ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਅਮਰੀਕਾ ਸਥਿਤ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦਾ ਬੁੱਢਾ ਦਲ ਦੀ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਸਾਥੀਆਂ ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਹਾਜ਼ਰੀ ਵਿੱਚ ਸਨਮਾਨ ਕੀਤਾ ਗਿਆ। ਬੁੱਢਾ …
Read More »ਪੰਜਾਬੀ
ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਕੀਤਾ ਕਰਤਾਰਪੁਰ ਸਾਹਿਬ ਦਾ ਦੌਰਾ
ਬਾਬੇ ਦਿਆਂ ਖੇਤਾਂ ਦੀ ਮਿੱਟੀ ਦਿੰਦੀ ਹੈ ਮਿਲ ਬੈਠਣ ਦਾ ਸੰਦੇਸ਼ – ਬਾਬਾ ਨਜ਼ਮੀ ਅੰਮ੍ਰਿਤਸਰ 20 ਨਵੰਬਰ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਜਿਲ੍ਹਾ ਨਾਰੋਵਾਲ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਬ ਦੇ ਦਰਸ਼ਨ ਦੀਦਾਰੇ ਕਰਨ ਹਿੱਤ ਦੋਹਾਂ ਪੰਜਾਬਾਂ ਦੇ ਸਾਹਿਤਕਾਰਾਂ ਸਾਂਝੇ ਤੌਰ ‘ਤੇ ਸ਼ਿਰਕਤ ਕੀਤੀ।ਚੜ੍ਹਦੇ ਪੰਜਾਬ ਤੋਂ ਗਏ ਸਾਹਿਤਕਾਰਾਂ ਦੇ ਜਥੇ ਦੇ ਪ੍ਰਬੰਧਕ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ …
Read More »ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ-ਜ਼ੋਨਲ ਯੁਵਕ ਮੇਲੇ ਦੀ ਸ਼ੁਰੂਆਤ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਅੱਜ ਐਤਵਾਰ ਵੀ ਵਿਦਿਆਰਥੀਆਂ ਦਾ ਉਤਸ਼ਾਹ ਵੇਖਣ ਵਾਲਾ ਸੀ, ਜਦੋਂ ਇੰਟਰ-ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ ਨਾਲ ਦਸਮੇਸ਼ ਆਡੀਟੋਰੀਅਮ ਹਾਲ ਵਿਚ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਅਗਵਾਈ …
Read More »ਸੜਕਾਂ ‘ਤੇ ਬੈਠਣਾ ਕਿਸਾਨਾਂ ਦਾ ਸ਼ੌਕ ਨਹੀਂ, ਮਜ਼ਬੂਰੀ ਹੈ – ਚੱਠਾ
ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਪੰਜਾਬ ਵਿੱਚ 6 ਥਾਵਾਂ ‘ਤੇ ਚੱਕਾ ਜ਼ਾਮ ਕੀਤਾ ਹੋਇਆ ਹੈ।ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਇਹ ਪ੍ਰਗਟਾਵਾ ਕੀਤਾ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਸਿਆਲ ਦੀਆਂ ਠੰਡੀਆਂ ਰਾਤਾਂ ਅਤੇ …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ 552ਵਾਂ ਮੁਫਤ ਕੈਂਪ ਆਯੋਜਿਤ
ਲੋੜਵੰਦਾਂ ਦੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ – ਡਾ: ਓਬਰਾਏ ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਅਤੇ ਦੁਬਈ ਦੇ ਵੱਡੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰਈਆ ਨੇੜਲੇ ਪਿੰਡ ਚੀਮਾ ਬਾਠ ਵਿਖੇ 552ਵਾਂ ਮੁਫਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, …
Read More »ਬੀ.ਕੇ.ਯੂ (ਖੋਸਾ) ਦੀ ਮਹੀਨਾਵਾਰ ਮੀਟਿੰਗ ‘ਚ ਮੁੱਖ ਮੰਤਰੀ ਮਾਨ ਵਲੋਂ ਕਿਸਾਨ ਯੂਨੀਅਨਾਂ ਬਾਰੇ ਦਿੱਤੇ ਬਿਆਨ ਦੀ ਤਿੱਖੀ ਅਲੋਚਨਾ
