Wednesday, November 25, 2026

ਪੰਜਾਬੀ

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 11ਵਾਂ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ 24 ਤੋਂ 26 ਨਵੰਬਰ ਤੱਕ ੱ11ਵਾਂ ਸਲਾਨਾ ਖੇਡ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਉੋਪਰੰਤ ਅਰਦਾਸ ਨਾਲ ਕੀਤੀ।ਸਪੋਰਟਸ ਮੀਟ ਦੀ ਆਰੰਭਤਾ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਕੀਤਾ।ਉਸ ਤੋਂ ਬਾਅਦ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪਰਫੋਰਮੈਂਸ ਦਿਖਾਈ ਗਈ।ਸਿੰਪਲ …

Read More »

ਪੰਜਾਬ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿਲ ਜ਼ੀਰੋ ਆਏ – ਈ.ਟੀ.ਓ

ਬਿਜਲੀ ਵਿਭਾਗ ਵਿੱਚ 2100 ਮੁਲਾਜ਼ਮਾਂ ਦੀ ਛੇਤੀ ਕੀਤੀ ਜਾਵੇਗੀ ਹੋਰ ਭਰਤੀ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘਰੇਲੂ ਖੱਪਤਕਾਰਾਂ ਨੂੰ ਕੀਤੀ ਗਈ 600 ਯੂਨਿਟ ਬਿਜਲੀ ਮੁਆਫ਼ੀ ਦੇ ਅੰਕੜੇ ਦਿੰਦਿਆਂ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ …

Read More »

ਰਾਣੀਆਂ ਪਿੰਡ ‘ਚ ਬੀਜ਼ ਫਾਰਮ ਦੇ ਨਾਮ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ – ਧਾਲੀਵਾਲ

32 ਕਰੋੜ ਰੁਪਏ ਨਾਲ ਕੰਡਿਆਲੀ ਤਾਰ ਤੋਂ ਪਾਰ ਖਰੀਦੀ 700 ਏਕੜ ਜਮੀਨ ਧਾਲੀਵਾਲ ਨੇ ਲੱਭੀ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ‘ਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵਲੋਂ ਖਰੀਦ ਕੀਤੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨਾਂ ਨੇ ਕਿਹਾ ਕਿ ਸੰਨ 2008 ਵਿੱਚ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਕੈਡਿਟਾਂ ਨੇ ਲਿਆ ‘ਪੁਨੀਤ ਸਾਗਰ ਅਭਿਆਨ’ ‘ਚ ਭਾਗ

ਭੀਖੀ, 27 ਨਵੰਬਰ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦੇ ਕੈਡਿਟਾਂ ਨੇ 3-ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ (ਆਈ.ਐਨ) ਅਰਵਿੰਦ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ‘ਪੁਨੀਤ ਸਾਗਰ ਅਭਿਆਨ’ ਵਿੱਚ ਭਾਗ ਲਿਆ।ਸਕੂਲ ਦੇ ਏ.ਐਨ.ਓ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਾਂਡਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਲਗਭਗ 20 ਕੈਡਿਟਾਂ ਨੇ ਇਸ ਅਭਿਆਨ ਵਿੱਚ ਭਾਗ ਲਿਆ।ਇਸ ਅਭਿਆਨ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੰਵਿਧਾਨ ਦਿਵਸ ਦਾ ਆਯੋਜਨ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੱਜ ਸਮਾਜਕ ਨਿਆਇ ਅਤੇ ਅਧਿਕਾਰਿਤਾ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ ‘ਚ ਸੰਵਿਧਾਨਕ ਮੁੱਲਾਂ ਨੂੰ ਪ੍ਰਫੁਲਿਤ ਕਰਨ ਲਈ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਸਮੇਂ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੁਆਰਾ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ।ਪ੍ਰੋ. ਰੇਨੂੰ ਭੰਡਾਰੀ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਸੰਵਿਧਾਨ …

Read More »

ਵਿਆਹ ਦੀ 45ਵੀਂ ਵਰ੍ਹੇਗੰਢ ਮੁਬਾਰਕ – ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਖੁਰਮਣੀਆਂ) – ਵਿਸ਼ਵ-ਪ੍ਰਸਿੱਧ ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ ਵਾਸੀ ਬਾਬਾ ਦੀਪ ਸਿੰਘ ਕਲੋਨੀ  ਜੀ.ਟੀ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 45ਵੀਂ ਵਰ੍ਹੇਗੰਢ ਮਨਾਈ।

Read More »

ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਣਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ -ਗਿ. ਹਰਪ੍ਰੀਤ ਸਿੰਘ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਆਪਣੇ ਅੰਤਰਰਾਸ਼ਟਰੀ ਮਿਆਰ ਦੇ ਸਿੱਖ ਐਜੂਕੇਸ਼ਨ ਬੋਰਡ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 11 ਮੱਘਰ ਨਾਨਕਸ਼ਾਹੀ ਸੰਮਤ 554 ਮੁਤਾਬਿਕ 26 ਨਵੰਬਰ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਦੀਰਘ ਵਿਚਾਰਾਂ ਤੇ ਫੈਸਲੇ ਲਏ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸੇਵਾ ਮੁਕਤ ਹੋਣ ’ਤੇ ਸਨਮਾਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, …

Read More »

ਸਮਰਾਲਾ ਤੋਂ ਬੀ.ਕੇ.ਯੂ (ਲੱਖੋਵਾਲ) ਦਾ ਵੱਡਾ ਜਥਾ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ, ਅਵਤਾਰ ਸਿੰਘ ਮੇਹਲੋਂ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦਾ ਇੱਕ ਵੱਡਾ ਜਥਾ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਤੋਂ 100 ਦੇ ਕਰੀਬ ਗੱਡੀਆਂ/ਬੱਸਾਂ ਦੇ ਰੂਪ ਵਿੱਚ ਰਵਾਨਾ …

Read More »