Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਲਵਦੀਪ ਸਿੰਘ ਯਾਦਗਾਰੀ ਯੁਵਾ ਪੁਰਸਕਾਰ-2022 ਅੱਜ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਜੀਤ ਕਲਚਰਲ ਕਲੱਬ (ਰਜ਼ਿ) ਵਲੋਂ ਸੱਭਿਆਚਾਰਕ ਮੁਕਾਬਲਾ 26 ਨਵੰਬਰ ਦਿਨ ਸ਼ਨੀਵਾਰ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਡਾ. ਜਗਜੀਤ ਕੌਰ ਦੁਆਰਾ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਮੁਕਾਬਲੇ ਪੰਜਾਬੀ ਲੋਕ ਨਾਚ, ਗੀਤ ਤੇ ਅੇਕਟਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।ਉਨ੍ਹਾਂ ਕਿਹਾ …

Read More »

ਆਧਾਰ ਪਬਲਿਕ ਸਕੂਲ ਬੱਡਰੁਖਾਂ ਨੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ

ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਚੌਥੀ ਤੱਕ ਦੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ ਗਈ।ਬੱਚਿਆਂ ਨੂੰ ਬੀ.ਐਸ.ਐਨ.ਐਲ ਪਾਰਕ ਲਿਜਾਇਆ ਗਿਆ। ਜਿਥੇ ਬੱਚਿਆ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟ੍ਰੇਨ ਦਾ ਆਨੰਦ ਮਾਣਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਮੰਨੋਰੰਜ਼ਕ ਖੇਡਾਂ ਖਿਡਾਈਆਂ ਗਈਆਂ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ …

Read More »

ਸਾਹਿਬਜ਼ਾਦਿਆਂ ਦੇ ਸਵਾਂਗ ਰਚਣ ਵਾਲੀ ਫਿਲਮ ਲਗਾਉਣ ਸਬੰਧੀ ਸਿਨੇਮਾ ਘਰ ਮਾਲਕਾਂ ਨੂੰ ਤਾੜਨਾ

‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨਾ ਚਲਾਉਣ ਸਿਨੇਮਾ ਮਾਲਕ – ਕਾਹਨ ਸਿੰਘ ਵਾਲਾ, ਲੌਂਗੋਵਾਲ, ਅਤਲਾ ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਲਗਾਉਣ ਵਾਲੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਤਾੜਨਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ, ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼਼੍ਰੋਮਣੀ ਅਕਾਲੀ …

Read More »

ਸ੍ਰੀ ਦੁਰਗਿਆਨਾ ਮੰਦਿਰ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਲਿਆ ਆਸ਼ੀਰਵਾਦ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲੈਂਦੇ ਹੋਏ।

Read More »

ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ।

Read More »

ਮੰਤਰੀ ਧਾਲੀਵਾਲ ਨੇ ਅਜਨਾਲਾ ਨੂੰ ਦਿੱਤੀ ਅੱਗ ਬੁਝਾਊ

ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੁੱਕਿਆ ਕਦਮ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਵਿਖੇ ਅੱਗ ਬੁਝਾਉਣ ਵਾਲੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਲੀਵਾਲ ਨੇ …

Read More »

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ‘ਚ ਹੋਵੇਗਾ ਭੁਗਤਾਨ – ਧਾਲੀਵਾਲ

ਅਜਨਾਲਾ ਖੰਡ ਮਿਲ ਵਿੱਚ ਨਵੇਂ ਸੀਜ਼ਨ ਦੀ ਕੀਤੀ ਸ਼ੁਰੂੂਆਤ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ।ਅੱਜ ਖੰਡ ਮਿਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦੇ ਧਾਲੀਵਾਲ …

Read More »

ਸੂਬਾ ਪੱਧਰੀ ਮੁਕਾਬਲੇ ਦੇ ਜੇਤੂ ਰੱਤੋੋਕੇ ਸਕੂਲ ਦੇ ਖਿਡਾਰੀਆਂ ਦਾ ਸਨਮਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾਂਦੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਦੌਰਾਨ ਖੋ ਖੋ ਲੜਕੇ ਅਤੇ ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਮਾਨਸਾ ਜਿਲ੍ਹੇ ਦੇ ਰੱਲਾ ਪਿੰਡ ਵਿਖੇ ਸੰਪਨ ਹੋਏ।ਲੜਕੇ ਅਤੇ ਲੜਕੀਆਂ ਦੇ ਅੰਡਰ 14 ਦੇ ਦੋਵਾਂ ਮੁਕਾਬਲਿਆਂ ਵਿੱਚ ਸੰਗਰੂਰ ਜਿਲ੍ਹੇ ਨੇ ਬਾਜ਼ੀ ਮਾਰੀ।ਇਹਨਾਂ ਦੋਵੇਂ ਜੇਤੂ ਟੀਮਾਂ ਵਿੱਚ ਰੱਤੋਕੇ ਸਕੂਲ ਦੇ ਖਿਡਾਰੀ ਅਤੇ …

Read More »

ਡਾ. ਬੋਪਾਰਾਏ ਨੇ ਸਰਕਾਰੀ ਸੀਨੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਹੋਈਆਂ ਬਦਲੀਆਂ ਤਹਿਤ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ (ਸੰਗਰੂਰ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ ਹੈ।ਸਕੂਲ ਪਹੁੰਚਣ ‘ਤੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨਾਂ …

Read More »