ਮਾਲਵਾ ਕਾਲਜ ਬੌਂਦਲੀ ਵਿਖੇ ਜਾਅਲਸਾਜੀ ਨਾਲ ਬਣੀ ਪ੍ਰਬੰਧਕ ਕਮੇਟੀ ਦੀ ਪੜਤਾਲ ਸਬੰਧੀ ਐਸ.ਡੀ.ਐਮ ਤੇ ਤਹਿਸੀਲਦਾਰ ਨੂੰ ਮਿਲੇਗੀ ਯੂਨੀਅਨ- ਬੌਂਦਲੀ ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।ਬੁਲਾਰਿਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ …
Read More »ਪੁੱਤਰ ਵਲੋਂ ਪਿਤਾ ਦੀ ਸ਼ਹਾਦਤ ਨੂੰ ਸਲਾਮ, ਕਿਹਾ ਉਹ ਵੀ ਫੌਜੀ ਬਣੇਗਾ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਨਾਇਕ ਮਨਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹਰ ਅੱਖ ਉਸ ਸਮੇਂ ਨਮ ਹੋ ਗਈ, ਜਦੋਂ ਸ਼ਹੀਦ ਪਿਤਾ ਮਨਿੰਦਰ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ 8 ਸਾਲਾ ਪੁੱਤਰ ਏਕਮਜੋਤ ਨੇ ਕਿਹਾ ਕਿ ਉਸ ਨੂੰ ਆਪਣਾ ਪਿਤਾ ਗੁਆਉਣ ਦਾ ਬਹੁਤ ਦੁੱਖ ਹੈ, ਪਰ ਉਨ੍ਹਾਂ ਦੀ ਸ਼ਹਾਦਤ ’ਤੇ ਵੀ ਮਾਣ ਹੈ ਕਿ ਅੱਜ ਲੋਕ ਉਨ੍ਹਾਂ ਨੂੰ …
Read More »ਮਨਿੰਦਰ ਸਿੰਘ ਵਰਗੇ ਬਹਾਦਰਾਂ ਦੀ ਕੁਰਬਾਨੀ ਦਾ ਦੇਸ਼ ਹਮੇਸ਼ਾਂ ਰਿਣੀ ਰਹੇਗਾ – ਡਿਪਟੀ ਕਮਿਸ਼ਨਰ
ਸੈਨਾ ਮੈਡਲ ਜੇਤੂ ਦੀ ਸ਼ਹਾਦਤ ਨੂੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਵਿਸ਼ਵ ਦੇ ਸਭ ਤੋਂ ਉਚੇ ਅਤੇ ਦੁਰਘਟਨਾ ਵਾਲੇ ਖੇਤਰ ਹਿਮਖੰਡ ਗਲੇਸ਼ੀਅਰ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਫੌਜ ਦੀ 3 ਪੰਜਾਬ ਰੈਜੀਮੈਂਟ ਦੇ ਆਰਮੀ ਮੈਡਲ ਜੇਤੂ ਨਾਇਕ ਮਨਿੰਦਰ ਸਿੰਘ ਦਾ ਤੀਜ਼ਾ ਸ਼ਰਧਾਂਜਲੀ ਸਮਾਗਮ ਜਨਰਲ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਰਾਜਾਸਾਂਸੀ ਵਿਖੇ ਹੋਇਆ।ਇਸ …
Read More »ਬਲਿਦਾਨੀ ਪਿਤਾ ਤੋਂ ਮਨਿੰਦਰ ਸਿੰਘ ਨੂੰ ਮਿਲਿਆ ਦੇਸ਼ ਲਈ ਕੁਰਬਾਨੀ ਦਾ ਜਜ਼ਬਾ – ਕੁੰਵਰ ਵਿੱਕੀ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੌਂਸਲ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ ਸ਼ਹਾਦਤ ਦਾ ਜਜ਼ਬਾ ਪਰਿਵਾਰਕ ਰੀਤੀ-ਰਿਵਾਜਾਂ ਵਿਚੋਂ ਪੈਦਾ ਹੁੰਦਾ ਹੈ, ਨਾਇਕ ਮਨਿੰਦਰ ਨੇ ਇਨ੍ਹਾਂ ਸਤਰਾਂ ਨੂੰ ਸਹੀ ਅਰਥਾਂ ਵਿੱਚ ਸਿੱਧ ਕੀਤਾ, ਕਿਉਂਕਿ ਉਨ੍ਹਾਂ ਦੇ ਪਿਤਾ ਨਾਇਕ ਸੁਖਦੇਵ ਸਿੰਘ ਨੇ ਵੀ ਦੇਸ਼ ਦੀ ਸੁਰੱਖਿਆ ਲਈ 1992 ਵਿੱਚ ਦੁਸ਼ਮਣ ਦਾ ਡਟ ਕੇ ਮੁਕਾਬਲਾ ਕੀਤਾ ਸੀ।ਲੜਦੇ ਹੋਏ …
Read More »ਸ਼ਹੀਦ ਮਨਿੰਦਰ ਸਿੰਘ ਦੇ ਨਾਂ ’ਤੇ ਬਣਾਈ ਜਾਵੇਗੀ ਯਾਦਗਾਰ – ਸੁਹਿੰਦਰ ਕੌਰ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪਤਨੀ ਸੁਹਿੰਦਰ ਕੌਰ ਨੇ ਕਿਹਾ ਕਿ ਨਾਇਕ ਮਨਿੰਦਰ ਸਿੰਘ ਵਰਗੇ ਬਹਾਦਰ ਸੈਨਿਕਾਂ ਦੀ ਬਦੌਲਤ ਅੱਜ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਨਿੰਦਰ ਸਿੰਘ ਦੀ ਕੁਰਬਾਨੀ ਨੂੰ ਸਦਾ ਕਾਇਮ ਰੱਖਣ ਲਈ ਉਨ੍ਹਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਕੁਰਬਾਨੀ …
Read More »
Punjab Post Daily Online Newspaper & Print Media