ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜਕ ਦੇ ਕਿਨਾਰੇ ਅਤੇ ਫੁੱਟਪਾਥਾਂ ‘ਤੇ ਰਹਿ ਰਹੇ ਬੇਸਹਾਰਾ ਗਰੀਬ, ਲੇਬਰ ਅਤੇ ਬੱਚਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਰੈਨ ਬਸੇਰਾ ਗੋਲਬਾਗ ਵਿਖੇ ਪਹੁੰਚਾਇਆ ਅਤੇ ਰੈਡ ਕਰਾਸ ਦੇ ਸਹਿਯੋਗ ਨਾਲ ਕੰਬਲਾਂ ਦੀ ਵੰਡ ਕੀਤੀ ਅਤੇ ਖਾਣੇ ਦਾ …
Read More »ਪੰਜਾਬੀ ਖ਼ਬਰਾਂ
ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ਼ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਇਸ …
Read More »ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ – ਕੈਪਟਨ ਅਜੀਤ ਸਿੰਘ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ, ਐਸ.ਐਸ.ਸੀ, ਪੈਰਾਲਿਮਟਰੀ ਫੋਰਸ ਪੰਜਾਬ ਪੁਲਿਸ ਵਿੱਚ ਭਰਤੀ ਲਈ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਬਹੁਤ ਜੋਰਾਂ ਨਾਲ ਚੱਲ ਰਹੀ ਹੈ।ਜਿਹੜੇ …
Read More »ਪਸ਼ੂਆਂ ਦੇ ਬੀਮੇ ਦੀ ਰਾਸ਼ੀ ‘ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ – ਵਰਿਆਮ ਸਿੰਘ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ …
Read More »ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ
ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵੱਖ-ਵੱਖ ਪਿੰਡਾਂ ਦਾ ਦੋਰਾ ਕਰਨ ਮਗਰੋਂ ਪਿੰਡ ਸਾਹਿਬ ਚੱਕ ਵਿਖੇ ਇੱਕ ਜਨਸਮੂਹ ਨੂੰ ਸੰਬੋਧਤ ਕੀਤਾ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਪਿੰਡ ਬਕਨੋਰ, ਤਾਰਾਗੜ੍ਹ, ਬੈਗੋਵਾਲ ਅਤੇ ਪੱਖੋਚੱਕ ਵਿਖੇ ਦੋਰਾ ਕਰਕੇ ਨਿਕਾਸੀ ਪਾਣੀ ਲਈ ਕੀਤੇ ਜਾਣ ਵਾਲੇ ਪ੍ਰਬੰਧ, ਪਿੰਡਾਂ ਅੰਦਰ ਛੱਪੜਾਂ ਦਾ ਨਵਨਿਰਮਾਣ ਆਦਿ ਦਾ ਜਾਇਜਾ ਲਿਆ ਗਿਆ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਜਿਸਦਾ ਆਰੰਭ ਪੰਥਕ ਪਰੰਪਰਾਵਾਂ ਅਤੇ ਖਾਲਸਾਈ ਜਾਹੋ-ਜਲਾਲ ਨਾਲ ਦੀਵਾਨ ਦੇ ਪ੍ਰਮੁੱਖ ਸਕੂਲ ਸੀ੍ਰ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਕੀਤਾ ਗਿਆ।ਦੀਵਾਨ ਦੇ …
Read More »ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਐਮ.ਬੀ.ਏ- ਬੈਚ 2025 ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ ੴਹਟਟਪ://ੳੇਚ.ਡ.ਿੳੇਪ.ਸ/ਿ ਲਾਈਫ਼ ਇੰਸ਼ੋਰੈਂਸ ਕੰਪਨੀ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਕੰਪਨੀ ਦੇ ਸੀਨੀਅਰ ਮੈਂਬਰਾਂ ਦੀ ਟੀਮ ਨੇ ਗੁਰੂ …
Read More »31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਟੀਚਾ ਹਾਸਲ ਕਰਨ ਲਈ ਵਧੀਕ ਕਮਿਸ਼ਨਰ ਨੇ ਜਾਰੀ ਕੀਤੇ ਨਿਰਦੇਸ਼
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੇ ਦਫ਼ਤਰ ਵਿਖੇ ਪ੍ਰਾਪਰਟੀ ਟੈਕਸ ਵਿਭਾਗ ਦੀ ਆਮਦਨ ਅਤੇ ਰਿਕਵਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸਕੱਤਰ ਦਲਜੀਤ ਸਿੰਘ, ਸੁਪਰਡੈਂਟ ਦਵਿੰਦਰ ਸਿੰਘ ਬੱਬਰ, ਹਰਬੰਸ ਲਾਲ, ਪਰਦੀਪ ਰਾਜਪੂਤ, ਜਸਵਿੰਦਰ ਸਿੰਘ ਅਤੇ ਸਮੂਹ ਇੰਸਪੈਕਟਰ ਹਾਜ਼ਰ ਸਨ।ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਬਜਟ ਟੀਚਾ 50 ਕਰੋੜ …
Read More »ਅਣਅਧਿਕਾਰਤ/ਗੈਰਕਨੂੰਨੀ ਉਸਾਰੀ ਪਾਏ ਜਾਣ ਤੇ ਬਿਲਡਿੰਗ ਮਾਲਕਾਂ ਖਿਲਾਫ਼ ਕੀਤੀ ਜਾਵੇ ਕਾਰਵਾਈ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਸੁਨਿਸਚਿਤ ਕਰਨ ਲਈ ਹਦਾਇਤ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ, ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ/ਪੇਂਡੂ ਵਿਕਾਸ ਅਤੇ ਕਾਰਜ਼ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨੂੰ ਕਿਹਾ ਹੈ ਕਿ ਆਪਣੇ ਆਪਣੇ ਅਧਿਕਾਰ ਖੇਤਰ ਵਿਖੇ ਪੈਂਦੇ ਏਰੀਏ ਵਿੱਚ ਬਿਨਾਂ …
Read More »
Punjab Post Daily Online Newspaper & Print Media