗਿਆ। ਖੱਦਰ ਕੱਤ ਤੂੰਬ ਕੇ ਧਾਗਾ-ਧਾਗਾ ਪਰੋਇਆ, ਮਰਜ਼ੀ ਦੇ ਰੰਗ ਫੁੱਲਕਾਰੀ ‘ਤੇ ਕੌਣ ਧਰ ਗਿਆ। ਤੁਸੀਂ ਰੰਗ ਚੁਣਦੀਆਂ ਰਹੀਆਂ ਛਣਕਾ ਕੇ, ਨੀ ਇਹ ਵੰਗਾਂ ਦੇ ਟੋਟੇ-ਟੋਟੇ ਕੌਣ ਕਰ ਗਿਆ। ਪੱਟੀਆਂ ਸੀ ਚਾਅ ਨਾਲ ਗੁੰਦੀਆਂ ਸੂਈਆਂ ਸਜਾ, ਪਰਾਂਦਿਆਂ ਨੂੰ ਕਿੱਲੀ ਦੇ ਰਾਹ ਕੌਣ ਦੱਸ ਗਿਆ। ਨੀ ਖਿੜੀਆਂ ‘ਕਲੀਆਂ …

Read More »

ਆਜਾਦੀ ਦੇ 75ਵੇਂ ਸਾਲ ਦਾ ਜਸ਼ਨ ਮਨਾਉਂਦਿਆਂ ਸਲਾਨਾ ਥੀਏਟਰ ਫੈਸਟੀਵਲ ਦਾ ਆਯੋਜਨ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਦੇਸ਼ ਦੀ ਆਜਾਦੀ ਦੇ 75ਵੇਂ ਸਾਲ ਦਾ ਜਸ਼ਨ ਮਨਾਉਂਦਿਆਂ ਹੋਇਆਂ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਆਪਣੇ ਸਾਲਾਨਾ ਥੀਏਟਰ ਫੈਸਟਿਵਲ ਦਾ ਆਯੋਜਨ ਕੀਤਾ।‘ਭਾਰਤਵਰਸ਼-ਭਾਰਤ ਦੀ ਕਹਾਣੀ’ ਨਾਮ ਦੇ ਇਸ ਥੀਏਟਰ ਫੈਸਟਿਵਲ ਦੇ ਰਾਹੀਂ ਭਾਰਤ ਦੀ 3000 ਸਾਲ ਤੋਂ ਵੀ ਵੱਧ ਪੁਰਾਣੀ ਸੱਭਿਅਤਾ ਦਾ ਇਤਿਹਾਸ ਦਰਸਾਇਆ ਗਿਆ।ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਕਰੀਬ 900 ਬੱਚਿਆਂ ਨੇ …

Read More »