Wednesday, November 25, 2026

ਪੰਜਾਬੀ

ਮੁੱਖ ਸਿਪਾਹੀ ਯੰਗਦੀਪ ਸਿੰਘ ਨੇ ਕੁਸ਼ਤੀ ‘ਚ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – 14 ਤੋਂ 20 ਨਵੰਬਰ ਤੱਕ ਪੁਨੇ (ਮਹਾਰਾਸ਼ਟਰ) ਵਿਖੇ ਹੋਈ 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲਸਟਰ ਚੈਪੀਅਨਸ਼ਿਪ 2022 ਵਿੱਚ ਸਟੇਟ ਪੁਲਿਸ ਅਤੇ ਪੈਰਾ-ਮਿਲਟਰੀ ਪੁਲਿਸ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਡਿਊਟੀ ਕਰ ਰਹੇ ਮੁੱਖ ਸਿਪਾਹੀ ਯੰਗਦੀਪ ਸਿੰਘ ਨੇ 67 ਕਿੱਲੋ ਵਰਗ ਕੁਸ਼ਤੀ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ, ਐਸ.ਐਸ.ਬੀ, ਬੀ.ਐਸ.ਐਸ.ਐਫ ਅਤੇ ਆਈ.ਟੀ.ਬੀ.ਪੀ ਦੇ …

Read More »

ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਮਨਾਇਆ ਸੰਵਿਧਾਨ ਦਿਵਸ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਰਤਸਰ ਵਲੋਂ ਅੱਜ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ, ਹਾਲ ਗੇਟ, ਅੰਮਿ੍ਰਤਸਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਸਹਾਇਕ ਡਾਇਰੈਕਟਰ ਜਤਿੰਦਰ ਸਿੰਘ ਸਨ।ਦੋਆਬਾ ਕਾਲਜ ਜਲੰਧਰ ਦੇ ਮੁੱਖ ਬੁਲਾਰੇ ਵਜੋਂ ਪ੍ਰੋਫੈਸਰ ਡਾ: ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ …

Read More »

ਮੇਅਰ ਵਲੋਂ ਵਾਰਡ ਨੰਬਰ 3 ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਵਾਰਡ ਨੰਬਰ 3 ਸਥਿਤ ਜਗੋਆਨਾ ਰੋਡ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਇਹ ਕੰਮ ਐਨ-ਕੈਪ ਦੇ ਫੰਡਾਂ ਵਿੱਚੋਂ ਪਾਸ 30-30 ਲੱਖ ਰੁਪਏ ਦੇ ਕੰਮਾਂ ਵਿਚੋਂ ਕੀਤਾ ਜਾ ਰਿਹਾ ਹੈ।

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀ.ਕੇ.ਯੂ (ਦੋਆਬਾ) ਦੇ ਕਿਸਾਨ/ ਮਜ਼ਦੂਰ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਦਾ ਇੱਕ ਵੱਡਾ ਕਾਫਲਾ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਲਈ ਰਵਾਨਾ ਹੋਇਆ।ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਤੋਂ ਦੋ ਸਾਲ ਪਹਿਲਾਂ ਪੰਜਾਬ ਅਤੇ …

Read More »

ਤੀਸਰੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ਿਪ ‘ਚ ਮੰਨਵਾਇਆ ਆਪਣਾ ਲੋਹਾ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਦਲੀਸ਼ਾ ਸੂਦ ਅਤੇ ਅਨੰਨਿਆ ਰਾਵਲੀ ਨੇ 19-20 ਨਵੰਬਰ 2022 ਨੂੰ ਸੰਗਰੂਰ ਵਿਖੇ ਹੋਈ ਤੀਜ਼ੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ੀਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੇ ਵਿਦਿਆਰਥੀ ਜੀਆ ਸ਼ਰਮਾਂ ਅਤੇ ਸਨਾ ਸ਼ਰਮਾਂ ਨੇ ਵੀ ਕਲਾਤਮਕ ਯੋਗਾ …

Read More »

ਨੈਸ਼ਨਲ ਕਾਲਜ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਰਬੱਤ ਦੇ ਭਲੇ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਾਲਜ ਦੇ ਸਰਪ੍ਰਸਤ ਬਾਬਾ ਪੂਰਨ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 28 ਨਵੰਬਰ ਨੂੰ ਮਨਾਉਣ ਦਾ ਕੀਤਾ ਫੈਸਲਾ

ਪੰਜਾਬੀ ਭਾਸ਼ਾ ਦੇ ਉਥਾਨ ਲਈ ਸ਼ਹਿਰ ਵਿੱਚ ਰੈਲੀ ਵੀ ਕੱਢੀ ਜਾਵੇਗੀ – ਸੱਦੀ ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦਾਂ ਦੇ ਸਿਰਤਾਜ ਹਿੰਦ ਦੀ ਚਾਦਰ, ਤਿਲਕ ਜੰਜੂ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਵੀ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।ਜਿਸ ਨਾਲ ਹਿੰਦੂ ਸਿੱਖ ਭਾਈਚਾਰੇ ਦੀ ਆਪਸੀ ਸਾਂਝ ਹੋਰ ਵੀ ਪੀਡੀ ਹੁੰਦੀ ਹੈ ਅਤੇ …

Read More »

ਖ਼ਾਲਸਾ ਕਾਲਜ ਵਿਖੇ ‘ਦੰਦਾਂ ਸਬੰਧੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਦੰਦਾਂ ਅਤੇ ਮਸੂੜਿਆਂ ਦੀ ਸਾਂਭ-ਸੰਭਾਲ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਰੈਡ ਰਿਬਨ ਕਲੱਬ ਵਲੋਂ ਡੈਂਟਲ ਅਵੇਅਰਨੈਸ ਵਿਸ਼ੇ ’ਤੇ ਸੈਮੀਨਾਰ ਅਤੇ ਮੁਫ਼ਤ ਦੰਦਾਂ ਦਾ ਚੈਕਅੱਪ ਕੈਂਪ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ …

Read More »

ਖ਼ਾਲਸਾ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਬਾਕਸਿੰਗ ਮੁਕਾਬਲੇ ’ਚ ਜਿੱਤੀ ਓਵਰ ਆਲ ਟਰਾਫ਼ੀ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ਼ ਜਲੰਧਰ ਵਿਖੇ ਕਰਵਾਈ ਗਈ ਇੰਟਰ ਕਾਲਜ (ਲੜਕੇ-ਲੜਕੀਆਂ) ਬਾਕਸਿੰਗ ਚੈਂਪੀਅਨਸ਼ਿਪ ਨੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਓਵਰ ਆਲ ਚੈਂਪੀਅਨ ਟਰਾਫ਼ੀ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ‘ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਜਿੱਤਿਆ ਸੋਨ ਤਗ਼ਮਾ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਸਚਲੀਨ ਕੌਰ, ਰਾਣਾ ਰਨਵੀਰ ਸਿੰਘ ਨੇ ‘ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਸੋਨ ਤਗ਼ਮਾ ਜਿੱਤ ਕੇ ਮਾਤਾ-ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ=ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ 2 ਰੋਜ਼ਾ ਚੱਲੇ ਫੱਸਵੇਂ ਮੁਕਾਬਲੇ ’ਚ ਉਕਤ ਵਿਦਿਆਰਥੀਆਂ ਨੇ …

Read More »