19 ਅਤੇ 20 ਨਵੰਬਰ ਨੂੰ ਮੇਗਾ ਹਰਿਆਵਲ ਮੇਲਾ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਹਰਿਆਵਲ ਪੰਜਾਬ ਵਲੋਂ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਪਹਿਲਾ ਹਰਿਆਵਲ ਮੇਲਾ 20 ਨਵੰਬਰ 2022 ਨੂੰ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਵਿਖੇ ਕਰਵਾਇਆ ਜਾ ਰਿਹਾ ਹੈ।ਇਹ ਮੇਲਾ ਰੁੱਖ ਲਗਾਓ, ਪਾਣੀ ਬਚਾਓ, ਪੋਲੀਥੀਨ ਸੁੱਟੋ ਥੀਮ ’ਤੇ ਆਧਾਰਿਤ ਹੈ।ਹਰਿਆਵਲ ਪੰਜਾਬ ਨੇ ਸੁਸਾਇਟੀ ਦੇ …
Read More »ਪੰਜਾਬੀ
ਕਾਰਜ਼ਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜ਼ਕਾਰੀ ਮੈਜਿਸਟਰੇਟ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਨੇ ਜ਼ਾਬਤਾ ਫ਼ੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ …
Read More »ਮੁੱਖ ਖੇਤੀਬਾੜੀ ਅਫਸਰ ਨੇ ਖਾਦਾਂ ਨਾਲ ਬੇਲੋੜੇ ਖੇਤੀ ਇੰਨਪੁਟ ਦੀ ਟੈਗਿੰਗ ਨਾ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਸਮੂਹ ਖੇਤੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਮੂਹ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ।ਗਿੱਲ ਨੇ ਕਿਹਾ ਕਿ ਖਾਦ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ ਨਿਰਧਾਰਿਤ ਰੇਟ ਤੇ ਹੀ ਵੇਚੀ ਜਾਵੇ ਅਤੇ …
Read More »ਆਤਮਾ ਅਧੀਨ ਫਾਰਮ ਫੀਲਡ ਸਕੂਲ ਦੀ ਕੀਤੀ ਸ਼ੁਰੂਆਤ
ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਰੰਗੀਲ ਸਿੰਘ ਦੀ ਅਗਵਾਈ ਹੇਠ ਪਿੰਡ ਚਹਿਲਾਂ ਵਿਖੇ ਆਤਮਾ ਅਧੀਨ ਤੇਲ, ਬੀਜ਼, ਫਸਲਾਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰੋਂ ਦੀ ਕਾਸ਼ਤ ਸੰਬੰਧੀ ਫਾਰਮ ਫੀਲਡ ਸਕੂਲ ਦੀ ਸ਼ੁਰੂਆਤ ਕੀਤੀ ਗਈ।ਸੁਖਜਿੰਦਰ ਸਿੰਘ ਖੇਤੀਬਾੜੀ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 18 ਨਵੰਬਰ ਨੂੰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 18 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮ ਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀ ਰਿਲਾਇੰਸ ਮਾਰਟ ਲਵੇਗੀ।ਜਿਸ ਵਲੋਂ ਕਸਟਮਰ ਸਰਵਿਸ ਐਸੋਸੀਏਟ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਉਮਰ ਯੋਗਤਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਜਲੰਧਰ ਜ਼ਿਲੇ ਦੇ ਕਾਲਜਾਂ ਦਾ ਯੁਵਕ ਮੇਲਾ ਸੰਪਨ
ਏ.ਪੀ.ਜੇ ਕਾਲਜ ਫ਼ਾਈਨ ਆਰਟਸ ਨੇ `ਏ` ਅਤੇ ਪੀ.ਸੀ.ਐਮ.ਐਸ.ਡੀ ਕਾਲਜ ਵੁਮੈਨ ਜਲੰਧਰ ਨੇ ਬੀ` ਡਵੀਜ਼ਨ `ਚ ਮਾਰੀ ਬਾਜ਼ੀ ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਨਵੀਆਂ ਯਾਦਾ ਬਣਾਉਂਦਾ ਹੋਇਆ ਸੰਪਨ ਹੋ ਗਿਆ।`ਸੀ` ਜ਼ੋਨ ਦੇ `ਏ` ਡਿਵੀਜ਼ਨ ਦੀ ਚੈਂਪੀਅਨਸ਼ਿਪ ਵੱਖ ਵੱਖ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਏ.ਪੀ.ਜੇ ਕਾਲਜ ਆਫ ਫ਼ਾਈਨ ਆਰਟਸ ਜਲ਼ੰਧਰ …
Read More »ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਲੌਂਗੋਵਾਲ ਵਿਖੇ ਕਰਵਾਏ ਗਏ 18 ਵੇਂ ਮੇਲੇ ਵਿੱਚ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਭਾਸ਼ਣ ਮੁਕਾਬਲੇ ਵਿੱਚ ਗਿਆਰਵੀਂ ਕਲਾਸ ਦੀ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਦੀ ਤਿਆਰੀ ਰੁਪਿੰਦਰ ਕੌਰ ਵਲੋਂ ਕਰਵਾਈ ਗਈ। ਕੋਰੀਓਗ੍ਰਾਫੀ ਮੁਕਾਬਲੇ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੇ ਕਿੰਡਰ ਗਾਰਡਨ ਕਲਾਸ ਦੇ ਲਗਭਗ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਮਾਪਿਆਂ ਨੇ ਵੀ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ।ਸਮਾਗਮ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਦੀ ਮੈਡਮ ਹਰਮੋਹਿੰਦਰ ਕੌਰ ਅਤੇ ਮੈਡਮ ਮੰਜ਼ੂ ਬਾਲਾ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ।ਮੁਕਾਬਲੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੂੰ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅੱਜ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਪੜਾਈ ਨਿਰਵਿਘਨ ਜਾਰੀ ਰੱਖਣ ਲਈ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫੀਸਾਂ ਲਈ ਸਹਾਇਤਾ ਰਾਸ਼ੀ ਦਾ ਚੈਕ ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਭੇਟ ਕੀਤਾ ਗਿਆ। ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਪੇਂਡੂ ਖੇਤਰ ’ਚ ਚੱਲ ਰਹੀ …
Read More »ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 12ਵੀਂ ਵਾਰ ‘ਇੰਟਰ ਕਾਲਜ ਚੈਂਪੀਅਨ’ ’ਚ ਮੁੱਕੇ ਦਾ ਵਿਖਾਇਆ ਕਮਾਲ
ਵਿਦਿਆਰਥੀਆਂ ਨੇ 9 ਸੋਨੇ, 3 ਚਾਂਦੀ ਅਤੇ 1 ਕਾਂਸੇ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ 55 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁਕਾਬਲੇ ’ਚ ਕਾਲਜ …
Read More »
Punjab Post Daily Online Newspaper & Print Media