Wednesday, November 25, 2026

ਪੰਜਾਬੀ

2 ਰੋਜ਼ਾ ‘7ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2022’ ਅਭੁੱਲ ਯਾਦਾਂ ਛੱਡਦਾ ਸੰਪਨ

ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੇ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 14 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘7ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2022’ ਫੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜਿਸ ਵਿੱਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਫ਼ਸਟ ਰਨਰਅੱਪ ਅਤੇ …

Read More »

ਖਾਲਸਾ ਕਾਲਜ ਇੰਜੀ. ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਲਾਨਾ ਸਿਖਲਾਈ ਕੈਂਪ ਸ਼ੁਰੂ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦਾ ਸੰਯੁਕਤ ਸਲਾਨਾ ਸਿਖਲਾਈ ਕੈਂਪ ਦਾ ਅਗਾਜ਼ ਹੋਇਆ।ਕੈਂਪ ’ਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲਗਭਗ 600 ਕੈਡਿਟ ਭਾਗ ਲੈ ਰਹੇ ਹਨ। ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਦੱਸਿਆ ਕਿ ਇਸ 8 ਰੋਜ਼ਾਂ ਕੈਂਪ …

Read More »

ਚਾਰ ਜ਼ਿਲ੍ਹਿਆਂ ਦੇ ਪੈਨਸ਼ਨਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ

ਮਾਨ ਸਰਕਾਰ ਬੁੱਢੇ ਤੇ ਬਿਮਾਰ ਪੈਨਸ਼ਨਰਾਂ ਦੀ ਸਾਰ ਲਵੇੇ – ਪ੍ਰੇਮ ਸਾਗਰ ਸ਼ਰਮਾ ਕਨਵੀਨਰ ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਪੰਜਾਬ ਦੇ ਪੰਜ ਜ਼ੋਨਾਂ ਵਿੱਚ ਰੋਸ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ।ਜਿਸ ਤਹਿਤ ਅੱਜ ਲੁਧਿਆਣਾ ਜ਼ੋਨ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਸਾਹਮਣੇ ਚਾਰ ਜ਼ਿਲ੍ਹਿਆਂ ਮੋਗਾ, ਨਵਾਂ ਸ਼ਹਿਰ, …

Read More »

ਬਾਲ ਦਿਵਸ ਮੌਕੇ ਸਕੂਲ ਮੈਗਜ਼ੀਨ ‘ਮਹਿਕਦੇ ਫੁੱਲ’ ਰਲੀਜ਼

ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸਮਾਰਟ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਬਾਲ ਦਿਵਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਹੱਥੀਂ ਤਿਆਰ ਕੀਤਾ ਮੈਗਜ਼ੀਨ ‘ਮਹਿਕਦੇ ਫੁੱਲ’ ਜਾਰੀ ਕੀਤਾ ਗਿਆ।ਸਕੂਲੀ ਪੜ੍ਹਾਈ ਦੇ ਨਾਲ-ਨਾਲ ਹੱਥ ਲਿਖਤ ਕਵਿਤਾਵਾਂ ਅਤੇ ਚਿੱਤਰ ਬਣਾ ਕੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ।ਸਕੂਲ ਇੰਚਾਰਜ਼ ਮੈਡਮ ਨਵਕਿਰਨਜੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ‘ਤੇ ਮੈਗਜ਼ੀਨ ਜਾਰੀ ਕਰਨ ਤੇ ਵਧਾਈ ਦਿੰਦਿਆਂ …

Read More »

ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।ਜਾਣਕਾਰੀ ਅਨੁਸਾਰ ਚਰਖੀ …

Read More »

ਨਵਨਿਯੁੱਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਸਨਮਾਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਸਾਬਕਾ ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ ਅਮਨਦੀਪ ਸਿੰਘ ਗਿੱਲ ਸੁਪਾਰੀਵਿੰਡ ਅਤੇ ਸੰਨੀ ਸਰੀਨ ਜਵਾਲਾ ਟਰੈਵਲਜ ਨੇ ਅੱਜ ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਬਚਨ ਸਿੰਘ ਪ੍ਰਧਾਨ ਸਵਰਨਕਾਰ ਐਸੋਸੀਏਸ਼ਨ, ਇੰਦਰਜੀਤ ਬੱਬਰ ਮਜੀਠਾ ਸੀਨੀਅਰ …

Read More »

ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰ.ਐਸ.ਐਸ ਤੇ ਭਾਜਪਾ- ਭਾਈ ਗਰੇਵਾਲ

ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਨੇ ਮੋਹਨ ਭਾਗਵਤ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰ.ਐਸ.ਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰ.ਐਸ.ਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ …

Read More »

ਸਿੱਖਾਂ ਵਿਰੁੱਧ ਭੜਕਾਊ ਦੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਮੰਗੀ ਕਾਰਵਾਈ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ, …

Read More »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਨਾਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਦਿੱਤੀ ਸ਼ਹਾਦਤ ਸੰਗਤਾਂ ਲਈ ਪ੍ਰੇਰਨਾ ਸਰੋਤ ਹੈ, ਜਿਸ …

Read More »

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ।ਸਿੱਖ ਪੰਥ ਦੀ ਇਸ ਸਿਰਮੌਰ ਸੰਸਥਾ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ …

Read More »